farmer death Archives - Daily Post Punjabi

ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਹੋਈ ਮੌ.ਤ, ਅੱਥਰੂ ਗੈਸ ਦੇ ਧੂੰਏਂ ਕਾਰਨ ਵਿਗੜੀ ਸੀ ਸਿਹਤ
ਕਿਸਾਨੀ ਮੋਰਚੇ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਸ਼ਹੀਦ ਹੋ ਗਿਆ ਹੈ । ਮ੍ਰਿ.ਤਕ ਕਿਸਾਨ ਦੀ ਪਛਾਣ ਬਿਸ਼ਨ ਸਿੰਘ (75) ਵਜੋਂ ਹੋਈ ਹੈ, ਜੋ ਕਿ ਪਿੰਡ ਖੰਡੂਰ ਬਲਾਕ ਪੱਖੋਵਾਲ, ਜ਼ਿਲ੍ਹਾ ਲੁਧਿਆਣਾ ਦਾ ਰਹਿਣ ਵਾਲਾ ਸੀ । ਦੱਸਿਆ ਜਾ ਰਿਹਾ ਹੈ ਕਿ ਮ੍ਰਿ.ਤਕ ਕਿਸਾਨ 1 ਏਕੜ ਜ਼ਮੀਨ ਦਾ ਮਾਲਕ ਸੀ।

Another farmer dies

ਮਿਲੀ ਜਾਣਕਾਰੀ ਅਨੁਸਾਰ ਅੱਥਰੂ ਗੈਸ ਦੇ ਧੂੰਏ ਨਾਲ ਕਿਸਾਨ ਦੀ ਸਿਹਤ ਵਿਗੜ ਗਈ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਦੀ ਅਚਾਨਕ ਮੌ.ਤ ਹੋ ਗਈ। ਦੱਸ ਦੇਈਏ ਕਿ ਬਿਸ਼ਨ ਸਿੰਘ ਪਹਿਲੇ ਦਿਨ ਤੋਂ ਕਿਸਾਨੀ ਮੋਰਚੇ ਵਿੱਚ ਡਟੇ ਹੋਏ ਸਨ।

ਇਹ ਵੀ ਪੜ੍ਹੋ: ਪੰਜਾਬ ਦੇ DGP ਨੇ ਕਾਂਸਟੇਬਲ ਅੰਮ੍ਰਿਤਪਾਲ ਦੀ ਸ਼ਹਾਦਤ ਨੂੰ ਕੀਤਾ ਸਲਾਮ, ਸ਼ਹੀਦ ਦੇ ਪਰਿਵਾਰ ਲਈ ਕੀਤਾ ਵੱਡਾ ਐਲਾਨ

ਇਸ ਸਬੰਧੀ ਕਿਸਾਨ ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਮ੍ਰਿ.ਤਕ ਦੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਸ਼ਹੀਦ ਐਲਾਨ ਕਰ ਕੇ ਇੱਕ ਕਰੋੜ ਰੁਪਏ ਦੀ ਰਾਸ਼ੀ ਮਦਦ ਵਜੋਂ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨ ਦਾ ਸਾਰਾ ਕਰਜ਼ਾ ਮੁਆਫ ਕਰਨ ਦੀ ਵੀ ਮੰਗ ਕੀਤੀ ਹੈ ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਹੋਈ ਮੌ.ਤ, ਅੱਥਰੂ ਗੈਸ ਦੇ ਧੂੰਏਂ ਕਾਰਨ ਵਿਗੜੀ ਸੀ ਸਿਹਤ appeared first on Daily Post Punjabi.

ਖਨੌਰੀ ਬਾਰਡਰ ਤੋਂ ਮੰਦਭਾਗੀ ਖਬਰ, ਕਿਸਾਨੀ ਸੰਘਰਸ਼ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌ.ਤ
ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਕਿਸਾਨੀ ਸੰਘਰਸ਼ ਜਾਰੀ ਹੈ। ਖਨੌਰੀ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਹੋਰ ਕਿਸਾਨ ਦੀ ਸੰਘਰਸ਼ ਦੌਰਾਨ ਮੌ.ਤ ਹੋ ਗਈ ਹੈ। ਮ੍ਰਿ.ਤਕ ਕਿਸਾਨ ਦੀ ਪਛਾਣ ਬੀਕੇਯੂ ਕ੍ਰਾਂਤੀਕਾਰੀ ਦੇ ਆਗੂ ਬਲਦੇਵ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਟਰੱਕ ਡ੍ਰਾਈਵਰ ਨੇ ਬੁਲੇਟ ਨੂੰ ਮਾ.ਰੀ ਟੱ.ਕਰ, ਧਾਰਮਿਕ ਸਥਾਨ ਤੇ ਜਾ ਰਹੇ ਪਤੀ-ਪਤਨੀ ਦੀ ਹੋਈ ਮੌ.ਤ

