Farmer leader Rakesh Tikait Archives - Daily Post Punjabi

ਅੰਮ੍ਰਿਤਸਰ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੇਤ, ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਆਗੂ ਰਕੇਸ਼ ਟਿਕੈਤ ਅੰਮ੍ਰਿਤਸਰ ਪਹੁੰਚੇ। ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

Farmer leader Rakesh Tikait

ਇਸ ਦੌਰਾਨ ਰਾਕੇਸ਼ ਟਿਕੇਤ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਗੁਰਦੁਆਰਿਆਂ ਵੱਲੋਂ ਭੇਜਿਆ ਗਿਆ ਲੰਗਰ ਸੇਵਾ ਨਾਲ ਹੀ ਕਿਸਾਨ ਅੰਦੋਲਨ ਕਾਮਯਾਬ ਹੋਇਆ ਸੀ। ਇਸ ਲਈ ਅਸੀਂ ਹਮੇਸ਼ਾ ਹੀ SGPC ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਰਿਣੀ ਰਹਾਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੜ੍ਹਾਂ ਕਰਕੇ ਹੋਏ ਨੁਕਸਾਨ ਦੇ ਲਈ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਦਿੱਤੀ ਗਈ ਹੈ ਤਾਂ ਜੋ ਕਿ ਹਰ ਪਰਭਾਵਿਤ ਇਲਾਕਿਆ ਨੂੰ ਸਮੇਂ ਸਿਰ ਮੁਆਵਜਾ ਦਿੱਤਾ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਅੰਮ੍ਰਿਤਸਰ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੇਤ, ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ appeared first on Daily Post Punjabi.

ਪਿਤਾ ਦੇ ਰਾਹ ‘ਤੇ ਤੁਰੇ ਰਾਕੇਸ਼ ਟਿਕੈਤ, ਖੁਦ ਘੁਲਾੜੀ ਚਲਾ ਪੀਆ ਰਹੇ ਨੇ ਕਿਸਾਨਾਂ ਨੂੰ ਰਸ
Farmer leader rakesh tikait : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 89 ਵਾਂ ਦਿਨ ਹੈ। ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ, ਅਤੇ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੇ ਦੌਰਾਨ ਵੱਖ-ਵੱਖ ਚੀਜ਼ਾਂ ਨਿਕਲ ਕੇ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਸਾਰੀਆਂ ਦੁਨੀਆ ਦਾ ਧਿਆਨ ਵੀ ਆਪਣੇ ਵੱਲ ਖਿਚਿਆ ਹੈ। ਇਸ ਵਿਚਕਾਰ ਹੁਣ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਵੀ ਆਪਣੇ ਪਿਤਾ ਮਹਿੰਦਰ ਸਿੰਘ ਟਿਕੈਤ ਦੇ ਰਾਹ ਤੁਰ ਪਏ ਹਨ। ਰਾਕੇਸ਼ ਟਿਕੈਤ ਨੇ ਬਾਰਡਰ ‘ਤੇ ਖ਼ੁਦ ਗੰਨੇ ਦਾ ਰਸ ਕੱਢਿਆ ‘ਤੇ ਕਿਸਾਨਾਂ ਨੂੰ ਪੀਲਾਇਆ।

