Farmer protest government proposal Archives - Daily Post Punjabi

ਕਿਸਾਨ ਅੰਦੋਲਨ LIVE: ਸਰਕਾਰ ਨੇ ਭੇਜਿਆ ਲਿਖਤੀ ਪ੍ਰਸਤਾਵ, ਕਿਸਾਨਾਂ ਦੀ ਮੀਟਿੰਗ ਸ਼ੁਰੂ
Farmer protest government proposal: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ।

Farmer protest government proposal

ਕਿਸਾਨਾਂ ਦਾ ਸੰਘਰਸ਼ ਲੰਬੇ ਸਮੇਂ ਤੋਂ ਜਾਰੀ ਹੈ। ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਅੱਜ 14 ਵੇਂ ਦਿਨ ਵੀ ਜਾਰੀ ਹੈ। ਖੇਤੀਬਾੜੀ ਕਾਨੂੰਨ ਵਾਪਿਸ ਲੈਣ ਦੀ ਮੰਗ ‘ਤੇ ਅੜੇ ਕਿਸਾਨਾਂ ਨੂੰ ਅੱਜ ਸਰਕਾਰ ਤੋਂ ਲਿਖਤੀ ਪ੍ਰਸਤਾਵ ਮਿਲਿਆ ਹੈ।

Farmer protest government proposal

ਸਰਕਾਰ ਨੇ ਐਮਐਸਪੀ, ਮੰਡੀ ਪ੍ਰਣਾਲੀ ਬਾਰੇ ਆਪਣੀ ਤਰਫੋਂ ਕੁੱਝ ਸੋਧਾਂ ਦਾ ਸੁਝਾਅ ਦਿੱਤਾ ਹੈ, ਜਿਸ ਦਾ ਹੁਣ ਕਿਸਾਨ ਜਵਾਬ ਦੇਣਗੇ। ਕੇਂਦਰ ਸਰਕਾਰ ਦਾ ਪ੍ਰਸਤਾਵ ਮਿਲਣ ਤੋਂ ਬਾਅਦ ਕਿਸਾਨਾਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਬੈਠਕ ਵਿੱਚ ਸਾਰੀਆਂ 40 ਜਥੇਬੰਦੀਆਂ ਸ਼ਾਮਿਲ ਹਨ, ਜੋ ਸਰਕਾਰ ਨਾਲ ਗੱਲਬਾਤ ਕਰ ਰਹੀਆਂ ਹਨ।

Farmer protest government proposal

ਆਲ ਇੰਡੀਆ ਫਾਰਮਰਜ਼ ਆਰਗੇਨਾਈਜ਼ੇਸ਼ਨ ਦੇ ਰਾਜਾ ਰਾਮ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰ ਦਾ ਪ੍ਰਸਤਾਵ ਮਿਲਿਆ ਹੈ। ਸਰਕਾਰ ਨੇ ਐਮਐਸਪੀ ਨੂੰ ਜਾਰੀ ਰੱਖਣ, ਏਪੀਐਮਸੀ ਨੂੰ ਮਜ਼ਬੂਤ ​​ਕਰਨ, ਪ੍ਰਾਈਵੇਟ ਕੰਪਨੀਆਂ ਦੀ ਰਜਿਸਟ੍ਰੇਸ਼ਨ ਕਰਨ ਦੀ ਗੱਲ ਕੀਤੀ ਹੈ। ਸਰਕਾਰ ਦੇ ਪ੍ਰਸਤਾਵ ‘ਤੇ ਹੁਣ ਇੱਕ ਬੈਠਕ ਕੀਤੀ ਜਾਵੇਗੀ। ਕਿਸਾਨ ਸੰਗਠਨਾਂ ਵੱਲੋਂ ਮੰਗਲਵਾਰ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਭਾਰਤ ਬੰਦ ਬੁਲਾਇਆ ਗਿਆ ਸੀ ਜੋ ਸ਼ਾਂਤਮਈ ਰਿਹਾ ਅਤੇ ਇਸ ਦਾ ਦੇਸ਼ ਵਿਆਪੀ ਪ੍ਰਭਾਵ ਦੇਖਣ ਨੂੰ ਮਿਲਿਆ।