ਮਿਲੀ ਜਾਣਕਾਰੀ ਅਨੁਸਾਰ ਬਲਦੇਵ ਸਿੰਘ ਨੂੰ ਸਾਹ ਲੈਣ ਵਿੱਚ ਤਕਲੀਫ਼ ਆ ਰਹੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ । ਜਿੱਥੇ ਇਲਾਜ ਦੌਰਾਨ ਬਲਦੇਵ ਸਿੰਘ ਦੀ ਮੌ.ਤ ਹੋ ਗਈ। ਦੱਸ ਦੇਈਏ ਕਿ ਇਸ ਤੋਂ ਪਹਿਲਾ ਵੀ ਅੰਦੋਲਨ ਦੌਰਾਨ 8 ਕਿਸਾਨਾਂ ਦੀ ਮੌ.ਤ ਹੋ ਚੁੱਕੀ ਹੈ ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਖਨੌਰੀ ਬਾਰਡਰ ਤੋਂ ਮੰਦਭਾਗੀ ਖਬਰ, ਕਿਸਾਨੀ ਸੰਘਰਸ਼ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌ.ਤ appeared first on Daily Post Punjabi.

ਮੰਦਭਾਗੀ ਖਬਰ: ਖਨੌਰੀ ਬਾਰਡਰ ’ਤੇ ਕਿਸਾਨੀ ਸੰਘਰਸ਼ ‘ਚ ਡਟੇ ਇੱਕ ਹੋਰ ਕਿਸਾਨ ਦੀ ਮੌ.ਤ
‘ਦਿੱਲੀ ਚੱਲੋ ਮਾਰਚ’ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੀਆਂ ਹੱਦਾਂ ‘ਤੇ ਲੱਗੇ ਕਿਸਾਨ ਮੋਰਚੇ ਦਾ ਅੱਜ 15ਵਾਂ ਦਿਨ ਹੈ। ਇਸ ਵਿਚਾਲੇ ਖਨੌਰੀ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਕਿਸਾਨੀ ਸੰਘਰਸ਼ ਵਿੱਚ ਡਟੇ ਇੱਕ ਹੋਰ ਕਿਸਾਨ ਦੀ ਮੌ.ਤ ਹੋ ਗਈ ਹੈ। ਮ੍ਰਿ.ਤਕ ਕਿਸਾਨ ਦੀ ਪਛਾਣ ਕਰਨੈਲ ਸਿੰਘ ਵਜੋਂ ਹੋਈ ਹੈ, ਜੋ ਕਿ ਪਟਿਆਲਾ ਦੇ ਪਿੰਡ ਆਰਨੋਂ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋਈ ਹੈ।

ਇਹ ਵੀ ਪੜ੍ਹੋ: ਟ੍ਰੈਕਟਰ ਦੇ ਸਟੰਟ ਨੇ ਲਈ ਇੱਕ ਹੋਰ ਨੌਜਵਾਨ ਦੀ ਜਾ.ਨ, ਮਸ਼ਹੂਰ ‘ਟੋਚਨ ਕਿੰਗ’ ਨੀਸ਼ੂ ਦੇਸ਼ਵਾਲ ਦੀ ਹੋਈ ਮੌ.ਤ

