Farmer killed with sharp weapons Archives - Daily Post Punjabi

ਪਿੰਡ ਭੋਗਲਾ ’ਚ ਵੱਡੀ ਵਾ.ਰਦਾਤ, ਖੇਤ ਨੂੰ ਪਾਣੀ ਲਗਾਉਣ ਗਏ ਕਿਸਾਨ ਦਾ ਤੇ.ਜ਼ਧਾਰ ਹ.ਥਿਆ.ਰਾਂ ਨਾਲ ਕ.ਤਲ
ਰਾਜਪੁਰਾ ਦੇ ਨੇੜਲੇ ਪਿੰਡ ਭੋਗਲਾ ‘ਚ ਵੱਡੀ ਵਾਰਦਾਤ ਵਾਪਰੀ ਹੈ। ਇੱਥੇ ਐਤਵਾਰ ਸਵੇਰੇ ਬੰਧ ਨੇੜੇ 45 ਸਾਲਾ ਵਿਅਕਤੀ ਦਾ ਬੜੀ ਬੇਰਹਿਮੀ ਨਾਲ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਅਕਤੀ ਦੀ ਲਾਸ਼ ਖੇਤਾਂ ‘ਚੋਂ ਮਿਲੀ ਹੈ। ਮ੍ਰਿਤਕ ਭਰਪੂਰ ਸਿੰਘ ਪ੍ਰਾਈਵੇਟ ਸਕੂਲ ਦੀ ਬੱਸ ਚਲਾਉਂਦਾ ਸੀ ਤੇ ਉਸ ਦਾ ਇੱਕ 15 ਸਾਲਾ ਦਾ ਲੜਕਾ ਹੈ। ਇਸ ਘਟਨਾ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਭੁਪਿੰਦਰ ਸਿੰਘ ਵਾਸੀ ਪਿੰਡ ਭੋਗਲਾ ਨੇ ਦੱਸਿਆ ਕਿ ਉਸਦਾ ਭਤੀਜਾ ਭਰਪੂਰ ਸਿੰਘ (45) ਜਦੋਂ ਐਤਵਾਰ ਸਵੇਰੇ ਕਰੀਬ 5 ਵਜੇ ਆਪਣੇ ਬੰਧ ਨੇੜੇ ਸਥਿਤ ਖੇਤਾਂ ਵਿੱਚ ਇੰਜਣ ਚਲਾ ਕੇ ਪਾਣੀ ਲਗਾਉਣ ਲਈ ਗਿਆ ਤਾਂ ਦੇਰ ਤੱਕ ਘਰ ਵਾਪਸ ਨਾ ਆਉਣ ’ਤੇ ਉਸਦੇ ਪਿਤਾ ਮਹਿੰਦਰ ਸਿੰਘ ਇੱਕ ਹੋਰ ਲੜਕੇ ਨੂੰ ਨਾਲ ਲੈ ਕੇ ਖੇਤਾਂ ਵਿੱਚ ਗਏ ਤਾਂ ਦੇਖਿਆ ਕਿ ਉਥੇ ਖੂਨ ਨਾਲ ਲਥਪਥ ਲਾਸ਼ ਪਈ ਸੀ।

ਇਹ ਵੀ ਪੜ੍ਹੋ : ਹਿਰਾਸਤ ‘ਚ ਬੱਚੇ ਨੂੰ ਜਨਮ ਦੇਣਾ ਮਾਂ ਤੇ ਬੱਚੇ ਦੋਵਾਂ ਲਈ ਦੁਖਦਾਈ: ਪੰਜਾਬ-ਹਰਿਆਣਾ ਹਾਈਕੋਰਟ

ਮਾਮਲੇ ਦੀ ਸੂਚਨਾ ਮਿਲਦਿਆਂ ਹੀ DSP ਸਰਕਲ ਘਨੌਰ ਦਲਬੀਰ ਸਿੰਘ ਅਤੇ ਥਾਣਾ ਖੇੜੀ ਗੰਡਿਆ SHO ਇੰਸਪੈਕਟਰ ਰਾਹੁਲ ਕੌਸ਼ਲ ਘਟਨਾ ਸਥਾਨ ’ਤੇ ਪਹੁੰਚੇ। DSP ਦਲਬੀਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪਿੰਡ ਭੋਗਲਾ ’ਚ ਵੱਡੀ ਵਾ.ਰਦਾਤ, ਖੇਤ ਨੂੰ ਪਾਣੀ ਲਗਾਉਣ ਗਏ ਕਿਸਾਨ ਦਾ ਤੇ.ਜ਼ਧਾਰ ਹ.ਥਿਆ.ਰਾਂ ਨਾਲ ਕ.ਤਲ appeared first on Daily Post Punjabi.