Farmer protest govt talk Archives - Daily Post Punjabi

ਸਰਕਾਰ ਨੇ ਮੁੜ ਰੱਖਿਆ ਸੋਧਾਂ ਦਾ ਪ੍ਰਸਤਾਵ, ਕਿਸਾਨ ਆਗੂਆਂ ਨੇ ਕਿਹਾ- ਅਸੀਂ ਕਾਨੂੰਨ ਰੱਦ ਕਰਵਾਉਣੇ, ਸੋਧਾਂ ਨਹੀਂ
Farmer protest govt talk : ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਵਿਵਾਦ ਦੇ ਵਿਚਕਾਰ ਅੱਜ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦਰਮਿਆਨ ਨੌਵੇਂ ਗੇੜ ਦੀ ਮੀਟਿੰਗ ਜਾਰੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਬੈਠਕ ਵਿੱਚੋਂ ਕੋਈ ਹੱਲ ਨਿਕਲੇਗਾ। ਹਾਲਾਂਕਿ, ਕਿਸਾਨ ਸੰਗਠਨ ਅਜੇ ਵੀ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਹਨ। ਬੈਠਕ ਵਿੱਚ ਇੱਕ ਵਾਰ ਫਿਰ ਸਰਕਾਰ ਵਲੋਂ ਕਿਸਾਨਾਂ ਨੂੰ ਕਾਨੂੰਨਾਂ ‘ਚ ਸੋਧਾਂ ਕਰਨ ਦਾ ਪ੍ਰਸਤਾਵ ਦਿੱਤਾ ਗਿਆ ਹੈ। ਜਦਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੁੜ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਉਹ ਸੋਧਾਂ ਨਹੀਂ ਬਲਕਿ ਕਾਨੂੰਨ ਰੱਦ ਹੀ ਕਰਵਾਉਣਾ ਚਾਹੁੰਦੇ ਹਨ।

farmer protest govt talk

ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸੁਪਰੀਮ ਕੋਰਟ ਦੁਆਰਾ ਬਣਾਈ ਕਮੇਟੀ ਸਰਕਾਰ ਨੂੰ ਬੁਲਾਵੇਗੀ, ਅਸੀਂ ਕਮੇਟੀ ਦੇ ਸਾਹਮਣੇ ਆਪਣਾ ਪੱਖ ਰੱਖਾਂਗੇ। ਅੱਜ ਗੱਲਬਾਤ ਦੀ ਤਰੀਕ ਨਿਰਧਾਰਤ ਕੀਤੀ ਗਈ ਸੀ, ਇਸ ਲਈ ਕਿਸਾਨਾਂ ਨਾਲ ਸਾਡੀ ਗੱਲਬਾਤ ਚੱਲ ਜਾਰੀ ਹੈ।

ਇਹ ਵੀ ਦੇਖੋ : ਸਟੇਜ ਤੇ ਧੱਕੇ ਨਾਲ ਟਾਈਮ ਲੈ ਕੇ ਅਵਾ ਤਵਾ ਬੋਲਣ ਵਾਲਿਆਂ ਨੂੰ ਰਾਜੇਵਾਲ ਦੀ ਤਾੜਣਾ

The post ਸਰਕਾਰ ਨੇ ਮੁੜ ਰੱਖਿਆ ਸੋਧਾਂ ਦਾ ਪ੍ਰਸਤਾਵ, ਕਿਸਾਨ ਆਗੂਆਂ ਨੇ ਕਿਹਾ- ਅਸੀਂ ਕਾਨੂੰਨ ਰੱਦ ਕਰਵਾਉਣੇ, ਸੋਧਾਂ ਨਹੀਂ appeared first on Daily Post Punjabi.