ਦੱਸਿਆ ਜਾ ਰਿਹਾ ਹੈ ਕਿ ਕਿਸਾਨ ਕਰਨੈਲ ਸਿੰਘ 13 ਫਰਵਰੀ ਤੋਂ ਖਨੌਰੀ ਬਾਰਡਰ ‘ਤੇ ਡਟਿਆ ਹੋਇਆ ਸੀ। ਬੀਤੇ ਦਿਨ ਅਚਾਨਕ ਕਰਨੈਲ ਸਿੰਘ ਦੀ ਤਬੀਅਤ ਖਰਾਬ ਹੋ ਗਈ। ਜਿਸ ਤੋਂ ਬਾਅਦ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਮੌ.ਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਮੰਦਭਾਗੀ ਖਬਰ: ਖਨੌਰੀ ਬਾਰਡਰ ’ਤੇ ਕਿਸਾਨੀ ਸੰਘਰਸ਼ ‘ਚ ਡਟੇ ਇੱਕ ਹੋਰ ਕਿਸਾਨ ਦੀ ਮੌ.ਤ appeared first on Daily Post Punjabi.

ਪਟਿਆਲਾ ‘ਚ ਚੱਲ ਰਹੇ ਧਰਨੇ ‘ਚ ਬੈਠੇ ਕਿਸਾਨ ਦੀ ਤਬੀਅਤ ਵਿਗੜਨ ਕਾਰਨ ਮੌ.ਤ, 3 ਬੱਚਿਆਂ ਦਾ ਪਿਤਾ ਸੀ ਮ੍ਰਿ.ਤਕ
ਪਟਿਆਲਾ ਵਿੱਚ ਚੱਲ ਰਹੇ ਧਰਨੇ ਵਿੱਚ ਬੈਠੇ ਇੱਕ ਕਿਸਾਨ ਦੀ ਮੌ.ਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪਿੰਡ ਬਠੋਈ ਕਲਾਂ ਦੇ ਕਿਸਾਨ ਨਰਿੰਦਰ ਪਾਲ ਸ਼ਰਮਾ ਵਜੋਂ ਮ੍ਰਿ.ਤਕ ਦੀ ਪਛਾਣ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਨੂੰ ਨਰਿੰਦਰ ਪਾਲ ਦੀ ਤਬੀਅਤ ਅਚਾਨਕ ਖਰਾਬ ਹੋ ਗਈ। ਜਿਸ ਦੇ ਚਲਦੇ ਉਸ ਨੂੰ ਪਟਿਆਲਾ ਦੇ ਰਜਿੰਦਰ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਨੂੰ ਮ੍ਰਿ.ਤਕ ਐਲਾਨ ਦਿੱਤਾ ਗਿਆ।

ਇਹ ਵੀ ਪੜ੍ਹੋ: ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈਕੇ ਵੱਡੀ ਖ਼ਬਰ! ਆਮ ਆਦਮੀ ਪਾਰਟੀ ਦੇ 3 ਕੌਂਸਲਰ ਭਾਜਪਾ ‘ਚ ਹੋਏ ਸ਼ਾਮਿਲ

ਦੱਸ ਦੇਈਏ ਕਿ ਨਰਿੰਦਰ ਪਾਲ ਪਿੰਡ ਬਠੋਈ ਕਲਾਂ ਦਾ ਰਹਿਣ ਵਾਲਾ ਸੀ, ਜਿਸ ਦੀ ਉਮਰ 43 ਸਾਲ ਦੇ ਕਰੀਬ ਸੀ। ਨਰਿੰਦਰ ਪਾਲ ਦੀਆਂ ਦੋ ਬੇਟੀਆਂ ਅਤੇ ਇੱਕ ਪੁੱਤਰ ਹੈ । ਮਿਲੀ ਜਾਣਕਾਰੀ ਮੁਤਾਬਕ ਨਰਿੰਦਰ ਪਾਲ ਇੱਕ ਗਰੀਬ ਕਿਸਾਨ ਸੀ ਜੋ ਪਟਿਆਲਾ ਵਿੱਚ ਚੱਲ ਰਹੇ ਧਰਨੇ ਵਿੱਚ ਪਿਛਲੇ ਦੋ ਦਿਨਾਂ ਤੋਂ ਸ਼ਾਮਿਲ ਸੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪਟਿਆਲਾ ‘ਚ ਚੱਲ ਰਹੇ ਧਰਨੇ ‘ਚ ਬੈਠੇ ਕਿਸਾਨ ਦੀ ਤਬੀਅਤ ਵਿਗੜਨ ਕਾਰਨ ਮੌ.ਤ, 3 ਬੱਚਿਆਂ ਦਾ ਪਿਤਾ ਸੀ ਮ੍ਰਿ.ਤਕ appeared first on Daily Post Punjabi.

