farmer protest farm laws repeal Archives - Daily Post Punjabi

‘ਝੁਕਦੀ ਹੈ ਦੁਨੀਆ ਝੁਕਾਉਣ ਵਾਲਾ ਚਾਹੀਦਾ’, ਖੇਤੀ ਕਾਨੂੰਨਾਂ ਦੀ ਵਾਪਸੀ ਦੇ ਐਲਾਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਆਇਆ ਮੀਮਸ ਦਾ ਹੜ੍ਹ
ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਖੇਤੀ ਕਾਨੂੰਨ ਵਾਪਿਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ਤੋਂ ਪਹਿਲਾਂ ਲਿਆ ਗਿਆ ਹੈ।

social media reaction on farm laws repeal

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਐਲਾਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਪ੍ਰਤੀਕਿਰਿਆਵਾਂ ਦਾ ਹੜ੍ਹ ਆ ਗਿਆ ਹੈ। ਕੁੱਝ ਲੋਕ ਇਸ ਫੈਸਲੇ ਨੂੰ ਚੋਣਾਂ ਨਾਲ ਜੋੜ ਕੇ ਦੇਖ ਰਹੇ ਹਨ, ਜਦਕਿ ਕੁੱਝ ਇਸ ਨੂੰ ਮਾਸਟਰਸਟ੍ਰੋਕ ਕਰਾਰ ਦੇ ਰਹੇ ਹਨ।

social media reaction on farm laws repeal

ਦਰਅਸਲ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘ਅਸੀਂ ਕੁੱਝ ਕਿਸਾਨਾਂ ਨੂੰ ਕਿਸਾਨਾਂ ਦੇ ਹਿੱਤ ਬਾਰੇ ਨਹੀਂ ਸਮਝਾ ਸਕੇ।

social media reaction on farm laws repeal

ਸ਼ਾਇਦ ਸਾਡੀ ਤਪੱਸਿਆ ‘ਚ ਕਮੀ ਸੀ। ਭਾਵੇਂ ਕਿਸਾਨਾਂ ਦਾ ਇੱਕ ਵਰਗ ਇਸ ਦਾ ਵਿਰੋਧ ਕਰ ਰਿਹਾ ਸੀ। ਅਸੀਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਫੈਸਲਾ ਕੀਤਾ ਹੈ।”

social media reaction on farm laws repeal

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਐਲਾਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਪ੍ਰਤੀਕਿਰਿਆਵਾਂ ਦਾ ਹੜ੍ਹ ਆ ਗਿਆ।

social media reaction on farm laws repeal

ਇੱਕ ਯੂਜ਼ਰ ਨੇ ਟਵਿਟਰ ‘ਤੇ ਲਿਖਿਆ, ‘ਉਪ ਚੋਣਾਂ ਦੀ ਹਾਰ ਨੇ ਮੋਦੀ ਜੀ ਨੂੰ ਬਹੁਤ ਕੁੱਝ ਸਿਖਾ ਦਿੱਤਾ, ਪਹਿਲਾਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਘੱਟ, ਹੁਣ ਤਿੰਨੋਂ ਕਿਸਾਨ ਕਾਨੂੰਨ ਵਾਪਿਸ ਲੈਣੇ ਪਏ, ਝੁਕਦੀ ਹੈ ਦੁਨੀਆ ਝੁਕਾਉਣ ਵਾਲਾ ਚਾਹੀਦਾ।’

ਇਹ ਵੀ ਪੜ੍ਹੋ :  ਪੁਲਿਸ ਦਾ ਲਾਠੀਚਾਰਜ, ਸੜਕਾਂ ‘ਤੇ ਪ੍ਰਦਰਸ਼ਨ ਅਤੇ ਟਿਕੈਤ ਦੇ ਹੰਝੂ, ਦੇਖੋ ਕਿਸਾਨ ਅੰਦੋਲਨ ਦੇ ਸ਼ੁਰੂ ਹੋਣ ਤੋਂ ਲੈ ਕੇ ਜਿੱਤ ਤੱਕ ਦੀਆਂ ਇਹ ਤਸਵੀਰਾਂ

