farmer leaders Archives - Daily Post Punjabi

ਪੰਜਾਬ ਚੋਣਾਂ ਲੜਨ ਦੇ ਚਾਹਵਾਨ ਕਿਸਾਨ ਆਗੂਆਂ ਨੂੰ ਲੈ ਕੇ ਯੋਗੇਂਦਰ ਯਾਦਵ ਨੇ ਦਿੱਤਾ ਵੱਡਾ ਬਿਆਨ
ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਨੀਤੀ ਗਰਮਾਈ ਹੋਈ ਹੈ। ਜਿੱਥੇ ਇੱਕ ਪਾਸੇ ਪਹਿਲਾਂ ਤੋਂ ਮੌਜੂਦ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਆਪਣੇ ਵੱਲ ਖਿੱਚਣ ਲਈ ਵੱਖ-ਵੱਖ ਐਲਾਨ ਕੀਤੇ ਜਾ ਰਹੇ ਹਨ, ਉੱਥੇ ਹੀ ਕਿਸਾਨ ਆਗੂਆਂ ਵੱਲੋਂ ਚੋਣਾਂ ਲੜਨ ਨੂੰ ਲੈ ਕੇ ਨਵੀਂ ਚਰਚਾ ਛਿੜੀ ਹੋਈ ਹੈ, ਜੋ ਕਿ ਸਿਆਸੀ ਪਾਰਟੀਆਂ ਲਈ ਚਿੰਤਾ ਦਾ ਇੱਕ ਵਿਸ਼ਾ ਹੈ। ਇਸੇ ਵਿਚਾਲੇ ਹੁਣ ਪੰਜਾਬ ਵਿੱਚ ਚੋਣਾਂ ਲੜਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਿਚਾਲੇ ਮਤਭੇਦ ਸਾਹਮਣੇ ਆ ਰਹੇ ਹਨ । ਜਿਸਦੇ ਮੱਦੇਨਜ਼ਰ ਕਿਸਾਨ ਆਗੂ ਯੋਗੇਂਦਰ ਯਾਦਵ ਵੱਲੋਂ ਕਿਸਾਨ ਆਗੂਆਂ ਨੂੰ ਸਲਾਹ ਦਿੱਤੀ ਗਈ ਹੈ।

Yogendra Yadav to farm leaders

ਦਰਅਸਲ, ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਯੋਗੇਂਦਰ ਯਾਦਵ ਨੇ ਚੋਣਾਂ ਲੜਨ ਦੇ ਚਾਹਵਾਨ ਆਗੂਆਂ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਨਾਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਚੋਣ ਲੜਨਾ ਸਾਰਿਆਂ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨ ਆਗੂ ਚੋਣਾਂ ਵਿੱਚ SKM ਦੇ ਨਾਮ ਦੀ ਵਰਤੋਂ ਕਰਦਾ ਹੈ ਤਾਂ ਲੋਕਾਂ ਤੱਕ ਸਹੀ ਸੰਦੇਸ਼ ਨਹੀਂ ਜਾਵੇਗਾ।

ਇਹ ਵੀ ਪੜ੍ਹੋ: ‘PM ਸਦਨ ‘ਚ ਹੀ ਨਹੀਂ ਆਉਂਦੇ, ਇਹ ਲੋਕਤੰਤਰ ਚਲਾਉਣ ਦਾ ਤਰੀਕਾ ਨਹੀਂ’ : ਰਾਹੁਲ ਗਾਂਧੀ