ਤਰਨਤਾਰਨ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਰੇਲਗੱਡੀ ਹੇਠਾਂ ਆ ਕੇ ਦਿੱਤੀ ਜਾ.ਨ
ਜ਼ਿਲ੍ਹਾ ਤਰਨਤਾਰਨ ਦੇ ਪਿੰਡ ਰਾਮਪੁਰ ਭੂਤਵਿੰਡ ਦੇ ਇੱਕ ਕਿਸਾਨ ਨੇ ਕਰਜ਼ੇ ਤੋਂ ਦੁਖੀ ਹੋ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ । ਦੱਸਿਆ ਜਾ ਰਿਹਾ ਹੀ ਕਿ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਬਿਆਸ ਤੋਂ ਸ੍ਰੀ ਗੋਇੰਦਵਾਲ ਸਾਹਿਬ ਨੂੰ ਚੱਲਣ ਵਾਲੀ ਰੇਲਗੱਡੀ ਹੇਠਾਂ ਆ ਕੇ ਆਪਣੀ ਜਾ.ਨ ਦਿੱਤੀ ਹੈ । ਮ੍ਰਿ.ਤਕ ਕਿਸਾਨ ਦੀ ਪਛਾਣ ਮਲੂਕ ਸਿੰਘ (55) ਵਾਸੀ ਪਿੰਡ ਰਾਮਪੁਰ ਭੂਤਵਿੰਡ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ ਪ੍ਰਸ਼ਾਸਨ ਦਾ ਕੋਰੋਨਾ ਦੇ ਨਵੇਂ ਵੇਰੀਐਂਟ ਦੇ ਮੱਦੇਨਜ਼ਰ ਵੱਡਾ ਫੈਸਲਾ, ਜਾਰੀ ਕੀਤੀਆਂ ਸਖਤ ਹਦਾਇਤਾਂ

ਪੀੜਤ ਵਿਅਕਤੀ ਦੇ ਭਰਾ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੂਕ ਸਿੰਘ ਕੋਲ ਚਾਰ ਏਕੜ ਦੇ ਕਰੀਬ ਜ਼ਮੀਨ ਹੈ। ਉਸ ਸਿਰ ਲਗਭਗ 6-7 ਲੱਖ ਦਾ ਕਰਜ਼ਾ ਸੀ ਅਤੇ ਮੌਜੂਦਾ ਸਮੇਂ ਅੰਦਰ ਉਸ ਵਲੋਂ ਆਪਣੀ ਜ਼ਮੀਨ ‘ਤੇ ਮਟਰ ਦੀ ਫ਼ਸਲ ਦੀ ਖੇਤੀ ਕੀਤੀ ਗਈ ਸੀ,ਪਰ ਮਟਰ ਦੀ ਫ਼ਸਲ ਦਾ ਰੇਟ ਹੇਠਾਂ ਡਿੱਗ ਜਾਣ ਕਰ ਕੇ ਉਸ ਦੀ ਪ੍ਰੇਸ਼ਾਨੀ ਹੋਰ ਵਧ ਗਈ। ਉੱਥੇ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਦਿਆਲ ਸਿੰਘ ਮੀਆਂਵਿੰਡ ਅਤੇ ਸਤਨਾਮ ਸਿੰਘ ਖੋਜਕੀਪੁਰ ਵੱਲੋਂ ਮ੍ਰਿ.ਤਕ ਦੇ ਪਰਿਵਾਰ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਅਤੇ ਮ੍ਰਿਤਕ ਦੇ ਬੇਰੁਜ਼ਗਾਰ ਪੁੱਤ ਲਈ ਸਰਕਾਰੀ ਨੌਕਰੀ ਦੀ ਮੰਗ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਤਰਨਤਾਰਨ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਰੇਲਗੱਡੀ ਹੇਠਾਂ ਆ ਕੇ ਦਿੱਤੀ ਜਾ.ਨ appeared first on Daily Post Punjabi.

