faridkot nes Archives - Daily Post Punjabi

ਡਾਕਟਰ ਨੂੰ ਮਠਿਆਈ ਦਾ ਡੱਬਾ ਦੇ ਕੇ ਗਏ ਭੱਜ ਗਏ ਬਾਈਕ ਸਵਾਰ, ਖੋਲ੍ਹਿਆ ਤਾਂ ਉੱਡੇ ਹੋਸ਼
ਪੰਜਾਬ ਵਿੱਚ ਬਦਮਾਸ਼ਾਂ ਵੱਲੋਂ ਫਿਰੌਤੀ ਮੰਗਣ ਦਾ ਸਿਲਸਿਲਾ ਰੁਕਣ ਦਾ ਕੋਈ ਸੰਕੇਤ ਨਹੀਂ ਦੇ ਰਿਹਾ। ਫਰੀਦਕੋਟ ਤੋਂ ਫਿਰੌਤੀ ਮੰਗਣ ਦਾ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਬਾਈਕ ਸਵਾਰ ਦੋ ਬਦਮਾਸ਼ਾਂ ਨੇ ਡਾਕਟਰ ਨੂੰ ਮਠਿਆਈ ਦਾ ਡੱਬਾ ਦਿੱਤਾ। ਜਦੋਂ ਡਾਕਟਰ ਨੇ ਡੱਬਾ ਖੋਲ੍ਹਿਆ ਤਾਂ ਉਸ ਵਿੱਚ ਧਮਕੀ ਭਰੀ ਚਿੱਠੀ ਮਿਲੀ, ਜਿਸ ਵਿੱਚ ਲਿਖਿਆ ਸੀ ਕਿ ਜੇ ਫਿਰੌਤੀ ਅਦਾ ਕੀਤੀ ਗਈ ਤਾਂ ਉਸ ਦੀ ਜਾਨ ਅਤੇ ਮਾਲ ਨੂੰ ਖ਼ਤਰਾ ਹੋ ਸਕਦਾ ਹੈ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਬਦਮਾਸ਼ ਕਾਫੀ ਚਲਾਕ ਸਨ। ਉਹ ਜਾਣਦੇ ਸਨ ਕਿ ਡਾਕਟਰ ਆਮ ਆਦਮੀ ਨੂੰ ਆਸਾਨੀ ਨਾਲ ਨਹੀਂ ਮਿਲੇਗਾ। ਉਹ ਮਠਿਆਈ ਲੈ ਕੇ ਪਹੁੰਚੇ ਤਾਂ ਸਟਾਫ ਨੇ ਉਸ ਨੂੰ ਨਹੀਂ ਰੋਕਿਆ। ਡਾਕਟਰ ਨੂੰ ਡੱਬਾ ਫੜਾ ਕੇ ਉਹ ਤੁਰੰਤ ਫਰਾਰ ਹੋ ਗਏ।

ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਕੁਝ ਸ਼ੱਕੀ ਵਿਅਕਤੀਆਂ ਨੂੰ ਰਸਤੇ ‘ਚ ਹੀ ਹਿਰਾਸਤ ‘ਚ ਲੈ ਲਿਆ। ਫਿਲਹਾਲ ਪੁਲਿਸ ਵੱਲੋਂ ਇਸ ਸਬੰਧੀ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਪੁਲਿਸ ਜਲਦ ਹੀ ਇਸ ਮਾਮਲੇ ‘ਚ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ : ਦੀਵਾਲੀ ‘ਤੋਂ ਪਹਿਲਾ ਘਰ ‘ਚ ਵਿਛੇ ਸੱਥਰ, ਸੜਕ ਹਾ.ਦਸੇ ‘ਚ 22 ਸਾਲਾ ਨੌਜਵਾਨ ਦੀ ਹੋਈ ਮੌ.ਤ

ਦੋਸ਼ੀਆਂ ਦੀ ਪਛਾਣ ਕਰਨ ਲਈ ਪੁਲਿਸ ਨੇ ਡਾਕਟਰ ਦੇ ਘਰ ਅਤੇ ਦੁਕਾਨ ’ਚ ਲੱਗੇ ਸੀਸੀਟੀਵੀ ਫੁਟੇਜ ਨੂੰ ਕਬਜ਼ੇ ਵਿੱਚ ਲੈ ਲਿਆ ਹੈ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਦੋਸ਼ੀਆਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਕਤ ਦੋਸ਼ੀ ਕਿਸ ਗੈਂਗਸਟਰ ਦੇ ਨਾਂ ‘ਤੇ ਫਿਰੌਤੀ ਮੰਗਣ ਆਏ ਸਨ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਡਾਕਟਰ ਨੂੰ ਮਠਿਆਈ ਦਾ ਡੱਬਾ ਦੇ ਕੇ ਗਏ ਭੱਜ ਗਏ ਬਾਈਕ ਸਵਾਰ, ਖੋਲ੍ਹਿਆ ਤਾਂ ਉੱਡੇ ਹੋਸ਼ appeared first on Daily Post Punjabi.