Tag: , , , ,

ਮੋਗਾ ਤੋਂ Corona ਦੇ ਮਿਲੇ 7 ਤੇ ਫਰੀਦਕੋਟ ਤੋਂ 9 ਨਵੇਂ ਮਾਮਲੇ

Sixteen new cases of corona : ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਮੋਗਾ ਤੇ ਫਰੀਦਕੋਟ ਤੋਂ ਕੋਰੋਨਾ ਦੇ 16 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਫਰੀਦਕੋਟ ਵਿਚ ਅੱਜ ਸਾਹਮਣੇ ਆਏ 9 ਨਵੇਂ ਮਾਮਲਿਆਂ ਨਾਲ ਹੁਣ ਜ਼ਿਲੇ ਵਿਚ ਐਕਟਿਵ ਮਾਮਲਿਆਂ ਦੀ ਗਿਣਤੀ 88 ਹੋ ਗਈ ਹੈ। ਸਿਹਤ ਵਿਭਾਗ ਵੱਲੋਂ

ਨਹੀਂ ਰੁਕ ਰਿਹਾ Corona ਦਾ ਕਹਿਰ : ਅੰਮ੍ਰਿਤਸਰ ਤੋਂ 26 ਤੇ ਫਰੀਦਕੋਟ ਤੋਂ ਮਿਲੇ 28 ਨਵੇਂ ਮਾਮਲੇ

Fifty Four corona Cases : ਕੋਰੋਨਾ ਦਾ ਕਹਿਰ ਪੰਜਾਬ ਵਿਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸ ਦੇ ਵੱਡੀ ਗਿਣਤੀ ਵਿਚ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਸਾਹਮਣੇ ਆਏ ਮਾਮਲਿਆਂ ਵਿਚ ਅੱਜ ਜਿਥੇ ਅੰਮ੍ਰਿਤਸਰ ਜ਼ਿਲੇ ਤੋਂ ਕੋਰੋਨਾ ਦੇ 26 ਮਾਮਲੇ ਸਾਹਮਣੇ ਆਏ ਹਨ, ਉਥੇ ਹੀ ਫਰੀਦਕੋਟ ਤੋਂ 28 ਮਰੀਜ਼ ਮਿਲੇ ਹਨ। ਦੱਸਣਯੋਗ ਹੈ ਕਿ

ਫਰੀਦਕੋਟ ’ਚ 4 ਡਾਕਟਰਾਂ ਸਣੇ 6 ਦੀ ਰਿਪੋਰਟ ਆਈ Corona Positive

Six people including four doctors : ਫਰੀਦਕੋਟ ਜ਼ਿਲੇ ਵਿਚ ਅੱਜ ਬੁੱਧਵਾਰ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਚਾਰ ਡਾਕਟਰ ਵੀ ਸ਼ਾਮਲ ਹਨ। ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਏ ਨਤੀਜਿਆਂ ਵਿੱਚ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ 4 ਡਾਕਟਰ, 1 ਫਰੀਦਕੋਟ

ਫਰੀਦਕੋਟ ’ਚੋਂ ਮਿਲੇ Corona ਦੇ 12 ਨਵੇਂ Positive ਮਾਮਲੇ

Twelve new positive cases of Corona : ਫਰੀਦਕੋਟ : ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਫਰੀਦਕੋਟ ਜ਼ਿਲੇ ਵਿਚ ਵੀ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅੱਜ ਜ਼ਿਲੇ ਵਿਚ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 167

ਮਾਮਲਾ ਫਰੀਦਕੋਟ ਮਹਾਰਾਜਾ ਦੀ ਜਾਇਦਾਦ ਦਾ : ਟਰੱਸਟ ਵੱਲੋਂ ਰਾਜਮਹੱਲ ’ਤੇ ਕਬਜ਼ੇ ਦਾ ਦੋਸ਼

Faridkot Maharaja assets : ਫਰੀਦਕੋਟ ਰਿਆਸਤ ਦੇ ਆਖਰੀ ਸ਼ਾਸਕ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੀ 25 ਹਜ਼ਾਰ ਕਰੋੜ ਦੀ ਜਾਇਦਾਦ ਦੇ ਮਾਮਲੇ ’ਚ ਰਾਜਕੁਮਾਰੀ ਅੰਮ੍ਰਿਤ ਕੌਰ ਦੇ ਪੱਖ ਨਾਲ ਜੁੜੇ ਲੋਕਾਂ ਨੇ ਰਾਜਮਹੱਲ ’ਤੇ ਕਬਜ਼ਾ ਕਰਨ ਦਾ ਦੋਸ਼ ਲਗਾਇਆ ਗਿਆ, ਜਿਸ ਨੂੰ ਲੈ ਕੇ ਵੀਰਵਾਰ ਨੂੰ ਰਾਜਮਹੱਲ ਵਿਚ ਹੰਗਾਮਾ ਖੜ੍ਹਾ ਹੋ ਗਿਆ। ਇਹ ਦੋਸ਼ ਮਹਾਰਾਵਲ ਖੇਵਾ

