Faridkot SSP Pragya Jain Archives - Daily Post Punjabi

ਯਾਦਵਿੰਦਰ ਕਤਲ ਮਾਮਲਾ: SSP ਪ੍ਰਗਿਆ ਜੈਨ ਦੀ ਅਗਵਾਈ ਹੇਠ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮਾਂ ਨੂੰ ਕੀਤਾ ਕਾਬੂ
ਫਰੀਦਕੋਟ ਪੁਲਿਸ ਵੱਲੋਂ ਕਾਊਟਰ ਇੰਟੈਲੀਜੈਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਨਾਲ ਸਾਂਝੀ ਕਾਰਵਾਈ ਦੌਰਾਨ ਨਾਮੀ ਗੈਗ ਨਾਲ ਸਬੰਧਿਤ 07 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਿ ਪਿੰਡ ਬਾਹਮਣਵਾਲਾ ਵਿਖੇ ਹੋਏ ਕਤਲ ਮਾਮਲੇ ਵਿੱਚ ਸ਼ਾਮਿਲ ਸਨ। ਇਹ ਜਾਣਕਾਰੀ ਅਸ਼ਵਨੀ ਕਪੂਰ ਡੀ.ਆਈ.ਜੀ ਫਰੀਦਕੋਟ ਰੇਂਜ ਵੱਲੋ ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ ਗਈ।

ਗ੍ਰਿਫਤਾਰ ਕੀਤੇ ਦੋਸ਼ੀਆਂ ਵਿੱਚ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 03 ਮੁੱਖ ਦੋਸ਼ੀ ਚਿੰਕੀ (ਵਾਸੀ ਜੈਤੋ), ਗੁਰਮੀਤ ਸਿੰਘ ਉਰਫ ਗੁੰਬਰ ਰਾਜਪੂਤ ਅਤੇ ਮਨਪ੍ਰੀਤ ਸਿੰਘ ਉਰਫ ਗੱਤਰੀ ਜੋ ਕਿ ਫਾਜਿਲਕਾ ਜਿਲੇ ਦੇ ਜਲਾਲਾਬਾਦ ਨਾਲ ਸਬੰਧਿਤ ਹਨ, ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋ ਇਲਾਵਾ ਦੋਸ਼ੀਆ ਨੂੰ ਅਸਲਾ, ਪੈਸੇ ਅਤੇ ਰਿਹਾਇਸ਼ ਮੁਹੱਇਆ ਕਰਵਾਉਣ ਵਾਲੇ 04 ਦੋਸ਼ੀਆਂ ਸੂਰਜ ਕੁਮਾਰ (ਵਾਸੀ ਸਿਰਸਾ, ਹਰਿਆਣਾ) ਅਤੇ ਫਿਰੋਜਪੁਰ ਜਿਲ੍ਹੇ ਨਾਲ ਸਬੰਧਿਤ ਜਸਵੰਤ ਸਿੰਘ ਉਰਫ ਮੰਗਲ, ਹਰਮਨਪ੍ਰੀਤ ਸਿੰਘ ਉਰਫ ਹਰਮਨ ਅਤੇ ਬੰਟੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਿਕ ਮਿਤੀ 22 ਜੁਲਾਈ 2025 ਨੂੰ ਪਿੰਡ ਬਾਹਮਣ ਵਾਲਾ ਵਿਖੇ ਯਾਦਵਿੰਦਰ ਸਿੰਘ ਨਾਮ ਦਾ ਵਿਅਕਤੀ ਜੋ ਕਿ ਮੋਹਾਲੀ ਜਿਲੇ ਨਾਲ ਸਬੰਧਿਤ ਸੀ, ਉਸ ਨੂੰ 03 ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਉਸ ਸਮੇ ਗੋਲੀ ਮਾਰ ਦਿੱਤੀ ਗਈ ਸੀ, ਜਦ ਉਹ ਜੀਵਨਜੋਤ ਸਿੰਘ ਚਾਹਲ ਉਰਫ ਜੁਗਨੂੰ ਨਾਮ ਦੇ ਵਿਅਕਤੀ ਨਾਲ ਬਤੌਰ ਡਰਾਇਵਰ ਉਸਦੀ ਗੱਡੀ ਇੰਨਡੈਵਰ ਕਾਰ ਵਿੱਚ ਪਿੰਡ ਬਾਹਮਣ ਵਾਲਾ ਵਿਖੇ ਕਿਸੇ ਭੋਗ ਲਈ ਆਇਆ ਹੋਇਆ ਸੀ।

ਜਿਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਫਰੀਦਕੋਟ ਪੁਲਿਸ ਵੱਲੋ ਕਾਊਟਰ ਇੰਟੈਲੀਜੈਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਨਾਲ ਮਿਲ ਕੇ ਸਾਂਝੀ ਕਾਰਵਾਈ ਦੌਰਾਨ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁੱਖ ਦੋਸ਼ੀ ਚਿੰਕੀ (ਵਾਸੀ ਸੁਖਚੈਨਪੁਰਾ ਬਸਤੀ, ਜੈਤੋ) ਨੂੰ ਮਿਤੀ 27.07.2025 ਨੂੰ ਸਿਰਸਾ ਹਰਿਆਣਾ ਤੋ ਗ੍ਰਿਫਤਾਰ ਕੀਤਾ ਗਿਆ। ਇਸ ਦੌਰਾਨ ਉਸਨੂੰ ਵਾਰਦਾਤ ਤੋ ਬਾਅਦ ਪਨਾਹ ਦੇਣ ਵਾਲੇ ਦੋਸ਼ੀ ਸੂਰਜ ਕੁਮਾਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ।

ਜਿਕਰਯੋਗ ਹੈ ਕਿ ਜਦ ਪੁਲਿਸ ਪਾਰਟੀ ਮੁਲਜ਼ਮ ਚਿੰਕੀ ਨੂੰ ਵਾਰਦਾਤ ਦੌਰਾਨ ਵਰਤੇ ਮੋਟਰਸਾਈਕਲ ਦੀ ਬਰਾਮਦਗੀ ਲਈ ਦੱਸੀ ਹੋਈ ਜਗ੍ਹਾ ਬੀੜ ਸਿੱਖਾ ਵਾਲਾ ਪਾਸ ਲੈ ਕੇ ਗਈ, ਤਾਂ ਜਿੱਥੇ ਪਹੁੰਚ ਕੇ ਦੋਸ਼ੀ ਵੱਲੋਂ ਝਾੜੀਆ ਵਿੱਚ ਪਏ ਮੋਟਰਸਾਈਕਲ ਵਿੱਚ ਛੁਪਾਏ .32 ਬੋਰ ਪਿਸਟਲ ਕੱਢ ਕੇ ਪੁਲਿਸ ਪਾਰਟੀ ਤੇ ਫਾਇਰਿੰਗ ਕੀਤੀ, ਜਿਸ ਦੌਰਾਨ ਪੁਲਿਸ ਪਾਰਟੀ ਵੱਲੋਂ ਜਵਾਬੀ ਫਾਇੰਰਿੰਗ ਦੌਰਾਨ ਦੋਸ਼ੀ ਜਖਮੀ ਹੋ ਗਿਆ ਅਤੇ ਉਸ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਟੀਮ ਵੱਲੋਂ ਮੌਕੇ ਤੋ ਇੱਕ .32 ਬੋਰ ਪਿਸਟਲ, 02 ਜਿੰਦਾ ਰੌਦ ਅਤੇ ਹੀਰੋ ਹਾਡਾ ਮੋਟਰਸਾਈਕਲ ਬਰਾਮਦ ਕੀਤਾ ਗਿਆ। ਇਸ ਸਬੰਧੀ ਦੋਸ਼ੀ ਖਿਲਾਫ ਥਾਣਾ ਸਦਰ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 131 ਮਿਤੀ 28.07.2025 ਅਧੀਨ ਧਾਰਾ 109 ਬੀ.ਐਨ.ਐਸ ਅਤੇ ਅਸਲਾ ਐਕਟ ਦੀ ਧਾਰਾ 25/54/59 ਤਹਿਤ ਵੱਖਰਾ ਮੁਕੱਦਮਾ ਦਰਜ ਕੀਤਾ ਗਿਆ।

ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਦੌਸ਼ੀਆ ਨੂੰ ਅਸਲਾ, ਪੈਸੋ ਅਤੇ ਪਨਾਹ ਦੇਣ ਵਾਲੇ 03 ਦੋਸ਼ੀਆ ਜਸਵੰਤ ਸਿੰਘ ਉਰਫ ਮੰਗਲ, ਹਰਮਨਪ੍ਰੀਤ ਸਿੰਘ ਉਰਫ ਹਰਮਨ ਅਤੇ ਬੰਟੀ ਨੂੰ ਫਿਰੋਜਪੁਰ ਤੋ ਮਿਤੀ 28.07.2025 ਨੂੰ ਗ੍ਰਿਫਤਾਰ ਕੀਤਾ ਗਿਆ। ਇਸਦੇ ਨਾਲ ਹੀ ਕੱਲ ਮਿਤੀ 29 ਜੁਲਾਈ ਨੂੰ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ 02 ਮੁੱਖ ਦੋਸ਼ੀਆਂ ਗੁੰਬਰ ਰਾਜਪੂਤ ਅਤੇ ਮਨਪ੍ਰੀਤ ਸਿੰਘ ਉਰਫ ਗੱਤਰੀ ਨੂੰ ਪਟਿਆਲਾ ਜਿਲ੍ਹੇ ਦੇ ਰਾਜਪੁਰਾ ਸ਼ਹਿਰ ਵਿੱਚੋ ਗ੍ਰਿਫਤਾਰ ਕੀਤਾ ਗਿਆ ਹੈ। ਜਿਹਨਾ ਪਾਸੋ ਬਾਅਦ ਵਿੱਚ 02 ਪਿਸਟਲ .30 ਬੋਰ ਸਮੇਤ 11 ਰੌਦ ਅਤੇ 01 ਗਲੌਕ ਪਿਸਟਲ ਸਮੇਤ 08 ਰੌਦ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ : ਪੰਜਾਬੀ ਗਾਇਕ ਗਿੱਲ ਮਾਣੂੰਕੇ ਗ੍ਰਿਫਤਾਰ, ਜਿਮ ਟ੍ਰੇਨਰ ਵੱਲ ਤਾਣੀ ਸੀ ਪਿਸਤੌਲ, ਮੋਹਾਲੀ ਪੁਲਿਸ ਨੇ ਲਿਆ ਐਕਸ਼ਨ

ਉਹਨਾ ਦੱਸਿਆ ਕਿ ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਸ ਕਤਲ ਦੀ ਸਾਜਿਸ ਬੰਬੀਹਾ ਗੈਗ ਨਾਲ ਸਬੰਧਿਤ ਵਿਦੇਸ ਰਹਿੰਦੇ ਅਪਰਾਧੀ ਗੌਰਵ ਉਰਫ ਲੱਕੀ ਪਟਿਆਲ ਵੱਲੋਂ ਘੜੀ ਗਈ ਸੀ, ਜਿਸ ਦੇ ਇਸਾਰੇ ਤੇ ਹੀ ਦੋਸ਼ੀ ਚਿੰਕੀ ਵੱਲੋਂ ਬੰਬੀਹਾ ਗੈਗ ਨਾਲ ਸਬੰਧਿਤ ਆਪਣੇ ਭਰਾ ਦੀਪਕ ਮਾਨ ਦੀ ਮੌਤ ਦਾ ਬਦਲਾ ਲੈਣ ਲਈ ਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ ਨਾਮਜਦ ਜੀਵਨਜੋਤ ਸਿੰਘ ਚਾਹਲ ਉਰਫ ਜੁਗਨੂੰ ਦਾ ਕਤਲ ਕਰਨ ਦੀ ਯੋਜਨਾ ਬਣਾਈ ਗਈ ਅਤੇ ਜਦ ਆਪਣੇ 02 ਸਾਥੀਆਂ ਮਨਪ੍ਰੀਤ ਸਿੰਘ ਅਤੇ ਗੁਰਮੀਤ ਸਿੰਘ ਉਰਫ ਗੁੰਬਰ ਰਾਜਪੂਤ ਨਾਲ ਮਿਲ ਕੇ ਵਾਰਦਾਤ ਨੂੰ ਅੰਜਾਮ ਦੇਣ ਗਿਆ ਤਾਂ ਜੀਵਨਜੋਤ ਸਿੰਘ ਉਰਫ ਜੁਗਨੂੰ ਦੀ ਜਗ੍ਹਾ ਪਰ ਉਸਦੇ ਡਰਾਇਵਰ ਯਾਦਵਿੰਦਰ ਸਿੰਘ ਦੇ ਕਤਲ ਨੂੰ ਅੰਜਾਮ ਦਿੱਤਾ ਗਿਆ।

