farmer reached delhi protest Archives - Daily Post Punjabi

ਦਿੱਲੀ ‘ਚ ਆਇਆ ਕਿਸਾਨਾਂ ਦਾ ਹੜ੍ਹ, ਵਹੀਰਾਂ ਘੱਤ ਕੇ ਪਹੁੰਚ ਰਹੇ ਨੇ ਜੰਤਰ-ਮੰਤਰ
ਸੰਯੁਕਤ ਕਿਸਾਨ ਮੋਰਚਾ ਵੱਲੋਂ ਸੋਮਵਾਰ ਨੂੰ ਜੰਤਰ-ਮੰਤਰ ‘ਤੇ ਬੁਲਾਈ ਗਈ ‘ਮਹਾਪੰਚਾਇਤ’ ‘ਚ ਹਿੱਸਾ ਲੈਣ ਲਈ ਭਾਰੀ ਸੁਰੱਖਿਆ ਪ੍ਰਬੰਧਾਂ ਵਿਚਕਾਰ ਵੱਖ-ਵੱਖ ਸੂਬਿਆਂ ਤੋਂ ਸੈਂਕੜੇ ਕਿਸਾਨ ਦਿੱਲੀ ਪਹੁੰਚ ਰਹੇ ਹਨ। ਐਸਕੇਐਮ ਆਗੂਆਂ ਨੇ ਦਾਅਵਾ ਕੀਤਾ ਕਿ ਕੁਝ ਥਾਵਾਂ ’ਤੇ ਕਿਸਾਨਾਂ ਨੂੰ ਜੰਤਰ-ਮੰਤਰ ਤੱਕ ਪਹੁੰਚਣ ਤੋਂ ਰੋਕਿਆ ਜਾ ਰਿਹਾ ਹੈ। ਹਾਲਾਂਕਿ ਦਿੱਲੀ ਪੁਲਿਸ ਨੇ ਇਸ ਦਾਅਵੇ ਤੋਂ ਇਨਕਾਰ ਕੀਤਾ ਹੈ।

farmer reached delhi protest

SKM ਮੈਂਬਰ ਅਤੇ ‘ਮਹਾਪੰਚਾਇਤ’ ਦੇ ਆਯੋਜਕ ਅਭਿਮਨਿਊ ਸਿੰਘ ਕੋਹਾੜ ਨੇ ਕਿਹਾ, “ਮਹਾਪੰਚਾਇਤ ਇੱਕ ਦਿਨ ਦਾ ਸ਼ਾਂਤਮਈ ਸਮਾਗਮ ਹੈ ਜਿੱਥੇ ਅਸੀਂ MSP ‘ਤੇ ਕਾਨੂੰਨੀ ਗਾਰੰਟੀ ਅਤੇ ਬਿਜਲੀ ਸੋਧ ਬਿੱਲ 2022 ਨੂੰ ਰੱਦ ਕਰਨ ਸਮੇਤ ਆਪਣੀਆਂ ਮੰਗਾਂ ਨੂੰ ਦੁਹਰਾਵਾਂਗੇ।”

ਹਾਲਾਂਕਿ, ਉਨ੍ਹਾਂ ਕਿਹਾ ਕਿ ਪੁਲਿਸ ਨੇ ਅਜੇ ਤੱਕ ਜੰਤਰ-ਮੰਤਰ ‘ਤੇ ‘ਮਹਾਂਪੰਚਾਇਤ’ ਦੀ ਇਜਾਜ਼ਤ ਨਹੀਂ ਦਿੱਤੀ ਹੈ। ਕੋਹਾੜ ਨੇ ਕਿਹਾ ਕਿ ਬੀਤੀ ਰਾਤ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਤੋਂ ਆਉਣ ਵਾਲੇ ਕਿਸਾਨਾਂ ਨੂੰ ਜੰਤਰ–ਮੰਤਰ ਤੱਕ ਨਹੀਂ ਪਹੁੰਚਣ ਦਿੱਤਾ ਗਿਆ। ਉਨ੍ਹਾਂ ਨੂੰ ਗੁਰਦੁਆਰਾ ਬੰਗਲਾ ਸਾਹਿਬ, ਰਕਾਬਗੰਜ ਅਤੇ ਮੋਤੀ ਬਾਗ ਲਿਜਾਇਆ ਗਿਆ ਅਤੇ ਬਾਅਦ ਵਿੱਚ ਛੱਡ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

ਉਨ੍ਹਾਂ ਕਿਹਾ ਕਿ ਪੰਜਾਬ, ਕਰਨਾਟਕ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਤੋਂ ਕਿਸਾਨ ਦਿੱਲੀ ਪਹੁੰਚ ਚੁੱਕੇ ਹਨ ਅਤੇ ‘ਮਹਾਂਪੰਚਾਇਤ’ ਵਿੱਚ ਵੱਧ ਤੋਂ ਵੱਧ ਲੋਕ ਹਿੱਸਾ ਲੈਣ ਲਈ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਸਾਡੀਆਂ ਸਾਰੀਆਂ ਮੰਗਾਂ ‘ਤੇ ਵਿਚਾਰ ਕਰਨ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਨੇ ‘ਕੁਝ ਨਹੀਂ’ ਕੀਤਾ।

The post ਦਿੱਲੀ ‘ਚ ਆਇਆ ਕਿਸਾਨਾਂ ਦਾ ਹੜ੍ਹ, ਵਹੀਰਾਂ ਘੱਤ ਕੇ ਪਹੁੰਚ ਰਹੇ ਨੇ ਜੰਤਰ-ਮੰਤਰ appeared first on Daily Post Punjabi.