Farmer leader rakesh tikait

1995 ਵਿੱਚ ਮਹਿੰਦਰ ਸਿੰਘ ਟਿਕੈਤ ਨੇ ਵੀ ਅਜਿਹਾ ਕੀਤਾ ਸੀ ਜਦੋ ਉਹ ਲਾਲ ਕਿਲ੍ਹੇ ਵਿਖੇ ਡਬਲਯੂਟੀਓ ਦੇ ਵਿਰੁੱਧ ਅੰਦੋਲਨ ਕਰ ਰਹੇ ਸਨ। ਰਾਕੇਸ਼ ਟਿਕੈਤ ਨੇ ਕਿਹਾ ਕਿ ਹੌਲੀ ਹੌਲੀ ਗਰਮੀਆਂ ਦਾ ਮੌਸਮ ਆਉਣ ਲੱਗਾ ਹੈ, ਅੰਦੋਲਨ ਵਿੱਚ ਡਟੇ ਕਿਸਾਨਾਂ ਨੂੰ ਗੰਨੇ ਦਾ ਰਸ ਪਿਲਾਉਣ ਲਈ ਇੱਥੇ ਘੁਲਾੜੀ ਲਗਾਈ ਗਈ ਹੈ। ਇਸਦੇ ਨਾਲ, ਇਹ ਘੁਲਾੜੀ ਇੱਕ ਪ੍ਰਤੀਕ ਵੀ ਹੈ ਕਿ ਸਖਤੀ ਤੋਂ ਬਿਨਾਂ ਕੁੱਝ ਨਹੀਂ ਹੁੰਦਾ। ਰਾਕੇਸ਼ ਟਿਕੈਤ ਨੇ ਐਤਵਾਰ ਨੂੰ ਕਿਹਾ ਸੀ ਕਿ ਗੁਜਰਾਤ, ਮਹਾਰਾਸ਼ਟਰ ਤੋਂ ਬਹੁਤ ਸਾਰੇ ਕਿਸਾਨ ਦਿੱਲੀ ਬਾਰਡਰ ‘ਤੇ ਜਾਰੀ ਅੰਦੋਲਨ ਦਾ ਹਿੱਸਾ ਬਣੇ ਹੋਏ ਹਨ। ਅਜਿਹੀ ਸਥਿਤੀ ਵਿੱਚ ਹੁਣ ਉਹ ਵੀ ਇਨ੍ਹਾਂ ਰਾਜਾਂ ਵਿੱਚ ਜਾਣਗੇ ਅਤੇ ਕਿਸਾਨੀ ਅੰਦੋਲਨ ਨੂੰ ਮਜ਼ਬੂਤ ਕਰਨਗੇ।

ਇਹ ਵੀ ਦੇਖੋ : ਨੌਜਵਾਨ ਨੇ ਜੇਬ ‘ਚੋਂ ਹਜਾਰਾਂ ਰੁਪਏ ਖਰਚ ਕੇ ਟਿਕਰੀ ਬਾਰਡਰ ‘ਤੇ ਤਿਆਰ ਕੀਤੀ ਅਜਿਹੀ ਥਾਂ

The post ਪਿਤਾ ਦੇ ਰਾਹ ‘ਤੇ ਤੁਰੇ ਰਾਕੇਸ਼ ਟਿਕੈਤ, ਖੁਦ ਘੁਲਾੜੀ ਚਲਾ ਪੀਆ ਰਹੇ ਨੇ ਕਿਸਾਨਾਂ ਨੂੰ ਰਸ appeared first on Daily Post Punjabi.

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਟਵਿੱਟਰ ਤੋਂ ਕੀਤੀ ਇਹ ਮੰਗ
Farmer leader Rakesh Tikait : ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 66 ਵਾਂ ਦਿਨ ਹੈ। ਕਿਸਾਨ ਲਗਾਤਾਰ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ MSP ਨੂੰ ਕਾਨੂੰਨ ਬਣਾਉਣ ਦੀ ਵੀ ਮੰਗ ਕੀਤੀ ਜਾ ਰਹੀ ਹੈ। ਪਰ ਸਰਕਾਰ ਅਤੇ ਕਿਸਾਨਾਂ ਵਿਚਕਾਰ 11 ਗੇੜ ਦੀ ਗੱਲਬਾਤ ਹੋਣ ਤੋਂ ਬਾਅਦ ਵੀ ਮਸਲਾ ਹੱਲ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਹੁਣ ਸਿੰਘੂ ਬਾਰਡਰ ਦੇ ਨਾਲ-ਨਾਲ ਗਾਜੀਪੁਰ ਬਾਰਡਰ ‘ਤੇ ਵੀ ਕਿਸਾਨ ਅੰਦੋਲਨ ਦਾ ਕੇਂਦਰ ਬਣ ਗਿਆ ਹੈ। ਜ਼ਿਕਰਯੋਗ ਹੈ ਕਿ ਪਿੱਛਲੇ ਦਿਨੀ ਗਾਜੀਪੁਰ ਬਾਰਡਰ ‘ਤੇ ਜੋ ਕੁੱਝ ਵੀ ਹੋਇਆ ਸੀ ਉਸ ਨੇ ਅੰਦੋਲਨ ‘ਚ ਇੱਕ ਵਾਰ ਫਿਰ ਜਾਨ ਪਾ ਦਿੱਤੀ ਹੈ, ਜਾਂ ਕਿਹਾ ਜਾਵੇ ਕਿ ਅੰਦੋਲਨ ਫਿਰ ਵਾਪਿਸ ਸਿਖਰ ‘ਤੇ ਹੈ।

