Faridkot youth died Archives - Daily Post Punjabi

ਸੁਨਿਹਰੀ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਸੁਨਿਹਰੇ ਭਵਿੱਖ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਜਾਂਦੇ ਹਨ। ਪਰ ਇਨ੍ਹਾਂ ਵਿੱਚੋਂ ਕੁਝ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ।

Faridkot youth died

ਅਜਿਹਾ ਹੀ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਪੰਜਾਬੀ ਨੌਜਵਾਨ ਸੁਨਿਹਰੀ ਭਵਿੱਖ ਲਈ ਕੈਨੇਡਾ ਗਿਆ ਸੀ। ਸੜਕ ਹਾਦਸੇ ਵਿੱਚ ਮਾਰੇ ਗਏ ਪੰਜਾਬੀ ਨੌਜਵਾਨ ਦੀ ਪਹਿਚਾਣ ਸੁਮੀਤ ਕਟਾਰੀਆ ਵਜੋਂ ਹੋਈ ਹੈ, ਜੋ ਕਿ 26 ਸਾਲ ਦਾ ਸੀ। ਸੁਮੀਤ ਸਟੱਡੀ ਵੀਜ਼ਾ ‘ਤੇ ਪੜ੍ਹਾਈ ਲਈ ਕੈਨੇਡਾ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਸੁਮੀਤ ਕੈਨੇਡਾ ਦੇ ਬਰੈਂਪਟਨ ਵਿਖੇ ਬੀਤੀ ਰਾਤ 9:15 ਵਜੇ ਮੇਵਿਸ/ਕਲੇਮਨਟਾਇਨ ਖੇਤਰ ਵਿੱਚ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿੱਚ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਸਿੱਧੂ ਦੀ ਵੱਡੀ ਭੈਣ ਨੇ ਲਾਏ ਇਲਜ਼ਾਮ, ਕਿਹਾ- ‘ਪੈਸੇ ਪਿੱਛੇ ਮਾਂ ਨੂੰ ਛੱਡਿਆ, ਲਾਵਾਰਿਸ ਹਾਲਤ ‘ਚ ਹੋਈ ਮੌਤ’

ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦਾ ਦੱਸਿਆ ਜਾ ਰਿਹਾ ਹੈ। ਸੁਮੀਤ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੋ ਕਿ ਸਾਲ 2018 ਵਿੱਚ ਅੰਤਰ-ਰਾਸ਼ਟਰੀ ਵਿਦਿਆਰਥੀ ਵਜੋਂ ਕੈਨੇਡਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਸੁਨਿਹਰੀ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ appeared first on Daily Post Punjabi.