faridkot modern jail Archives - Daily Post Punjabi

ਫ਼ਰੀਦਕੋਟ ਜੇਲ੍ਹ ਪ੍ਰਸ਼ਾਸਨ ਨੇ ਫੜੇ 2 ਨੌਜਵਾਨ, ਹਵਾਲਾਤੀ ਨੂੰ ਦੇਣ ਆਏ ਸੀ ਨਸ਼ੀਲਾ ਪਦਾਰਥ ਤੇ ਮੋਬਾਈਲ
ਪੰਜਾਬ ਦੀ ਫ਼ਰੀਦਕੋਟ ਮਾਡਰਨ ਜੇਲ੍ਹ ਪ੍ਰਸ਼ਾਸਨ ਨੇ 2 ਨੌਜਵਾਨਾਂ ਨੂੰ ਜੇਲ੍ਹ ‘ਚ ਪਾਬੰਦੀਸ਼ੁਦਾ ਚੀਜ਼ਾਂ ਦੀ ਸਪਲਾਈ ਕਰਨ ਦੇ ਦੋਸ਼ ‘ਚ ਕਾਬੂ ਕੀਤਾ ਹੈ। ਇਹ ਦੋਵੇਂ ਨੌਜਵਾਨਾਂ ਫਾਜ਼ਿਲਕਾ ਤੋਂ ਜੇਲ੍ਹ ‘ਚ ਬੰਦ ਆਪਣੇ ਭਰਾ ਨੂੰ ਨਸ਼ੀਲੇ ਪਦਾਰਥ ਅਤੇ ਮੋਬਾਇਲ ਦੇਣ ਆਏ ਸੀ, ਪਰ ਉਸ ਤੋਂ ਪਹਿਲਾਂ ਹੀ ਜੇਲ੍ਹ ਪ੍ਰਸ਼ਾਸਨ ਨੇ ਦੋਵਾਂ ਨੂੰ ਫੜ ਲਿਆ। ਭਰਾ ਸਮੇਤ ਦੋਵਾਂ ਵਿਅਕਤੀਆਂ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ। ਤਿੰਨਾਂ ਖਿਲਾਫ ਜੇਲ ਐਕਟ ਅਤੇ IPC ਦੀਆਂ ਹੋਰ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Faridkot Jail Administration

ਸਹਾਇਕ ਜੇਲ੍ਹ ਸੁਪਰਡੈਂਟ ਜਸਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਜਸਵੀਰ ਅਤੇ ਲਖਵੀਰ ਸਿੰਘ 12 ਜੂਨ ਨੂੰ ਫ਼ਰੀਦਕੋਟ ਜੇਲ੍ਹ ਵਿੱਚ ਹਵਾਲਾਤੀ ਇੰਦਰਜੀਤ ਸਿੰਘ ਵਾਸੀ ਫਾਜ਼ਿਲਕਾ ਨੂੰ ਮਿਲਣ ਆਏ ਸਨ। ਪਹਿਰੇ ‘ਤੇ ਖੜ੍ਹੇ ਜਵਾਨਾਂ ਨੇ ਜਦੋਂ ਦੋਵਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 15 ਗ੍ਰਾਮ ਹੈਰੋਇਨ, 18 ਨਸ਼ੀਲੀਆਂ ਗੋਲੀਆਂ, ਕੀਪੈਡ ਸਮੇਤ ਇਕ ਮੋਬਾਈਲ ਬਰਾਮਦ ਹੋਇਆ।

ਇਹ ਵੀ ਪੜ੍ਹੋ : ਪੰਜਾਬ ‘ਚ ਮਹਿਸੂਸ ਹੋਏ ਭੁਚਾਲ ਦੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ ਤੇ 5.2 ਰਹੀ ਤੀਬਰਤਾ

