farmer joginder singh Archives - Daily Post Punjabi

ਕਿਸਾਨਾਂ ਵੱਲੋਂ ਧਰਨਾ ਖਤਮ ਕਰਨ ਦਾ ਐਲਾਨ, ਦੁਪਹਿਰ 2 ਵਜੇ ਚੰਡੀਗੜ੍ਹ ਤੋਂ ਧਰਨੇ ਦੀ ਹੋਵੇਗੀ ਸਮਾਪਤੀ
ਚੰਡੀਗੜ੍ਹ ਵਿੱਚ 5 ਦਿਨਾਂ ਤੋਂ ਜਾਰੀ ਧਰਨਾ ਪ੍ਰਦਰਸ਼ਨ ਕਿਸਾਨਾਂ ਵੱਲੋਂ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਫ਼ੈਸਲਾ ਗਿਆ। ਕਿਸਾਨਾਂ ਨੇ ਕਿਹਾ ਕਿ ਅੱਜ ਦੁਪਹਿਰ 2 ਵਜੇ ਧਰਨਾ ਚੁੱਕ ਲਿਆ ਜਾਵੇਗਾ । ਇਸ ਦੌਰਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਰਕਾਰ ਨੇ 30 ਤਾਰੀਕ ਤੱਕ ਉਨ੍ਹਾਂ ਨੂੰ ਨਵੀਂ ਖੇਤੀ ਪਾਲਿਸੀ ਦਾ ਡ੍ਰਾਫਟ ਦੇਣ ਦਾ ਐਲਾਨ ਕੀਤਾ ਹੈ। ਉੱਥੇ ਹੀ ਹੋਰ ਮੰਗਾਂ ‘ਤੇ ਵੀ ਚਰਚਾ ਹੋਈ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਅੱਜ ਕਾਂਗਰਸ ‘ਚ ਸ਼ਾਮਲ ਹੋ ਸਕਦੇ ਨੇ ਪਹਿਲਵਾਨ ਬਜਰੰਗ ਪੂਨੀਆ ਤੇ ਵਿਨੇਸ਼ ਫੋਗਾਟ

ਬੀਤੇ ਦਿਨ CM ਮਾਨ ਨਾਲ ਹੋਈ ਮੀਟਿੰਗ ਵਿੱਚ ਤੈਅ ਹੋਇਆ ਕਿ ਖੇਤੀ ਪਾਲਿਸੀ ਦਾ ਜੋ ਡ੍ਰਾਫਟ ਤਿਆਰ ਹੋਇਆ ਹੈ, ਉਸਨੂੰ ਕਿਸਾਨਾਂ ਤੇ ਸਾਰੇ ਵਿਭਾਗਾਂ ਦੇ ਨਾਲ ਸਾਂਝਾ ਕੀਤਾ ਜਾਵੇਗਾ। ਫਿਰ ਕਿਸਾਨਾਂ ਤੇ ਹੋਰ ਮੈਂਬਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸਦੇ ਬਾਅਦ ਇਸਨੂੰ ਲਾਗੂ ਕੀਤਾ ਜਾਵੇਗਾ। ਕਿਸਾਨਾਂ ਦੇ ਕਰਜ਼ੇ ਨਾਲ ਜੁੜੇ ਮਾਮਲੇ ਵਿੱਚ ਕੋਆਪ੍ਰੇਟਿਵ ਬੈਂਕ ਵਿੱਚ ਵਨ ਟਾਈਮ ਸੈਟਲਮੈਂਟ ਸਕੀਮ (OTS) ਲੈ ਕੇ ਆਵਾਂਗੇ। ਕਿਸਾਨਾਂ ‘ਤੇ ਜੋ ਕੇਸ ਦਰਜ ਕੀਤੇ ਗਏ ਹਨ ਉਨ੍ਹਾਂ ਨੂੰ ਵਾਪਸ ਕਰਵਾਉਣ ‘ਤੇ ਵੀ ਚਰਚਾ ਹੋਈ ਹੈ। ਇਸ ਤੋਂ ਇਲਾਵਾ ਜ਼ਮੀਨੀ ਪਾਣੀ ਬਚਾਉਣ ਲਈ ਅਤੇ ਖੇਤਾਂ ਦੇ ਆਖਰੀ ਕਿਨਾਰੇ ਤਕ ਨਹਿਰੀ ਪਾਣੀ ਪਹੁੰਚਾਉਣ ‘ਤੇ ਮੰਥਨ ਹੋਇਆ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਕਿਸਾਨਾਂ ਵੱਲੋਂ ਧਰਨਾ ਖਤਮ ਕਰਨ ਦਾ ਐਲਾਨ, ਦੁਪਹਿਰ 2 ਵਜੇ ਚੰਡੀਗੜ੍ਹ ਤੋਂ ਧਰਨੇ ਦੀ ਹੋਵੇਗੀ ਸਮਾਪਤੀ appeared first on Daily Post Punjabi.

