farmer ended his life Archives - Daily Post Punjabi

ਜਗਰਾਉਂ ‘ਚ ਕਿਸਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ
ਜਗਰਾਉਂ ਦੇ ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਸੁਜਾਪੁਰ ਦੇ ਰਹਿਣ ਵਾਲੇ 44 ਸਾਲਾ ਕਿਸਾਨ ਨੇ ਆਪਣੇ ਹੀ ਘਰ ‘ਚ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਬਲਰਾਜ ਸਿੰਘ ਪੁੱਤਰ ਨਾਹਰ ਸਿੰਘ ਵਜੋਂ ਹੋਈ ਹੈ। ਜਿਸ ਨੇ ਮਰਨ ਤੋਂ ਪਹਿਲਾਂ ਇੱਕ ਨੋਟ ਵੀ ਲਿਖਿਆ ਸੀ। ਪੁਲਿਸ ਮਾਮਲੇ ਦੀ ਜਾਂਚ ‘ਚ ਜੁੱਟੀ ਹੋਈ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਬਲਰਾਜ ਸਿੰਘ ਨੇ ਬੀਤੇ ਦਿਨ ਆਪਣੇ ਘਰ ਵਿੱਚ ਕੋਈ ਜ਼ਹਿਰੀਲੀ ਦਵਾਈ ਪੀ ਲਈ ਸੀ। ਜਿਸ ਤੋਂ ਬਾਅਦ ਉਸਦੇ ਪਰਿਵਾਰ ਵਾਲੇ ਉਸਨੂੰ ਇਲਾਜ ਲਈ ਲੁਧਿਆਣਾ ਦੇ ਅਪੋਲੋ ਹਸਪਤਾਲ ਲੈ ਗਏ। ਜਿੱਥੇ ਸ਼ਨੀਵਾਰ ਸਵੇਰੇ ਬਲਰਾਜ ਦੀ ਮੌਤ ਹੋ ਗਈ। ਉਸ ਨੇ ਆਪਣੇ ਨੋਟ ‘ਚ 4 ਵਿਅਕਤੀਆਂ ‘ਤੇ ਵਾਰ-ਵਾਰ ਪੈਸਿਆਂ ਦੀ ਮੰਗ ਕਰਕੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਸੀ।

ਇਹ ਵੀ ਪੜ੍ਹੋ : ਕਰਜ਼ਾ ਚੁੱਕ ਕੇ UK ਗਏ ਪੰਜਾਬੀ ਨੌਜਵਾਨ ਦੀ ਹੋਈ ਮੌ. ਤ, 8 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬਲਰਾਜ ਸਿੰਘ ਦੇ ਭਰਾ ਦੇ ਬਿਆਨ ਦੇ ਅਧਾਰ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਮ੍ਰਿਤਕ ਵੱਲੋਂ ਲਿਖੇ ਨੋਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਜਾਂਚ ‘ਚ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਦੇ ਅਧਾਰ ਤੇ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਜਗਰਾਉਂ ‘ਚ ਕਿਸਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ appeared first on Daily Post Punjabi.

ਤਰਨਤਾਰਨ ‘ਚ ਕਰਜ਼ੇ ‘ਤੋਂ ਪ੍ਰੇਸ਼ਾਨ ਕਿਸਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਸਿਰ ਤੇ 43 ਲੱਖ ਦਾ ਸੀ ਕਰਜ਼ਾ
ਤਰਨਤਾਰਨ ਦੇ ਥਾਣਾ ਸਰਾਏ ਅਮਾਨਤ ਦੇ ਸਰਹੱਦੀ ਪਿੰਡ ਸ਼ੁਕਰ ਚੱਕ ਦੇ ਕਿਸਾਨ ਵੱਲੋਂ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 40 ਸਾਲ ਸੁਖਰਾਜ ਸਿੰਘ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੇ ਸਿਰ ਤੇ ਬੈਂਕ ਅਤੇ ਆੜ੍ਹਤੀ ਦਾ ਕੁੱਲ ਮਿਲਾ ਕੇ 43 ਲੱਖ ਦਾ ਕਰਜ਼ਾ ਸੀ।

