Faridkot pd aggarwal toll plaza Archives - Daily Post Punjabi

ਪੰਜਾਬੀਆਂ ਨੂੰ ਵੱਡੀ ਰਾਹਤ, CM ਭਗਵੰਤ ਮਾਨ ਨੇ ਬੰਦ ਕਰਵਾਇਆ ਸਿੰਘਾਂਵਾਲਾ ਟੋਲ ਪਲਾਜ਼ਾ
ਪੰਜਾਬ ਦੇ ਫਰੀਦਕੋਟ ਵਿੱਚ ਕੋਟਕਪੂਰਾ-ਮੋਗਾ ਹਾਈਵੇਅ ‘ਤੇ ਪਿੰਡ ਚੰਦ ਪੁਰਾਣਾ ਵਿਖੇ PD ਅਗਰਵਾਲ ਟੋਲ ਪਲਾਜ਼ਾ ਅੱਜ ਸਵੇਰੇ 10 ਵਜੇ ਤੋਂ ਟੋਲ ਫ੍ਰੀ ਹੋ ਗਿਆ ਹੈ। CM ਭਗਵੰਤ ਸਿੰਘ ਮਾਨ ਟੋਲ ਪਲਾਜ਼ਾ ਬੰਦ ਕਰਵਾਉਣ ਲਈ ਖੁਦ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ 9 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ, ਹੁਣ ਇਹ 10ਵਾਂ ਟੋਲ ਪਲਾਜ਼ਾ ਹੈ ਜਿਸਨੂੰ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਬੰਦ ਹੋਣ ਨਾਲ ਵਹੀਕਲ ਚਾਲਕਾਂ ਦਾ ਰੋਜ਼ਾਨਾ ਲੱਖਾਂ ਰੁਪਏ ਦਾ ਫਾਇਦਾ ਹੋਵੇਗਾ।

Faridkot pd aggarwal toll plaza

ਹਾਲਾਂਕਿ ਪਹਿਲਾਂ ਇਸ ਟੋਲ ਪਲਾਜ਼ਾ ਨੂੰ 21 ਜੁਲਾਈ ਤੋਂ ਬੰਦ ਕਰਨ ਦੀ ਗੱਲ ਕਹੀ ਗਈ ਸੀ, ਪਰ ਕੰਪਨੀ ਦੇ ਪੈਸੇ ਪੂਰੇ ਹੋਣ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਤੈਅ ਸਮਾਂ ਸੀਮਾ ਤੋਂ 15 ਦਿਨ ਪਹਿਲਾਂ ਇਹ ਟੋਲ ਪਲਾਜ਼ਾ ਬੰਦ ਕੀਤਾ ਜਾ ਰਿਹਾ ਹੈ । ਕੋਟਕਪੂਰਾ ਤੋਂ ਮੋਗਾ ਜਾਂਦੇ ਸਮੇਂ ਕਰੀਬ 35 ਕਿਲੋਮੀਟਰ ਦੀ ਦੂਰੀ ’ਤੇ ਪਿੰਡ ਚੰਦ ਪੁਰਾਣਾ ਵਿੱਚ PD ਅਗਰਵਾਲ ਟੋਲ ਪਲਾਜ਼ਾ ਪੈਂਦਾ ਹੈ। ਇੱਥੋਂ ਛੋਟੇ ਤੇ ਵੱਡੇ ਵਾਹਨ 24 ਘੰਟੇ ਚੱਲਦੇ ਹਨ।

ਇਹ ਵੀ ਪੜ੍ਹੋ: ਪੰਜਾਬ ‘ਚ ਭਾਰੀ ਮੀਂਹ ਪੈਣ ਨਾਲ ਮੌਸਮ ਹੋਇਆ ਸੁਹਾਵਨਾ, 3 ਦਿਨਾਂ ਲਈ ਅਲਰਟ ਜਾਰੀ

ਦੱਸ ਦੇਈਏ ਕਿ ਇਸ ਟੋਲ ਪਲਾਜ਼ਾ ਤੋਂ ਕੰਪਨੀ ਨੂੰ ਰੋਜ਼ਾਨਾ 4.50 ਲੱਖ ਦੀ ਆਮਦਨ ਹੋ ਰਹੀ ਸੀ । ਇਸ ਦੇ ਬੰਦ ਹੋਣ ਨਾਲ ਪੰਜਾਬ ਦੇ ਲੋਕਾਂ ਨੂੰ ਹੀ ਨਹੀਂ ਸਗੋਂ ਹਰਿਆਣਾ ਤੇ ਰਾਜਸਥਾਨ ਦੇ ਵਾਹਨ ਚਾਲਕਾਂ ਨੂੰ ਵੀ ਫਾਇਦਾ ਹੋਵੇਗਾ । ਰਾਜ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ 10 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬੀਆਂ ਨੂੰ ਵੱਡੀ ਰਾਹਤ, CM ਭਗਵੰਤ ਮਾਨ ਨੇ ਬੰਦ ਕਰਵਾਇਆ ਸਿੰਘਾਂਵਾਲਾ ਟੋਲ ਪਲਾਜ਼ਾ appeared first on Daily Post Punjabi.