Faridkot's Sift Kaur Samra Archives - Daily Post Punjabi

CM ਮਾਨ ਨੇ ਸ਼ੂਟਰ ਸਿਫ਼ਤ ਕੌਰ ਨੂੰ ਸੌਂਪਿਆ 1 ਕਰੋੜ 75 ਲੱਖ ਦਾ ਚੈੱਕ, ਸ਼ਾਨਦਾਰ ਪ੍ਰਦਰਸ਼ਨ ਲਈ ਕੀਤਾ ਸਨਮਾਨਿਤ
ਫ਼ਰੀਦਕੋਟ ਦੀ ਗੋਲਡਨ ਗਰਲ, ਸਿਫ਼ਤ ਕੌਰ ਸਮਰਾ ਨੇ ਬੀਤੇ ਸਮੇਂ ਦੌਰਾਨ ਚੀਨ ਵਿਖੇ ਹੋਈ ਉਲੰਪਿਕ ’ਚ ਵਿਅਕਤੀ ਰੂਪ ’ਚ ਸੋਨ ਤਗਮਾ ਅਤੇ ਟੀਮ ਲਈ ਚਾਂਦੀ ਦਾ ਮੈਡਲ ਜਿੱਤਿਆ ਸੀ। ਇਸ ਦੇ ਬਦਲੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ ਸੈਕਟਰ 35 ਦੇ ਪੰਜਾਬ ਮਿਊਂਸਪਲ ਭਵਨ ਵਿਖੇ ਕੀਤੇ ਸਮਾਗਮ ’ਚ ਸਿਫ਼ਤ ਕੌਰ ਸਮਰਾ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ 75 ਲੱਖ ਦਾ ਚੈੱਕ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਭਵਿੱਖ ’ਚ ਹੋਰ ਸ਼ਾਨਦਾਰ ਪ੍ਰਦਰਸ਼ਨ ਲਈ ਬੇਟੀ ਸਿਫ਼ਤ ਕੌਰ ਸਮਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਸਪੈਸ਼ਲ ਮੁੱਖ ਸਕੱਤਰ ਖੇਡ ਵਿਭਾਗ ਪੰਜਾਬ ਸਰਵਜੀਤ ਸਿੰਘ, ਵਿਸ਼ੇਸ਼ ਸਕੱਤਰ ਖੇਡ ਵਿਭਾਗ ਪੰਜਾਬ ਆਨੰਦ ਕੁਮਾਰ, ਡਾਇਰੈਕਟਰ ਯੁਵਕ ਸੇਵਾਵਾਂ ਤੇ ਖੇਡ ਵਿਭਾਗ ਪੰਜਾਬ ਹਰਪ੍ਰੀਤ ਸਿੰਘ ਸੂਦਨ ਹਾਜ਼ਰ ਸਨ। ਇਸ ਪ੍ਰੋਗਰਾਮ ਦਾ ਮੰਚ ਸੰਚਾਲਨ ਲੋਕ ਸੰਪਰਕ ਅਫ਼ਸਰ/ਪ੍ਰਸਿੱਧ ਖੇਡ ਲੇਖਕ ਨਵਦੀਪ ਸਿੰਘ ਗਿੱਲ ਨੇ ਕੀਤਾ। ਇਸ ਸਬੰਧੀ ਸਿਫ਼ਤ ਕੌਰ ਸਮਰਾ ਨਾਲ ਗੱਲ ਕਰਨ ਤੇ ਉਨ੍ਹਾਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ’ਚ ਦੇਸ਼ ਲਈ ਹੋਰ ਪ੍ਰਾਪਤੀਆਂ ਵਾਸਤੇ ਸਖ਼ਤ ਮਿਹਨਤ ਕਰੇਗੀ।

ਇਹ ਵੀ ਪੜ੍ਹੋ : ਖੰਨਾ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾ.ਦਸਾ, ਧੁੰਦ ਕਾਰਨ 20 ਵਾਹਨਾਂ ਦੀ ਆਪਸ ‘ਚ ਹੋਈ ਟੱ.ਕਰ