ਕਰਜ਼ੇ ਤੋਂ ਤੰਗ ਆ ਕੇ ਨੌਜਵਾਨ ਕਿਸਾਨ ਨੇ ਕੀਤੀ ਖ਼ੁਦ.ਕੁਸ਼ੀ, ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ
ਲੁਧਿਆਣਾ ਜ਼ਿਲ੍ਹੇ ਦੇ ਖੰਨਾ ਕਸਬੇ ਵਿੱਚ ਕਰਜ਼ੇ ਤੋਂ ਦੁਖੀ ਇੱਕ ਕਿਸਾਨ ਨੇ ਖ਼ੁਦ.ਕੁਸ਼ੀ ਕਰ ਲਈ । ਆਏ ਦਿਨ ਪੈਸੇ ਲੈਣ ਵਾਲੇ ਉਸ ਕੋਲ ਆਉਂਦੇ ਰਹਿੰਦੇ ਸਨ। ਇਸ ਤੋਂ ਦੁਖੀ ਹੋ ਕੇ ਉਸ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਇਸ ਹਾਦਸੇ ਤੋਂ ਤੁਰੰਤ ਬਾਅਦ ਟਰੇਨ ਦੇ ਲੋਕੋ ਪਾਇਲਟ ਨੇ ਖੰਨਾ ਸਟੇਸ਼ਨ ਮਾਸਟਰ ਨੂੰ ਇਸਦੀ ਸੂਚਨਾ ਦਿੱਤੀ। ਜੀਆਰਪੀ ਖੰਨਾ ਮੌਕੇ ’ਤੇ ਪਹੁੰਚੀ । ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ । ਮ੍ਰਿਤਕ ਦੀ ਪਛਾਣ ਸਤਜੀਤ ਸਿੰਘ (36) ਵਜੋਂ ਹੋਈ ਹੈ।

Ludhiana farmer death

ਇਸ ਸਬੰਧੀ ਖੰਨਾ ਜੀਆਰਪੀ ਇੰਚਾਰਜ ਸਬ-ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਦੁਪਹਿਰ ਵੇਲੇ ਵੈਸ਼ਨੋ ਦੇਵੀ ਤੋਂ ਕਾਮਾਖੀਆ ਵਿਚਕਾਰ ਚੱਲਣ ਵਾਲੀ ਟ੍ਰੇਨ ਦੇ ਅੱਗੇ ਛਾਲ ਮਾਰ ਦਿੱਤੀ । ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ । ਮ੍ਰਿਤਕ ਆਪਣੇ ਪਿੱਛੇ ਮਾਂ, ਪਤਨੀ ਅਤੇ 9 ਸਾਲ ਦਾ ਬੇਟਾ ਛੱਡ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਪਿਤਾ ਦੀ ਮੌ.ਤ ਤੋਂ ਬਾਅਦ ਸਤਜੀਤ ਸਿੰਘ ਨੇ ਤਿੰਨੋਂ ਭੈਣਾਂ ਦਾ ਵਿਆਹ ਬਹੁਤ ਧੂਮ-ਧਾਮ ਨਾਲ ਕੀਤਾ ਸੀ ।

ਇਹ ਵੀ ਪੜ੍ਹੋ: ਵਜ਼ੀਫਾ ਘੁਟਾਲੇ ‘ਚ ਮਾਨ ਸਰਕਾਰ ਦੀ ਵੱਡੀ ਕਾਰਵਾਈ, 6 ਅਧਿਕਾਰੀਆਂ ਨੂੰ ਕੀਤਾ ਬਰਖ਼ਾਸਤ

ਰਿਸ਼ਤੇਦਾਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਸ ਦੇ ਸਿਰ 12 ਲੱਖ ਰੁਪਏ ਦਾ ਕਰਜ਼ਾ ਸੀ । ਉਸ ਨੇ ਆਪਣੀਆਂ ਭੈਣਾਂ ਦੇ ਵਿਆਹ ਲਈ 7 ਏਕੜ ਵਿੱਚੋਂ 2 ਏਕੜ ਜ਼ਮੀਨ ਵੇਚ ਦਿੱਤੀ । ਫਿਲਹਾਲ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਖੰਨਾ ਵਿੱਚ ਰਖਵਾਇਆ ਗਿਆ ਹੈ। ਪੋਸਟਮਾਰਟਮ ਮਗਰੋਂ ਮ੍ਰਿਤਕ ਦੇਹ ਪਰਿਵਾਰਿਕ ਮੈਂਬਰਾਂ ਨੂੰ ਸੌਂਪੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਕਰਜ਼ੇ ਤੋਂ ਤੰਗ ਆ ਕੇ ਨੌਜਵਾਨ ਕਿਸਾਨ ਨੇ ਕੀਤੀ ਖ਼ੁਦ.ਕੁਸ਼ੀ, ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ appeared first on Daily Post Punjabi.