ਕਿਸਾਨ ਆਗੂ ਨੇ ਕਿਹਾ ਕਿ ਹਰ ਕਿਸੇ ਦੀ ਆਪਣੀ ਜ਼ਿੰਦਗੀ ਹੈ। ਜਿਸ ਕਾਰਨ ਹਰ ਕਿਸੇ ਨੂੰ ਚੋਣਾਂ ਲੜਨ ਦਾ ਹੱਕ ਹੈ। ਪਰ ਚੋਣਾਂ ਵਿੱਚ ਸੰਯੁਕਤ ਕਿਸਾਨ ਮੋਰਚਾ ਦਾ ਨਾਮ ਵਰਤਣਾ ਸਹੀ ਨਹੀਂ ਹੋਵੇਗਾ । ਇਸ ਨਾਲ ਲੋਕਾਂ ਤੱਕ ਗਲਤ ਸੰਦੇਸ਼ ਜਾਵੇਗਾ ਅਤੇ ਲੋਕਾਂ ਦਾ ਅੰਦੋਲਨ ਤੋਂ ਵਿਸ਼ਵਾਸ ਉੱਠ ਜਾਵੇਗਾ ।

Yogendra Yadav to farm leaders

ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਦੇ ਪੰਜਾਬ ਨਾਲ ਜੁੜੇ ਆਗੂਆਂ ਵੱਲੋਂ ਪੰਜਾਬ ਵਿੱਚ ਚੋਣਾਂ ਲੜਨ ਦੇ ਸੰਕੇਤ ਦਿੱਤੇ ਗਏ ਹਨ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਵੀ ਕਿਹਾ ਸੀ ਕਿ ਉਹ ਮਿਸ਼ਨ ਪੰਜਾਬ ਤਹਿਤ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰਨਗੇ ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ਪੰਜਾਬ ਚੋਣਾਂ ਲੜਨ ਦੇ ਚਾਹਵਾਨ ਕਿਸਾਨ ਆਗੂਆਂ ਨੂੰ ਲੈ ਕੇ ਯੋਗੇਂਦਰ ਯਾਦਵ ਨੇ ਦਿੱਤਾ ਵੱਡਾ ਬਿਆਨ appeared first on Daily Post Punjabi.

