farmer died Archives - Daily Post Punjabi

ਮਹਾਪੰਚਾਇਤ ਤੋਂ ਵਾਪਸ ਪਰਤ ਰਹੇ ਕਿਸਾਨ ਦੀ ਹੋਈ ਮੌਤ, ਛਾਤੀ ‘ਚ ਦਰਦ ਹੋਣ ਮਗਰੋਂ ਤੋੜਿਆ ਦਮ
ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਲਈ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਕਿਸਾਨ ਵੱਲੋਂ ਮਹਾਪੰਚਾਇਤ ਕੀਤੀ ਜਾ ਰਹੀ ਹੈ। ਖਨੌਰੀ ਬਾਰਡਰ ਵਿਖੇ ਮਹਾਪੰਚਾਇਤ ਤੋਂ ਵਾਪਿਸ ਆ ਰਹੇ ਸੀ ਕਿਸਾਨ ਦੀ ਰਸਤੇ ‘ਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।

ਕਿਸਾਨ ਯੂਨੀਅਨ ਦੇ ਆਗੂ ਮਨਿੰਦਰਜੀਤ ਸਿੰਘ ਨੇ ਦੱਸਿਆ ਹੈ ਕਿ ਕਿਸਾਨ ਲਗਾਤਾਰ ਖਨੋਰੀ ਬਾਰਡਰ ਤੇ ਡਟਿਆ ਹੋਇਆ ਸੀ ਅਤੇ ਕੱਲ ਮਹਾ ਪੰਚਾਇਤ ਵਿੱਚ ਸ਼ਾਮਿਲ ਸੀ। ਜਦੋਂ ਵਾਪਸ ਆਇਆ ਤਾਂ ਰਸਤੇ ਵਿੱਚ ਛਾਤੀ ਵਿੱਚ ਦਰਦ ਉੱਠਿਆ ਤਾਂ ਉਸਦੀ ਮੌਤ ਹੋ ਗਈ। ਉਹਨਾਂ ਨੇ ਮੰਗ ਕੀਤੀ ਹੈ ਕਿ ਕਿਸਾਨ ਲਗਾਤਾਰ ਇੱਕ ਸਾਲ ਤੋਂ ਬਾਰਡਰਾਂ ਉੱਤੇ ਬੈਠੇ ਹਨ ਤੇ ਬਹੁਤ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉਹਨਾਂ ਨੇ ਕਿਹਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰੇ ਤਾਂ ਜੋ ਕਿਸਾਨ ਆਪਣੇ-ਆਪਣੇ ਘਰ ਜਾਣ।

ਇਹ ਵੀ ਪੜ੍ਹੋ : ਦੋਸਤ ਬਣੇ ਦੋਸਤ ਦੀ ਜਾ.ਨ ਦੇ ਵੈਰੀ ! 2 ਮਹੀਨੇ ਪਹਿਲਾਂ ਦੁਬਈ ਤੋਂ ਆਏ ਨੌਜਵਾਨ ਦਾ ਬੇ.ਰਹਿ.ਮੀ ਨਾਲ ਕੀਤਾ ਕ.ਤ.ਲ

ਮ੍ਰਿਤਕ ਕਿਸਾਨ ਦੀ ਪਛਾਣ ਸੁਰਿੰਦਰਜੀਤ ਸਿੰਘ ਉਮਰ 58 ਵਜੋਂ ਹੋਈ ਹੈ। ਉਹ ਲਹਿਰਾਗਾਗਾ ਦੇ ਪਿੰਡ ਆਲਮਪੁਰ ਨਾਲ ਸਬੰਧਤ ਸੀ ਅਤੇ ਪਿਛਲੇ ਇੱਕ ਸਾਲ ਤੋਂ ਖਨੌਰੀ ਬਾਰਡਰ ਤੇ ਧਰਨੇ ਵਿੱਚ ਸ਼ਾਮਿਲ ਸੀ। ਡਾਕਟਰ ਤੁਲੇਸ਼ ਨੇ ਦੱਸਿਆ ਕਿ ਸਾਡੇ ਕੋਲ ਇੱਕ ਕਿਸਾਨ ਦੀ ਮ੍ਰਿਤਕ ਦੇਹ ਆਈ ਹੈ ਜੋ ਕਿ ਉਸਦੇ ਪਰਿਵਾਰ ਦੇ ਦੱਸਣ ਮੁਤਾਬਿਕ ਇਹ ਕੱਲ੍ਹ ਮਹਾਪੰਚਾਇਤ ਵਿੱਚ ਸ਼ਾਮਿਲ ਹੋਇਆ ਸੀ। ਜਦੋਂ ਹਸਪਤਾਲ ਲੈ ਕੇ ਆਏ ਤਾਂ ਉਸਦੀ ਮੌਤ ਹੋ ਚੁੱਕੀ ਸੀ। ਉਹਨਾਂ ਨੇ ਕਿਹਾ ਹੈ ਕਿ ਮ੍ਰਿਤਕ ਦੇਹ ਪੋਸਟਮਾਰਟਮ ਲਈ ਭੇਜੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਮਹਾਪੰਚਾਇਤ ਤੋਂ ਵਾਪਸ ਪਰਤ ਰਹੇ ਕਿਸਾਨ ਦੀ ਹੋਈ ਮੌਤ, ਛਾਤੀ ‘ਚ ਦਰਦ ਹੋਣ ਮਗਰੋਂ ਤੋੜਿਆ ਦਮ appeared first on Daily Post Punjabi.

