Farmer Commits Suicide Archives - Daily Post Punjabi

ਮਾਨਸਾ ‘ਦੇ ਪਿੰਡ ਮੂਸਾ ‘ਚ ਕਿਸਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਕਰਜ਼ੇ ‘ਤੋਂ ਸੀ ਪ੍ਰੇਸ਼ਾਨ
ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਇੱਕ 32 ਸਾਲਾ ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਲਈ। ਜਿਸ ਕਾਰਨ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ 8 ਤੋਂ 10 ਲੱਖ ਰੁਪਏ ਦਾ ਕਰਜ਼ਦਾਰ ਸੀ ਅਤੇ 2 ਏਕੜ ਜ਼ਮੀਨ ਦਾ ਮਾਲਕ ਸੀ। ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਕਰਜ਼ਾ ਮੁਆਫ਼ੀ ਦੇ ਨਾਲ-ਨਾਲ ਮੁਆਵਜ਼ੇ ਦੀ ਮੰਗ ਕੀਤੀ ਹੈ।

ਜਾਣਕਾਰੀ ਅਨੁਸਾਰ ਕਿਸਾਨ ਗੁਰਪ੍ਰੀਤ ਸਿੰਘ ਵਾਸੀ ਪਿੰਡ ਮੂਸੇ ਦੇ ਪਰਿਵਾਰ ਨੇ ਦੱਸਿਆ ਕਿ ਗੁਰਪ੍ਰੀਤ ਦੀ ਮਾਤਾ ਦੀ ਬੀਮਾਰੀ ਕਾਰਨ ਮੌਤ ਹੋ ਗਈ ਸੀ। ਉਸ ਦੇ ਇਲਾਜ ‘ਤੇ ਕਾਫੀ ਪੈਸਾ ਖਰਚ ਹੋਇਆ ਸੀ। ਜਿਸ ਕਾਰਨ ਗੁਰਪ੍ਰੀਤ ਸਿਰ ਕਰਜ਼ਾ ਚੜ੍ਹ ਗਿਆ ਸੀ। ਇਸ ਕਰਜ਼ੇ ਤੋਂ ਮੁਕਤੀ ਲਈ ਗੁਰਪ੍ਰੀਤ ਨੇ ਕੁਝ ਮਹੀਨੇ ਪਹਿਲਾਂ ਬੈਂਕ ਤੋਂ ਕਰਜ਼ਾ ਲੈ ਕੇ ਟਰੈਕਟਰ ਖਰੀਦਿਆ ਸੀ, ਪਰ ਇਹ ਕੰਮ ਨਹੀਂ ਚੱਲਿਆ। ਜਿਸ ਕਾਰਨ ਉਹ ਪ੍ਰੇਸ਼ਾਨ ਰਹਿਣ ਲੱਗਾ ਅਤੇ ਕਰਜ਼ਾ ਵੱਧ ਗਿਆ।

ਇਹ ਵੀ ਪੜ੍ਹੋ : ਦੱਖਣੀ ਕੋਰੀਆ ਦੇ ਮਸ਼ਹੂਰ ਅਦਾਕਾਰ Lee Sun Kyun ਦੀ ਮੌ.ਤ, ਫਿਲਮ ‘ਪੈਰਾਸਾਈਟ’ ‘ਚ ਨਿਭਾਈ ਸੀ ਮੁੱਖ ਭੂਮਿਕਾ

ਇਸ ਦੇ ਨਾਲ ਹੀ ਮ੍ਰਿਤਕ ਕਿਸਾਨ ਗੁਰਪ੍ਰੀਤ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਸਦਰ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਮ੍ਰਿਤਕ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ, 7 ਸਾਲ ਦਾ ਪੁੱਤਰ ਅਤੇ ਬਜ਼ੁਰਗ ਪਿਤਾ ਛੱਡ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਮਾਨਸਾ ‘ਦੇ ਪਿੰਡ ਮੂਸਾ ‘ਚ ਕਿਸਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਕਰਜ਼ੇ ‘ਤੋਂ ਸੀ ਪ੍ਰੇਸ਼ਾਨ appeared first on Daily Post Punjabi.