ਜੇਲ੍ਹ ਪ੍ਰਸ਼ਾਸਨ ਨੇ ਦੋਵਾਂ ਨੂੰ ਹਿਰਾਸਤ ‘ਚ ਲੈ ਕੇ ਪੁਲਿਸ ਹਵਾਲੇ ਕਰ ਦਿੱਤਾ। ਫ਼ਰੀਦਕੋਟ ਸਿਟੀ ਥਾਣੇ ਦੇ ASI ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਇੰਦਰਜੀਤ ਸਿੰਘ, ਜਸਵੀਰ ਅਤੇ ਲਖਵੀਰ ਸਿੰਘ ਖ਼ਿਲਾਫ਼ IPC ਅਤੇ ਜੇਲ੍ਹ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਫ਼ਰੀਦਕੋਟ ਜੇਲ੍ਹ ਪ੍ਰਸ਼ਾਸਨ ਨੇ ਫੜੇ 2 ਨੌਜਵਾਨ, ਹਵਾਲਾਤੀ ਨੂੰ ਦੇਣ ਆਏ ਸੀ ਨਸ਼ੀਲਾ ਪਦਾਰਥ ਤੇ ਮੋਬਾਈਲ appeared first on Daily Post Punjabi.

ਫ਼ਰੀਦਕੋਟ ਮਾਡਰਨ ਜੇਲ੍ਹ ‘ਚ ਸਰਚ ਅਭਿਆਨ, ਬਾਥਰੂਮ ਅਤੇ ਬੈਰਕ ‘ਚੋਂ ਮਿਲੇ 5 ਮੋਬਾਇਲ ਤੇ ਚਾਰਜਰ
ਪੰਜਾਬ ਦੇ ਫ਼ਰੀਦਕੋਟ ਮਾਡਰਨ ਜੇਲ੍ਹ ਵਿੱਚ ਅੱਜ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਜੇਲ੍ਹ ਦੇ ਬਾਥਰੂਮ ਅਤੇ ਬੈਰਕ ਦੇ ਅੰਦਰ ਪੁੱਟੇ ਹੋਏ ਟੋਏ ਵਿੱਚੋਂ ਛੁਪਾਏ ਗਏ 4 ਮੋਬਾਈਲ ਬਰਾਮਦ ਕੀਤੇ ਗਏ ਹਨ। ਇੱਕ ਮੋਬਾਈਲ ਫ਼ੋਨ ਮਹਿਲਾ ਲਾਕਅੱਪ ਜੋਤੀ ਕੌਰ ਦੀ ਜੇਬ ‘ਚੋਂ ਮਿਲਿਆ ਹੈ। ਤਲਾਸ਼ੀ ਮੁਹਿੰਮ ਦੌਰਾਨ ਮੋਬਾਈਲ ਚਾਰਜਰ ਵੀ ਬਰਾਮਦ ਹੋਇਆ ਹੈ। ਇਹ ਜਾਣਕਾਰੀ ਸਹਾਇਕ ਜੇਲ੍ਹ ਸੁਪਰਡੈਂਟ ਭਿਵਮ ਤੇਜ ਸਿੰਗਲਾ ਨੇ ਦਿੱਤੀ ਹੈ।

