Faridkot SP died while on duty Archives - Daily Post Punjabi

ਫਰੀਦਕੋਟ ‘ਤੋਂ ਦੁਖਦਾਈ ਖਬਰ ! SP ਹੈੱਡਕੁਆਰਟਰ ਦੀ ਡਿਊਟੀ ਦੌਰਾਨ ਹਾਰਟ ਅਟੈਕ ਨਾਲ ਮੌਤ
ਪੰਜਾਬ ਦੇ ਫਰੀਦਕੋਟ ‘ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਫਰੀਦਕੋਟ ਦੇ SP ਹੈੱਡਕੁਆਰਟਰ ਅਨਿਲ ਕੁਮਾਰ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ SP ਅਨਿਲ ਨੂੰ ਦਿਲ ਦਾ ਦੌਰਾ ਪਿਆ ਸੀ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਜਦੋ ਇਹ ਹਾਦਸਾ ਵਾਪਰਿਆ ਇਸ ਹਾਦਸੇ ਦੌਰਾਨ ਹੈੱਡਕੁਆਰਟਰ SP ਡਿਊਟੀ ਤੇ ਮੌਜੂਦ ਸਨ।

ਇਹ ਵੀ ਪੜ੍ਹੋ : ਕੋਰੋਨਾ ਮਗਰੋਂ ਹੁਣ ਦਿਮਾਗ਼ ਨੂੰ ਖਾਣ ਵਾਲੇ ਵਾਇਰਸ ਨੇ ਵਧਾਈ ਚਿੰਤਾ, ਕੋਰੀਆ ‘ਚ ਇੱਕ ਮੌਤ

ਜਾਣਕਾਰੀ ਅਨੁਸਾਰ ਹੈੱਡਕੁਆਰਟਰ SP ਦੀ ਡਿਊਟੀ ਦੌਰਾਨ ਅਚਾਨਕ ਸਿਹਤ ਵਿਗੜ ਗਈ ਸੀ। ਜਿਸ ‘ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ। ਅਚਾਨਕ ਰਸਤੇ ਵਿਚ ਹੀ SP ਅਨਿਲ ਦੀ ਮੌਤ ਹੋ ਗਈ। ਦੱਸ ਦੇਈਏ ਕਿ ਅਨਿਲ ਕੁਮਾਰ ਪੰਚਕੂਲਾ ਦਾ ਰਹਿਣ ਵਾਲਾ ਸੀ। ਉਹ ਪਿਛਲੇ 6 ਮਹੀਨਿਆਂ ਤੋਂ ਫਰੀਦਕੋਟ ਵਿਖੇ ਸੁਪਰਡੈਂਟ ਵਜੋਂ ਤਾਇਨਾਤ ਸੀ। SP ਅਨਿਲ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਕਰ ਰਿਹਾ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਪੁਲਿਸ ਵਿਭਾਗ ‘ਚ ਸੋਗ ਦੀ ਲਹਿਰ ਦੌੜ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਫਰੀਦਕੋਟ ‘ਤੋਂ ਦੁਖਦਾਈ ਖਬਰ ! SP ਹੈੱਡਕੁਆਰਟਰ ਦੀ ਡਿਊਟੀ ਦੌਰਾਨ ਹਾਰਟ ਅਟੈਕ ਨਾਲ ਮੌਤ appeared first on Daily Post Punjabi.