ਇਹਨਾ ਤਿੰਨਾ ਦੋਸ਼ੀਆਂ ਨੂੰ ਅਸਲਾ ਐਮੋਨੇਸ਼ਨ ਤੇ ਪੈਸੇ ਮਲੇਸ਼ੀਆਂ ਰਹਿੰਦੇ ਪਿਊਸ਼ ਪਹਿਲਵਾਨ ਉਰਫ ਰਾਜਨ ਅਤੇ ਉਸਦੇ ਪਿਤਾ ਜਸਵੰਤ ਸਿੰਘ ਉਰਫ ਮੰਗਲ ਵੱਲੋਂ ਮੁਹੱਇਆ ਕਰਵਾਏ ਗਏ ਸੀ। ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋ ਬਾਅਦ ਦੋਸ਼ੀ ਚਿੰਕੀ ਨੂੰ ਸੂਰਜ ਕੁਮਾਰ ਨੇ ਪਨਾਹ ਦਿੱਤੀ ਸੀ ਅਤੇ ਦੋਸ਼ੀ ਮਨਪ੍ਰੀਤ ਸਿੰਘ ਅਤੇ ਗੁੰਬਰ ਰਾਜਪੂਤ ਦੋਹਾਂ ਨੇ ਹਰਮਨਪ੍ਰੀਤ ਸਿੰਘ ਉਰਫ ਹਰਮਨ ਅਤੇ ਬੰਟੀ ਪਾਸ ਪਨਾਹ ਲਈ ਸੀ।

ਇਸ ਵਾਰਦਾਤ ਸਬੰਧੀ ਪਹਿਲਾ ਹੀ ਥਾਣਾ ਸਿਟੀ ਕੋਟਕਪੂਰਾ ਵਿੱਚ ਮੁਕੱਦਮਾ ਨੰਬਰ 180 ਮਿਤੀ 22.07.2025 ਅਧੀਨ ਧਾਰਾ 103(1), 109, 61(2), 249 ਬੀ.ਐਨ.ਐਸ ਅਤੇ 25/27/54/59 ਅਸਲਾ ਐਕਟ ਤਹਿਤ ਦਰਜ ਕੀਤਾ ਜਾ ਚੁੱਕਾ ਹੈ। ਪੰਜਾਬ ਪੁਲਿਸ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ, ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਜ਼ੀਰੋ ਟੋਲਰੈਸ ਨੀਤੀ ਦੇ ਤਹਿਤ ਇੱਕ ਵਧੀਆਂ ਪ੍ਰਸ਼ਾਸ਼ਨ ਦੇਣ ਲਈ ਪੂਰੀ ਤਰਾਂ ਵਚਨਬੱਧ ਹੈ।

The post ਯਾਦਵਿੰਦਰ ਕਤਲ ਮਾਮਲਾ: SSP ਪ੍ਰਗਿਆ ਜੈਨ ਦੀ ਅਗਵਾਈ ਹੇਠ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮਾਂ ਨੂੰ ਕੀਤਾ ਕਾਬੂ appeared first on Daily Post Punjabi.

ਫਰੀਦਕੋਟ ਦੇ DSP ਦੀ ਗ੍ਰਿਫ਼ਤਾਰੀ ਤੋਂ ਬਾਅਦ SSP ਡਾ. ਪ੍ਰਗਿਆ ਜੈਨ ਦਾ ਵੱਡਾ ਬਿਆਨ
ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਅੰਦਰ ਕ੍ਰਾਈਮ ਆਗੈਸਟ ਵੁਮੈਨ ਵਿਭਾਗ ਚ ਤਾਇਨਾਤ ਨੇ ਡੀਐਸਪੀ ਨੂੰ ਇੱਕ ਮਾਮਲੇ ਦੀ ਸ਼ਿਕਾਇਤ ਵਿੱਚ ਪੀੜਤ ਪਰਿਵਾਰ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਆਪਣੀ ਸ਼ਿਕਾਇਤ ਦਰਜ ਕਰਵਾਉਣ ‘ਤੇ ਐਸਐਸਪੀ ਦੇ ਰੀਡਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਵਿੱਚ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।