5 Mobiles And Charger Recovered

ਸਹਾਇਕ ਜੇਲ੍ਹ ਸੁਪਰਡੈਂਟ ਭਿਵਮ ਤੇਜ ਸਿੰਗਲਾ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਬਰਾਮਦ ਕੀਤੇ ਗਏ 5 ਮੋਬਾਈਲ ਫ਼ੋਨ ਅਤੇ ਇੱਕ ਮੋਬਾਈਲ ਚਾਰਜਰ ਕਬਜੇ ਵਿਚ ਲੈ ਲਿਆ ਹੈ। ਇਸ ਦੇ ਨਾਲ ਹੀ ਇਸ ਦੀ ਸ਼ਿਕਾਇਤ ਫ਼ਰੀਦਕੋਟ ਸਿਟੀ ਪੁਲਿਸ ਸਟੇਸ਼ਨ ਨੂੰ ਦੇ ਦਿੱਤੀ ਗਈ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਫ਼ਰੀਦਕੋਟ ਸਿਟੀ ਪੁਲਿਸ ਦੇ ASI ਸ਼ਵਿੰਦਰ ਸਿੰਘ ਨੇ ਮਹਿਲਾ ਲਾਕਅੱਪ ਨੂੰ ਨਾਮਜ਼ਦ ਕਰਨ ਦੇ ਨਾਲ-ਨਾਲ ਅਣਪਛਾਤੇ ਦੋਸ਼ੀਆਂ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸਿੰਗਾਪੁਰ ਜਾ ਰਹੀ ਇੰਡੀਗੋ ਫਲਾਈਟ ਦੀ ਇੰਡੋਨੇਸ਼ੀਆ ‘ਚ ਹੋਈ ਐਮਰਜੈਂਸੀ ਲੈਂਡਿੰਗ, ਸਾਰੇ ਯਾਤਰੀ ਸੁਰੱਖਿਅਤ

ਦੱਸ ਦੇਈਏ ਕਿ 4 ਜਨਵਰੀ 2022 ਨੂੰ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਦਾ ਜਾਇਜ਼ਾ ਲਿਆ ਸੀ। ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਕਰੀਬ 2 ਘੰਟੇ ਜੇਲ੍ਹ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੋਂ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਇਸ ਦੌਰਾਨ ਉਨ੍ਹਾਂ ਜੇਲ੍ਹ ਦੀ ਸੁਰੱਖਿਆ ਵਧਾਉਣ ਅਤੇ ਕਮੀਆਂ ਨੂੰ ਜਲਦੀ ਦੂਰ ਕਰਨ ਦੇ ਨਿਰਦੇਸ਼ ਵੀ ਦਿੱਤੇ ਸਨ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਫ਼ਰੀਦਕੋਟ ਮਾਡਰਨ ਜੇਲ੍ਹ ‘ਚ ਸਰਚ ਅਭਿਆਨ, ਬਾਥਰੂਮ ਅਤੇ ਬੈਰਕ ‘ਚੋਂ ਮਿਲੇ 5 ਮੋਬਾਇਲ ਤੇ ਚਾਰਜਰ appeared first on Daily Post Punjabi.

ਫਰੀਦਕੋਟ ਦੀ ਮਾਡਰਨ ਜੇਲ਼ ‘ਚੋਂ ਤਲਾਸ਼ੀ ਦੋਰਾਨ ਫਿਰ ਬਰਾਮਦ ਹੋਏ 6 ਮੋਬਾਇਲ ਫ਼ੋਨ
faridkot jail phones recovered ਹਮੇਸ਼ਾ ਵਿਵਾਦਾਂ ਚ ਘਿਰੀ ਰਹਿਣ ਵਾਲੀ ਫਰੀਦਕੋਟ ਦੀ ਮਾਂਡਰਨ ਜ਼ੇਲ੍ਹ ਇੱਕ ਵਾਰ ਫਿਰ ਚਰਚਾ ‘ਚ ਆਈ ਹੈ। ਜਦੋ ਜੇਲ੍ਹ ਅੰਦਰ ਚੱਲੇ ਤਲਾਸ਼ੀ ਅਭਿਆਨ ਦੌਰਾਨ 4 ਹਵਾਲਾਤੀਆ ਕੋਲੋ 2 ਮੋਬਾਇਲ ਫੋਨ ਬ੍ਰਾਮਦ ਕੀਤੇ ਗਏ। ਜਦਕਿ 4 ਮੋਬਾਇਲ ਫ਼ੋਨ ਲਾਵਾਰਿਸ ਹਾਲਤ ਚ ਬ੍ਰਾਮਦ ਕੀਤੇ ਗਏ।

