Farmer government talks Archives - Daily Post Punjabi

ਕਿਸਾਨ ਅੰਦਿਲਨ LIVE : ਸਰਕਾਰ ਅਤੇ ਕਿਸਾਨ ਆਗੂਆਂ ਦਰਮਿਆਨ ਗੱਲਬਾਤ ਸ਼ੁਰੂ, ਕੀ ਅੱਜ ਨਿਕਲੇਗਾ ਕੋਈ ਹੱਲ ?
Farmer government talks :  ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 34ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਯਾਨੀ ਕਿ ਬੁੱਧਵਾਰ ਨੂੰ ਮੁੜ ਗੱਲਬਾਤ ਹੋਵੇਗੀ। ਅੱਜ ਦੁਪਹਿਰ 2 ਵਜੇ ਕਿਸਾਨਾਂ ਅਤੇ ਸਰਕਾਰ ਵਿਚਾਲੇ 7ਵੇਂ ਦੌਰ ਦੀ ਗੱਲਬਾਤ ਸ਼ੁਰੂ ਹੋ ਗਈ ਹੈ। ਅੱਜ ਹੋਣ ਵਾਲੀ ਗੱਲਬਾਤ ਵਿੱਚੋਂ ਕੁੱਝ ਸਿੱਟੇ ਨਿਕਲਣ ਦੀ ਉਮੀਦ ਹੈ, ਹਾਲਾਂਕਿ ਸਰਕਾਰ ਨੇ ਕਾਨੂੰਨ ਵਾਪਿਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ।

Farmer government talks

ਇਹ ਬੈਠਕ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋ ਰਹੀ ਹੈ, ਜਿਸ ਵਿੱਚ 40 ਜਥੇਬੰਦੀਆਂ ਹਿੱਸਾ ਲੈ ਰਹੀਆਂ ਹਨ। ਜਦਕਿ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਪਿਯੂਸ਼ ਗੋਇਲ ਸਰਕਾਰ ਦੀ ਤਰਫੋਂ ਮੀਟਿੰਗ ਵਿੱਚ ਸ਼ਾਮਿਲ ਹੋਏ ਹਨ। ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਤਿੰਨੋਂ ਕਾਨੂੰਨਾਂ ਨੂੰ ਵਾਪਿਸ ਲਿਆ ਜਾਵੇ। ਇਸ ਤੋਂ ਪਹਿਲਾਂ ਕਿਸਾਨ ਯੂਨੀਅਨ ਦੇ ਮਨਜੀਤ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਅੰਦੋਲਨ ਨੂੰ ਖਤਮ ਕਰਨਾ ਚਾਹੁੰਦੀ ਹੈ ਤਾਂ ਉਨ੍ਹਾਂ ਨੂੰ ਤਿੰਨੋਂ ਕਾਨੂੰਨਾਂ ਨੂੰ ਵਾਪਿਸ ਲੈਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਦੇ ਨਾਲ ਹੈ, ਫਿਰ ਉਨ੍ਹਾਂ ਨੂੰ ਸਾਡੀ ਮੰਗ ਮੰਨਣੀ ਚਾਹੀਦੀ ਹੈ। ਪਰ ਦੇਖਣਾ ਹੋਵੇਗਾ ਕੇ ਕੀ ਅੱਜ ਦੀ ਇਸ ਮੀਟਿੰਗ ਤੋਂ ਬਾਅਦ ਕੋਈ ਹੱਲ ਨਿਕਲੇਗਾ ਜਾ ਨਹੀਂ।

ਇਹ ਵੀ ਦੇਖੋ : ਕੇਂਦਰ ਨਾਲ ਮੀਟਿੰਗ ਲਈ ਕੀ ਹੋਵੇਗੀ ਰਣਨੀਤੀ? ਸੁਣੋ ਹਰਜੀਤ ਗਰੇਵਾਲ ਨੂੰ ਵੀ ਮਨਜੀਤ ਰਾਏ ਦਾ ਠੋਕਵਾਂ ਜਵਾਬ !

The post ਕਿਸਾਨ ਅੰਦਿਲਨ LIVE : ਸਰਕਾਰ ਅਤੇ ਕਿਸਾਨ ਆਗੂਆਂ ਦਰਮਿਆਨ ਗੱਲਬਾਤ ਸ਼ੁਰੂ, ਕੀ ਅੱਜ ਨਿਕਲੇਗਾ ਕੋਈ ਹੱਲ ? appeared first on Daily Post Punjabi.