Farmer leaders paid obeisance Archives - Daily Post Punjabi

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਕਿਸਾਨ ਆਗੂ ਰਾਜੇਵਾਲ ਨੇ ਦਿੱਤਾ ਵੱਡਾ ਬਿਆਨ
ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਸਾਰੇ ਕਿਸਾਨ ਫਤਹਿ ਮਾਰਚ ਦੇ ਤਹਿਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ ਕਿਸਾਨ ਆਗੂਆਂ ਬਲਵੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ ਆਦਿ ਨੇ ਖੇਤੀ ਕਾਨੂੰਨ ਰੱਦ ਹੋਣ ਦੀ ਅਰਦਾਸ ਕੀਤੀ।

Farmer leaders paid obeisance

ਇਸ ਮੌਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਵੱਡਾ ਬਿਆਨ ਵੀ ਦਿੱਤਾ ਗਿਆ। ਬਲਬੀਰ ਰਾਜੇਵਾਲ ਨੇ ਬਿਆਨ ਦਿੰਦਿਆਂ ਕਿਹਾ ਕਿ ਅਸੀਂ ਸਿਰਫ ਅੰਦੋਲਨ ਨੂੰ ਮੁਅੱਤਲ ਕੀਤਾ ਹੈ । ਇਹ ਵਾਪਸ ਨਹੀਂ ਲਿਆ ਗਿਆ । ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਸਾਨੂੰ ਅੰਦੋਲਨ ਨੂੰ ਸਫਲਤਾਪੂਰਵਕ ਖਤਮ ਕਰਨ ਦੀ ਤਾਕਤ ਦੇਵੇ। ਰਾਜੇਵਾਲ ਨੇ ਇਹ ਬਿਆਨ ਮੰਜੀ ਸਾਹਿਬ ਦੀ ਸਟੇਜ ਤੋਂ ਕਿਸਾਨ ਆਗੂਆਂ ਨੂੰ ਸਨਮਾਨਿਤ ਕਰਦਿਆਂ ਦਿੱਤਾ ਗਿਆ।

Farmer leaders paid obeisance

ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 9 ਦਸੰਬਰ ਨੂੰ ਮੋਦੀ ਸਰਕਾਰ ਵੱਲੋਂ ਸਾਰੀਆਂ ਮੰਗਾਂ ਮੰਨ ਲਏ ਜਾਣ ਤੋਂ ਬਾਅਦ 1 ਸਾਲ 15 ਦਿਨ ਤੱਕ ਚੱਲੇ ਕਿਸਾਨ ਅੰਦੋਲਨ ਨੂੰ ਮੁਲਤਵੀ ਕਰਨ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨ ਖੁਸ਼ੀ-ਖੁਸ਼ੀ ਜਸ਼ਨ ਮਨਾਉਂਦੇ ਹੋਏ ਆਪਣੇ ਘਰਾਂ ਨੂੰ ਪਰਤ ਰਹੇ ਹਨ। ਘਰ ਪਰਤ ਰਹੇ ਕਿਸਾਨਾਂ ਦਾ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਲਈ ਨਿਊਜ਼ੀਲੈਂਡ ‘ਚ ਛੱਡੀ ਸੀ ਨੌਕਰੀ, ਸਿੰਘੂ ਬਾਰਡਰ ‘ਤੇ ਸ਼ੁਰੂ ਤੋਂ ਡਟਿਆ ਰਿਹਾ ਇਹ ਸਿੰਘ ‘ਹੀਰੋ’

ਦੱਸ ਦੇਈਏ ਕਿ ਤਿੰਨ ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਹਾਈਵੇਅ ‘ਤੇ ਥਾਂ-ਥਾਂ ਤੋਂ ਉਨ੍ਹਾਂ ਦਾ ਸਵਾਗਤ ਕਰਨ ਲਈ ਖੜ੍ਹੇ ਲੋਕਾਂ ਨੇ ਕਿਹਾ ਤਾਂ ਨਿਹਾਲ ਸਤਿ ਸ਼੍ਰੀ ਅਕਾਲ ਦੇ ਅਸਮਾਨੀ ਨਾਅਰੇ ਲਗਾ ਕੇ ਉਨ੍ਹਾਂ ਦਾ ਸਵਾਗਤ ਕਰ ਰਹੇ ਹਨ, ਨਾਲ ਹੀ ਲੋਕ ਹਾਰ ਪਾ ਕੇ ਕਿਸਾਨਾਂ ਦਾ ਸਨਮਾਨ ਕਰਦੇ ਹਨ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਕਿਸਾਨ ਆਗੂ ਰਾਜੇਵਾਲ ਨੇ ਦਿੱਤਾ ਵੱਡਾ ਬਿਆਨ appeared first on Daily Post Punjabi.