ਮੰਦਭਾਗੀ ਖਬਰ: ਕੁੰਡਲੀ ਬਾਰਡਰ ‘ਤੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰਦਾ ਪੰਜਾਬ ਦਾ ਇੱਕ ਹੋਰ ਅੰਨਦਾਤਾ ਹੋਇਆ ਸ਼ਹੀਦ
ਦਿੱਲੀ ਦੇ ਬਾਰਡਰਾਂ ‘ਤੇ ਖੇਤੀ ਕਾਨੂੰਨਾਂ ਵਿਰੁੱਧ ਪਿਛਲੇ 11 ਮਹੀਨਿਆਂ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸੇ ਵਿਚਾਲੇ ਸੋਨੀਪਤ ਦੇ ਕੁੰਡਲੀ ਬਾਰਡਰ ‘ਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਜਾਰੀ ਅੰਦੋਲਨ ਵਿੱਚ ਸ਼ਾਮਿਲ ਪੰਜਾਬ ਦਾ ਇੱਕ ਹੋਰ ਕਿਸਾਨ ਸ਼ਹੀਦ ਹੋ ਗਿਆ ਹੈ।

Kundali border farmer death

ਮਿਲੀ ਜਾਣਕਾਰੀ ਅਨੁਸਾਰ ਸ਼ਹੀਦ ਹੋਏ ਕਿਸਾਨ ਦੀ ਪਛਾਣ ਕਰਨੈਲ ਸਿੰਘ ਦੇ ਵਜੋਂ ਹੋਈ ਹੈ, ਜੋ ਪਟਿਆਲਾ ਦੇ ਪਿੰਡ ਰੇਨੋ ਦਾ ਵਸਨੀਕ ਹੈ। ਸ਼ੁਰੂਆਤੀ ਜਾਂਚ ਵਿੱਚ ਮੌਤ ਦਾ ਕਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ। ਹਾਲਾਂਕਿ ਪੋਸਟਮਾਰਟਮ ਰਿਪੋਰਟ ਆਉਣ ‘ਤੇ ਹੀ ਮੌਤ ਦੇ ਸਹੀ ਕਾਰਨਾਂ ਦਾ ਪਰ ਲੱਗ ਸਕੇਗਾ। ਫਿਲਹਾਲ ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭਿਜਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Breaking: ਦਿੱਲੀ ਬਾਰਡਰ ਖਾਲੀ ਕਰਾਉਣ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਦਿੱਤਾ ਵੱਡਾ ਹੁਕਮ

ਦੱਸ ਦੇਈਏ ਕਿ ਕਰਨੈਲ ਸਿੰਘ ਪਿਛਲੇ ਦੋ ਮਹੀਨਿਆਂ ਤੋਂ ਕਿਸਾਨੀ ਅੰਦੋਲਨ ਦਾ ਹਿੱਸਾ ਸੀ। ਪਿਛਲੇ 3-4 ਦਿਨਾਂ ਤੋਂ ਤਬੀਅਤ ਖਰਾਬ ਹੋਣ ਤੋਂ ਬਾਅਦ ਬੁੱਧਵਾਰ ਅਚਾਨਕ ਉਹ ਬੇਸੁੱਧ ਹੋ ਕੇ ਡਿੱਗ ਗਿਆ। ਜਦੋਂ ਸਾਥੀ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਤਾਂ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Kundali border farmer death

ਜ਼ਿਕਰਯੋਗ ਹੈ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਕਿਸਾਨਾਂ ਵੱਲੋਂ ਕੇਂਦਰ ਤੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਤੇ ਇਸ ਕਿਸਾਨੀ ਅੰਦੋਲਨ ਵਿੱਚ ਹੁਣ ਤੱਕ ਬਹੁਤ ਸਾਰੇ ਕਿਸਾਨਾਂ ਦੀਆਂ ਜਾਨਾਂ ਵੀ ਜਾ ਚੁੱਕੀਆਂ ਹਨ ਪਰ ਮੋਦੀ ਸਰਕਾਰ ਵੱਲੋਂ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ ।

ਵੀਡੀਓ ਲਈ ਕਲਿੱਕ ਕਰੋ -:

ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !

The post ਮੰਦਭਾਗੀ ਖਬਰ: ਕੁੰਡਲੀ ਬਾਰਡਰ ‘ਤੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰਦਾ ਪੰਜਾਬ ਦਾ ਇੱਕ ਹੋਰ ਅੰਨਦਾਤਾ ਹੋਇਆ ਸ਼ਹੀਦ appeared first on Daily Post Punjabi.

ਮੰਦਭਾਗੀ ਖ਼ਬਰ: ਕਿਸਾਨ ਅੰਦੋਲਨ ਤੋਂ ਪਰਤੇ ਅਜ਼ੀਮਾਬਾਦ ਦੇ ਕਿਸਾਨ ਦੀ ਹੋਈ ਮੌਤ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਸੰਘਰਸ਼ ਦੌਰਾਨ ਲਗਭਗ 500 ਤੋਂ ਵੱਧ ਕਿਸਾਨ ਸ਼ਹਾਦਤ ਦੇ ਚੁੱਕੇ ਹਨ। ਇਸੇ ਵਿਚਾਲੇ ਇੱਕ ਹੋਰ ਕਿਸਾਨ ਦੇ ਸ਼ਹੀਦ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ।

Azimabad farmer death

ਦਰਅਸਲ, ਮਲੇਰਕੋਟਲਾ ਦੇ ਇੱਕ ਕਿਸਾਨ ਦੀ ਦਿੱਲੀ ਧਰਨੇ ਤੋਂ ਵਾਪਸ ਆਉਂਦਿਆਂ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਬੂਟਾ ਖਾਂ ਨੇ ਦੱਸਿਆ ਕਿ 50 ਸਾਲਾਂ ਲਾਲ ਦੀਨ ਵਾਸੀ ਪਿੰਡ ਅਜ਼ੀਮਾਬਾਦ (ਸੰਘੈਣ) ਇੱਕ ਹਫ਼ਤਾ ਪਹਿਲਾਂ ਹੀ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਸਿੰਘੂ ਬਾਰਡਰ ਗਿਆ ਸੀ।

ਇਹ ਵੀ ਪੜ੍ਹੋ: ਅਦਾਕਾਰ ਤੇ ਬਿੱਗ ਬੌਸ ਜੇਤੂ ਸਿਧਾਰਥ ਸ਼ੁਕਲਾ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਉਨ੍ਹਾਂ ਦੱਸਿਆ ਕਿ ਕਿਸਾਨ ਅੰਦੋਲਨ ਵਿੱਚ ਜਾ ਕੇ ਲਾਲ ਦੀਨ ਦੀ ਤਬੀਅਤ ਖ਼ਰਾਬ ਹੋ ਗਈ, ਜਿਸ ਕਾਰਨ ਉਸ ਨੂੰ ਵਾਪਸ ਪਿੰਡ ਪਰਤਣਾ ਪਿਆ।

Azimabad farmer death

ਜਿਸ ਤੋਂ ਬਾਅਦ ਮੁੱਢਲੀ ਸਹਾਇਤਾ ਦੇਣ ਲਈ ਉਸਨੂੰ ਅਹਿਮਦਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ । ਕਿਸਾਨ ਆਗੂਆਂ ਵੱਲੋਂ ਸਰਕਾਰ ਰੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ।

ਇਹ ਵੀ ਦੇਖੋ: 12 ਸਾਲ ਹਜ਼ੂਰ ਸਾਹਿਬ ਸੇਵਾ ਕਰਨ ਵਾਲਾ ਗੁਰਸਿੱਖ ਪਰਿਵਾਰ, ਪੰਜਾਬ ‘ਚ ਛੋਲੇ-ਭਟੂਰੇ ਵੇਚ ਕਰਦੈ ਗੁਜ਼ਾਰਾ, ਸਬਰ ਤਾਂ ਵੇਖੋ !