ਲੁਧਿਆਣਾ ‘ਚ ਹੋਣ ਵਾਲੀ ‘ਕਿਰਤੀ ਕਿਸਾਨ ਮਹਾਂਪੰਚਾਇਤ’ ਲਈ ਓ.ਬੀ.ਸੀ ਵੈਲਫੇਅਰ ਫਰੰਟ ਡੈਮੋਕ੍ਰੇਟਿਕ ਵੱਲੋਂ ਕੀਤਾ ਇਹ ਐਲਾਨ
Farmer leaders organise mahapanchayat Ludhiana: ਲੁਧਿਆਣਾ (ਤਰਸੇਮ ਭਾਰਦਵਾਜ)- ਸਥਾਨਕ ਅੰਬੇਡਕਰ ਚੌਂਕ ਜਲੰਧਰ ਬਾਈਪਾਸ ਨੇੜੇ ਪੈਂਦੀ ਦਾਣਾ ਮੰਡੀ ਵਿਖੇ 28 ਮਾਰਚ ਭਾਵ ਐਤਵਾਰ ਨੂੰ ਹੋ ਰਹੀ ‘ਕਿਰਤੀ ਕਿਸਾਨ ਮਹਾਂਪੰਚਾਇਤ’ ਨੂੰ ਓਦੋਂ ਵੱਡਾ ਬਲ ਮਿਲਿਆ, ਜਦੋਂ ਓ.ਬੀ.ਸੀ ਵੈਲਫੇਅਰ ਫਰੰਟ ਡੈਮੋਕ੍ਰੇਟਿਕ ਦੇ ਪ੍ਰਧਾਨ ਆਰਕੀਟੈਕਟ ਕਰਮਜੀਤ ਸਿੰਘ ਨਾਰੰਗਵਾਲ ਵੱਲੋਂ ਮਹਾਂਪੰਚਾਇਤ ਨੂੰ ਸਮੱਰਥਨ ਦੇਣ ਦਾ ਐਲਾਨ ਕੀਤਾ ਗਿਆ। ਮਹਾਂਪੰਚਾਇਤ ਦੇ ਕਰਤਾ ਧਰਤਾ ਸੀਨੀਅਰ ਆਈ.ਏ.ਐੱਸ ਸ੍ਰੀ ਐੱਸ. ਆਰ. ਲੱਧੜ ਨੇ ਸ: ਨਾਰੰਗਵਾਲ ਵੱਲੋਂ ਉਨਾਂ ਦੇ ਦਫਤਰ ‘ਚ ਰੱਖੀ ਮੀਟਿੰਗ ‘ਚ ਸ਼ਿਰਕਤ ਕੀਤੀ, ਜਿਥੇ ਸ੍ਰੀ ਨਾਰੰਗਵਾਲ ਨੇ ਉਨਾਂ ਨੂੰ ਭਰੋਸਾ ਦਿੱਤਾ ਕਿ ਫਰੰਟ ਦੇ ਹਜਾਰਾਂ ਸਾਥੀ ਇਸ ਮਹਾਂਪੰਚਾਇਤ ‘ਚ ਪਹੁੰਚਗੇ। ਮਹਾਂਪੰਚਾਇਤ ਬਾਰੇ ਜਾਣਕਾਰੀ ਦਿੰਦਿਆਂ ਐੱਸ.ਆਰ. ਲੱਧੜ ਨੇ ਦੱਸਿਆ ਕਿ ਕਾਲੇ ਕਿਸਾਨ ਕਾਨੂੰਨਾਂ ਬਾਰੇ ਤਾਂ ਸਾਰਾ ਵਿਸ਼ਵ ਜਾਣ ਗਿਆ ਹੈ ਪਰ ਨਵੇਂ ਮਹਾਂ ਕਾਲੇ ਕਿਰਤ ਕਾਨੂੰਨਾਂ ਬਾਰੇ ਕੋਈ ਨਹੀ ਜਾਣਦਾ, ਜੋ ਕਿਸਾਨੀ ਕਾਨੂੰਨਾਂ ਤੋਂ ਵੀ ਭੈੜੇ ਹਨ। ਮਜ਼ਦੂਰ ਵਰਗ ਨੂੰ ਇਹਨਾਂ ਕਾਲੇ ਕਾਨੂੰਨਾਂ ਬਾਰੇ ਜਾਗਰੂਕ ਅਤੇ ਲਾਮਬੰਦ ਕਰਨਾ ਬਹੁਤ ਜ਼ਰੂਰੀ ਹੈ। ਉਨਾ ਦੱਸਿਆ ਕਿ ਇਸ ਸਮਾਗਮ ‘ਚ ਮੁਸਲਮਾਨ, ਨਾਮਧਾਰੀ, ਇਸਾਈ, ਹਿੰਦੂ, ਸਿੱਖ ਅਤੇ ਕਮਜ਼ੋਰ ਵਰਗਾਂ ਦੇ ਲੋਕ ਪਹੁੰਚ ਰਹੇ ਹਨ। ਸੇਵਾ ਮੁਕਤ ਫ਼ੌਜੀ ਜਵਾਨ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰ ਰਹੇ ਹਨ। ਕਾਨੂੰਨੀ ਮਾਹਰ ਕਿਰਤ ਅਤੇ ਕਿਸਾਨ ਕਾਨੂੰਨਾਂ ਸਬੰਧੀ ਲੋਕਾਂ ਨੂੰ ਚਾਨਣਾ ਪਾਉਣਗੇ। ਉਨਾ ਦੱਸਿਆ ਕਿ ਇਸ ਮਹਾਂ ਪੰਚਾਇਤ ‘ਚ ਕੌਮੀ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ, ਹਰਮੀਤ ਸਿੰਘ ਕਾਦੀਆਂ, ਲਛਮਣ ਸਿੰਘ ਸੇਵਾਵਾਲ ਤੋਂ ਇਲਾਵਾ ਸੁਪਰੀਮ ਕੋਰਟ ਦੇ ਵਕੀਲ ਭਾਨੂੰ ਪ੍ਰਤਾਪ ਸਿੰਘ, ਰਜਿੰਦਰ ਸ਼ਾਹ ਅਤੇ ਮਜਦੂਰ ਆਗੂ ਨੌਦੀਪ ਕੌਰ ਵੀ ਪਹੁੰਚ ਰਹੇ ਹਨ।

