farmer banner Archives - Daily Post Punjabi

ਮਾਨਸਾ ‘ਚ ਕਿਸਾਨਾਂ ਨੇ CM ਚੰਨੀ ਦੇ ਫਲੈਕਸਾਂ ‘ਤੇ ਪੋਤੀ ਕਾਲਖ
charanjit channi farmer banner: ਨਰਮੇ ਦੀ ਫ਼ਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਬਠਿੰਡਾ ਵਿੱਚ ਪੰਜ ਦਿਨਾਂ ਤੱਕ ਪ੍ਰਦਰਸ਼ਨ ਕਰਨ ਮਗਰੋਂ ਅੱਜ ਸਰਦੂਲਗੜ੍ਹ ਦੇ ਕਸਬਾ ਝੁਨੀਰ ਵਿੱਚ ਕਿਸਾਨਾਂ ਨੇ ਬੱਸਾਂ ’ਤੇ ਲੱਗੇ ਫਲੈਕਸਾਂ ’ਤੇ ਕਾਲਖ ਲਗਾਉਣ ਦੇ ਨਾਲ ਪੰਜਾਬ ਸਰਕਾਰ ਦੇ ਬੈਨਰ ਵੀ ਪਾੜ ਦਿੱਤੇ। ਕਿਸਾਨ ਯੂਨੀਅਨ ਦੇ ਆਗੂਆਂ ਨੇ ਜਿੱਥੇ ਕਿਤੇ ਵੀ ਫਲੈਕਸ ਦਿਖਾਈ ਦਿੱਤੇ, ਉੱਥੇ ਕਾਲਖ ਪੋਤ ਦਿੱਤੀ।

charanjit channi farmer banner

ਅਜਿਹਾ ਕਰਕੇ ਯੂਨੀਅਨ ਆਗੂ ਸਰਕਾਰ ਨੂੰ ਇਹ ਸੁਨੇਹਾ ਦੇਣਾ ਚਾਹੁੰਦੇ ਹਨ ਕਿ ਜਦੋਂ ਸਰਕਾਰ ਨੇ ਕੁਝ ਨਹੀਂ ਕੀਤਾ ਤਾਂ ਫਿਰ ਉਹ ਕਿਸ ਲਈ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਫਲੈਕਸ ਲਗਾਏ ਸਨ। ਪਰ ਅੱਜ ਤੱਕ ਕਿਸੇ ਵੀ ਕਿਸਾਨ ਨੂੰ ਇਸ ਦਾ ਮੁਆਵਜ਼ਾ ਨਹੀਂ ਮਿਲਿਆ। ਇਸ ਤੋਂ ਇਲਾਵਾ ਕਿਸਾਨਾਂ ਨੇ ਨਰਮੇ ਦੀ ਫ਼ਸਲ ਲਈ ਪੰਜਾਬ ਸਰਕਾਰ ਵੱਲੋਂ ਦਿੱਤੇ ਮੁਆਵਜ਼ੇ ਦਾ ਵੀ ਵਿਰੋਧ ਕੀਤਾ।

ਕਿਸਾਨਾਂ ਨੇ ਮੰਗ ਕੀਤੀ ਕਿ ਸੰਘਰਸ਼ ਦੌਰਾਨ ਖਰਾਬ ਹੋਈ ਫਸਲ ਲਈ ਕਿਸਾਨਾਂ ਨੂੰ 60 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦਿੱਤਾ ਜਾਵੇ। ਨਕਲੀ ਬੀਜ ਅਤੇ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਵਿਰੁੱਧ ਕਾਰਵਾਈ ਕਰਨ, ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਅਤੇ ਹਰੇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

ਤਲਵੰਡੀ ਸਾਬੋ ਵਿੱਚ ਪੰਜਾਬ ਸਰਕਾਰ ਨੇ ਗੁਲਾਬੀ ਬੋਰ ਕੀੜੇ ਨਾਲ ਹੋਈ ਨਰਮੇ ਦੀ ਫ਼ਸਲ ਦੇ ਸਬੰਧ ਵਿੱਚ ਪ੍ਰਭਾਵਿਤ ਕਿਸਾਨਾਂ ਲਈ ਸਹਾਇਤਾ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੀਤ ਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਤਲਵੰਡੀ ਸਾਬੋ ਨੇ ਇਸ ਨੂੰ ਨਾਕਾਫ਼ੀ ਦੱਸਿਆ ਹੈ। ਸਾਬਕਾ ਵਿਧਾਇਕ ਸਿੱਧੂ ਨੇ ਕਿਹਾ ਕਿ ਗੁਲਾਬੀ ਬੋਲੋਰੀ ਕਾਰਨ ਸਮੁੱਚੇ ਮਾਲਵਾ ਖੇਤਰ ਵਿੱਚ ਨਰਮੇ ਦੀ ਫ਼ਸਲ ਨੂੰ ਵੱਡੇ ਪੱਧਰ ’ਤੇ ਨੁਕਸਾਨ ਪੁੱਜਾ ਹੈ, ਜਿਸ ਕਾਰਨ ਨਾ ਸਿਰਫ਼ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਇਆ ਹੈ ਸਗੋਂ ਮਜ਼ਦੂਰ ਵਰਗ ਲਈ ਆਰਥਿਕ ਸੰਕਟ ਵੀ ਖੜ੍ਹਾ ਹੋ ਗਿਆ ਹੈ।

The post ਮਾਨਸਾ ‘ਚ ਕਿਸਾਨਾਂ ਨੇ CM ਚੰਨੀ ਦੇ ਫਲੈਕਸਾਂ ‘ਤੇ ਪੋਤੀ ਕਾਲਖ appeared first on Daily Post Punjabi.

