Farmer leader Jagjit Dallewal Archives - Daily Post Punjabi

ਕਿਸਾਨ ਆਗੂ ਡੱਲੇਵਾਲ ਦੀ ਵਿਗੜੀ ਸਿਹਤ, ਡਾ. ਸਵੈਮਾਨ ਸਿੰਘ ਨੇ ਸਰਕਾਰ ਨੂੰ ਜ਼ਰੂਰੀ ਕਦਮ ਚੁੱਕਣ ਦੀ ਕੀਤੀ ਅਪੀਲ
ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਤੇ ਬੈਠਿਆਂ ਅੱਜ 43 ਦਿਨ ਪੂਰੇ ਹੋ ਚੁੱਕੇ ਹਨ। ਇਸੀ ਵਿਚਕਾਰ ਦੇਰ ਰਾਤ ਡੱਲੇਵਾਲ ਦੀ ਸਿਹਤ ਅਚਾਨਕ ਬਹੁਤ ਜ਼ਿਆਦਾ ਵਿਗੜ ਗਈ ਸੀ। ਡਾਕਟਰਾਂ ਦਾ ਕਹਿਣਾ ਸੀ ਕਿ ਇੱਕ ਵਾਰ ਤਾਂ ਉਹਨਾਂ ਨੂੰ ਲੱਗਿਆ ਕਿ ਜਗਜੀਤ ਸਿੰਘ ਡੱਲੇਵਾਲ ਉਹਨਾਂ ਦੇ ਹੱਥਾਂ ਦੇ ਵਿੱਚੋਂ ਜਾ ਰਹੇ ਹਨ। ਡੱਲੇਵਾਲ ਦੀ ਸਿਹਤ ਨੂੰ ਦੇਖਦਿਆਂ ਡਾ. ਸਵੈਮਾਨ ਸਿੰਘ ਨੇ ਸਰਕਾਰ ਨੂੰ ਬਿਨ੍ਹਾਂ ਦੇਰੀ ਕੀਤੇ ਜ਼ਰੂਰੀ ਕਦਮ ਚੁੱਕਣ ਦੀ ਅਪੀਲ ਕੀਤੀ।

Farmer leader Jagjit Dallewal

ਜਗਜੀਤ ਸਿੰਘ ਡੱਲੇਵਾਲ ਬੀਤੀ ਰਾਤ ਕਰੀਬ ਇੱਕ ਘੰਟੇ ਤੱਕ ਬੇਹੋਸ਼ ਰਹੇ। ਉਨ੍ਹਾਂ ਦੀ ਪੁਲਸ ਰੇਟ 42 ਅਤੇ ਬਲੱਡ ਪ੍ਰੈਸ਼ਰ (BP) ਦੀ ਉਪਰਲੀ ਰੇਂਜ 80 ਅਤੇ ਹੇਠਲੀ ਰੇਂਜ 56 ਤੱਕ ਆ ਗਈ। ਡਾਕਟਰਾਂ ਦੀ ਟੀਮ ਨੇ ਉਸ ਦੇ ਹੱਥਾਂ ਅਤੇ ਲੱਤਾਂ ਦੀ ਮਾਲਿਸ਼ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹੋਸ਼ ਆਇਆ। ਇਸ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਪੀਣ ਲਈ ਪਾਣੀ ਦਿੱਤਾ। ਡੱਲੇਵਾਲ ਦੀ ਸਿਹਤ ਖਰਾਬ ਹੋਣ ਦਾ ਪਤਾ ਲੱਗਦਿਆਂ ਹੀ ਮੋਰਚੇ ‘ਤੇ ਮੌਜੂਦ ਸਾਰੇ ਕਿਸਾਨ ਜਾਗ ਪਏ। ਉਸ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਰਾਤ ਨੂੰ ਹੀ ਸਤਨਾਮ ਵਾਹਿਗੁਰੂ ਦਾ ਜਾਪ ਕਰਨਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ : ਦਿੱਲੀ ਵਿਧਾਨ ਸਭਾ ਚੋਣਾਂ ਦਾ ਅੱਜ ਹੋਵੇਗਾ ਐਲਾਨ, ਚੋਣ ਕਮਿਸ਼ਨ ਦੁਪਹਿਰ 2 ਵਜੇ ਕਰੇਗਾ ਪ੍ਰੈਸ ਕਾਨਫਰੰਸ

