farmer protest-2 Archives - Daily Post Punjabi

‘ਮਹਾਪੰਚਾਇਤ ‘ਚ ਸ਼ਾਮਲ ਹੋਵੋ’- 72 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਡੱਲੇਵਾਲ ਨੇ ਕਿਸਾਨਾਂ ਨੂੰ ਦਿੱਤਾ ਸੱਦਾ
ਸ਼ੰਭੂ ਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 13 ਫਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਅਜਿਹੇ ‘ਚ ਹੁਣ ਕਿਸਾਨਾਂ ਨੇ 11 ਤੋਂ 13 ਫਰਵਰੀ ਤੱਕ ਹੋਣ ਵਾਲੀ ਕਿਸਾਨ ਮਹਾਪੰਚਾਇਤ ਨੂੰ ਸਫਲ ਬਣਾਉਣ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ ਕਿਉਂਕਿ 14 ਫਰਵਰੀ ਨੂੰ ਚੰਡੀਗੜ੍ਹ ‘ਚ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ 72ਵੇਂ ਦਿਨ ਹੋ ਗਏ ਹਨ। ਇਸ ਦੇ ਨਾਲ ਹੀ ਅੱਜ ਉਨ੍ਹਾਂ ਨੇ 2.19 ਮਿੰਟ ਦਾ ਵੀਡੀਓ ਸੰਦੇਸ਼ ਜਾਰੀ ਕਰਕੇ ਲੋਕਾਂ ਨੂੰ ਮਹਾਪੰਚਾਇਤ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਡੱਲੇਵਾਲ ਨੇ ਕਿਹਾ ਕਿਸਾਨ ਭਰਾਵੋ, ਕੱਲ੍ਹ ਹਰਿਆਣਾ ਦੇ ਕਿਸਾਨ ਭਰਾ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਖੇਤਾਂ ਵਿੱਚੋਂ ਪਾਣੀ ਲੈ ਕੇ ਖਨੌਰੀ ਆਏ ਸਨ। ਇਹ ਬਹੁਤ ਵੱਡਾ ਉਪਰਾਲਾ ਹੈ। ਜੋ ਸਾਡੇ ਪੀਣ ਲਈ ਪਾਣੀ ਲਿਆਏ ਹਨ। ਅਸੀਂ ਇਸ ਦੇ ਲਈ ਹਰਿਆਣਾ ਦੇ ਕਿਸਾਨਾਂ ਦੇ ਅਹਿਸਾਨਮੰਦ ਹਾਂ ਅਤੇ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ। 12 ਫਰਵਰੀ ਨੂੰ ਕਿਸਾਨ ਮਹਾਪੰਚਾਇਤ ਦਾ ਪ੍ਰੋਗਰਾਮ ਦਿੱਤਾ ਹੈ। ਹੱਥ ਜੋੜ ਤੇ ਤੁਹਾਨੂੰ ਬੇਨਤੀ ਹੈ ਕਿ ਪੂਰੇ ਦੇਸ਼ ਤੋਂ ਕਿਸਾਨ ਇੱਥੇ ਆਉਣ। ਤੁਹਾਡੇ ਇੱਥੇ ਪਹੁੰਚਣ ਨਾਲ ਸਾਨੂੰ ਸਕਤੀ ਤੇ ਤਾਕਤ ਮਿਲਦੀ ਹੈ। ਭਾਵੇਂ ਸਾਡਾ ਸਰੀਰ ਬੈਠਕ ਵਿਚ ਜਾਣ ਲਈ ਤਿਆਰ ਨਹੀਂ ਹੈ ਪਰ ਹੋ ਸਕਦਾ ਹੈ ਕਿ ਉਸ ਊਰਜਾ ਕਰਕੇ ਅਸੀਂ ਉਸ ਬੈਠਕ ਵਿਚ ਸ਼ਾਮਲ ਹੋ ਸਕੀਏ ਅਤੇ ਉਥੇ ਜਾ ਕੇ ਤੁਹਾਡੀ ਗੱਲ ਮਜ਼ਬੂਤੀ ਨਾਲ ਰੱਖ ਸਕੀਏ। ਸਾਡੀ ਤੁਹਾਨੂੰ ਬੇਨਤੀ ਹੈ ਕਿ ਤੁਸੀਂ ਇਸ ਮਹਾਪੰਚਾਇਤ ‘ਚ ਸ਼ਾਮਲ ਹੋਵੋ। ਪਾਣੀ ਲਿਆਉਣ ਲਈ ਹਰਿਆਣਾ ਦੇ ਕਿਸਾਨਾਂ ਦਾ ਇੱਕ ਵਾਰ ਫਿਰ ਧੰਨਵਾਦ ਕਰਦਾ ਹਾਂ।