ਸ਼ੰਭੂ ਬਾਰਡਰ ‘ਤੇ ਸਲਫਾਸ ਨਿਗਲਣ ਵਾਲੇ ਕਿਸਾਨ ਨੇ ਤੋੜਿਆ ਦਮ, ਹਸਪਤਾਲ ‘ਚ ਚੱਲ ਰਿਹਾ ਸੀ ਇਲਾਜ
ਕਿਸਾਨ ਅੰਦੋਲਨ ਦੌਰਾਨ ਸ਼ੰਭੂ ਬਾਰਡਰ ‘ਤੇ ਖੰਨਾ ਦੇ ਪਿੰਡ ਰਤਨਹੇੜੀ ਦਾ ਕਿਸਾਨ ਰਣਜੋਧ ਸਿੰਘ ਚਾਰ ਦਿਨਾਂ ਬਾਅਦ ਜ਼ਿੰਦਗੀ ਅਤੇ ਮੌਤ ਦੀ ਲੜਾਈ ਹਾਰ ਗਿਆ। ਰਣਜੋਧ ਸਿੰਘ ਨੇ 14 ਤਰੀਕ ਨੂੰ ਸ਼ੰਭੂ ਸਰਹੱਦ ‘ਤੇ ਸਲਫਾਸ ਨਿਗਲ ਲਈ ਸੀ, ਜਿਸ ਕਾਰਨ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਪਿੰਡ ਦੇ ਸਰਪੰਚ ਅਮਰਜੀਤ ਸਿੰਘ ਅਤੇ ਮ੍ਰਿਤਕ ਰਣਜੋਧ ਸਿੰਘ ਦੇ ਭਰਾ ਕਮਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਹੀ ਰਣਜੋਧ ਸਿੰਘ ਦੀ ਮੌਤ ਦਾ ਪਤਾ ਲੱਗਾ। ਕਿਸਾਨ ਜਥੇਬੰਦੀਆਂ ਦੇ ਆਗੂ ਘਰ ਆ ਗਏ ਹਨ, ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਪਹਿਲਾਂ ਰਣਜੋਧ ਸਿੰਘ ਦੀ ਦੇਹ ਨੂੰ ਸ਼ੰਭੂ ਬਾਰਡਰ ਲਿਜਾਇਆ ਜਾਵੇਗਾ, ਉਸ ਤੋਂ ਬਾਅਦ ਲਾਸ਼ ਨੂੰ ਖੰਨਾ ਲਿਆਂਦਾ ਜਾਵੇਗਾ, ਜਿੱਥੇ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ, ਡੱਲੇਵਾਲ ਦੀ ਸਿਹਤ ‘ਤੇ ਵੀ ਹੋਵੇਗੀ ਸੁਣਵਾਈ

ਰਣਜੋਧ ਸਿੰਘ ਘਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ, ਉਸ ਦੀ ਮੌਤ ਤੋਂ ਬਾਅਦ ਘਰ ਵਿਚ ਰੋਟੀ ਦੀ ਕਮੀ ਹੋ ਗਈ। ਉਸ ਦੀ ਜ਼ਮੀਨ ਕਾਫੀ ਸਮਾਂ ਪਹਿਲਾਂ ਵਿਕ ਗਈ ਸੀ। ਉਸ ਦਾ ਲੜਕਾ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ ਜਦਕਿ ਰਣਜੋਧ ਸਿੰਘ ਵੀ ਛੋਟੀ-ਮੋਟੀ ਨੌਕਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਉਸ ਦੀ ਮੌਤ ਤੋਂ ਬਾਅਦ ਘਰ ‘ਚ ਖਾਣ-ਪੀਣ ਦੀ ਕਮੀ ਹੈ। ਪਿੰਡ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਉਸ ਦੇ ਪਰਿਵਾਰ ਦੀ ਮਦਦ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸ਼ੰਭੂ ਬਾਰਡਰ ‘ਤੇ ਸਲਫਾਸ ਨਿਗਲਣ ਵਾਲੇ ਕਿਸਾਨ ਨੇ ਤੋੜਿਆ ਦਮ, ਹਸਪਤਾਲ ‘ਚ ਚੱਲ ਰਿਹਾ ਸੀ ਇਲਾਜ appeared first on Daily Post Punjabi.