ਕੌਮਾਂਤਰੀ ਸ਼ੂਟਰ ਸਿਫ਼ਤ ਕੌਰ ਸਮਰਾ ਨੂੰ ਪੰਜਾਬ ਸਰਕਾਰ ਵੱਲੋਂ ਇਹ ਵੱਡਾ ਸਨਮਾਨ ਮਿਲਣ ਤੇ ਉਸ ਨੂੰ ਉਨ੍ਹਾਂ ਦੇ ਪਿਤਾ ਪਵਨਦੀਪ ਸਿੰਘ ਬੰਪੀ ਸਮਰਾ, ਮਾਤਾ ਰਮਣੀਕ ਕੌਰ ਸਮਰਾ ਨੂੰ ਸਪੀਕਰ ਵਿਧਾਨ ਸਭਾ ਪੰਜਾਬ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਹਲਕਾ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਹਲਕਾ ਜੈਤੋ ਅਮਲੋਕ ਸਿੰਘ, ਚੇਅਰਮੈਨ ਜ਼ਿਲਾ ਯੋਜਨਾ ਬੋਰਡ ਫ਼ਰੀਦਕੋਟ ਸੁਖਜੀਤ ਸਿੰਘ ਢਿੱਲਵਾਂ ਸਣੇ ਕਈ ਲੋਕਾਂ ਨੇ ਵਧਾਈ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post CM ਮਾਨ ਨੇ ਸ਼ੂਟਰ ਸਿਫ਼ਤ ਕੌਰ ਨੂੰ ਸੌਂਪਿਆ 1 ਕਰੋੜ 75 ਲੱਖ ਦਾ ਚੈੱਕ, ਸ਼ਾਨਦਾਰ ਪ੍ਰਦਰਸ਼ਨ ਲਈ ਕੀਤਾ ਸਨਮਾਨਿਤ appeared first on Daily Post Punjabi.

Asian Games 2023: ਸ਼ੂਟਿੰਗ ‘ਚ ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਸੋਨ ਤੇ ਆਸ਼ੀ ਨੇ ਜਿੱਤਿਆ ਕਾਂਸੀ ਦਾ ਤਗਮਾ
ਚੀਨ ਦੇ ਹਾਂਗਜ਼ੂ ‘ਚ ਚੱਲ ਰਹੀਆਂ ਏਸ਼ੀਆਈ ਖੇਡਾਂ ‘ਚ ਭਾਰਤ ਨੇ ਅੱਜ ਨਿਸ਼ਾਨੇਬਾਜ਼ੀ ‘ਚ ਜ਼ਬਰਦਸਤ ਪ੍ਰਦਰਸ਼ਨ ਕੀਤਾ। ਚੌਥੇ ਦਿਨ ਨਿਸ਼ਾਨੇਬਾਜ਼ੀ ‘ਚ ਭਾਰਤ ਨੇ ਦੋ ਗੋਲਡ ਮੈਡਲ ਜਿੱਤੇ। ਪੰਜਾਬ ਦੇ ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਦੇਸ਼ ਲਈ 50 ਮੀਟਰ ਰਾਈਫ਼ਲ ‘ਚ ਗੋਲਡ ਮੈਡਲ ਜਿੱਤਿਆ। ਇਸ ਦੇ ਨਾਲ ਹੀ ਆਸ਼ੀ ਚੋਕਸੇ ਨੇ ਭਾਰਤ ਲਈ ਬ੍ਰੌਨਜ਼ ਮੈਡਲ ਜਿੱਤਿਆ ਹੈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਿਫ਼ਤ ਕੌਰ ਦੀ ਪ੍ਰਾਪਤੀ ਨੂੰ ਪੰਜਾਬ ਲਈ ਮਾਣ ਵਾਲੀ ਗੱਲ ਦੱਸਿਆ। ਉਨ੍ਹਾਂ ਐਕਸ ਹੈਂਡਲ (ਪਹਿਲਾ ਟਵੀਟਰ) ‘ਤੇ ਸਿਫ਼ਤ ਕੌਰ ਨੂੰ ਵਧਾਈ ਦਿੱਤੀ।

