farm law Archives - Daily Post Punjabi

ਕਿਸਾਨ ਅੰਦੋਲਨ ਦੇ ਸਮਰਥਨ ‘ਚ ਇਸੇ ਮਹੀਨੇ ਪਹਿਲੇ BJP ਸੰਸਦ ਦਾ ਹੋਵੇਗਾ ਅਸਤੀਫਾ, ਰਾਕੇਸ਼ ਟਿਕੈਤ ਦਾ ਦਾਅਵਾ
farm law farmers protest rakesh tikait: ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦਾ ਅੰਦੋਲਨ ਦੇ 100 ਦਿਨ ਪੂਰੇ ਹੋਣ ਵਾਲੇ ਹਨ।ਇਸ ਦੌਰਾਨ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਇੱਕ ਦਾਅਵਾ ਭਾਰਤੀ ਜਨਤਾ ਪਾਰਟੀ ਦੀ ਬੇਚੈਨੀ ਵਧਾ ਦਿੱਤੀ ਹੈ।ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਇਸੇ ਮਹੀਨੇ ਅੰਦੋਲਨ ਦੇ ਸਮਰਥਨ ‘ਚ ਇੱਕ ਬੀਜੇਪੀ ਸੰਸਦ ਦਾ ਅਸਤੀਫਾ ਹੋਵੇਗਾ, ਜਿੰਨੇ ਬੀਜੇਪੀ ਦੇ ਸੰਸਦ ਹਨ, ਉਨੇ ਦਿਨ ਇਹ ਅੰਦੋਲਨ ਚੱਲੇਗਾ।

farm law farmers protest rakesh-tikait

ਇਸ ਨਾਲ ਪਹਿਲਾਂ ਮੁਜ਼ੱਫਰਨਗਰ ਦੀ ਮੀਰਾਪੁਰ ਵਿਧਾਨ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਅਵਤਾਰ ਸਿੰਘ ਭਡਾਨਾ ਨੇ ਤਿੰਨ ਖੇਤੀ ਕਾਨੂੰਨਾਂ ‘ਤੇ ਕੇਂਦਰ ਦੇ ਰੁਖ ਦਾ ਵਿਰੋਧ ਕਰਦੇ ਹੋਏ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ।ਭਡਾਨਾ ਦਾ ਕਹਿਣਾ ਸੀ ਕਿ ਉਹ ਹਮੇਸ਼ਾਂ ਕਿਸਾਨਾਂ ਦੇ ਨਾਲ ਖੜੇ ਰਹੇ ਹਨ ਅਤੇ ਅੱਗੇ ਵੀ ਰਹਿਣਗੇ।

The post ਕਿਸਾਨ ਅੰਦੋਲਨ ਦੇ ਸਮਰਥਨ ‘ਚ ਇਸੇ ਮਹੀਨੇ ਪਹਿਲੇ BJP ਸੰਸਦ ਦਾ ਹੋਵੇਗਾ ਅਸਤੀਫਾ, ਰਾਕੇਸ਼ ਟਿਕੈਤ ਦਾ ਦਾਅਵਾ appeared first on Daily Post Punjabi.