ਕਪੂਰਥਲਾ : ਦੋ ਧਿਰਾਂ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜੇ ਮਗਰੋਂ ਫਾਇਰਿੰਗ, ਗੋਲੀ ਲੱਗਣ ਕਾਰਨ ਕਿਸਾਨ ਦੀ ਹੋਈ ਮੌਤ
ਕਪੂਰਥਲਾ ਦੇ ਪਿੰਡ ਝੱਲ ਠੀਕਰੀਵਾਲ ਵਿੱਚ ਦੇਰ ਸ਼ਾਮ ਪਿੰਡ ਵਿੱਚ ਦੋ ਧਿਰਾਂ ਵਿੱਚ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਇੱਕ ਕਿਸਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੀ ਪੁਸ਼ਟੀ ਡੀਐਸਪੀ ਸਬ-ਡਵੀਜ਼ਨ ਦੀਪਕਰਨ ਸਿੰਘ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਡਾਕਟਰਾਂ ਦੇ ਪੈਨਲ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਥਾਣਾ ਕੋਤਵਾਲੀ ਦੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਬਲਵੀਰ ਕੁਮਾਰ ਨੇ ਦੱਸਿਆ, ”ਮੰਗਲਵਾਰ ਦੇਰ ਸ਼ਾਮ ਪਿੰਡ ਝੱਲ ਠੀਕਰੀਵਾਲ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਲੜਾਈ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਇੱਕ ਧਿਰ ਨੇ ਦੂਜੇ ਪਾਸੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿੱਚ 60 ਸਾਲਾ ਕਿਸਾਨ ਜਸਪਾਲ ਸਿੰਘ ਨੂੰ ਗੋਲੀ ਲੱਗੀ ਹੈ। ਜਸਪਾਲ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਹਰਿਆਣਾ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਦੀਵਾਲੀ ਦਾ ਵੱਡਾ ਤੋਹਫਾ, ਮਹਿੰਗਾਈ ਭੱਤੇ ‘ਚ ਕੀਤਾ ਵਾਧਾ

ਮਾਮਲੇ ਦੀ ਜਾਂਚ ਪੜਤਾਲ ਅਧਿਕਾਰੀ ਬਲਵੀਰ ਕੁਮਾਰ ਕਰ ਰਹੇ ਹਨ। ਅਤੇ ਮ੍ਰਿਤਕ ਦੇ ਲੜਕੇ ਗੁਰਮੁੱਖ ਸਿੰਘ ਦੇ ਬਿਆਨ ਦਰਜ ਕਰਨ ਤੋਂ ਬਾਅਦ ਇੱਕ ਅਣਪਛਾਤੇ ਅਤੇ 5 ਦੋਸ਼ੀਆਂ ਨੂੰ ਨਾਮਜ਼ਦ ਕਰਕੇ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਜਿਸ ਵਿੱਚ ਰਤਨ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਬਲਟੋਹਾ, ਤਰਸੇਮ ਸਿੰਘ ਪੁੱਤਰ ਬਿੰਦਰ ਵਾਸੀ ਮੋਗਾ, ਬੱਗਾ ਸਿੰਘ ਅਤੇ ਉਸ ਦੇ ਭਰਾ ਪੁੱਤਰ ਨਾਹਰ ਸਿੰਘ ਵਾਸੀ ਪਿੰਡ ਝੱਲ ਠੀਕਰੀਵਾਲ ਦੇ ਨਾਮ ਸ਼ਾਮਲ ਹਨ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਕਪੂਰਥਲਾ : ਦੋ ਧਿਰਾਂ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜੇ ਮਗਰੋਂ ਫਾਇਰਿੰਗ, ਗੋਲੀ ਲੱਗਣ ਕਾਰਨ ਕਿਸਾਨ ਦੀ ਹੋਈ ਮੌਤ appeared first on Daily Post Punjabi.

ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌ.ਤ, ਤਬੀਅਤ ਖਰਾਬ ਹੋਣ ਕਾਰਨ ਗਈ ਜਾ.ਨ
ਸ਼ੰਭੂ ਬਾਰਡਰ ‘ਤੇ ਜਾਰੀ ਕਿਸਾਨਾਂ ਦੇ ਅੰਦੋਲਨ ਵਿੱਚ ਕਿਸਾਨਾਂ ਦੀ ਮੌਤ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਸਵੇਰੇ ਕਿਸਾਨੀ ਧਰਨੇ ਵਿੱਚ ਹਿੱਸਾ ਲੈ ਰਹੇ ਇੱਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਜਸਵੰਤ ਸਿੰਘ ਪੁੱਤਰ ਗੁਰਦਿੱਤ ਸਿੰਘ ਉਮਰ 70 ਸਾਲ ਪਿੰਡ ਸਾਹਬਾਜਪੁਰ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਫਰਾਂਸ ‘ਚ ਪੰਜਾਬੀ ਨੌਜਵਾਨ ਦੀ ਮੌ.ਤ, ਕੰਮ ਕਰਦੇ ਸਮੇਂ ਬਿਲਡਿੰਗ ਤੋਂ ਹੇਠਾਂ ਡਿੱਗਣ ਕਾਰਨ ਗਈ ਜਾ.ਨ

ਜਾਣਕਾਰੀ ਅਨੁਸਾਰ ਤਰਨ ਤਰਨ ਨਾਲ ਸਬੰਧਤ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਦੀ ਅਚਾਨਕ ਤਬੀਅਤ ਖਰਾਬ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਰਾਜਪੁਰਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਕਿਸਾਨ ਜਸਵੰਤ ਸਿੰਘ ਆਪਣੇ ਪਿੱਛੇ ਪਤਨੀ ਬਲਵਿੰਦਰ ਕੌਰ ਪੁੱਤਰ ਰਣਜੋਧ ਸਿੰਘ, ਧੀ ਸਤਿੰਦਰ ਕੌਰ ਤੇ ਸਿਮਰਨਜੀਤ ਕੌਰ ਛੱਡ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌ.ਤ, ਤਬੀਅਤ ਖਰਾਬ ਹੋਣ ਕਾਰਨ ਗਈ ਜਾ.ਨ appeared first on Daily Post Punjabi.