ਇਸ ਤੋਂ ਪਹਿਲਾਂ 4 ਜਨਵਰੀ ਨੂੰ ਖਨੌਰੀ ਬਾਰਡਰ ‘ਤੇ ਮਹਾਪੰਚਾਇਤ ਹੋਈ ਸੀ। ਇੱਥੇ 9 ਮਿੰਟ ਦੇ ਸੰਬੋਧਨ ਤੋਂ ਬਾਅਦ ਡੱਲੇਵਾਲ ਦੀ ਸਿਹਤ ਵਿਗੜ ਗਈ ਸੀ। ਉਨ੍ਹਾਂ ਨੂੰ ਚੱਕਰ ਆਇਆ ਅਤੇ ਉਲਟੀਆਂ ਆਉਣ ਲੱਗੀਆਂ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਕਾਫੀ ਘੱਟ ਗਿਆ। ਜਿਸ ਤੋਂ ਬਾਅਦ ਸਿਹਤ ਵਿਭਾਗ ਨੇ ਇੱਕ ਟੀਮ ਨੂੰ ਅਲਰਟ ਮੋਡ ‘ਤੇ ਰੱਖ ਦਿੱਤਾ ਹੈ। ਡੱਲੇਵਾਲ ਨੇ ਉਲਟੀਆਂ ਕਰਕੇ ਪਾਣੀ ਪੀਣਾ ਬੰਦ ਕਰ ਦਿੱਤਾ ਸੀ। ਉਨ੍ਹਾਂ ਦੀ ਸਿਹਤ ਬਹੁਤ ਕਮਜ਼ੋਰ ਹੋ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਕਿਸਾਨ ਆਗੂ ਡੱਲੇਵਾਲ ਦੀ ਵਿਗੜੀ ਸਿਹਤ, ਡਾ. ਸਵੈਮਾਨ ਸਿੰਘ ਨੇ ਸਰਕਾਰ ਨੂੰ ਜ਼ਰੂਰੀ ਕਦਮ ਚੁੱਕਣ ਦੀ ਕੀਤੀ ਅਪੀਲ appeared first on Daily Post Punjabi.

ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਟਲੀ
ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅੱਜ ਸੋਮਵਾਰ ਨੂੰ ਹੋਣ ਵਾਲੀ ਸੁਣਵਾਈ ਟਲ ਗਈ ਹੈ। ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਡੱਲੇਵਾਲ ਨਾਲ ਹੋਣ ਵਾਲੀ ਮੁਲਾਕਾਤ ਕਾਰਨ ਇਹ ਸੁਣਵਾਈ ਅੱਜ ਟਾਲ ਦਿੱਤੀ ਗਈ। ਹੁਣ ਇਸ ਮਾਮਲੇ ਨੂੰ ਲੈ ਕੇ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ। ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ।

ਇਹ ਵੀ ਪੜ੍ਹੋ : ਦਿੱਲੀ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 2500 ਰੁਪਏ, ਕਾਂਗਰਸ ਨੇ ‘ਪਿਆਰੀ ਦੀਦੀ’ ਸਕੀਮ ਦਾ ਕੀਤਾ ਐਲਾਨ

ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਅੱਜ ਡੱਲੇਵਾਲ ਨਾਲ ਖਨੌਰੀ ਬਾਰਡਰ ਵਿਖੇ ਮੀਟਿੰਗ ਕਰੇਗੀ। ਕਮੇਟੀ ਇਸ ਦੇ ਚੇਅਰਮੈਨ ਸਾਬਕਾ ਜਸਟਿਸ ਨਵਾਬ ਸਿੰਘ ਦੀ ਅਗਵਾਈ ਹੇਠ ਬਣੇਗੀ। ਇਸ ਵਿੱਚ ਖੇਤੀ ਨੀਤੀ ਮਾਹਿਰ ਦੇਵੇਂਦਰ ਸ਼ਰਮਾ, ਖੇਤੀ ਆਰਥਿਕ ਨੀਤੀਆਂ ਦੇ ਮਾਹਿਰ ਆਰ.ਐਸ.ਘੁੰਮਣ, ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਅਤੇ ਸਾਬਕਾ ਡੀਜੀਪੀ ਬੀ.ਐਸ. ਸੰਧੂ ਸ਼ਾਮਲ ਹਨ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਟਲੀ appeared first on Daily Post Punjabi.

ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮਰਨ ਵਰਤ 30ਵੇਂ ਦਿਨ ਵੀ ਜਾਰੀ, ਕਮਜ਼ੋਰੀ ਕਰ ਕੇ ਸਿਹਤ ਨਾਸਾਜ਼
ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡ ‘ਤੇ ਕੜਾਕੇ ਦੀ ਠੰਢ ਵਿੱਚ ਵੀ ਕਿਸਾਨਾ ਦਾ ਧਰਨਾ ਜਾਰੀ ਹੈ। ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਵੀ ਜਾਰੀ ਹੈ। ਉਨ੍ਹਾਂ ਦਾ ਮਰਨ ਵਰਤ ਅੱਜ ਬੁੱਧਵਾਰ ਨੂੰ 30ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ ਤੇ ਭਾਰ ਕਾਫੀ ਘੱਟ ਗਿਆ ਹੈ।

ਇਸ ਦੇ ਨਾਲ ਹੀ ਬੀਤੇ ਕੱਲ੍ਹ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਹੋਰ ਪੱਤਰ ਲਿਖਿਆ ਗਿਆ ਹੈ। ਪੱਤਰ ‘ਚ ਕਿਹਾ ਗਿਆ ਹੈ ਕਿ ਤੁਸੀਂ ਖੇਤੀ ਵਿਸ਼ੇ ‘ਤੇ ਸੰਸਦ ਦੀ ਸਥਾਈ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ MSP ਗਾਰੰਟੀ ਕਾਨੂੰਨ ਬਣਾਉਣਾ ਚਾਹੀਦਾ ਹੈ। ਇਸੇ ਦੌਰਾਨ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਖਨੌਰੀ ਬਾਰਡਰ ‘ਤੇ ਜਾਣਗੇ ਅਤੇ ਦੁਪਹਿਰ 2 ਵਜੇ ਡੱਲੇਵਾਲ ਨੂੰ ਮਿਲਣਗੇ।

ਇਹ ਵੀ ਪੜ੍ਹੋ : ਜਲੰਧਰ, ਲੁਧਿਆਣਾ ਸਣੇ 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, 3 ਦਿਨ ਪਏਗਾ ਮੀਂਹ, ਹੋ ਸਕਦੀ ਏ ਗੜੇਮਾਰੀ

ਦੂਜੇ ਪਾਸੇ ਭਲਕੇ ਪੰਜਾਬ ਬੰਦ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਅਹਿਮ ਮੀਟਿੰਗ ਹੋਵੇਗੀ। ਇਸ ਵਿੱਚ ਵਪਾਰਕ ਜਥੇਬੰਦੀਆਂ, ਟੈਕਸੀ ਯੂਨੀਅਨਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਭਾਗ ਲੈਣਗੇ। ਇਸ ਦੌਰਾਨ ਪੰਜਾਬ ਬੰਦ ਸਬੰਧੀ ਵੱਖ-ਵੱਖ ਰਣਨੀਤੀ ਤਿਆਰ ਕੀਤੀ ਜਾਵੇਗੀ। ਹਾਲਾਂਕਿ ਇਸ ਤੋਂ ਪਹਿਲਾਂ ਕਿਸਾਨ ਆਗੂ ਸਾਰੇ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕਰ ਰਹੇ ਹਨ। ਕਿਸਾਨਾਂ ਵੱਲੋਂ 30 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਵੀ ਐਲਾਨ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮਰਨ ਵਰਤ 30ਵੇਂ ਦਿਨ ਵੀ ਜਾਰੀ, ਕਮਜ਼ੋਰੀ ਕਰ ਕੇ ਸਿਹਤ ਨਾਸਾਜ਼ appeared first on Daily Post Punjabi.