Farmer and two sons dies Archives - Daily Post Punjabi

ਸੰਗਰੀਆ : ਖੇਤ ‘ਚ ਸਪਰੇਅ ਕਰਨ ਗਏ ਕਿਸਾਨ ਤੇ ਦੋ ਪੁੱਤਰਾਂ ਦੀ ਮੌਤ, ਡਿੱਗੀ ’ਚ ਡੁੱਬਣ ਕਾਰਨ ਗਈ ਜਾਨ
ਹਨੂੰਮਾਨਗੜ੍ਹ ਜ਼ਿਲ੍ਹੇ ਦੇ ਥਾਣਾ ਸੰਗਰੀਆ ਅਧੀਨ ਪੈਂਦੇ ਪਿੰਡ ਰਸੂਵਾਲਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਖੇਤ ਵਿੱਚ ਪਾਣੀ ਵਾਲੀ ਡਿੱਗੀ ’ਚ ਡੁੱਬਣ ਕਾਰਨ ਇੱਕ ਕਿਸਾਨ ਅਤੇ ਉਸ ਦੇ ਦੋ ਪੁੱਤਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ (40), ਲਖਵਿੰਦਰ ਸਿੰਘ (22) ਅਤੇ ਰਾਜਵਿੰਦਰ ਸਿੰਘ (16) ਵਜੋਂ ਹੋਈ ਹੈ।

ਥਾਣੇ ਦੇ ਐੱਸ ਐੱਚ ਓ ਅਮਰ ਸਿੰਘ ਮੁਤਾਬਕ ਤਿੰਨੋਂ ਪਿਓ-ਪੁੱਤਰ ਆਪਣੇ ਖੇਤ ਵਿੱਚ ਫ਼ਸਲ ਨੂੰ ਸਪਰੇਅ ਕਰਨ ਗਏ ਸਨ। ਜਦੋਂ ਰਾਜਵਿੰਦਰ ਡਿੱਗੀ ’ਚੋਂ ਪਾਣੀ ਲਿਆਉਣ ਲਈ ਗੁਆਂਢੀ ਦੇ ਖੇਤ ਵਿੱਚ ਗਿਆ ਤਾਂ ਪਾਣੀ ਭਰਦੇ ਸਮੇਂ ਤਿਲਕਣ ਕਾਰਨ ਉਹ ਡਿੱਗੀ ਵਿੱਚ ਡਿੱਗ ਗਿਆ। ਰਾਜਵਿੰਦਰ ਦੀ ਚੀਕਾਂ ਸੁਣ ਕੇ ਲਖਵਿੰਦਰ ਉਸ ਨੂੰ ਬਚਾਉਣ ਲਈ ਭੱਜਿਆ ਪਰ ਉਹ ਵੀ ਆਪਣਾ ਸੰਤੁਲਨ ਗੁਆ ਬੈਠਾ ਅਤੇ ਡਿੱਗੀ ’ਚ ਡਿੱਗ ਗਿਆ। ਫਿਰ ਗੁਰਦੀਪ ਨੇ ਆਪਣੇ ਪੁੱਤਰਾਂ ਨੂੰ ਬਚਾਉਣ ਲਈ ਡਿੱਗੀ ’ਚ ਛਾਲ ਮਾਰੀ ਪਰ ਤਿੰਨਾਂ ਵਿੱਚੋਂ ਕੋਈ ਵੀ ਬਾਹਰ ਨਹੀਂ ਆ ਸਕਿਆ। ਜਦੋਂ ਤਿੰਨੋਂ ਘਰ ਵਾਪਸ ਨਾ ਆਏ ਤਾਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ। ਪਿੰਡ ਵਾਸੀਆਂ ਨੂੰ ਡਿੱਗੀ ਨੇੜਿਓਂ ਟੋਪੀ, ਬੈਲਟ, ਕੱਪੜੇ ਅਤੇ ਜੁੱਤੀਆਂ ਦੇਖ ਕੇ ਸ਼ੱਕ ਹੋਇਆ।

ਇਹ ਵੀ ਪੜ੍ਹੋ : ਕਲਯੁਗੀ ਪਿਓ ਦਾ ਕਾਰਾ : ਖਾਣਾ ਮੰਗ ਰਹੀ ਧੀ ਦਾ ਕੀਤਾ ਕ/ਤਲ, ਸ਼/ਰਾਬ ਦੇ ਨ/ਸ਼ੇ ‘ਚ ਦਿੱਤਾ ਵਾਰਦਾਤ ਨੂੰ ਅੰਜਾਮ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਾਸ਼ਾਂ ਨੂੰ ਰੱਸੀਆਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ ਅਤੇ ਪੋਸਟਮਾਰਟਮ ਮਗਰੋਂ ਲਾਸ਼ਾਂ ਪਰਿਵਾਰ ਨੂੰ ਸੌਂਪ ਦਿੱਤੀਆਂ ਗਈਆਂ। ਪਰਿਵਾਰ ਵਿੱਚ ਹੁਣ ਗੁਰਦੀਪ ਸਿੰਘ ਦੀ ਪਤਨੀ ਅਤੇ ਧੀ ਰਹਿ ਗਈਆਂ ਹਨ। ਗੁਰਦੀਪ ਸਿੰਘ ਖੇਤੀ ਕਰਦਾ ਸੀ, ਲਖਵਿੰਦਰ ਬੀ ਐੱਸ ਟੀ ਸੀ ਦਾ ਵਿਦਿਆਰਥੀ ਸੀ ਅਤੇ ਰਾਜਵਿੰਦਰ 10ਵੀਂ ਜਮਾਤ ਵਿੱਚ ਪੜ੍ਹਦਾ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੰਗਰੀਆ : ਖੇਤ ‘ਚ ਸਪਰੇਅ ਕਰਨ ਗਏ ਕਿਸਾਨ ਤੇ ਦੋ ਪੁੱਤਰਾਂ ਦੀ ਮੌਤ, ਡਿੱਗੀ ’ਚ ਡੁੱਬਣ ਕਾਰਨ ਗਈ ਜਾਨ appeared first on Daily Post Punjabi.