ਫਰੀਦਕੋਟ ਮੈਡੀਕਲ ਕਾਲਜ ’ਚ ਪਲਾਜ਼ਮਾ ਥੈਰੇਪੀ ਨਾਲ ਸੂਬੇ ਦਾ ਪਹਿਲਾ Covid-19 ਮਰੀਜ਼ ਹੋਇਆ ਠੀਕ

The state first successful plasma therapy : ਫਰੀਦਕੋਟ ਵਿਖੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਚ ਪਲਾਜ਼ਮਾ ਥੈਰੇਪੀ ਨਾਲ ਸਫਲ ਇਲਾਜ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਸੂਬੇ ਵਿਚ ਕੋਰੋਨਾ ਦਾ ਪਹਿਲਾ ਮਰੀਜ਼ ਇਸ ਥੈਰੇਪੀ ਨਾਲ ਠੀਕ ਹੋਣ ’ਤੇ ਉਸ ਨੂੰ ਹਸਪਤਾਲੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ

ਸਾਦਿਕ ਤੇ ਫਗਵਾੜਾ ਤੋਂ ਮਿਲੇ Corona ਦੇ 3 ਨਵੇਂ ਮਾਮਲੇ

From Sadik and Phagwara Corona : ਕੋਰੋਨਾ ਮਹਾਮਾਰੀ ਦੇ ਵਧਦੇ ਮਾਮਲਿਆਂ ਦੌਰਾਨ ਸਾਦਿਕ ਤੋਂ ਇਕ ਤੇ ਫਗਵਾੜਾ ਤੋਂ ਦੋ ਕੇਸਾਂ ਦੀ ਪੁਸ਼ਟੀ ਹੋਈ ਹੈ। ਦੱਸਣਯੋਗ ਹੈ ਕਿ ਫਰੀਦਕੋਟ ਜ਼ਿਲੇ ਵਿਚ ਪੈਂਦੇ ਸਾਦਿਕ ਦੇ ਇਕ ਪਿੰਡ ਵਿਚ ਇਕ 19 ਸਾਲਾ ਪ੍ਰਵਾਸੀ ਮਜ਼ਦੂਰ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਮਜ਼ਦੂਰ ਪਿੰਡ ਮਚਾਕੀ ਕਲਾਂ

ਫਰੀਦਕੋਟ ਤੇ ਤਰਨਤਾਰਨ ਤੋਂ ਮਿਲੇ Corona ਦੇ 3 ਨਵੇਂ ਮਾਮਲੇ, ਡਾਕਟਰ ਤੇ ਕੈਦੀ ਆਏ ਲਪੇਟ ’ਚ

3 New Corona Cases from : ਕੋਰੋਨਾ ਨੇ ਸੂਬੇ ਵਿਚ ਕਹਿਰ ਮਚਾਇਆ ਹੋਇਆ ਹੈ। ਤਾਜ਼ਾ ਮਾਮਲਿਆਂ ਵਿਚ ਫਰੀਦਕੋਟ ਤੋਂ ਇਕ ਤੇ ਤਰਨਤਾਰਨ ਜ਼ਿਲੇ ਵਿਚ ਕੋਰੋਨਾ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਫਰੀਦਕੋਟ ਦੇ ਇਕ ਹਵਾਲਾਤੀ ਤੇ ਤਰਨਤਾਰਨ ਤੋਂ ਇਕ ਕੈਦੀ ਤੇ ਡਾਕਟਰ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਥਾਣਾ

Covid-19 : ਫਰੀਦਕੋਟ ’ਚ ਸਾਹਮਣੇ ਆਏ 5 ਮਾਮਲੇ, ਖਮਾਣੋਂ ’ਚ DSP ਦਫਤਰ ’ਚ ਮਹਿਲਾ ਮੁਲਾਜ਼ਮ ਮਿਲੀ Positive

Six Corona Cases of Positive : ਸੂਬੇ ’ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਫਰੀਦਕੋਟ ’ਚ ਕੋਰੋਨਾ ਦੇ 5 ਤੇ ਖਮਾਣੋਂ ’ਚ ਇਕ ਮਾਮਲਾ ਸਾਹਮਣੇ ਆਇਆ ਹੈ। ਸਿਵਲ ਸਰਜਨ ਫਰੀਦਕੋਟ ਡਾ. ਰਜਿੰਦਰ ਕੁਮਾਰ ਨੇ ਜ਼ਿਲੇ ’ਚੋਂ ਮਿਲੇ ਪੰਜ ਮਾਮਲਿਆਂ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਇਨ੍ਹਾਂ ਵਿਚੋਂ ਤਿੰਨ ਮਾਮਲੇ ਕੋਟਕਪੂਰਾ

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਲਈ ਦੂਜੇ ਗੇੜ ਲਈ ਪ੍ਰਚਾਰ ਵੈਨਾਂ ਰਵਾਨਾ

corona awareness vans: ਫਰੀਦਕੋਟ 18 ਜੂਨ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਓ ਸਬੰਧੀ ਜਾਗਰੂਕ ਕਰਨ ਅਤੇ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨ ਸਬੰਧੀ 1 ਜੂਨ ਤੋਂ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਤਹਿਤ ਫਰੀਦਕੋਟ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਮੂਹ ਵਿਭਾਗਾਂ ਤੇ ਸਮਾਜ ਦੇ ਸਾਰੇ ਵਰਗਾਂ ਦੇ ਸਹਿਯੋਗ ਨਾਲ

Recent Comments