Farmer leaders organise mahapanchayat Ludhiana

ਕੋਰੋਨਾ ਅਤੇ ਸਰਕਾਰੀ ਹਦਾਇਤਾਂ ਨੂੰ ਧਿਆਨ ‘ਚ ਰੱਖਦਿਆਂ ਮਾਸਕਾਂ ਅਤੇ ਸੈਨੇਟਾਈਜਰਾਂ ਦਾ ਵੱਡਾ ਪ੍ਰਬੰਧ ਕੀਤਾ ਗਿਆ ਹੈ। ਉਨਾ ਕਿਹਾ ਕਿ ਕੇਂਦਰ ਸਰਕਾਰ ਪੂੰਜੀਪਤੀਆਂ ਨੂੰ ਵੱਡੇ ਲਾਭ ਪਹੁੰਚਾਉਣ ਲਈ ਇੱਕ ਤੋਂ ਬਾਦ ਦੂਜੀ ਮਨਮਰਜ਼ੀ ਕਰਕੇ ਦੇਸ਼ ਨੂੰ ਨੀਲਾਮ ਕਰਨ ਵੱਲ ਤੁਰੀ ਹੈ ਤੇ ਸਾਡਾ (ਅਫਸਰਸ਼ਾਹੀ) ਇਹ ਫਰਜ ਬਣਦਾ ਹੈ ਕਿ ਅਸੀ ਮੋਦੀ ਸਰਕਾਰ ਨੂੰ ਅਜਿਹਾ ਕਰਨ ਤੋਂ ਰੋਕੀਏ ਤੇ ਭੋਲੀ ਜਨਤਾ ਨੂੰ ਉਨ੍ਹਾਂ ਦੀ ਹੋ ਰਹੀ ਲੁੱਟ ਤੋਂ ਜਾਣੂ ਕਰਵਾ ਸੁਚੇਤ ਕਰੀਏ। ਸ: ਨਾਰੰਗਵਾਲ ਨੇ ਮੋਦੀ ਸਰਕਾਰ ਦੀ ਤਾਨਾਸ਼ਾਹੀ ਖਿਲਾਫ ਲੋਕਾਂ ਨੂੰ ਡਟਣ ਦੀ ਅਪੀਲ ਕਰਦਿਆਂ ਲੋਕਾਂ ਨੂੰ ਇਸ ਮਹਾਂ ਪੰਚਾਇਤ ‘ਚ ਪਹੁੰਚਣ ਦਾ ਸੱਦਾ ਦਿੱਤਾ। ਇਸ ਮੌਕੇ ਪ੍ਰੋਫੈਸਰ ਮੋਹਣ ਸਿੰਘ ਫਾਊਂਡੇਸ਼ਨ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਗਰੇਵਾਲ, ਮੁਲਾਜ਼ਮ ਆਗੂ ਗੁਰਪ੍ਰੀਤ ਸਿੰਘ ਮਹਿਦੂਦਾਂ, ਪਰਮਜੀਤ ਸਿੰਘ ਗਿੱਲ, ਜਪਨਾਮ ਸਿੰਘ ਪ੍ਰਧਾਨ, ਬੀ.ਆਰ ਹੀਰਾ, ਹਰਪ੍ਰੀਤ ਸਿੰਘ ਗੁਰਮ, ਉਦੇ ਭਾਨ, ਸੁਭਾਸ਼, ਕਮੇਸ਼ਵਰ ਅਤੇ ਹੋਰ ਹਾਜ਼ਰ ਸਨ।

The post ਲੁਧਿਆਣਾ ‘ਚ ਹੋਣ ਵਾਲੀ ‘ਕਿਰਤੀ ਕਿਸਾਨ ਮਹਾਂਪੰਚਾਇਤ’ ਲਈ ਓ.ਬੀ.ਸੀ ਵੈਲਫੇਅਰ ਫਰੰਟ ਡੈਮੋਕ੍ਰੇਟਿਕ ਵੱਲੋਂ ਕੀਤਾ ਇਹ ਐਲਾਨ appeared first on Daily Post Punjabi.