ਹੁਣ ਟਿਕਰੀ ਬਾਰਡਰ ਤੋਂ ਆਈ ਬੁਰੀ ਖਬਰ, ਦਿਲ ਦਾ ਦੌਰਾ ਪੈਣ ਕਾਰਨ ਇਕ ਹੋਰ ਕਿਸਾਨ ਨੇ ਤੋੜਿਆ ਦਮ
farmer died heart attack delhi protest: ਲੁਧਿਆਣਾ (ਤਰਸੇਮ ਭਾਰਦਵਾਜ)-ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਦੀ ਸਰਹੱਦਾਂ ‘ਤੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ ਪਰ ਇਸ ਦੌਰਾਨ ਕਿਸਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦੇ ਚੱਲਦਿਆਂ ਹੁਣ ਰਾਏਕੋਟ ਦੇ ਕਿਸਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਏਕੋਟ ਦੇ ਪਿੰਡ ਜੌਹਲਾ ਦੇ ਇਕ ਕਿਸਾਨ ਨੇ ਟਿਕਰੀ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

farmer died heart attack delhi protest

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਬੇਟੇ ਗੁਰਵਿੰਦਰ ਸਿੰਘ ਨੇ ਦੱਸਿਆ ਹੈ ਕਿ ਉਸ ਦਾ 60 ਸਾਲਾਂ ਪਿਤਾ ਸ਼ਮਸ਼ੇਰ ਸਿੰਘ ਆਪਣੇ ਪਿੰਡ ਜੋਹਲਾ ਤੋਂ 3 ਦਿਨ ਪਹਿਲਾਂ ਐਤਵਾਰ ਨੂੰ ਕਿਸਾਨ ਸੰਘਰਸ਼ ‘ਚ ਸ਼ਾਮਿਲ ਹੋਣ ਲਈ ਦਿੱਲੀ ਦੇ ਟਿਕਰੀ ਬਾਰਡਰ ਦੇ ਗਿਆ ਸੀ, ਜਿੱਥੇ ਉਸ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਹ ਵੀ ਦੇਖੋ–

The post ਹੁਣ ਟਿਕਰੀ ਬਾਰਡਰ ਤੋਂ ਆਈ ਬੁਰੀ ਖਬਰ, ਦਿਲ ਦਾ ਦੌਰਾ ਪੈਣ ਕਾਰਨ ਇਕ ਹੋਰ ਕਿਸਾਨ ਨੇ ਤੋੜਿਆ ਦਮ appeared first on Daily Post Punjabi.

ਕਿਸਾਨੀ ਅੰਦੋਲਨ : ਦਿੱਲੀ ਤੋਂ ਵਾਪਸ ਪਰਤ ਰਹੇ ਫਤਹਿਗੜ੍ਹ ਸਾਹਿਬ ਦੇ ਇੱਕ ਹੋਰ ਕਿਸਾਨ ਦੀ ਸੜਕ ਹਾਦਸੇ ‘ਚ ਮੌਤ
fatehgarh sahib farmer died in road accident: ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਤੋਂ ਵਾਪਸ ਪਰਤ ਰਹੇ ਫਤਹਿਗੜ੍ਹ ਸਾਹਿਬ ਦੇ ਇੱਕ ਹੋਰ ਕਿਸਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ । ਮ੍ਰਿਤਕ ਦੀ ਲਾਸ਼ ਬੁੱਧਵਾਰ ਨੂੰ ਅੰਬਾਲਾ ਤੋਂ ਪਿੰਡ ਦਾਦੂਮਾਜਰਾ ਵਿਖੇ ਲਿਆਂਦੀ ਗਈ। ਜਿੱਥੇ ਸੇਜਲ ਅੱਖਾਂ ਦੇ ਨਾਲ ਪਿੰਡ ਵਾਸੀਆਂ ਨੇ ਮ੍ਰਿਤਕ ਦਿਲਬਾਗ ਸਿੰਘ ਦਾ ਅੰਤਿਮ ਸੰਸਕਾਰ ਕੀਤਾ। ਮ੍ਰਿਤਕ ਦੇ ਭਰਾ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਦਿਲਬਾਗ ਸਿੰਘ (32) 15 ਜਨਵਰੀ ਨੂੰ ਵੀ ਉਹ ਦਿੱਲੀ ਗਿਆ ਸੀ ਅਤੇ ਉਸਦੇ ਸਾਲੇ ਦੇ ਮੁੰਡੇ ਦਾ ਜਨਮਦਿਨ ਹੋਣ ਕਰਕੇ ਉਹ 17 ਜਨਵਰੀ ਨੂੰ ਸ਼ਾਹਬਾਦ ਦੇ ਕਿਸਾਨਾਂ ਨਾਲ ਟਰਾਲੀ ਚ ਅੰਬਾਲਾ ਤੱਕ ਵਾਪਸ ਆਇਆ ਸੀ।