प्रिय @TwitterIndia और @verified आपसे निवेदन है कि तत्काल मेरे अधिकारिक  @RakeshTikaitBKU व भारतीय किसान यूनियन  @OfficialBKU को वेरिफ़ाई कीजिए..!क्योंकि हमारे नाम से अनेकों Fake अकाउंट बन गये है और वर्तमान परिस्थितियों में Official हैंडल का वेरिफ़ाई होना अत्यन्त ज़रूरी है..!
— Rakesh Tikait (@RakeshTikaitBKU) January 30, 2021

ਲੋਕ ਲਗਾਤਾਰ ਦਿੱਲੀ ਵੱਲ ਨੂੰ ਕੂਚ ਕਰ ਰਹੇ ਹਨ। ਇਸ ਦੇ ਵਿਚਕਾਰ ਹੁਣ ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਨੇ ਇੱਕ ਟਵੀਟ ਕਰਦਿਆਂ ਟਵਿੱਟਰ ਨੂੰ ਇੱਕ ਅਪੀਲ ਕੀਤੀ ਹੈ। ਟਿਕੈਤ ਨੇ ਆਪਣੇ ਅਕਾਊਂਟ ਦੀ ਪੁਸ਼ਟੀ ਕਰਨ ਦੀ ਅਪੀਲ ਕੀਤੀ ਹੈ। ਰਾਕੇਸ਼ ਟਿਕੈਤ ਨੇ ਟਵੀਟ ਕਰ ਕਿਹਾ, ਪਿਆਰੇ @TwitterIndia ਅਤੇ @verified ਮੈਂ ਤੁਹਾਨੂੰ ਬੇਨਤੀ ਕਰਦਾ ਹਾਂ, ਕੇ ਤੁਰੰਤ ਮੇਰੇ ਅਧਿਕਾਰਿਕ @RakeshTikaitBKU ਅਤੇ ਭਾਰਤੀ ਕਿਸਾਨ ਯੂਨੀਅਨ @OffialBKU ਨੂੰ ਵੈਰੀਫਾਈ ਕੀਤਾ ਜਾਵੇ। ਕਿਉਂਕਿ ਸਾਡੇ ਨਾਮ ਤੇ ਬਹੁਤ ਸਾਰੇ ਜਾਅਲੀ ਅਕਾਊਂਟਸ ਬਣਾਏ ਗਏ ਹਨ ਅਤੇ ਮੌਜੂਦਾ ਹਾਲਤਾਂ ਵਿੱਚ ਅਧਿਕਾਰਤ ਹੈਂਡਲ ਦੀ ਪੁਸ਼ਟੀ ਕਰਨਾ ਬਹੁਤ ਜ਼ਰੂਰੀ ਹੈ!

ਬੀਤੇ ਦਿਨ ਵੀ ਦਿੱਲੀ ਦੇ ਸਿੰਘੂ ਬਾਰਡਰ ‘ਤੇ ਕੁੱਝ ਲੋਕਾਂ ਵਲੋਂ ਹੰਗਾਮਾ ਵੀ ਕੀਤਾ ਗਿਆ ਸੀ। ਬੀਤੀ 26 ਜਨਵਰੀ ਦੀ ਘਟਨਾ ‘ਤੇ ਦੁੱਖ ਜ਼ਾਹਿਰ ਕਰਦੇ ਹੋਏ ਅੱਜ ਕਿਸਾਨ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਬਰਸੀ ‘ਤੇ ਵਰਤ ਰੱਖ ਰਹੇ ਹਨ। ਕਿਸਾਨ ਰਾਸ਼ਟਰ ਪਿਤਾ ਦੀ ਬਰਸੀ ਨੂੰ ਸਦਭਾਵਨਾ ਦਿਵਸ ਵਜੋਂ ਮਨਾ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਦੇਸ਼ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਸੀਂ ਸਾਡੇ ਵਰਤ ਵਿੱਚ ਸ਼ਾਮਿਲ ਹੋਵੋ ਅਤੇ ਸਾਡਾ ਸਮਰਥਨ ਕਰੋ।