The post ਮੰਦਭਾਗੀ ਖ਼ਬਰ: ਕਿਸਾਨ ਅੰਦੋਲਨ ਤੋਂ ਪਰਤੇ ਅਜ਼ੀਮਾਬਾਦ ਦੇ ਕਿਸਾਨ ਦੀ ਹੋਈ ਮੌਤ appeared first on Daily Post Punjabi.

ਸਮਰਾਲਾ: ਤਬੀਅਤ ਵਿਗੜਨ ‘ਤੇ ਅੰਦੋਲਨ ਤੋਂ ਘਰ ਪਰਤੇ ਕਿਸਾਨ ਦੀ ਹੋਈ ਮੌਤ
Samrala farmer death agricultural law: ਲੁਧਿਆਣਾ (ਤਰਸੇਮ ਭਾਰਦਵਾਜ)-ਖੇਤੀਬਾੜੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਕਿਸਾਨਾਂ ਨੂੰ ਅੱਜ 80 ਤੋਂ ਵੀ ਉੱਪਰ ਦਿਨ ਹੋ ਚੁੱਕੇ ਹਨ, ਪਰ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਜਾਨਾਂ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦੌਰਾਨ ਇਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਇਥੋਂ ਦੇ ਨੇੜਲੇ ਪਿੰਡ ਢੰਡੇ ਦੇ ਵਸਨੀਕ 63 ਸਾਲਾ ਕਿਸਾਨ ਨੈਬ ਸਿੰਘ ਦੀ ਸਿੰਘੂ ਬਾਰਡਰ ਵਿਖੇ ਸਖ਼ਤ ਬੀਮਾਰ ਹੋਣ ਮਗਰੋਂ ਮੌਤ ਹੋ ਗਈ ਹੈ।

Samrala farmer death agricultural law

ਇਸ ਸਬੰਧੀ ਮ੍ਰਿਤਕ ਕਿਸਾਨ ਦੇ ਪੁੱਤਰ ਹਰਪ੍ਰੀਤ ਸਿੰਘ ਜੋ ਖੁਦ ਵੀ ਪਿਛਲੇ 1 ਮਹੀਨੇ ਤੋਂ ਸਿੰਘੂ ਬਾਰਡਰ ਵਿਖੇ ਸੰਘਰਸ਼ ‘ਚ ਸ਼ਾਮਲ ਹੈ, ਨੇ ਦੱਸਿਆ ਕਿ ਉਸ ਦੇ ਪਿਤਾ 22 ਜਨਵਰੀ ਨੂੰ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਪਹੁੰਚੇ ਸਨ ਅਤੇ ਉਸ ਦਿਨ ਤੋਂ ਉਹ ਉੱਥੇ ਹੀ ਸਨ। 4 ਦਿਨ ਪਹਿਲਾਂ ਅਚਾਨਕ ਉਨ੍ਹਾਂ ਦੀ ਹਾਲਤ ਵਿਗੜਨ ’ਤੇ ਵਾਪਸ ਪਿੰਡ ਲਿਆਂਦਾ ਗਿਆ ਅਤੇ ਇਥੇ ਇਲਾਜ ਦੌਰਾਨ ਸਥਾਨਕ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਚੰਡੀਗੜ ਲਈ ਰੈਫਰ ਕਰ ਦਿੱਤਾ ਪਰ ਰਾਹ ‘ਚ ਹੀ ਉਨ੍ਹਾਂ ਦੀ ਮੌਤ ਹੋ ਗਈ। ਇਸ ਕਿਸਾਨ ਦੀ ਮੌਤ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪਰਿਵਾਰ ਲਈ ਸਰਕਾਰੀ ਨੌਕਰੀ ਅਤੇ ਮੁਆਵਜ਼ੇ ਦੀ ਮੰਗ ਕੀਤੀ ਹੈ।

ਇਹ ਵੀ ਦੇਖੋ–

The post ਸਮਰਾਲਾ: ਤਬੀਅਤ ਵਿਗੜਨ ‘ਤੇ ਅੰਦੋਲਨ ਤੋਂ ਘਰ ਪਰਤੇ ਕਿਸਾਨ ਦੀ ਹੋਈ ਮੌਤ appeared first on Daily Post Punjabi.