ਡੀਐਸਪੀ ਫਰੀਦਕੋਟ ਦੇ ਪਿੰਡ ਪੱਕਾ ਦੀ ਰਹਿਣ ਵਾਲੀ ਇੱਕ ਵਿਆਹੁਤਾ ਮਹਿਲਾ ਦੀ ਸ਼ਿਕਾਇਤ ਦੀ ਜਾਂਚ ਕਰ ਰਹੇ ਸਨ। ਜਿਸ ਵਿੱਚ ਡੀਐਸਪੀ ਨੇ ਪੀੜਤ ਪਰਿਵਾਰ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲਈ ਅਤੇ ਉਨ੍ਹਾਂ ਦਾ ਮਾਮਲਾ ਵੀ ਹੱਲ ਨਹੀਂ ਕਰਵਾਇਆ। ਇਸ ਤੋਂ ਬਾਅਦ DSP ਵੱਲੋਂ ਹੋਰ ਪੈਸਿਆਂ ਦੀ ਮੰਗ ਕੀਤੀ ਗਈ। ਉਨ੍ਹਾਂ ਨੇ ਇਸ ਸਬੰਧੀ ਸ਼ਿਕਾਇਤ ਦਰਜ ਕਾਰਵਾਈ।

ਆਪਣੇ ਵਿਰੁੱਧ ਸ਼ਿਕਾਇਤ ਦਾ ਸੰਕੇਤ ਮਿਲਣ ‘ਤੇ, ਡੀਐਸਪੀ ਰਾਜਨ ਪਾਲ ਨੇ ਐਸਐਸਪੀ ਡਾ. ਪ੍ਰਗਿਆ ਜੈਨ ਦੇ ਰੀਡਰ ਨਾਲ ਸੰਪਰਕ ਕੀਤਾ ਅਤੇ ਉਸ ਵਿਰੁੱਧ ਉਕਤ ਸ਼ਿਕਾਇਤ ਨੂੰ ਰਫ਼ਾ-ਦਫ਼ਾ ਕਰਵਾਉਣ ਲਈ ਉਸਨੂੰ 1 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ। ਰੀਡਰ ਨੇ ਤੁਰੰਤ ਐਸਐਸਪੀ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੇ ਨਿਰਦੇਸ਼ਾਂ ‘ਤੇ, ਰਾਜਨ ਪਾਲ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਸਿਟੀ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਅਤੇ ਉਸਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ।

ਇਹ ਵੀ ਪੜ੍ਹੋ : ਫਰੀਦਾਬਾਦ : ਜਿਮ ‘ਚ ਵਰਕਆਊਟ ਦੌਰਾਨ ਨੌਜਵਾਨ ਨਾਲ ਵਾਪਰਿਆ ਭਾਣਾ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ/ਨ

ਇਸ ਮਾਮਲੇ ਵਿੱਚ, ਐਸਐਸਪੀ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜਿਵੇਂ ਹੀ ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਮਿਲੀ, ਉਨ੍ਹਾਂ ਨੇ ਡੀਐਸਪੀ ਵਿਰੁੱਧ ਕੇਸ ਦਰਜ ਕਰਨ ਅਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਹੁਣ ਤੱਕ ਦੀ ਜਾਂਚ ਵਿੱਚ ਇੱਕ ਲੱਖ ਦੇ ਲੈਣ-ਦੇਣ ਦੀ ਜਾਣਕਾਰੀ ਮਿਲੀ ਹੈ ਅਤੇ ਸ਼ਿਕਾਇਤਕਰਤਾ ਪਰਿਵਾਰ ਤੋਂ ਹੋਰ ਪੈਸੇ ਮੰਗੇ ਜਾ ਰਹੇ ਹਨ। ਮਾਮਲੇ ਵਿੱਚ ਡੀਐਸਪੀ ਦਫ਼ਤਰ ਦੇ ਹੋਰ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅਗਰ ਇਸ ਮਾਮਲੇ ਵਿੱਚ ਕਿਸੇ ਦੀ ਹੋਰ ਵੀ ਸ਼ਮੂਲੀਅਤ ਹੋਈ ਤਾਂ ਉਸ ਦੇ ਖਿਲਾਫ ਵੀ ਬੰਦ ਹੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਰੀਦਕੋਟ ਦੇ DSP ਦੀ ਗ੍ਰਿਫ਼ਤਾਰੀ ਤੋਂ ਬਾਅਦ SSP ਡਾ. ਪ੍ਰਗਿਆ ਜੈਨ ਦਾ ਵੱਡਾ ਬਿਆਨ appeared first on Daily Post Punjabi.