ਇਹ ਵੀ ਦੇਖੋ : ਅੰਦੋਲਨਾਂ ‘ਚ ਪਰਚੇ ਹੀ ਦਰਜ ਹੁੰਦੇ ਨੇ, ਹਾਰ ਨਹੀਂ ਪੈਂਦੇ, ਰਾਜੇਵਾਲ ਨੇ ਖੋਲ੍ਹੀਆਂ ਸਰਕਾਰੀ ਧੱਕੇ ਦੀਆਂ ਪਰਤਾਂ

The post ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਟਵਿੱਟਰ ਤੋਂ ਕੀਤੀ ਇਹ ਮੰਗ appeared first on Daily Post Punjabi.

ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ ‘ਚ ਜੁਟੀ ਪੁਲਿਸ
Farmer leader Rakesh Tikait: ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਦਿੱਲੀ ਬਾਰਡਰ ‘ਤੇ ਪਿਛਲੇ ਇੱਕ ਮਹੀਨੇ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 32 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇਸ ਦੌਰਾਨ ਸ਼ਨੀਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੂੰ ਇੱਕ ਅਣਪਛਾਤੇ ਵਿਅਕਤੀ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ । ਜਿਸ ਤੋਂ ਬਾਅਦ ਅਰਜੁਨ ਬਾਲਿਆਨ (ਸਹਾਇਕ, ਰਾਸ਼ਟਰੀ ਬੁਲਾਰਾ ਰਾਕੇਸ਼ ਟਿਕੈਤ) ਨੇ ਥਾਣਾ ਕੌਸ਼ਾਂਬੀ ਵਿੱਚ ਇਸ ਦੀ ਸ਼ਿਕਾਇਤ ਦਿੱਤੀ । ਫਿਲਹਾਲ ਪੁਲਿਸ ਵੱਲੋਂ ਮੁਕੱਦਮਾ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Farmer leader Rakesh Tikait

ਇਸ ਸਬੰਧੀ ਕਿਸਾਨ ਆਗੂ ਰਾਕੇਸ਼ ਟਿਕੈਤ ਅਨੁਸਾਰ ਉਨ੍ਹਾਂ ਨੂੰ ਬਿਹਾਰ ਤੋਂ ਇੱਕ ਫੋਨ ਆਇਆ ਸੀ, ਜਿਸ ਵਿੱਚ ਕਿਹਾ ਗਿਆ ਕੀ ਹਥਿਆਰਾਂ ਦੀ ਜ਼ਰੂਰਤ ਹੈ? ਦੱਸੋ ਕਿੰਨੇ ਹਥਿਆਰ ਭੇਜਣੇ ਹਨ, ਤੈਨੂੰ ਮਾਰਨ ਦਾ ਪਲਾਨ ਹੈ । ਹਾਲਾਂਕਿ, ਅਸੀਂ ਗਾਜ਼ੀਆਬਾਦ ਦੇ ਕਪਤਾਨ ਨੂੰ ਸ਼ਿਕਾਇਤ ਦਿੱਤੀ ਹੈ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਰਾਕੇਸ਼ ਟਿਕੈਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਨੇ ਆਈ.ਪੀ.ਸੀ. ਦੀ ਧਾਰਾ 507 ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਨਾਲ ਹੀ ਸਰਵਿਲਾਂਸ ਦੀ ਟੀਮ ਗਠਿਤ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਦੇਖੋ: ਕਿਸਾਨੀ ਸੰਘਰਸ਼ ‘ਚ ਬੱਚਿਆਂ ਸਮੇਤ ਪਹੁੰਚੇ ਸਕੂਲਾਂ ਦੇ ਅਧਿਆਪਕ, ਮੋਦੀ ਨੂੰ ਸੁਣਾਈਆ ਖਰੀਆਂ-ਖਰੀਆਂ

The post ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.