Asian Games 2023

ਭਾਰਤ ਦੀਆਂ ਧੀਆਂ ਆਸ਼ੀ ਚੌਕਸੀ, ਸਿਫਤ ਕੌਰ ਸਮਰਾ ਤੇ ਮਾਨਿਨੀ ਕੌਸ਼ਿਕ ਨੇ ਬੁੱਧਵਾਰ ਨੂੰ ਔਰਤਾਂ ਦੇ 50 ਮੀਟਰ ਰਾਈਫਲ 3 ਪੁਜ਼ੀਸ਼ਨ ਟੀਮ ਈਵੈਂਟ ‘ਚ ਚਾਂਦੀ ਦਾ ਤਮਗਾ ਜਿੱਤਿਆ। ਚੀਨ ਦੇ ਹਾਂਗਜ਼ੂ ‘ਚ ਚੱਲ ਰਹੀਆਂ ਏਸ਼ਿਆਈ ਖੇਡਾਂ 2023 ਦੇ ਚੌਥੇ ਦਿਨ ਟੀਮ ਨਿਸ਼ਾਨੇਬਾਜ਼ੀ ਮੁਕਾਬਲੇ ‘ਚ ਭਾਰਤ ਦੂਜੇ ਸਥਾਨ ’ਤੇ ਰਿਹਾ। ਇਸ ਤਰ੍ਹਾਂ ਇਨ੍ਹਾਂ ਤਿੰਨਾਂ ਧੀਆਂ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਨੌਜਵਾਨ ਦੀ ਕੈਨੇਡਾ ’ਚ ਕਾਰ ਹਾ.ਦਸੇ ‘ਚ ਹੋਈ ਮੌਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿ.ਤਕ

ਭਾਰਤ ਨੇ ਔਰਤਾਂ ਦੇ 50 ਮੀਟਰ ਰਾਈਫਲ 3 ਪੁਜ਼ੀਸ਼ਨ ਟੀਮ ਈਵੈਂਟ ‘ਚ ਕੁੱਲ 1764 ਸਕੋਰ ਬਣਾਏ। ਚੀਨ ਨੇ ਸੋਨ ਤਮਗਾ ਜਿੱਤਿਆ। ਕੋਰੀਆ ਨੇ 1756 ਸਕੋਰ ਕਰ ਕੇ ਕਾਂਸੀ ਦਾ ਤਮਗਾ ਜਿੱਤਿਆ। ਭਾਰਤ ਨੇ ਚੌਥੇ ਦਿਨ ਨਿਸ਼ਾਨੇਬਾਜ਼ੀ ਰਾਹੀਂ ਆਪਣਾ ਪਹਿਲਾ ਤਮਗਾ ਜਿੱਤਿਆ। ਇਸ ਤੋਂ ਬਾਅਦ ਭਾਰਤ ਨੇ ਮਹਿਲਾਵਾਂ ਦੀ 25 ਮੀਟਰ ਟੀਮ ਈਵੈਂਟ ਵਿੱਚ ਗੋਲਡ ਮੈਡਲ ਜਿੱਤਿਆ। ਮਨੂ ਭਾਕਰ, ਰਿਦਮ ਸਾਂਗਵਾਨ ਤੇ ਈਸ਼ਾ ਸਿੰਘ ਦੀ ਟੀਮ ਨੇ 25 ਮੀਟਰ ਟੀਮ ਈਵੈਂਟ ‘ਚ 1729 ਦੇ ਸਕੋਰ ਨਾਲ ਗੋਲਡ ਮੈਡਲ ਜਿੱਤਿਆ। ਚੀਨ 1727 ਦੇ ਸਕੋਰ ਨਾਲ ਦੂਜੇ ਸਥਾਨ ‘ਤੇ ਰਿਹਾ। ਕੋਰੀਆ ਨੇ 1712 ਦੇ ਸਕੋਰ ਨਾਲ ਬ੍ਰੌਨਜ਼ ਮੈਡਲ ਜਿੱਤਿਆ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post Asian Games 2023: ਸ਼ੂਟਿੰਗ ‘ਚ ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਸੋਨ ਤੇ ਆਸ਼ੀ ਨੇ ਜਿੱਤਿਆ ਕਾਂਸੀ ਦਾ ਤਗਮਾ appeared first on Daily Post Punjabi.