ਮੰਗਲਵਾਰ ਦੀ ਦੇਰ ਰਾਤ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ 13 ਕਿਸਾਨ ਨੇਤਾਵਾਂ ਦੀ ਮੁਲਾਕਾਤ ਬੇਸਿੱਟਾ ਰਹੀ ਸੀ। ਅਚਾਨਕ ਬੁਲਾਈ ਗਈ ਬੈਠਕ ਵਿੱਚ ਇੱਕ ਹੱਲ ਦੀ ਉਮੀਦ ਕੀਤੀ ਜਾ ਰਹੀ ਸੀ। ਪਰ ਕਿਸਾਨ ਆਗੂ ਆਪਣੀਆਂ ਮੰਗਾਂ ਤੋਂ ਪਿੱਛੇ ਹੱਟਣ ਲਈ ਤਿਆਰ ਨਹੀਂ ਹੋਏ। ਦੂਜੇ ਪਾਸੇ, ਸਰਕਾਰ ਨੇ ਵੀ ਆਪਣਾ ਇਰਾਦਾ ਸਪੱਸ਼ਟ ਕਰ ਦਿੱਤਾ ਸੀ ਕਿ ਕਾਨੂੰਨ ਵਾਪਿਸ ਨਹੀਂ ਕੀਤੇ ਜਾਣਗੇ।

ਇਹ ਵੀ ਦੇਖੋ : ਅਰਦਾਸ ਦੇ ਨਾਲ ਸ਼ੁਰੂ ਹੋਇਆ ਕਿਸਾਨਾਂ ਦਾ ਸੰਘਰਸ਼, ਦੇਖੋ ਕੀ ਹੈ ਅੱਜ ਕਿਸਾਨਾਂ ਦੀ ਰਣਨੀਤੀ

The post ਕਿਸਾਨ ਅੰਦੋਲਨ LIVE: ਸਰਕਾਰ ਨੇ ਭੇਜਿਆ ਲਿਖਤੀ ਪ੍ਰਸਤਾਵ, ਕਿਸਾਨਾਂ ਦੀ ਮੀਟਿੰਗ ਸ਼ੁਰੂ appeared first on Daily Post Punjabi.

ਕਿਸਾਨ ਅੰਦੋਲਨ : ਕੈਬਨਿਟ ਮੀਟਿੰਗ ਸ਼ੁਰੂ, ਕੁੱਝ ਸਮੇਂ ਵਿੱਚ ਕਿਸਾਨਾਂ ਨੂੰ ਲਿਖਤੀ ਪ੍ਰਸਤਾਵ ਦੇਵੇਗੀ ਸਰਕਾਰ, ਕੀ ਹੋਵੇਗਾ ਮਸਲਾ ਹੱਲ ?
Farmer protest government proposal: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨਾਂ ਦਾ ਸੰਘਰਸ਼ ਲੰਬੇ ਸਮੇਂ ਤੋਂ ਜਾਰੀ ਹੈ। ਕਿਸਾਨਾਂ ਨੂੰ ਅੱਜ ਸਰਕਾਰ ਵੱਲੋਂ ਲਿਖਤੀ ਪ੍ਰਸਤਾਵ ਦਿੱਤਾ ਜਾਣਾ ਹੈ, ਇਸ ਦੌਰਾਨ ਪ੍ਰਸਤਾਵ ਦੇ ਸਬੰਧੀ ਵੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਸ਼ੁਰੂ ਹੋ ਗਈ ਹੈ। ਕਿਸਾਨ ਜਥੇਬੰਦੀਆਂ ਪ੍ਰਸਤਾਵ ਮਿਲਣ ਤੋਂ ਬਾਅਦ ਅੱਜ ਦਿੱਲੀ ਦੀ ਸਿੰਘੂ ਸਰਹੱਦ ‘ਤੇ ਇੱਕ ਬੈਠਕ ਕਰਨਗੀਆਂ। ਇਸ ਬੈਠਕ ਵਿੱਚ ਕਿਸਾਨ ਆਗੂ ਸਰਕਾਰ ਦੇ ਪ੍ਰਸਤਾਵ ਤੇ ਵਿਚਾਰ ਕਰਨਗੇ ਅਤੇ ਅੱਗੇ ਦੀ ਰਣਨੀਤੀ ਤੈਅ ਕਰਨਗੇ।