faridkot jail phones recovered

ਜਿਸ ਤੋਂ ਬਾਅਦ ਜ਼ੇਲ੍ਹ ਪ੍ਰਸ਼ਾਸ਼ਨ ਦੀ ਸ਼ਿਕਾਇਤ ‘ਤੇ ਚਾਰ ਹਵਾਲਾਤੀਆਂ ਖਿਲਾਫ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਗੌਰਤਲਬ ਹੈ ਕੇ ਇਨ੍ਹਾਂ ਚਾਰ ਹਵਾਲਾਤੀਆ ‘ਚ ਇੱਕ ਹਵਾਲਾਤੀ ਉਹ ਵੀ ਹੈ, ਜਿਸ ਤੇ ਆਰੋਪ ਲੱਗੇ ਹਨ ਕਿ ਉਸ ਵੱਲੋਂ ਹਾਈਕੋਰਟ ਦੇ ਆਪਣੇ ਵਕੀਲ ਨੂੰ ਜੇਲ ਅੰਦਰੋਂ ਹੀ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਸੀ। ਜਿਸ ਨੂੰ ਲੈਕੇ ਹਾਈਕੋਰਟ ਦੇ ਵਕੀਲ ਵੱਲੋਂ ਅੰਬਾਲਾ (ਹਰਿਆਣਾ) ਵਿਖੇ ਪੁਲਿਸ ਕੋਲ ਸ਼ਿਕਾਇਤ ਵੀ ਦਰਜ਼ ਕਰਵਾਈ ਜਾ ਚੁੱਕੀ ਹੈ। ਜਾਣਕਾਰੀ ਮੁਤਾਬਕ ਉਕਤ ਕੈਦੀ ਖਿਲਾਫ 2021 ਚ ਫਰੀਦਕੋਟ ਵਿਖੇ NDPS ਐਕਟ ਤਹਿਤ ਮਾਮਲਾ ਦਰਜ਼ ਹੈ। ਜਿਸ ਵੱਲੋਂ ਆਪਣੇ ਵਕੀਲ ਜਰੀਏ ਹਾਈਕੋਰਟ ਚ ਜ਼ਮਾਨਤ ਅਰਜ਼ੀ ਲਗਾਈ ਗਈ ਸੀ। ਪਰ ਦੋ ਵਾਰ ਉਸ ਦੀ ਜ਼ਮਾਨਤ ਅਰਜ਼ੀ ਖਾਰਜ ਹੋਣ ਤੋਂ ਬਾਅਦ ਉਸ ਵੱਲੋਂ ਆਪਣੇ ਵਕੀਲ ਨੂੰ ਜਾਨੋ ਮਾਰਨ ਦੀ ਧਮਕੀ ਤੱਕ ਦੇ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਇਸ ਮਾਮਲੇ ਚ ਥਾਣਾ ਮੁਖੀ ਸੰਦੀਪ ਸਿੰਘ ਨੇ ਦੱਸਿਆ ਕੇ ਜੇਲ੍ਹ ਪ੍ਰਸ਼ਾਸ਼ਨ ਦੀ ਸ਼ਿਕਾਇਤ ਤੇ ਚਾਰ ਹਵਾਲਾਤੀਆਂ ਖਿਲਾਫ ਮਾਮਲਾ ਦਰਜ਼ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ ਦੋ ਮੋਬਾਇਲ ਫ਼ੋਨ ਬ੍ਰਾਮਦ ਕੀਤੇ ਗਏ ਹਨ। ਜਦਕਿ ਚਾਰ ਮੋਬਾਇਲ ਫੋਨ ਲਾਵਾਰਿਸ ਹਾਲਤ ਚ ਮਿਲੇ ਹਨ। ਜਿਨ੍ਹਾਂ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ।

The post ਫਰੀਦਕੋਟ ਦੀ ਮਾਡਰਨ ਜੇਲ਼ ‘ਚੋਂ ਤਲਾਸ਼ੀ ਦੋਰਾਨ ਫਿਰ ਬਰਾਮਦ ਹੋਏ 6 ਮੋਬਾਇਲ ਫ਼ੋਨ appeared first on Daily Post Punjabi.