Farmer dies heart attack latest news updates in punjabi Archives - Daily Post Punjabi

ਟਿਕਰੀ ਬਾਰਡਰ ‘ਤੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਇੱਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
Farmer dies heart attack: ਪਿੰਡ ਬਾਂਡੀ ਦੇ ਇੱਕ ਕਿਸਾਨ ਦੀ ਦਿੱਲੀ ਦੇ ਟਿਕਰੀ ਬਾਰਡਰ ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਕਿਸਾਨ ਕੌਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਬਾਂਡੀ ਜਿਲ੍ਹਾ ਬਠਿੰਡਾ ਪਿਛਲੇ ਦਿਨੀਂ ਪਿੰਡੋਂ ਕਿਸਾਨਾਂ ਦੇ ਜੱਥੇ ਨਾਲ ਦਿੱਲੀ ਟਿਕਰੀ ਬਾਰਡਰ ਤੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਗਿਆ ਹੋਇਆ ਸੀ।

Farmer dies heart attack

ਮ੍ਰਿਤਕ ਦੇ ਭਤੀਜੇ ਅੰਗਰੇਜ਼ ਸਿੰਘ ਨੇ ਦੱਸਿਆ ਕਿ ਬੀਤੀ ਸਵੇਰ 4 ਵਜੇ ਕੌਰ ਸਿੰਘ ਦੀ ਛਾਤੀ ਵਿਚ ਤੇਜ ਦਰਦ ਹੋਇਆ ਜਿਸ ਬਾਰੇ ਉਸਨੇ ਆਪਣੇ ਸਾਥੀਆਂ ਨੂੰ ਦੱਸਿਆ ਪਰ ਕੁਝ ਮਿੰਟਾਂ ਵਿਚ ਹੀ ਉਸਦੀ ਮੌਤ ਹੋ ਗਈ। ਮ੍ਰਿਤਕ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਸਰਗਰਮ ਮੈਂਬਰ ਸੀ ਅਤੇ ਉਸਦਾ ਭਰਾ ਜਲੌਰ ਸਿੰਘ ਬੀਕੇਯੂ ਉਗਰਾਹਾਂ ਦਾ ਇਕਾਈ ਪ੍ਰਧਾਨ ਹੈ।

ਅੰਗਰੇਜ਼ ਸਿੰਘ ਅਨੁਸਾਰ ਕੱਲ੍ਹ ਯੂਨੀਅਨ ਵਲੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਪਰ ਹੁਣ ਸਹਿਮਤੀ ਬਣਨ ਤੋਂ ਬਾਅਦ ਅੱਜ ਬਹਾਦਰਗੜ੍ਹ ਦੇ ਸਰਕਾਰੀ ਹਸਪਤਾਲ ਵਿਖੇ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ ਜਿਸ ਤੋਂ ਬਾਅਦ ਉਸਨੂੰ ਪਿੰਡ ਲਿਆ ਕੇ ਸੰਸਕਾਰ ਕੀਤਾ ਜਾਵੇਗਾ।

The post ਟਿਕਰੀ ਬਾਰਡਰ ‘ਤੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਇੱਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ appeared first on Daily Post Punjabi.