ਅੰਬਾਲਾ ਰਾਤ ਹੋ ਜਾਣ ਕਰਕੇ ਦਿਲਬਾਗ ਸਿੰਘ ਨੇ ਘਰ ਫੋਨ ਕਰਕੇ ਦੱਸਿਆ ਕਿ ਉਹ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਵਿਖੇ ਰਹੇਗਾ ਅਤੇ 18 ਦੀ ਸਵੇਰ ਨੂੰ ਘਰ ਆਵੇਗਾ। 18 ਨੂੰ ਜਦੋਂ ਸ਼ਾਮ ਤੱਕ ਦਿਲਬਾਗ ਸਿੰਘ ਘਰ ਨਾ ਆਇਆ ਤਾਂ ਸੰਪਰਕ ਕਰਨ ਤੇ ਉਸਦਾ ਮੋਬਾਇਲ ਬੰਦ ਆ ਰਿਹਾ ਸੀ। ਪਿੰਡ ਤੇ ਪਰਿਵਾਰ ਵਾਲਿਆਂ ਨੇ ਪੁਲੀਸ ਕੋਲ ਜਾ ਕੇ ਲੁਕੇਸ਼ਨ ਪਤਾ ਕੀਤੀ ਤਾਂ ਅੰਬਾਲਾ ਸਿਟੀ ਦੀ ਆਈ ਸੀ। ਉੱਥੇ ਜਾ ਕੇ ਪਤਾ ਲੱਗਿਆ ਕਿ ਦਿਲਬਾਗ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ। ਟਰੱਕ ਨੇ ਦਿਲਬਾਗ ਸਿੰਘ ਨੂੰ ਦਰੜ ਦਿੱਤਾ ਸੀ। ਮ੍ਰਿਤਕ ਦੇ ਭਰਾ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਕਿਸਾਨ ਰੋਜ਼ਾਨਾ ਆਪਣੀਆਂ ਜਾਨਾਂ ਗੁਆ ਰਹੇ ਹਨ। ਪ੍ਰੰਤੂ, ਸਰਕਾਰ ਹਾਲੇ ਵੀ ਆਪਣੀ ਜਿੱਦ ਉੱਪਰ ਅੜੀ ਹੋਈ ਹੈ। ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ।

fatehgarh sahib farmer died in road accident

ਇਹ ਵੀ ਪੜ੍ਹੋ: ਹਾਰਟ ਅਟੈਕ ਨਾਲ ਪਟਿਆਲਾ ਦੇ ਕਿਸਾਨ ਦੀ ਮੌਤ, ਇੱਕ ਨੇ ਖਾਧਾ ਸੀ ਜ਼ਹਿਰ

ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦੋ ਹੋਰ ਕਿਸਾਨ ਟਿਕਰੀ ਸਰਹੱਦ ’ਤੇ ਅੰਦੋਲਨ ਦੀ ਭੇਟ ਚੜ੍ਹ ਗਏ। ਇਨ੍ਹਾਂ ਵਿੱਚੋਂ ਇਕ ਕਿਸਾਨ ਹਰਿਆਣਾ ਅਤੇ ਦੂਸਰਾ ਪੰਜਾਬ ਦਾ ਹੈ। ਰੋਹਤਕ ਦੇ ਪਕਸਮਾ ਦੇ ਲਗਭਗ 42 ਸਾਲਾ ਕਿਸਾਨ ਜੈਭਗਵਾਨ ਰਾਣਾ, ਜਿਸ ਨੇ ਟੀਕਰੀ ਬਾਰਡਰ ‘ਤੇ ਜ਼ਹਿਰੀਲਾ ਪਦਾਰਥ ਨਿਗਲ ਗਿਆ, ਮੰਗਲਵਾਰ ਦੁਪਹਿਰ ਨੂੰ ਹਸਪਤਾਲ ‘ਚ ਇਲਾਜ ਦੇ ਬਾਵਜੂਦ ਬਚ ਨਹੀਂ ਸਕਿਆ।  ਉਸਨੇ ਦਿੱਲੀ ਸਰਹੱਦ ‘ਤੇ ਇਕ ਕਿਸਾਨ ਇਕੱਠ ਦੇ ਸਟੇਜ ਦੇ ਨੇੜੇ ਜ਼ਹਿਰ ਖਾ ਲਿਆ ਸੀ। ਉਸਨੂੰ ਦਿੱਲੀ ਦੇ ਸੰਜੇ ਗਾਂਧੀ ਮੈਮੋਰੀਅਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਮੰਗਲਵਾਰ ਦੇਰ ਰਾਤ ਉਸਦੀ ਮੌਤ ਹੋ ਗਈ। ਟਿਕਰੀ ਬਾਰਡਰ ਚੌਕੀ ਦੇ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੈਭਗਵਾਨ ਰਾਣਾ ਦੀ ਮੌਤ ਦੀ ਖਬਰ ਮਿਲੀ ਹੈ ਅਤੇ ਇਸ ਕੇਸ ਦੀ ਲੋੜੀਂਦੀ ਕਾਨੂੰਨੀ ਕਾਰਵਾਈ ਦਿੱਲੀ ਦੇ ਮੁੰਡਕਾ ਥਾਣੇ ਦੀ ਪੁਲਿਸ ਕਰ ਰਹੀ ਹੈ।

The post ਕਿਸਾਨੀ ਅੰਦੋਲਨ : ਦਿੱਲੀ ਤੋਂ ਵਾਪਸ ਪਰਤ ਰਹੇ ਫਤਹਿਗੜ੍ਹ ਸਾਹਿਬ ਦੇ ਇੱਕ ਹੋਰ ਕਿਸਾਨ ਦੀ ਸੜਕ ਹਾਦਸੇ ‘ਚ ਮੌਤ appeared first on Daily Post Punjabi.