ਭਗਤ ਕਹਿੰਦੇ ਸੀ ਕਿ ਮੋਦੀ ਝੁਕਣ ਵਾਲਾ ਨਹੀਂ, ‘ਝੁਕਦੀ ਹੈ ਦੁਨੀਆ ਝੁਕਾਉਣ ਵਾਲਾ ਚਾਹੀਦਾ’, ਯੂਪੀ ਚੋਣਾਂ ‘ਚ ਹਾਰ ਨੂੰ ਦੇਖਦਿਆਂ ਖੇਤੀਬਾੜੀ ਦੇ ਤਿੰਨੋਂ ਕਾਨੂੰਨ ਵਾਪਿਸ ਲੈ ਲਏ ਗਏ।

ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”

The post ‘ਝੁਕਦੀ ਹੈ ਦੁਨੀਆ ਝੁਕਾਉਣ ਵਾਲਾ ਚਾਹੀਦਾ’, ਖੇਤੀ ਕਾਨੂੰਨਾਂ ਦੀ ਵਾਪਸੀ ਦੇ ਐਲਾਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਆਇਆ ਮੀਮਸ ਦਾ ਹੜ੍ਹ appeared first on Daily Post Punjabi.

ਵੱਡੀ ਰਾਹਤ! 29 ਨਵੰਬਰ ਨੂੰ ਸ਼ੁਰੂ ਹੋ ਰਹੇ ਸੰਸਦੀ ਸੈਸ਼ਨ ‘ਚ ਰੱਦ ਹੋਣਗੇ ਖੇਤੀ ਕਾਨੂੰਨ
ਕਿਸਾਨਾਂ ਦੇ ਸੰਘਰਸ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਵੱਡੀ ਜਿੱਤ ਮਿਲੀ ਹੈ। ਅੱਜ ਭਾਰਤ ਸਣੇ ਪੂਰੇ ਵਿਸ਼ਵ ਦੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।

farmer protest farm laws repeal

ਉੱਥੇ ਹੀ ਇਸ ਪਵਿੱਤਰ ਦਿਹਾੜੇ ਦੇ ਮੌਕੇ ਭਾਰਤ ਦੇ ਕੇਂਦਰ ਸਰਕਾਰ ਨੇ ਵੀ ਕਿਸਾਨਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਪੀਐਮ ਮੋਦੀ ਨੇ ਕਿਹਾ ਕਿ, “ਅੱਜ ਮੈਂ ਤੁਹਾਨੂੰ ਪੂਰੇ ਦੇਸ਼ ਨੂੰ ਇਹ ਦੱਸਣ ਆਇਆ ਹਾਂ ਕਿ ਅਸੀਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਫੈਸਲਾ ਕੀਤਾ ਹੈ। ਇਸ ਮਹੀਨੇ ਦੇ ਅੰਤ ਵਿੱਚ ਸ਼ੁਰੂ ਹੋਣ ਵਾਲੇ ਸੰਸਦ ਦੇ ਸੈਸ਼ਨ ਵਿੱਚ ਅਸੀਂ ਇਨ੍ਹਾਂ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਨੂੰ ਪੂਰਾ ਕਰਾਂਗੇ।”

ਇਹ ਵੀ ਪੜ੍ਹੋ : PM ਮੋਦੀ ਵੱਲੋਂ ਰੱਦ ਕੀਤੇ ਖੇਤੀ ਕਾਨੂੰਨਾਂ ਦੇ ਐਲਾਨ ‘ਤੇ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ; ਕਿਹਾ – ਸਾਡਾ ਸੰਘਰਸ਼ ਜਿੱਤ ਗਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਕੀਤਾ ਹੈ। ਇਸ ਦੇ ਲਈ ਸੰਸਦ ਦੇ ਆਉਣ ਵਾਲੇ ਸੈਸ਼ਨ ‘ਚ ਬਿੱਲ ਲਿਆਂਦਾ ਜਾਵੇਗਾ। ਹਾਲਾਂਕਿ, ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਦੀ ਵੀ ਮੰਗ ਕਰ ਰਹੇ ਸਨ। ਦੇਸ਼ ਨੂੰ ਆਪਣੇ ਸੰਬੋਧਨ ਵਿੱਚ ਪੀਐਮ ਮੋਦੀ ਨੇ ਐਮਐਸਪੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਦੀ ਗੱਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”

The post ਵੱਡੀ ਰਾਹਤ! 29 ਨਵੰਬਰ ਨੂੰ ਸ਼ੁਰੂ ਹੋ ਰਹੇ ਸੰਸਦੀ ਸੈਸ਼ਨ ‘ਚ ਰੱਦ ਹੋਣਗੇ ਖੇਤੀ ਕਾਨੂੰਨ appeared first on Daily Post Punjabi.