farmer visit Archives - Daily Post Punjabi

ਮੀਂਹ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਫਾਜ਼ਿਲਕਾ ਤੇ ਮੁਕਤਸਰ ਦਾ ਦੌਰਾ ਕਰਨਗੇ CM ਭਗਵੰਤ ਮਾਨ
ਪੰਜਾਬ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਕਾਰਨ ਕਿਸਾਨਾਂ ਨੂੰ ਇਸ ਦੀ ਮਾਰ ਝੱਲਣੀ ਪੈ ਰਹੀ ਹੈ। ਭਾਰੀ ਮੀਂਹ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋ ਚੁੱਕੀਆਂ ਹਨ। ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ CM ਭਗਵੰਤ ਮਾਨ ਅੱਜ ਫਾਜ਼ਿਲਕਾ ਤੇ ਮੁਕਤਸਰ ਦਾ ਦੌਰਾ ਕਰਨਗੇ।

bhagwant mann farmer visit

ਜਾਣਕਾਰੀ ਲਈ ਦੱਸ ਦੇਈਏ ਕਿ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ‘ਚ ਮਾਨਸੂਨ ਇਕ ਵਾਰ ਫਿਰ ਤੋਂ ਸਰਗਰਮ ਹੋਵੇਗਾ। ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ 28 ਜੁਲਾਈ ਤੋਂ ਲੈ ਕੇ 30 ਜੁਲਾਈ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਇਨ੍ਹਾਂ ਦਿਨਾਂ ਦੌਰਾਨ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਖੇਤਾਂ ‘ਚ ਸਪ੍ਰੇਅ ਨਾ ਕਰਨ ਅਤੇ ਪਾਣੀ ਨਾ ਲਾਉਣ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਪੰਜਾਬ ‘ਚ ਪਿਛਲੇ ਦਿਨੀਂ ਵੀ ਭਾਰੀ ਮੀਂਹ ਪਿਆ ਸੀ। ਇਸ ਦੌਰਾਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ, ਉੱਥੇ ਹੀ ਸੜਕਾਂ, ਗਲੀਆਂ ਅਤੇ ਨਾਲੀਆਂ ‘ਚ ਪਾਣੀ ਭਰਨ ਕਾਰਨ ਲੋਕਾਂ ਨੂੰ ਕਈ ਥਾਵਾਂ ‘ਤੇ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਨੂੰ ਲੈ ਕੇ ਪ੍ਰੰਬਧਾਂ ਦੇ ਦਾਅਵੇ ਫੇਲ੍ਹ ਦਿਖਾਈ ਦਿੱਤੇ। ਮੀਂਹ ਪੈਣ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ, ਉੱਥੇ ਹੀ ਕਈ ਥਾਵਾ ‘ਤੇ ਮੀਂਹ ਪੈਣ ਕਾਰਨ ਹੁੰਮਸ ਕਾਫੀ ਵੱਧ ਗਈ ਹੈ। ਭਾਰੀ ਬਾਰਿਸ਼ ਹੋਣ ਕਾਰਨ ਕਿਸਾਨਾਂ ਨੂੰ ਇਸ ਦੀ ਮਾਰ ਝੱਲਣੀ ਪੈ ਰਹੀ ਹੈ।

The post ਮੀਂਹ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਫਾਜ਼ਿਲਕਾ ਤੇ ਮੁਕਤਸਰ ਦਾ ਦੌਰਾ ਕਰਨਗੇ CM ਭਗਵੰਤ ਮਾਨ appeared first on Daily Post Punjabi.