A farmer ended his life

ਸੁਖਰਾਜ ਸਿੰਘ ਕਰਜ਼ੇ ਤੋਂ ਇਨ੍ਹਾਂ ਜਿਆਦਾ ਪਰੇਸ਼ਾਨ ਸੀ ਕਿ ਕਰਜ਼ੇ ਦਾ ਬੋਝ ਨਹੀਂ ਝੱਲ ਪਾਇਆ ਤੇ ਉਸਨੇ ਇਹ ਕਦਮ ਚੁਕਿਆ। ਮਰਨ ਤੋਂ ਪਹਿਲਾਂ ਕਿਸਾਨ ਵੱਲੋਂ ਨੋਟ ਵੀ ਲਿਖਿਆ ਗਿਆ ਹੈ। ਕਿਸਾਨ ਵੱਲੋਂ ਨੋਟ ਵਿੱਚ ਆੜ੍ਹਤੀਏ ਦਾ ਜ਼ਿਕਰ ਕੀਤਾ ਗਿਆ ਹੈ, ਇਸ ਦੇ ਨਾਲ ਹੀ HDFC ਬੈਂਕ ਵਾਲਿਆਂ ਦਾ ਜ਼ਿਕਰ ਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕੋਟਕਪੂਰਾ ‘ਚ 28 ਸਾਲਾ ਨੌਜਵਾਨ ਦੀ ਨ.ਸ਼ੇ ਦੀ ਆਦਤ ਨੇ ਲਈ ਜਾ.ਨ, ਲੱਕੜ ਦਾ ਕੰਮ ਕਰਦਾ ਸੀ ਮ੍ਰਿ.ਤਕ

ਨੋਟ ਵਿੱਚ ਕਿਸਾਨ ਨੇ ਲਿਖਿਆ ਕਿ- ਮੈਂ ਸੁਖਰਾਜ ਸਿੰਘ ਉਮਰ 40 ਸਾਲ ਆਪਣੀ ਜੀਵਨ ਲੀਲਾ ਖਤਮ ਕਰਨ ਜਾ ਰਿਹਾ ਹੈ। ਮੈਂ ਕਰਜ਼ੇ ਤੋਂ ਤੰਗ ਹੋ ਗਿਆ ਹਾਂ। ਆੜ੍ਹਤੀਆਂ ਗੁਰਵਿੰਦਰ ਸਿੰਘ ਛੀਨਾ ਦੇ ਪੈਸੇ ਦੇਣੇ ਦੋ ਲੱਖ ਅਤੇ ਉਸਨੇ ਵਿਆਜ ਪਾ ਕੇ 13 ਲੱਖ ਬਣਾ ਦਿੱਤਾ। ਮੈਂ ਇੰਨੇ ਪੈਸੇ ਕਿੱਥੋਂ ਦੇਵਾਂ। HDFC ਬੈਂਕ ਵਾਲਿਆਂ ਨੇ ਤੰਗ ਕੀਤਾ 30 ਲੱਖ ਬਣਾ ਕੇ ਬੈਠੇ ਆ ਮੇਰੀ ਮੌਤ ਦੇ ਜਿੰਮੇਵਾਰ ਇਹ ਬੰਦੇ ਹਨ। ਜੇ ਕੋਈ ਪਿੰਡ ਵਾਲਿਆਂ ਨੂੰ ਮਾੜਾ ਚੰਗਾ ਬੋਲਿਆ ਹੋਵੇ ਤਾਂ ਮਾਫੀ ਦੇ ਦੇਣਾ, ਮੇਰਾ ਪਿੰਡ ਮੇਰੇ ਬੱਚਿਆਂ ਨੂੰ ਇਨਸਾਫ ਦੇਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤਰਨਤਾਰਨ ‘ਚ ਕਰਜ਼ੇ ‘ਤੋਂ ਪ੍ਰੇਸ਼ਾਨ ਕਿਸਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਸਿਰ ਤੇ 43 ਲੱਖ ਦਾ ਸੀ ਕਰਜ਼ਾ appeared first on Daily Post Punjabi.