Farmer protest nia notice Archives - Daily Post Punjabi

ਸੰਸਦ ‘ਚ ਗ੍ਰਹਿ ਮੰਤਰਾਲੇ ਨੇ ਕਿਹਾ- ਅੰਦੋਲਨ ਨਾਲ ਜੁੜੇ ਕਿਸੇ ਵੀ ਕਿਸਾਨ ਨੂੰ NIA ਨੇ ਨਹੀਂ ਦਿੱਤਾ ਨੋਟਿਸ
Farmer protest nia notice : ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੱਜ ਦਿੱਲੀ ਵਿੱਚ ਕਿਸਾਨ ਅੰਦੋਲਨ ਦਾ 77 ਵਾਂ ਦਿਨ ਹੈ। ਕਿਸਾਨ ਲਗਾਤਾਰ ਆਪਣੀਆਂ ਮੰਗਾਂ ‘ਤੇ ਡਟੇ ਹੋਏ ਹਨ। ਪਰ ਹੁਣ ਕਿਸਾਨ ਅੰਦੋਲਨ ਦੇ ਵਿਚਕਾਰ ਸਿਆਸਤ ਵੀ ਲਗਾਤਾਰ ਜਾਰੀ ਹੈ। ਇਸ ਵੇਲੇ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਸੰਸਦ ਤੋਂ ਸੜਕ ਤੱਕ ਸੰਘਰਸ਼ ਜਾਰੀ ਲਗਾਤਾਰ ਜਾਰੀ ਹੈ। ਅੱਜ ਫਿਰ ਖੇਤੀਬਾੜੀ ਕਾਨੂੰਨ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ ਮੁੱਦਾ ਸੰਸਦ ਵਿੱਚ ਉੱਠਿਆ ਹੈ। ਰਾਜ ਸਭਾ ਵਿੱਚ ਬੁੱਧਵਾਰ ਨੂੰ ਇਹ ਸਵਾਲ ਪੁੱਛਿਆ ਗਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਵੱਲੋਂ ਕਿਸਾਨੀ ਅੰਦੋਲਨ ਸੰਬੰਧੀ ਕਿੰਨੇ ਕਿਸਾਨਾਂ ਨੂੰ ਨੋਟਿਸ ਦਿੱਤਾ ਗਿਆ ਹੈ? ਇਸ ਸਵਾਲ ‘ਤੇ ਗ੍ਰਹਿ ਮੰਤਰਾਲੇ ਵੱਲੋਂ ਇਹ ਕਿਹਾ ਗਿਆ ਹੈ ਕਿ ਐਨਆਈਏ ਵੱਲੋਂ ਕਿਸੇ ਵੀ ਕਿਸਾਨ ਨੂੰ ਨੋਟਿਸ ਨਹੀਂ ਦਿੱਤਾ ਗਿਆ ਹੈ।

Farmer protest nia notice

ਕਾਂਗਰਸ ਦੇ ਸੰਸਦ ਮੈਂਬਰ ਦਿਗਵਿਜੇ ਸਿੰਘ ਵੀ ਸਵਾਲ ਪੁੱਛਣ ਵਾਲਿਆਂ ਵਿੱਚ ਸਨ। ਗ੍ਰਹਿ ਮੰਤਰਾਲੇ ਤੋਂ ਪੁੱਛਿਆ ਗਿਆ ਸੀ ਕਿ ਕੀ ਐਨਆਈਏ ਨੇ ਕਿਸੇ ਵੀ ਕਿਸਾਨ ਨੂੰ ਨੋਟਿਸ ਦਿੱਤਾ ਹੈ, ਜੇ ਦਿੱਤਾ ਗਿਆ ਹੈ, ਤਾਂ ਇਹ ਕਿਸ ਸਥਿਤੀ ਵਿੱਚ ਦਿੱਤਾ ਗਿਆ ਹੈ। ਸਾਰੇ ਪ੍ਰਸ਼ਨਾਂ ਦੇ ਉੱਤਰ ਗ੍ਰਹਿ ਮੰਤਰਾਲੇ ਵੱਲੋਂ ਦਿੱਤੇ ਗਏ ਹਨ। ਮਹੱਤਵਪੂਰਨ ਗੱਲ ਇਹ ਹੈ ਕਿ ਕੁੱਝ ਸਮਾਂ ਪਹਿਲਾਂ ਐਨਆਈਏ ਦਾ ਨੋਟਿਸ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਈ ਵਾਰ ਕਿਸਾਨ ਆਗੂਆਂ ਵੱਲੋਂ ਇਹ ਦੋਸ਼ ਲਾਇਆ ਗਿਆ ਸੀ ਕਿ ਸਰਕਾਰ ਅੰਦੋਲਨ ਨੂੰ ਖਤਮ ਕਰਨ ਲਈ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਹੁਣ ਇੱਕ ਵਾਰ ਫਿਰ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਕਿਸਾਨ ਨੇਤਾਵਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਹੋ ਸਕਦੀ ਹੈ।

ਇਹ ਵੀ ਦੇਖੋ : ਦਿੱਲੀ ਸਟੇਜ ਤੋਂ ਬਲਬੀਰ ਰਾਜੇਵਾਲ LIVE, ਦੀਪ ਸਿੱਧੂ ਸਣੇ ਹੋ ਰਹੀਆਂ ਗ੍ਰਿਫਤਾਰੀਆਂ ਪਿੱਛੋਂ ਸੁਣੋ ਵੱਡਾ ਬਿਆਨ !

The post ਸੰਸਦ ‘ਚ ਗ੍ਰਹਿ ਮੰਤਰਾਲੇ ਨੇ ਕਿਹਾ- ਅੰਦੋਲਨ ਨਾਲ ਜੁੜੇ ਕਿਸੇ ਵੀ ਕਿਸਾਨ ਨੂੰ NIA ਨੇ ਨਹੀਂ ਦਿੱਤਾ ਨੋਟਿਸ appeared first on Daily Post Punjabi.