6 ਫਰਵਰੀ ਤੋਂ ਪਾਣੀ ਲੈ ਕੇ ਆਉਣਗੇ ਖਨੌਰੀ

ਜਗਜੀਤ ਸਿੰਘ ਡੱਲੇਵਾਲ ਹੁਣ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿੱਚੋਂ ਲਿਆਂਦਾ ਪਾਣੀ ਹੀ ਪੀ ਰਹੇ ਹਨ। ਮੰਗਲਵਾਰ ਨੂੰ ਹਰਿਆਣਾ ਦੇ 50 ਪਿੰਡਾਂ ਦੇ ਕਿਸਾਨ ਆਪਣੇ ਖੇਤਾਂ ‘ਚੋਂ ਟਿਊਬਵੈੱਲ ਦਾ ਪਾਣੀ ਲੈ ਕੇ ਖਨੌਰੀ ਸਰਹੱਦ ‘ਤੇ ਪਹੁੰਚੇ। ਜਦਕਿ 6, 8 ਅਤੇ 10 ਫਰਵਰੀ ਨੂੰ ਹਰਿਆਣਾ ਤੋਂ ਕਿਸਾਨਾਂ ਦੇ ਵੱਡੇ ਜਥੇ ਪਾਣੀ ਲੈ ਕੇ ਖਨੌਰੀ ਮੋਰਚੇ ‘ਤੇ ਪਹੁੰਚਣਗੇ।

ਸਰਹੱਦ ’ਤੇ ਪੁੱਜੇ ਕਿਸਾਨ ਆਗੂਆਂ ਨੇ ਦੱਸਿਆ ਕਿ ਡੱਲੇਵਾਲ 71 ਦਿਨਾਂ ਤੋਂ ਸਿਰਫ਼ ਪਾਣੀ ਪੀ ਕੇ ਆਪਣੇ ਸਰੀਰ ‘ਤੇ ਕਸ਼ਟ ਝੱਲ ਰਹੇ ਹਨ ਤਾਂਕਿ ਕਿਸਾਨਾਂ ਦੀ ਜ਼ਮੀਨ ਤੇ ਕਿਸਾਨਾਂ ਦੀ ਅਗਲੀ ਪੀੜ੍ਹੀ ਨੂੰ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ : 41 ਲੱਖ ਚੁੱਕਿਆ ਕਰਜ਼ਾ… ਵੇਚੀ ਜ਼ਮੀਨ… 15 ਦਿਨ ਪਹਿਲਾਂ ਪਹੁੰਚਿਆ ਸੀ USA… ਸਦਮੇ ‘ਚ ਡਿਪੋਰਟ ਹੋਏ ਪ੍ਰਦੀਪ ਦਾ ਪਰਿਵਾਰ

ਕਿਸਾਨਾਂ ਦੀ ਭਾਵਨਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਉਨ੍ਹਾਂ ਹੀ ਖੇਤਾਂ ਦਾ ਪਵਿੱਤਰ ਪਾਣੀ ਪੀਣਾ ਚਾਹੀਦਾ ਹੈ, ਜਿਨ੍ਹਾਂ ਨੂੰ ਬਚਾਉਣ ਲਈ ਉਹ ਸੱਤਿਆਗ੍ਰਹਿ ਕਰ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸਿਰਫ਼ ਪਾਣੀ ਦਾ ਨਹੀਂ ਸਗੋਂ ਹਜ਼ਾਰਾਂ ਕਿਸਾਨਾਂ ਦੀਆਂ ਭਾਵਨਾਵਾਂ ਹਨ, ਜੋ ਮਹਿਸੂਸ ਕਰਦੇ ਹਨ ਕਿ MSP ਗਾਰੰਟੀ ਕਾਨੂੰਨ ਬਣਵਾਉਣ ਲਈ ਚੱਲ ਰਹੇ ਕਿਸਾਨ ਅੰਦੋਲਨ-2 ਵਿੱਚ ਸਹਿਯੋਗ ਕਰਨਾ ਜ਼ਰੂਰੀ ਹੈ।

ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਨੂੰ 11 ਫਰਵਰੀ ਨੂੰ ਰਤਨਾਪੁਰਾ, 12 ਫਰਵਰੀ ਨੂੰ ਖਨੌਰੀ ਅਤੇ 13 ਫਰਵਰੀ ਨੂੰ ਸ਼ੰਭੂ ਮੋਰਚੇ ਵਿੱਚ ਹੋਣ ਵਾਲੀ ਮਹਾਂਪੰਚਾਇਤ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ‘ਮਹਾਪੰਚਾਇਤ ‘ਚ ਸ਼ਾਮਲ ਹੋਵੋ’- 72 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਡੱਲੇਵਾਲ ਨੇ ਕਿਸਾਨਾਂ ਨੂੰ ਦਿੱਤਾ ਸੱਦਾ appeared first on Daily Post Punjabi.