Farmer tried commit suicide Archives - Daily Post Punjabi

ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਗੰਭੀਰ ਹਾਲਤ ‘ਚ ਹਸਪਤਾਲ ‘ਚ ਕਰਵਾਇਆ ਦਾਖਲ
ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਇੱਕ ਕਿਸਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਕਿਸਾਨ ਨੇ ਸਲਫਾਸ ਨਿਗਲ ਲਿਆ। ਜਿਸ ਤੋਂ ਬਾਅਦ ਗੰਭੀਰ ਹਾਲਤ ਵਿੱਚ ਉਸ ਨੂੰ ਰਾਜਪੁਰਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕਿਸਾਨ ਦੀ ਪਛਾਣ ਰੇਸ਼ਮ ਸਿੰਘ ਵਜੋਂ ਹੋਈ ਹੈ। ਉਹ ਤਰਨਤਾਰਨ ਦੇ ਪਿੰਡ ਪਹੂਵਿੰਡ ਨਾਲ ਸਬੰਧਤ ਹੈ।

ਕਿਸਾਨ ਆਗੂ ਤੇਜਬੀਰ ਸਿੰਘ ਨੇ ਕਿਹਾ ਕਿ ਰੇਸ਼ਮ ਸਿੰਘ ਇਸ ਗੱਲੋਂ ਨਾਰਾਜ਼ ਸੀ ਕਿ ਸ਼ੰਭੂ ਤੇ ਖਨੌਰੀ ਸਰਹੱਦਾਂ ‘ਤੇ 11 ਮਹੀਨਿਆਂ ਤੋਂ ਅੰਦੋਲਨ ਦੇ ਬਾਵਜੂਦ ਸਰਕਾਰ ਨੇ ਮਸਲਾ ਹੱਲ ਨਹੀਂ ਕੀਤਾ। ਕਿਸਾਨਾਂ ਦਾ ਕਹਿਣਾ ਹੈ ਕਿ ਰੇਸ਼ਮ ਸਿੰਘ ਨੇ ਸਵੇਰੇ ਲੰਗਰ ਵਾਲੀ ਥਾਂ ਦੇ ਨੇੜੇ ਸਲਫਾਸ ਖਾਧੀ। ਜਿਵੇਂ ਹੀ ਕਿਸਾਨਾਂ ਨੂੰ ਇਸ ਬਾਰੇ ਪਤਾ ਲੱਗਾ, ਉਸ ਨੂੰ ਤੁਰੰਤ ਮੌਕੇ ‘ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ।

ਇਹ ਵੀ ਪੜ੍ਹੋ : ਕਿਸਾਨਾਂ ਦੀ ਮਹਾਪੰਚਾਇਤ ਅੱਜ ਹੋਵੇਗੀ ਮੋਗਾ ਵਿਚ , ਟਿਕੈਤ ਸਣੇ 50 ਹਜ਼ਾਰ ਦੇ ਕਰੀਬ ਕਿਸਾਨ ਲੈਣਗੇ ਹਿੱਸਾ

ਇਸ ਤੋਂ ਬਾਅਦ ਰੇਸ਼ਮ ਸਿੰਘ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਫਿਲਹਾਲ ਕਿਸਾਨ ਰੇਸ਼ਮ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਗੰਭੀਰ ਹਾਲਤ ‘ਚ ਹਸਪਤਾਲ ‘ਚ ਕਰਵਾਇਆ ਦਾਖਲ appeared first on Daily Post Punjabi.