Faridkot police get remand Archives - Daily Post Punjabi

ਗੈਂਗਸਟਰ ਲਾਰੈਂਸ ਬਿਸ਼ਨੋਈ ਫਰੀਦਕੋਟ ਅਦਾਲਤ ‘ਚ ਪੇਸ਼, ਫਰੀਦਕੋਟ ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ
ਗੈਂਗਸਟਰ ਲਾਰੈਂਸ ਬਿਸ਼ਨੋਈ ਹੁਣ ਫਰੀਦਕੋਟ ਪੁਲਿਸ ਦੇ ਸ਼ਿਕੰਜੇ ਵਿੱਚ ਪਹੁੰਚ ਗਿਆ ਹੈ। ਬੁੱਧਵਾਰ ਨੂੰ ਲਾਰੈਂਸ ਨੂੰ ਮੋਗਾ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੋਂ ਉਸਨੂੰ ਫਰੀਦਕੋਟ ਪੁਲਿਸ ਟ੍ਰਾਂਜ਼ਿਟ ਰਿਮਾਂਡ ‘ਤੇ ਲੈ ਗਈ। ਫਰੀਦਕੋਟ ਕੋਰਟ ਵਿੱਚ ਪੇਸ਼ ਕਰਨ ਤੋਂ ਬਾਅਦ ਪੁਲਿਸ ਨੂੰ ਲਾਰੈਂਸ ਦਾ ਦੋ ਦਿਨ ਦਾ ਰਿਮਾਂਡ ਮਿਲ ਗਿਆ ਹੈ। ਫਰੀਦਕੋਟ ਵਿੱਚ ਲਾਰੈਂਸ ‘ਤੇ ਕੱਪੜਾ ਵਪਾਰੀ ਤੋਂ 50 ਲੱਖ ਦੀ ਫਿਰੌਤੀ ਮੰਗਣ ਦਾ ਦੋਸ਼ ਹੈ।

Faridkot police get remand

ਇਸ ਤੋਂ ਪਹਿਲਾਂ ਲਾਰੈਂਸ ਨੂੰ ਡਿਪਟੀ ਮੇਅਰ ਅਸ਼ੋਕ ਧਮੀਜਾ ਦੇ ਭਰਾ ‘ਤੇ ਕਾਤਿਲਾਨਾ ਹਮਲੇ ਦੇ ਕੇਸ ਵਿੱਚ ਮੋਗਾ ਪੁਲਿਸ ਨੇ ਰਿਮਾਂਡ ‘ਤੇ ਲਿਆ ਸੀ। 1 ਅਗਸਤ ਨੂੰ ਮੋਗਾ ਪੁਲਿਸ ਨੂੰ ਲਾਰੈਂਸ ਦਾ 10 ਦਿਨ ਦਾ ਰੇਮੰਡ ਮਿਲਿਆ ਸੀ। ਫਰੀਦਕੋਟ ਵਿੱਚ ਲਾਰੈਂਸ ‘ਤੇ ਇੱਕ ਕਤਲ ਕੇਸ ਵਿੱਚ ਮਾਮਲਾ ਦਰਜ ਹੈ। ਲਾਰੈਂਸ ‘ਤੇ ਪੂਰੇ ਪੰਜਾਬ ਵਿੱਚ 17 ਮਾਮਲੇ ਦਰਜ ਹਨ।

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਆਮਿਰ ਖਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਵੇਖੋ ਤਸਵੀਰਾਂ

ਜ਼ਿਕਰਯੋਗ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਪੰਜਾਬ ਲਿਆਂਦਾ ਗਿਆ ਸੀ। ਉਹ ਤਿਹਾੜ ਜੇਲ੍ਹ ਵਿੱਚ ਬੰਦ ਸੀ। ਲਾਰੈਂਸ ਨੇ ਹੀ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ ਸੀ, ਜਿਸਨੂੰ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਅੰਜ਼ਾਮ ਦਿੱਤਾ।

Faridkot police get remand

ਦੱਸ ਦੇਈਏ ਕਿ ਲਾਰੈਂਸ ਖਿਲਾਫ਼ ਸਭ ਤੋਂ ਵੱਧ 17 ਮਾਮਲੇ ਪੰਜਾਬ ਵਿੱਚ ਦਰਜ ਹਨ। ਜਿਨ੍ਹਾਂ ਵਿੱਚ 6 ਕੇਸ ਫਾਜ਼ਿਲਕਾ ਵਿੱਚ ਹਨ। ਲਾਰੈਂਸ ਫਾਜ਼ਿਲਕਾ ਦੇ ਪਿੰਡ ਦੁਤਰਾਵਾਲੀ ਦਾ ਰਹਿਣ ਵਾਲਾ ਹੈ। ਮੋਹਾਲੀ ਵਿੱਚ 7, ਫਰੀਦਕੋਟ ਵਿੱਚ 2, ਅੰਮ੍ਰਿਤਸਰ ਤੇ ਮੁਕਤਸਰ ਵਿੱਚ 1-1 ਕੇਸ ਦਰਜ ਹਨ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਗੈਂਗਸਟਰ ਲਾਰੈਂਸ ਬਿਸ਼ਨੋਈ ਫਰੀਦਕੋਟ ਅਦਾਲਤ ‘ਚ ਪੇਸ਼, ਫਰੀਦਕੋਟ ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ appeared first on Daily Post Punjabi.