farmer leaders invited to the meeting Archives - Daily Post Punjabi

ਕਰਨਾਲ ਮਹਾਪੰਚਾਇਤ : ਕਿਸਾਨਾਂ ਅੱਗੇ ਝੁਕੀ ਸਰਕਾਰ, ਮੀਟਿੰਗ ਲਈ ਸੱਦੇ ਕਿਸਾਨ ਆਗੂ
5 ਸਤੰਬਰ ਨੂੰ ਕਿਸਾਨਾਂ ਨੇ ਮੁਜ਼ੱਫਰਨਗਰ ਵਿੱਚ ਇੱਕ ਮਹਾਪੰਚਾਇਤ ਦਾ ਆਯੋਜਨ ਕੀਤਾ ਸੀ। ਇਸ ਮਹਾਪੰਚਾਇਤ ਵਿੱਚ ਦੇਸ਼ ਭਰ ਦੇ ਕਿਸਾਨਾਂ ਨੇ ਹਿੱਸਾ ਲਿਆ ਸੀ, ਉੱਥੇ ਹੀ ਇਸ ਦੌਰਾਨ ਕਿਸਾਨਾਂ ਨੇ ਕਰਨਾਲ ਲਾਠੀਚਾਰਜ ਦੇ ਵਿਰੋਧ ਵਿੱਚ 7 ਸਤੰਬਰ ਨੂੰ ਕਰਨਾਲ ਮਹਾਪੰਚਾਇਤ ਦਾ ਵੀ ਐਲਾਨ ਕੀਤਾ ਸੀ।

farmer leaders invited to the meeting

ਜਿਸ ਤੋਂ ਬਾਅਦ ਅੱਜ ਇੱਥੇ ਵੀ ਕੁੱਝ ਅਜਿਹਾ ਹੀ ਨਜ਼ਾਰਾ ਦੇਖਣ ਨੂੰ ਵੀ ਮਿਲਿਆ ਜੋ ਮੁਜ਼ੱਫਰਨਗਰ ਵਿੱਚ ਦੇਖਿਆ ਗਿਆ ਸੀ। ਅੱਜ ਵੱਡੀ ਗਿਣਤੀ ਦੇ ਵਿੱਚ ਕਿਸਾਨ ਕਰਨਾਲ ਮਹਾਪੰਚਾਇਤ ਦੇ ਵਿੱਚ ਪਹੁੰਚੇ ਹਨ। ਦਰਅਸਲ ਇਹ ਮਹਾਪੰਚਾਇਤ ਕੁੱਝ ਦਿਨ ਪਹਿਲਾ ਕਰਨਾਲ ‘ਚ ਕਿਸਾਨਾਂ ‘ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਦੇ ਵਿੱਚ ਰੱਖੀ ਗਈ ਹੈ। ਪਰ ਹੁਣ ਪ੍ਰਸ਼ਾਸਨ ਇੱਥੇ ਕਿਸਾਨਾਂ ਦੇ ਰੋਹ ਅੱਗੇ ਝੁਕਦਾ ਹੋਇਆ ਨਜ਼ਰ ਆ ਰਿਹਾ ਹੈ। ਦਰਅਸਲ ਇਸ ਸਮੇ ਜਾਣਕਾਰੀ ਸਾਹਮਣੇ ਆਈ ਹੈ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੀਟਿੰਗ ਦੇ ਲਈ ਕਿਸਾਨ ਆਗੂਆਂ ਨੂੰ ਬੁਲਾਇਆ ਹੈ। ਜਾਣਕਾਰੀ ਦੇ ਅਨੁਸਾਰ ਬਲਬੀਰ ਰਾਜੇਵਾਲ, ਰਾਕੇਸ਼ ਟਿਕੈਤ, ਚੜੂਨੀ ਅਤੇ ਜੋਗਿੰਦਰ ਯਾਦਵ ਦੀ ਅਗਵਾਈ ਵਿੱਚ 11 ਮੈਂਬਰੀ ਕਮੇਟੀ ਬਣਾਈ ਗਈ ਹੈ ਜੋ ਪ੍ਰਸ਼ਾਸਨ ਸਾਹਮਣੇ ਆਪਣੀਆਂ ਮੰਗਾਂ ਰੱਖੇਗੀ।

ਇਹ ਵੀ ਪੜ੍ਹੋ : ਕਿਸਾਨ ਮਹਾਪੰਚਾਇਤ ਦੌਰਾਨ ਅਨਿਲ ਵਿਜ ਦੀ ਚੇਤਾਵਨੀ, ਕਿਹਾ-‘ਕਾਨੂੰਨ ਨਹੀਂ ਲੈਣ ਦਿਆਂਗੇ ਹੱਥ ‘ਚ’

ਇਸ ਮਹਾਪੰਚਾਇਤ ਤੋਂ ਪਹਿਲਾ ਪ੍ਰਸ਼ਾਸਨ ਨੇ ਪੂਰੇ ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਸੀ। ਉੱਥੇ ਹੀ ਕਿਸਾਨਾਂ ਦੀ ਇਸ ਮਹਾਪੰਚਾਇਤ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਵੱਲੋਂ ਕਰਨਾਲ ਤੋਂ ਇਲਾਵਾ 4 ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ ਲਗਾਈ ਗਈ ਹੈ ਤੇ ਧਾਰਾ 144 ਲਗਾਈ ਗਈ ਹੈ।

ਇਹ ਵੀ ਦੇਖੋ : ਕਿਸਾਨਾਂ ਅੱਗੇ ਝੁਕਿਆ ਪ੍ਰਸ਼ਾਸਨ, ਮੀਟਿੰਗ ਲਈ ਸੱਦੇ ਕਿਸਾਨ ਆਗੂ, ਸੁਣੋ ਵੱਡਾ ਅਪਡੇਟ, SHO, SDM ‘ਤੇ ਕਾਰਵਾਈ…

The post ਕਰਨਾਲ ਮਹਾਪੰਚਾਇਤ : ਕਿਸਾਨਾਂ ਅੱਗੇ ਝੁਕੀ ਸਰਕਾਰ, ਮੀਟਿੰਗ ਲਈ ਸੱਦੇ ਕਿਸਾਨ ਆਗੂ appeared first on Daily Post Punjabi.