ਕਿਸਾਨੀ ਸੰਘਰਸ਼ ਦੀ ਭੇਂਟ ਚੜ੍ਹਿਆ ਇਕ ਹੋਰ ਕਿਸਾਨ, ਸੜਕ ਹਾਦਸੇ ਦੌਰਾਨ ਹੋਈ ਮੌਤ
ludhiana farmer died road accident: ਲੁਧਿਆਣਾ (ਤਰਸੇਮ ਭਾਰਦਵਾਜ)- ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਪੰਜਾਬ ਦੇ ਵੀ ਕਈ ਲੋਕ ਧਰਨੇ ’ਚ ਲਗਾਤਾਰ ਸ਼ਾਮਲ ਹੋ ਰਹੇ ਹਨ। ਇਸ ਦੌਰਾਨ ਦਿੱਲੀ ‘ਚ ਅੱਜ ਭਾਵ ਮੰਗਲਵਾਰ ਨੂੰ ਅੰਦੋਲਨ ‘ਚ ਸ਼ਾਮਲ ਹੋਣ ਜਾ ਰਹੇ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਸੋਨੀ ਪੁੱਤਰ ਮੇਹਰ ਸਿੰਘ ਵਾਸੀ ਮੁਹੱਲਾ ਗੁਰੂ ਤੇਗ ਬਹਾਦਰ ਨਗਰ ਜਗਰਾਓਂ ਦੇ ਰੂਪ ‘ਚ ਹੋਈ ਹੈ। ਦੱਸ ਦੇਈਏ ਕਿ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਗੁਰਪ੍ਰੀਤ ਸਿੰਘ ਸਰਹਿੰਦ ਦੇ ਨੇੜੇ ਪਹੁੰਚਿਆ ਤਾਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ‘ਚ ਗੁਰਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਗੁਰਮੀਤ ਸਿੰਘ ਗੀਤਾ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ।

ludhiana farmer died road accident

ਦੱਸਣਯੋਗ ਹੈ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 47ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਗੱਲਬਾਤ ਅੱਠਵੇਂ ਪੜਾਅ ਦੀ ਗੱਲਬਾਤ ਤੋਂ ਬਾਅਦ ਵੀ ਕੋਈ ਹੱਲ ਕੱਢਣ ‘ਚ ਅਸਫਲ ਰਹੀ। ਕੇਂਦਰ ਅਤੇ ਕਿਸਾਨ ਆਗੂ ਆਪਣੀ ਅਗਲੀ ਬੈਠਕ 15 ਜਨਵਰੀ ਨੂੰ ਹੋਣੀ ਹੈ ਫਿਲਹਾਲ ਸੁਪਰੀਮ ਕੋਰਟ ‘ਚ ਵੀ ਇਸ ਸਬੰਧੀ ਸੁਣਵਾਈ ਚੱਲ ਰਹੀ ਹੈ।

ਇਹ ਵੀ ਦੇਖੋ–

The post ਕਿਸਾਨੀ ਸੰਘਰਸ਼ ਦੀ ਭੇਂਟ ਚੜ੍ਹਿਆ ਇਕ ਹੋਰ ਕਿਸਾਨ, ਸੜਕ ਹਾਦਸੇ ਦੌਰਾਨ ਹੋਈ ਮੌਤ appeared first on Daily Post Punjabi.

ਕਿਸਾਨ ਅੰਦੋਲਨ ਤੋਂ ਆਈ ਬੁਰੀ ਖਬਰ, ਕੁੰਡਲੀ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌਤ
Farmer Died At Kundli Border: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 39ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸ ਤੋਂ ਪਹਿਲਾਂ ਕਿਸਾਨ ਆਗੂਆਂ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਸੱਤਵੇਂ ਦੌਰ ਵਿੱਚ ਵੀ ਸੰਪੂਰਨ ਹੱਲ ਨਹੀਂ ਲੱਭਿਆ ਗਿਆ ਸੀ,ਪਰ ਦੋ ਮੁੱਦਿਆਂ ‘ਤੇ ਸਹਿਮਤੀ ਬਣ ਗਈ ਸੀ।