ਟਰੱਕ ‘ਤੇ ਕਿਸਾਨੀ ਬੈਨਰ ਲਾ ਕੇ ਤਸਕਰ ਚਲਾ ਰਿਹਾ ਨਸ਼ੇ ਦਾ ਗੋਰਖਧੰਦਾ, ਇੰਝ ਖੁੱਲੀ ਪੋਲ
farmer banner drug supply accused arrest: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹਾਂ ਪੁਲਿਸ ਨੇ ਸਗੂ ਚੌਂਕ ਨੇੜੇ ਇਕ ਅਜਿਹੇ ਟਰੱਕ ‘ਚੋਂ 18 ਕਿਲੋ ਡੋਡੇ ਬਰਾਮਦ ਕੀਤੇ, ਜਿਸ ਉੱਤੇ ਕਿਸਾਨ ਏਕਤਾ ਜਿੰਦਾਬਾਦ ਦਾ ਬੈਨਰ ਲਗਾ ਹੋਇਆ ਸੀ। ਦੱਸ ਦੇਈਏ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ’ਚ ਕਾਮਯਾਬੀ ਹਾਸਿਲ ਕੀਤੀ ਹੈ ਪਰ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਹ ਨਸ਼ਾ ਕਿਸਾਨੀ ਬੈਨਰ ਦੀ ਆੜ ’ਚ ਟਰੱਕ ਰਾਹੀਂ ਅੱਗੇ ਸਪਲਾਈ ਕੀਤਾ ਜਾਣਾ ਸੀ।

farmer banner drug supply accused arrest

ਇਸ ਮਾਮਲੇ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਥਾਣਾ ਡਵੀਜ਼ਨ ਨੰਬਰ-8 ਦੇ ਅਧੀਨ ਚੌਂਕੀ ਘੁਮਾਰ ਮੰਡੀ ਦੇ ਐੱਸ.ਐੱਚ.ਓ. ਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰੋਜ਼ ਗਾਰਡਨ ਗੇਟ ਨੰਬਰ-1 ਕੋਲੋਂ ਇਕ ਟਰੱਕ ਡੋਡੇ ਲੈ ਕੇ ਅੱਗੇ ਸਪਲਾਈ ਦੇਣ ਜਾ ਰਿਹਾ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਸਗੂ ਚੌਂਕ ਕੋਲ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਦੀ ਸ਼ਨਾਖਤ ਦੀਪਕ ਭਾਟੀਆ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ 1 ਸਾਲ ਤੋਂ ਨਸ਼ੇ ਦੀ ਸਪਲਾਈ ਦਾ ਕੰਮ ਕਰਦਾ ਆ ਰਿਹਾ ਸੀ। ਗ੍ਰਿਫ਼ਤਾਰੀ ਮੌਕੇ ਉਸ ਤੋਂ 18 ਕਿਲੋ ਦੇ ਕਰੀਬ ਡੋਡੇ ਬਰਾਮਦ ਕੀਤੇ ਗਏ। ਵੱਡੀ ਗੱਲ ਇਹ ਹੈ ਕਿ ਫੜੇ ਗਏ ਟਰੱਕ ’ਤੇ ਕਿਸਾਨ ਏਕਤਾ ਜਿੰਦਾਬਾਦ ਦਾ ਬੈਨਰ ਲੱਗਾ ਹੋਇਆ ਹੈ, ਜਿਸ ਤੋਂ ਜ਼ਾਹਿਰ ਹੈ ਕਿ ਕਿਵੇਂ ਨਸ਼ਾ ਤਸਕਰ ਕਿਸਾਨੀ ਅੰਦੋਲਨ ਦੀ ਆੜ ਵਿਚ ਨਸ਼ੇ ਦੀ ਸਪਲਾਈ ਕਰਨ ਦੀ ਫਿਰਾਕ ‘ਚ ਹਨ।

ਇਹ ਵੀ ਦੇਖੋ–

The post ਟਰੱਕ ‘ਤੇ ਕਿਸਾਨੀ ਬੈਨਰ ਲਾ ਕੇ ਤਸਕਰ ਚਲਾ ਰਿਹਾ ਨਸ਼ੇ ਦਾ ਗੋਰਖਧੰਦਾ, ਇੰਝ ਖੁੱਲੀ ਪੋਲ appeared first on Daily Post Punjabi.