Farmer protest government proposal

ਕਿਸਾਨ ਅੰਦੋਲਨ ਕਿਸ ਰਸਤੇ ਵੱਲ ਰੁੱਖ ਕਰੇਗਾ ਇਹ ਤਸਵੀਰ ਅੱਜ ਸਾਫ ਹੋ ਸਕਦੀ ਹੈ। ਭਾਰਤ ਬੰਦ ਤੋਂ ਬਾਅਦ ਬੀਤੀ ਰਾਤ ਕਿਸਾਨ ਨੇਤਾਵਾਂ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਬੈਠਕ ਤੋਂ ਸਰਕਾਰ ਦਾ ਰੁਖ ਸਪਸ਼ਟ ਦਿਖਾਈ ਦੇ ਰਿਹਾ ਹੈ। ਸਰਕਾਰ ਕਾਨੂੰਨ ਵਾਪਿਸ ਨਾ ਲੈਣ ‘ਤੇ ਅੜੀ ਹੈ, ਪਰ ਕਿਸਾਨਾਂ ਨੂੰ ਇੱਕ ਪ੍ਰਸਤਾਵ ਦੇਵੇਗੀ, ਜਿਸ ‘ਤੇ ਕਿਸਾਨ ਆਗੂ ਵਿਚਾਰ ਵਟਾਂਦਰੇ ਕਰਨਗੇ। ਜੇਕਰ ਕਿਸਾਨ ਇਸ ਪ੍ਰਸਤਾਵ ਨੂੰ ਮੰਨ ਲੈਂਦੇ ਹਨ ਤਾਂ ਕਿਸਾਨਾਂ ਦਾ ਅੰਦੋਲਨ ਖ਼ਤਮ ਹੋ ਸਕਦਾ ਹੈ। ਕਿਸਾਨ ਸਿੱਧੇ ਤੌਰ ‘ਤੇ ਕਾਨੂੰਨ ਨੂੰ ਰੱਦ ਕਰਨ ਲਈ ਹਾਂ ਜਾਂ ਨਾ ਵਿੱਚ ਜਵਾਬ ਚਾਹੁੰਦੇ ਹਨ ਪਰ ਸਰਕਾਰ ਇਸ ਲਈ ਤਿਆਰ ਨਹੀਂ ਹੈ। ਸਰਕਾਰ ਅੱਜ ਕਿਸਾਨਾਂ ਨੂੰ ਲਿਖਤੀ ਤੌਰ ‘ਤੇ ਕਾਨੂੰਨ ਵਿੱਚ ਸੋਧ ਦਾ ਪ੍ਰਸਤਾਵ ਦੇਵੇਗੀ, ਜਿਸ ‘ਤੇ ਕਿਸਾਨ ਦੁਪਹਿਰ ਬਾਰਾਂ ਵਜੇ ਮਿਲਣਗੇ ਅਤੇ ਅੱਗੇ ਦੀ ਰਣਨੀਤੀ ਤੈਅ ਕਰਨਗੇ।

ਇਹ ਵੀ ਦੇਖੋ : Kundli Border ਪੁੱਜੇ Sukha Bouncer ਨੇ ਕਰ ਦਿੱਤਾ ਵੱਡਾ ਦਾਅਵਾ

The post ਕਿਸਾਨ ਅੰਦੋਲਨ : ਕੈਬਨਿਟ ਮੀਟਿੰਗ ਸ਼ੁਰੂ, ਕੁੱਝ ਸਮੇਂ ਵਿੱਚ ਕਿਸਾਨਾਂ ਨੂੰ ਲਿਖਤੀ ਪ੍ਰਸਤਾਵ ਦੇਵੇਗੀ ਸਰਕਾਰ, ਕੀ ਹੋਵੇਗਾ ਮਸਲਾ ਹੱਲ ? appeared first on Daily Post Punjabi.