Farmer Died At Kundli Border

ਪਰ ਇਸ ਦੌਰਾਨ ਕਿਸਾਨ ਅੰਦੋਲਨ ਨਾਲ ਜੁੜੀ ਇੱਕ ਵੱਡੀ ਅਤੇ ਬੁਰੀ ਖਬਰ ਆ ਰਹੀ ਹੈ। ਜਿੱਥੇ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਇੱਕ ਹੋਰ ਕਿਸਾਨ ਦੀ ਐਤਵਾਰ ਨੂੰ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਕੁਲਬੀਰ ਦੇ ਰੂਪ ਵਿੱਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸੋਨੀਪਤ ਦੇ ਗੋਹਾਨਾ ਦੇ ਪਿੰਡ ਗੰਗਾਨਾ ਦਾ ਵਸਨੀਕ ਸੀ। ਕਿਸਾਨ ਕੁਲਬੀਰ ਦੀ ਕੁੰਡਲੀ ਬਾਰਡਰ ‘ਤੇ ਪਾਰਕਰ ਮਾਲ ਦੇ ਨਜ਼ਦੀਕ ਮੌਤ ਹੋਈ ਹੈ । ਹਾਲਾਂਕਿ, ਮੌਤ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ । ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ । ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਦੱਸ ਦੇਈਏ ਕਿ ਕੁੰਡਲੀ ਬਾਰਡਰ ‘ਤੇ ਧਰਨਾ ਪ੍ਰਦਰਸ਼ਨ ਵਾਲੀ ਥਾਂ ‘ਤੇ ਠੰਡ ਵਿਚਾਲੇ ਅਚਾਨਕ ਦੋ ਕਿਸਾਨਾਂ ਦੀ ਹਾਲਤ ਵਿਗੜ ਗਈ। ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਪਿੰਡ ਦੌਲਤ ਦੇ ਨਿਵਾਸੀ ਸਹਿੰਦਰ ਦੀ ਸ਼ਨੀਵਾਰ ਸਵੇਰੇ ਅਚਾਨਕ ਦੌਰਾ ਪੈਣ ਕਾਰਨ ਹਾਲਤ ਵਿਗੜ ਗਈ । ਜਿਸ ਤੋਂ ਬਾਅਦ ਉਸਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਉਥੇ ਹੀ ਪੰਜਾਬ ਦੇ ਰਹਿਣ ਵਾਲੇ ਸੱਜਣ ਦੀ ਹਾਲਤ ਵਿਗੜ ਗਈ। ਜਿਸ ਤੋਂ ਬਾਅਦ ਉਸਨੂੰ ਵੀ ਤੁਰੰਤ ਹਸਪਤਾਲ ਲਿਜਾਇਆ ਗਿਆ ।

ਇਹ ਵੀ ਦੇਖੋ: 10 ਸਾਲ ਦਾ ਇਹ ਸਿੱਖ ਬੱਚਾ ਜੁਗਾੜ ਨਾਲ ਗੱਡੀ ਬਣਾ ਦਾਦੀ ਨੂੰ ਲੈ ਕੇ ਚੱਲਿਆ ਕਿਸਾਨੀ ਅੰਦੋਲਨ ‘ਚ

The post ਕਿਸਾਨ ਅੰਦੋਲਨ ਤੋਂ ਆਈ ਬੁਰੀ ਖਬਰ, ਕੁੰਡਲੀ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌਤ appeared first on Daily Post Punjabi.

ਕਿਸਾਨ ਅੰਦੋਲਨ ਦੀ ਭੇਂਟ ਚੜ੍ਹੇ ਸੁਖਬੀਰ ਸਿੰਘ ਦਾ ਅੱਜ ਹੋਵੇਗਾ ਅੰਤਿਮ-ਸਸਕਾਰ
Farmer died in protest: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 31ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ । ਇਸ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਹ ਅੰਦੋਲਨ ਨੂੰ ਖਤਮ ਨਹੀਂ ਕਰਨਗੇ। ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ ‘ਤੇ ਬੈਠੇ ਕਿਸਾਨਾਂ ‘ਤੇ ਠੰਡ ਵੀ ਭਾਰੀ ਪੈ ਰਹੀ ਹੈ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਵੀ ਗਵਾਈਆਂ ਹਨ। ਉੱਥੇ ਹੀ ਕਿਸਾਨ ਅੰਦੋਲਨ ਦੌਰਾਨ ਤਿੰਨ ਦਿਨ ਪਹਿਲਾਂ ਬਿਮਾਰ ਹੋਏ ਕਿਸਾਨ ਦੀ ਇਲਾਜ ਦੌਰਾਨ ਦਿਮਾਗ ਦੀ ਨਾੜੀ ਫਟਣ ਨਾਲ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਦਾ ਅੰਤਿਮ-ਸਸਕਾਰ ਕੀਤਾ ਜਾਵੇਗਾ।

Farmer died in protest

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਦਾ ਨਾਮ ਸੁਖਬੀਰ ਸਿੰਘ ਹੈ ਜੋ ਕਿ ਪਿੰਡ ਗੋਬਿੰਦ ਨਗਰੀ ਦਾ ਰਹਿਣ ਵਾਲਾ ਸੀ।  ਇਹ ਕਿਸਾਨ 17 ਦਿਨਾਂ ਤੱਕ ਦਿੱਲੀ ਧਰਨੇ ਵਿੱਚ ਸ਼ਾਮਿਲ ਸੀ। ਕਿਸਾਨ ਦੀ ਮੌਤ ਤੋਂ ਬਾਅਦ ਡਾਕਟਰਾਂ ਵੱਲੋਂ ਉਸਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦੀ ਪੁਸ਼ਟੀ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 5 ਲੱਖ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ ।

ਇਹ ਵੀ ਦੇਖੋ: ਦੇਖੋ ਕਿਸਾਨ ਅੰਦੋਲਨ ਚ ਪੰਜਾਬੀਆਂ ਨੇ ਕਿੰਝ ਲਾਏ ਜੁਗਾੜ, ਪੈਟ੍ਰੋਲ ਤੇ ਡੀਜ਼ਲ ‘ਤੇ ਹੋ ਰਹੇ ਫ਼ੋਨ ਚਾਰਜ

The post ਕਿਸਾਨ ਅੰਦੋਲਨ ਦੀ ਭੇਂਟ ਚੜ੍ਹੇ ਸੁਖਬੀਰ ਸਿੰਘ ਦਾ ਅੱਜ ਹੋਵੇਗਾ ਅੰਤਿਮ-ਸਸਕਾਰ appeared first on Daily Post Punjabi.