ਦਿੱਲੀ ਧਰਨੇ ‘ਚ ਹੋਏ ਸ਼ਹੀਦ ਕਿਸਾਨ ਜੋਗਿੰਦਰ ਦਾ ਉਸਦੇ ਜੱਦੀ ਪਿੰਡ ਵਿੱਚ ਹੋਇਆ ਅੰਤਿਮ ਸੰਸਕਾਰ
farmer joginder singh died: ਕੇਂਦਰ ਸਰਕਾਰ ਵੱਲੋਂ ਕੀਤੇ ਕਾਲੇ ਕਾਨੂੰਨਾਂ ਵਿਰੁੱਧ ਪਿਛਲੇ ਢਾਈ ਮਹੀਨੇ ਤੋਂ ਦਿੱਲੀ ਵਿੱਚ ਸ਼ਾਂਤਮਈ ਅੰਦੋਲਨ ਚੱਲ ਰਿਹਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਹਜ਼ਾਰਾਂ ਕਿਸਾਨ ਮਜ਼ਦੂਰ ਬੀਬੀਆਂ ਨੌਜਵਾਨ ਦਿੱਲੀ ਸਿੰਧੂ ਬਾਰਡਰ ਮੋਰਚੇ ਵਿਚ ਡਟੇ ਹੋਏ ਹਨ। ਮੋਦੀ ਸਰਕਾਰ ਮੰਗਾਂ ਮੰਨਣ ਦੀ ਥਾਂ ਸ਼ਾਂਤਮਈ ਸੰਘਰਸ਼ ਕਰ ਰਹੇ ਲੋਕਾਂ ਉੱਤੇ ਜਬਰ ਢਾਹ ਰਹੀ ਹੈ। 28/29 ਜਨਵਰੀ ਨੂੰ ਸਿੰਧੂ ਬਾਰਡਰ ਉੱਤੇ ਸ਼ਾਂਤਮਈ ਧਰਨਾ ਦੇ ਰਹੇ ਅੰਦੋਲਨਕਾਰੀਆਂ ਉੱਤੇ ਸਰਕਾਰ ਦੀ ਸ਼ਹਿ ‘ਤੇ ਪੁਲੀਸ ਅਤੇ ਗੁੰਡਾ ਅਨਸਰਾਂ ਵੱਲੋਂ ਪੈਟਰੋਲ ਬੰਬ ਅੱਥਰੂ ਗੈਸ ਇੱਟਾਂ ਪੱਥਰ ਅਤੇ ਲਾਠੀਆਂ ਨਾਲ ਹਮਲਾ ਕਰਕੇ ਧਰਨੇ ਨੂੰ ਖਦੇੜਨ ਦਾ ਕੋਝਾ ਯਤਨ ਕੀਤਾ ਗਿਆ ਜੋ ਸਫਲ ਨਹੀਂ ਹੋ ਸਕਿਆ।

