farmer protest in delhi Archives - Daily Post Punjabi

ਦਿੱਲੀ ਬਾਰਡਰ ‘ਤੇ ਕਿਸਾਨਾਂ ਦਾ ਪ੍ਰਦਰਸ਼ਨ, ਪੁਲਿਸ ਨੇ ਲਾਏੇ ਬੈਰੀਕੇਡ, ਨੋਇਡਾ ‘ਚ ਲੱਗਾ ਲੰਮਾ ਜਾਮ
ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਅੱਜ ਦਿੱਲੀ ਵੱਲ ਮਾਰਚ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਨੋਇਡਾ ਵਿੱਚ ਟ੍ਰੈਫਿਕ ਜਾਮ ਹੋ ਗਿਆ ਹੈ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਬੈਰੀਕੇਡ ਲਗਾ ਦਿੱਤੇ ਹਨ, ਉੱਥੇ ਹੀ ਦੂਜੇ ਪਾਸੇ ਨੋਇਡਾ ਦੀਆਂ ਸੜਕਾਂ ‘ਤੇ ਵਾਹਨਾਂ ਦੇ ਪਹੀਏ ਰੁਕ ਗਏ ਹਨ।

ਸਥਿਤੀ ਦੇ ਮੱਦੇਨਜ਼ਰ ਨੋਇਡਾ ਪੁਲਿਸ ਨੇ ਦਿੱਲੀ ਨਾਲ ਜੁੜੀਆਂ ਸਰਹੱਦਾਂ ‘ਤੇ ਸੁਰੱਖਿਆ ਵਧਾ ਦਿੱਤੀ ਹੈ। ਮੁਆਵਜ਼ੇ ਅਤੇ ਨੌਕਰੀਆਂ ਦੀ ਮੰਗ ਨੂੰ ਲੈ ਕੇ ਸੜਕਾਂ ‘ਤੇ ਉਤਰੇ ਕਿਸਾਨ ਵੀ ਅੱਜ ਆਰ-ਪਾਰ ਦੀ ਲੜਾਈ ਦੇ ਮੂਡ ‘ਚ ਹਨ, ਇਸੇ ਲੜੀ ਤਹਿਤ ਕਿਸਾਨਾਂ ਨੇ ਸੰਸਦ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ ਹੈ। ਦੱਸ ਦੇਈਏ ਕਿ ਕਿਸਾਨਾਂ ਨੇ ਪਹਿਲਾਂ 13 ਫਰਵਰੀ ਨੂੰ ਦਿੱਤੀ ਕੂਚ ਦਾ ਐਲਾਨ ਕੀਤਾ ਸੀ ਪਰ ਇਸ ਤੋਂ ਪਹਿਲਾਂ ਹੀ ਅੱਜ ਕਿਸਾਨਾਂ ਨੇ ਮਾਰਚ ਸ਼ੁਰੂ ਕਰ ਦਿੱਤਾ ਹੈ।

ਉਥੇ ਹੀ ਸਥਿਤੀ ਨੂੰ ਦੇਖਦੇ ਹੋਏ ਨੋਇਡਾ ਪੁਲਿਸ ਨੇ ਦਿੱਲੀ ਨਾਲ ਲੱਗਦੀਆਂ ਸਰਹੱਦਾਂ ‘ਤੇ ਸੁਰੱਖਿਆ ਵਧਾ ਦਿੱਤੀ ਹੈ। ਕਈ ਥਾਵਾਂ ‘ਤੇ ਰੂਟ ਡਾਇਵਰਸ਼ਨ ਕੀਤਾ ਗਿਆ ਹੈ ਅਤੇ ਕਈ ਥਾਵਾਂ ‘ਤੇ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਕਾਰਨ ਨੋਇਡਾ ਤੋਂ ਦਿੱਲੀ ਜਾਣ ਵਾਲੀਆਂ ਸਰਹੱਦਾਂ ’ਤੇ ਲੰਮਾ ਜਾਮ ਲੱਗਾ ਹੋਇਆ ਹੈ। ਇਸ ਸਮੱਸਿਆ ਦੇ ਹੱਲ ਲਈ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਿਸਾਨਾਂ ਨਾਲ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ ਹੈ। ਨੋਇਡਾ ਪੁਲਿਸ ਅਧਿਕਾਰੀਆਂ ਮੁਤਾਬਕ ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਦਿੱਲੀ ਸਰਹੱਦ ਦੇ ਨਾਲ ਕਿਸਾਨ ਚੌਕ ‘ਤੇ ਬੈਰੀਅਰ ਲਗਾਏ ਗਏ ਹਨ। ਇਨ੍ਹਾਂ ਸਾਰੀਆਂ ਥਾਵਾਂ ‘ਤੇ ਲੋੜੀਂਦੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ।