ਕਾਫ਼ਿਲੇ ਦੇ ਟਰੈਕਟਰ ਤੋਂ ਡਿੱਗੇ ਕਿਸਾਨ ਦੀ ਮੌਤ, 20 ਲੱਖ ਦਾ ਮੁਆਵਜ਼ਾ ਦੇਵੇਗੀ ਖੱਟਰ ਸਰਕਾਰ
Farmer dies during Dilli Chalo: ਕਿਸਾਨਾਂ ਦੇ ਕਾਫ਼ਿਲੇ ਦੇ ਟਰੈਕਟਰ ਤੋਂ ਡਿੱਗੇ ਮਾਨਸਾ ਦੇ ਕਿਸਾਨ ਦੀ ਵੀਰਵਾਰ ਨੂੰ ਮੌਤ ਹੋ ਗਈ। ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਹਾਈਵੇ ਜਾਮ ਕਰ ਦਿੱਤਾ ਤਾਂ ਹਰਿਆਣਾ ਸਰਕਾਰ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 20 ਲੱਖ ਦਾ ਮੁਆਵਜ਼ਾ ਤੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ।  ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਇਹ ਜਾਮ ਖੋਲਜ ਦਿੱਤਾ ਗਿਆ।

Farmer dies during Dilli Chalo

ਦਰਅਸਲ, ਵੀਰਵਾਰ ਨੂੰ ਸਵੇਰੇ ਮੁੰਡਾਲ ਬੈਰੀਕੇਡਸ ਨੂੰ ਪਾਰ ਕਰਨ ਦੀ ਕੋਸ਼ਿਸ਼ ਦੌਰਾਨ 3 ਕਿਸਾਨ ਟਰੈਕਟਰ ਤੋਂ ਡਿੱਗ ਕੇ ਟਰੱਕ ਦੀ ਚਪੇਟ ਵਿੱਚ ਆ ਗਏ। ਇਨ੍ਹਾਂ ਵਿੱਚ ਮਾਨਸਾ ਦੇ ਪਿੰਡ ਖਿਆਲੀ ਚਹਿਲਾ ਵਾਲੀ ਨਿਵਾਸੀ ਕਿਸਾਨ ਧੰਨਾ ਸਿੰਘ ਦੀ ਮੌਤ ਹੋ ਗਈ ਤੇ ਬਾਕੀ 2 ਕਿਸਾਨ ਜ਼ਖਮੀ ਹੋ ਗਏ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਤੋਂ ਦਿੱਲੀ ਕੂਚ ਕਰ ਰਹੇ ਕਿਸਾਨਾਂ ਨੂੰ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਦਿੱਤੀ ਗਈ । ਕਿਸਾਨਾਂ ਨੂੰ ਦਿੱਲੀ ਦੇ ਬੁਰਾੜੀ ਦੇ ਨਿਰੰਕਾਰੀ ਗਰਾਉਂਡ ਵਿਖੇ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਦਿੱਤੀ ਗਈ ਹੈ। ਹਾਲਾਂਕਿ, ਇਸ ਦੌਰਾਨ ਕਿਸਾਨ ਦਿੱਲੀ ਦੇ ਕਿਸੇ ਹੋਰ ਖੇਤਰ ਦਾ ਦੌਰਾ ਨਹੀਂ ਕਰ ਸਕਣਗੇ। ਨਾਲ ਹੀ, ਪੁਲਿਸ ਇਸ ਦੌਰਾਨ ਕਿਸਾਨਾਂ ਦੇ ਨਾਲ ਰਹੇਗੀ।

ਇਹ ਵੀ ਦੇਖੋ: “ਜੇ ਇਸ ਅਪਾਹਿਜ ਕਿਸਾਨ ਦੀਆਂ ਲਾਹਨਤਾਂ ਸੁਣਕੇ ਵੀ ਮੋਦੀ ਨੂੰ ਸ਼ਰਮ ਨਾ ਆਈ ਤਾਂ ਭਾਜਪਾਈ ਡੁੱਬ ਕੇ ਮਰ ਜਾਣ”

The post ਕਾਫ਼ਿਲੇ ਦੇ ਟਰੈਕਟਰ ਤੋਂ ਡਿੱਗੇ ਕਿਸਾਨ ਦੀ ਮੌਤ, 20 ਲੱਖ ਦਾ ਮੁਆਵਜ਼ਾ ਦੇਵੇਗੀ ਖੱਟਰ ਸਰਕਾਰ appeared first on Daily Post Punjabi.