farmer joginder singh died

ਜਿਨ੍ਹਾਂ ਵਿਚ ਕਈ ਕਿਸਾਨ ਜ਼ਖ਼ਮੀ ਹੋ ਗਏ ਜਿਨ੍ਹਾਂ ਵਿੱਚ ਹੀ ਇੱਕ ਕਿਸਾਨ ਸੀ ਜੋਗਿੰਦਰ ਸਿੰਘ ਪਿੰਡ ਡੱਲ ਤੋਂ ਜਿਨ੍ਹਾਂ ਦੀ ਦੋ ਫਰਵਰੀ ਨੂੰ ਦੇਰ ਰਾਤ ਤਬੀਅਤ ਜ਼ਿਆਦਾ ਵਿਗੜਨ ਕਾਰਨ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸਨੇ ਦਮ ਤੋੜ ਦਿੱਤਾ। ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਸ਼ਹੀਦ ਕਿਸਾਨ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਲਿਆ ਕੇ ਇਨਕਲਾਬੀ ਰਹੁ ਰੀਤਾਂ ਨਾਲ ਉਸਦਾ ਦਾ ਅੰਤਮ ਸੰਸਕਾਰ ਕਰ ਦਿੱਤਾ ਗਿਆ।

ਸ਼ਹੀਦ ਜੋਗਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਖਜ਼ਾਨਚੀ ਗੁਰਲਾਲ ਸਿੰਘ ਪੰਡੋਰੀ, ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਸਿਧਵਾਂ, ਜੋਨ ਪ੍ਰਧਾਨ ਗੁਰਜੀਤ ਸਿੰਘ ਗੰਡੀਵਿੰਡ ਨੇ ਕਿਹਾ ਕਿ ਦਿੱਲੀ ਮੋਰਚੇ ਵਿੱਚ ਇੱਕ ਸੌ ਪੰਜਾਹ ਤੋਂ ਉੱਪਰ ਕਿਸਾਨ ਮਜ਼ਦੂਰ ਸ਼ਹੀਦ ਹੋ ਚੁੱਕੇ ਹਨ। ਕੇਂਦਰ ਦੀ ਜਲ ਮੋਦੀ ਸਰਕਾਰ ਮੂਕ ਦਰਸ਼ਕ ਬਣ ਕੇ ਸਭ ਦੇਖ ਰਹੀ ਹੈ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਦੇ ਹੋਏ ਇਹ ਕਾਲੇ ਕਾਨੂੰਨ ਰੱਦ ਕਰਨੇ ਹੀ ਪੈਣਗੇ। ਇਸ ਮੌਕੇ ਮੇਜਰ ਸਿੰਘ ਕਸੇਲ ਦਲਬੀਰ ਸਿੰਘ ਮਾਣਕਪੁਰਾ ਮੰਗਲ ਸਿੰਘ ਪੁੱਤਰ ਸੁੱਚਾ ਸਿੰਘ ਸੋਹਲ ਹਰਪ੍ਰੀਤ ਸਿੰਘ ਪੁੱਜੇ ਬਾਬਾ ਸਲਵਿੰਦਰ ਸਿੰਘ ਸਤਨਾਮ ਸਿੰਘ ਡੱਲ ,ਜੋਗਾ ਸਿੰਘ , ਹਰਪਾਲ ਸਿੰਘ , ਲਖਵਿੰਦਰ ਸਿੰਘ ਗੰਡੀਵਿੰਡ ਦਵਿੰਦਰ ਸਿੰਘ ਬਾਸਰਕੇ ਨਿਰਮਲ ਸਿੰਘ ਸਿਧਵਾਂ ਬਲਵਿੰਦਰ ਸਿੰਘ ਪੰਡੋਰੀ ਜਗੀਰ ਸਿੰਘ ਮੀਆਂਪੁਰ ਸੁਰਜੀਤ ਸਿੰਘ ਭੂਰਾ ਪਿੰਡ ਵਾਸੀ ਅਤੇ ਹੋਰ ਕਿਸਾਨ ਮਜ਼ਦੂਰ ਹਾਜ਼ਰ ਸਨ।

The post ਦਿੱਲੀ ਧਰਨੇ ‘ਚ ਹੋਏ ਸ਼ਹੀਦ ਕਿਸਾਨ ਜੋਗਿੰਦਰ ਦਾ ਉਸਦੇ ਜੱਦੀ ਪਿੰਡ ਵਿੱਚ ਹੋਇਆ ਅੰਤਿਮ ਸੰਸਕਾਰ appeared first on Daily Post Punjabi.