Farmer died in protest Archives - Daily Post Punjabi

ਕਿਸਾਨ ਅੰਦੋਲਨ ਦੀ ਭੇਂਟ ਚੜ੍ਹੇ ਸੁਖਬੀਰ ਸਿੰਘ ਦਾ ਅੱਜ ਹੋਵੇਗਾ ਅੰਤਿਮ-ਸਸਕਾਰ
Farmer died in protest: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 31ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ । ਇਸ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਹ ਅੰਦੋਲਨ ਨੂੰ ਖਤਮ ਨਹੀਂ ਕਰਨਗੇ। ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ ‘ਤੇ ਬੈਠੇ ਕਿਸਾਨਾਂ ‘ਤੇ ਠੰਡ ਵੀ ਭਾਰੀ ਪੈ ਰਹੀ ਹੈ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਵੀ ਗਵਾਈਆਂ ਹਨ। ਉੱਥੇ ਹੀ ਕਿਸਾਨ ਅੰਦੋਲਨ ਦੌਰਾਨ ਤਿੰਨ ਦਿਨ ਪਹਿਲਾਂ ਬਿਮਾਰ ਹੋਏ ਕਿਸਾਨ ਦੀ ਇਲਾਜ ਦੌਰਾਨ ਦਿਮਾਗ ਦੀ ਨਾੜੀ ਫਟਣ ਨਾਲ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਦਾ ਅੰਤਿਮ-ਸਸਕਾਰ ਕੀਤਾ ਜਾਵੇਗਾ।

Farmer died in protest

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਦਾ ਨਾਮ ਸੁਖਬੀਰ ਸਿੰਘ ਹੈ ਜੋ ਕਿ ਪਿੰਡ ਗੋਬਿੰਦ ਨਗਰੀ ਦਾ ਰਹਿਣ ਵਾਲਾ ਸੀ।  ਇਹ ਕਿਸਾਨ 17 ਦਿਨਾਂ ਤੱਕ ਦਿੱਲੀ ਧਰਨੇ ਵਿੱਚ ਸ਼ਾਮਿਲ ਸੀ। ਕਿਸਾਨ ਦੀ ਮੌਤ ਤੋਂ ਬਾਅਦ ਡਾਕਟਰਾਂ ਵੱਲੋਂ ਉਸਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦੀ ਪੁਸ਼ਟੀ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 5 ਲੱਖ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ ।

ਇਹ ਵੀ ਦੇਖੋ: ਦੇਖੋ ਕਿਸਾਨ ਅੰਦੋਲਨ ਚ ਪੰਜਾਬੀਆਂ ਨੇ ਕਿੰਝ ਲਾਏ ਜੁਗਾੜ, ਪੈਟ੍ਰੋਲ ਤੇ ਡੀਜ਼ਲ ‘ਤੇ ਹੋ ਰਹੇ ਫ਼ੋਨ ਚਾਰਜ

The post ਕਿਸਾਨ ਅੰਦੋਲਨ ਦੀ ਭੇਂਟ ਚੜ੍ਹੇ ਸੁਖਬੀਰ ਸਿੰਘ ਦਾ ਅੱਜ ਹੋਵੇਗਾ ਅੰਤਿਮ-ਸਸਕਾਰ appeared first on Daily Post Punjabi.