Faridkot young man killed Archives - Daily Post Punjabi

ਫਰੀਦਕੋਟ ‘ਚ ਨੌਜਵਾਨ ਦਾ ਬੇਰਹਿਮੀ ਨਾਲ ਕ.ਤਲ, ਮਹੀਨਾ ਪਹਿਲਾਂ ਹੋਇਆ ਸੀ ਵਿਆਹ
ਫਰੀਦਕੋਟ ਦੀ ਰਾਜਸਥਾਨ ਨਹਿਰ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲਣ ਦੀ ਖਬਰ ਮਿਲੀ ਹੈ । ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੇ ਗਲੇ ‘ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਜਾਣ ਦੇ ਨਿਸ਼ਾਨ ਮਿਲੇ ਹਨ। ਪੁਲਿਸ ਤੇ ਪਰਿਵਾਰ ਨੂੰ ਕ.ਤਲ ਤੋਂ ਬਾਅਦ ਲਾਸ਼ ਨਹਿਰ ਵਿੱਚ ਸੁੱਟਣ ਦਾ ਸ਼ੱਕ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਕੋਟਕਪੁਰਾ ਦੇ ਪਿੰਡ ਕੋਠੇ ਵੜਿੰਗ ਵਾਸੀ ਸੁਖਵੀਰ ਸਿੰਘ (30) ਵਜੋਂ ਹੋਈ ਹੈ, ਜਿਸ ਦਾ ਇੱਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ।

Faridkot young man killed

ਪੁਲਿਸ ਨੇ ਸੁਖਵੀਰ ਸਿੰਘ ਦੀ ਲਾਸ਼ ਪਿੰਡ ਮਚਾਕੀ ਮੱਲ ਕੋਲੋਂ ਨਹਿਰ ਵਿੱਚੋਂ ਬਰਾਮਦ ਕਰ ਕੇ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਭੇਜ ਦਿੱਤੀ । ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਮੋਬਾਈਲ ਦੀ ਪੜਤਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਰਾਹੁਲ ਦੀ ‘ਭਾਰਤ ਜੋੜੋ ਯਾਤਰਾ’ ‘ਤੇ ਬੋਲੇ ਕੈਪਟਨ, ‘ਸਮਝ ਨਹੀਂ ਆ ਰਿਹਾ ਇਹ ਕਿਸ ਨੂੰ ਜੋੜ ਰਹੇ ਨੇ’

ਦੱਸਿਆ ਜਾ ਰਿਹਾ ਹੈ ਸੁਖਵੀਰ ਸਿੰਘ (30) ਵਾਸੀ ਕੋਠੇ ਵੜਿੰਗ ਨੂੰ ਸ਼ਨੀਵਾਰ ਸ਼ਾਮ 4 ਵਜੇ ਦੇ ਕਰੀਬ ਕੁਝ ਵਿਅਕਤੀਆਂ ਨੇ ਫੋਨ ਕਰ ਕੇ ਫ਼ਰੀਦਕੋਟ ਬੁਲਾਇਆ ਸੀ, ਜਿਸ ਤੋਂ ਬਾਅਦ ਤਲਵੰਡੀ-ਫਰੀਦਕੋਟ ਸੜਕ ’ਤੇ ਪੈਂਦੀਆਂ ਨਹਿਰਾਂ ‘ਤੇ ਉਸਦਾ ਬੇਰਹਿਮੀ ਨਾਲ ਕ.ਤਲ ਕਰ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਫਰੀਦਕੋਟ ‘ਚ ਨੌਜਵਾਨ ਦਾ ਬੇਰਹਿਮੀ ਨਾਲ ਕ.ਤਲ, ਮਹੀਨਾ ਪਹਿਲਾਂ ਹੋਇਆ ਸੀ ਵਿਆਹ appeared first on Daily Post Punjabi.