ਦੱਸ ਦਈਏ ਕਿ ਭਾਰਤੀ ਕਿਸਾਨ ਪ੍ਰੀਸ਼ਦ (ਬੀਕੇਪੀ) ਨੇ ਜ਼ਿਲ੍ਹੇ ਦੇ ਸਾਰੇ ਕਿਸਾਨਾਂ ਨੂੰ ਵੀਰਵਾਰ ਦੁਪਹਿਰ 12.30 ਵਜੇ ਤੱਕ ਨੋਇਡਾ ਦੇ ਮਹਾਮਾਇਆ ਫਲਾਈਓਵਰ ‘ਤੇ ਪਹੁੰਚਣ ਦਾ ਸੱਦਾ ਦਿੱਤਾ ਸੀ। ਬੀ.ਕੇ.ਪੀ ਆਗੂ ਸੁਖਬੀਰ ਯਾਦਵ ਖਲੀਫਾ ਨੇ ਦੱਸਿਆ ਕਿ ਮਹਾਮਾਇਆ ਫਲਾਈਓਵਰ ਦੇ ਹੇਠਾਂ ਇਕੱਠੇ ਹੋਣ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨਾ ਸੀ, ਇੱਥੋਂ ਕਿਸਾਨ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਦੇ ਹੋਏ ਸੰਸਦ ਤੱਕ ਪਹੁੰਚ ਰਹੇ ਸਨ ਪਰ ਪੁਲਿਸ ਨੇ ਕਿਸਾਨਾਂ ਨੂੰ ਪਹਿਲਾਂ ਹੀ ਰੋਕ ਲਿਆ ਹੈ।

ਇਹ ਵੀ ਪੜ੍ਹੋ : ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, ਸੜਕ ਹਾ.ਦਸੇ ਨੇ ਖੋਹ ਲਿਆ ਮਾਪਿਆਂ ਤੋਂ ਜਵਾਨ ਪੁੱਤ

ਦੂਜੇ ਪਾਸੇ ਨੋਇਡਾ ਪੁਲਿਸ ਕਮਿਸ਼ਨਰੇਟ ਨੇ ਕਿਸਾਨਾਂ ਦੇ ਇਸ ਪ੍ਰਦਰਸ਼ਨ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਪਹਿਲਾਂ ਹੀ ਧਾਰਾ 144 ਤਹਿਤ ਮਨਾਹੀ ਦੇ ਹੁਕਮ ਲਾਗੂ ਕਰ ਦਿੱਤੇ ਹਨ। ਪੁਲਿਸ ਲਗਾਤਾਰ ਲੋਕਾਂ ਨੂੰ ਕਿਤੇ ਵੀ ਇਕੱਠੇ ਨਾ ਹੋਣ ਲਈ ਸਮਝਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਆਮ ਡਰਾਈਵਰਾਂ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਦਸੰਬਰ 2023 ਵਿੱਚ ਵਿਕਾਸ ਅਧਿਕਾਰੀਆਂ ਨੇ ਕਿਸਾਨਾਂ ਦੀ ਜ਼ਮੀਨ ਐਕੁਆਇਰ ਕੀਤੀ ਸੀ। ਇਸ ਐਕਵਾਇਰ ਦੇ ਮੁਆਵਜ਼ੇ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਇਸ ਦੇ ਵਿਰੋਧ ‘ਚ ਨੋਇਡਾ ਅਤੇ ਗ੍ਰੇਟਰ ਨੋਇਡਾ ਦੇ ਕਿਸਾਨ ਸੜਕਾਂ ‘ਤੇ ਉਤਰ ਆਏ ਹਨ। ਕਿਸਾਨਾਂ ਦਾ ਦੋਸ਼ ਹੈ ਕਿ ਐੱਨ.ਟੀ.ਪੀ.ਸੀ. ਨੇ ਵੱਖਰੇ ਰੇਟ ‘ਤੇ ਮੁਆਵਜ਼ਾ ਦਿੱਤਾ ਹੈ। ਇਸ ਦੇ ਨਾਲ ਹੀ ਨੌਕਰੀ ਦੇਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ।

ਪੁਲਿਸ ਵੱਲੋਂ ਰੋਕੇ ਜਾਣ ’ਤੇ ਕਿਸਾਨ ਸੜਕ ’ਤੇ ਬੈਠ ਕੇ ਧਰਨਾ ਦੇ ਰਹੇ ਹਨ। ਕਿਸਾਨਾਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਲਗਾਤਾਰ ਧੋਖਾ ਕੀਤਾ ਜਾ ਰਿਹਾ ਹੈ। ਪਹਿਲਾਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਅਤੇ ਹੁਣ ਸਰਕਾਰ ਆਪਣੀ ਗੱਲ ਤੋਂ ਪਿੱਛੇ ਹਟ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਈ ਦਿਨਾਂ ਤੋਂ ਧਰਨਾ ਦੇ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਦਿੱਲੀ ਬਾਰਡਰ ‘ਤੇ ਕਿਸਾਨਾਂ ਦਾ ਪ੍ਰਦਰਸ਼ਨ, ਪੁਲਿਸ ਨੇ ਲਾਏੇ ਬੈਰੀਕੇਡ, ਨੋਇਡਾ ‘ਚ ਲੱਗਾ ਲੰਮਾ ਜਾਮ appeared first on Daily Post Punjabi.