Farmers and govt meeting Archives - Daily Post Punjabi

ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਰਹੀ ਬੇਸਿੱਟਾ, ਸਵੇਰੇ 10 ਵਜੇ ਦਿੱਲੀ ਵੱਲ ਕੂਚ ਕਰਨਗੇ ਕਿਸਾਨ
ਚੰਡੀਗੜ੍ਹ ਵਿਚ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਣ ਵਾਲੀ ਮੀਟਿੰਗ ਖਤਮ ਹੋ ਚੁੱਕੀ ਹੈ। ਇਹ ਮੀਟਿੰਗ ਲਗਭਗ 5 ਘੰਟੇ ਚੱਲੀ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਚੰਡੀਗੜ੍ਹ ਦੀ ਮੀਟਿੰਗ ਵਿਚ ਕਿਸਾਨਾਂ ਤੇ ਸਰਕਾਰ ਵਿਚਾਲੇ ਕਈ ਮੰਗਾਂ ‘ਤੇ ਸਹਿਮਤੀ ਬਣ ਗਈ ਹੈ। ਜਦੋਂ ਕਿ ਕੁਝ ਮੰਗਾਂ ‘ਤੇ ਅਜੇ ਵੀ ਪੇਚ ਅੜਿਆ ਹੋਇਆ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਨੇ ਕਿਸਾਨਾਂ ‘ਤੇ ਕੀਤੇ ਪਰਚੇ ਰੱਦ ਕਰਨ ਦੀ ਮੰਗ ਨੂੰ ਸਵੀਕਾਰ ਕਰ ਲਿਆ ਹੈ ਤੇ ਨਾਲ ਹੀ ਲਖੀਮਪੁਰ ਖੀਰੀ ਮਾਮਲੇ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਨੂੰ ਵੀ ਮਨਜ਼ੂਰ ਕਰ ਲਿਆ ਗਿਆ ਹੈ ਪਰ ਕੁਝ ਮੰਗਾਂ ਨੂੰ ਅਜੇ ਵੀ ਸਵੀਕਾਰ ਨਹੀਂ ਕੀਤਾ ਗਿਆ ਜਿਸ ਕਰਕੇ ਕਿਸਾਨ ਸਵੇਰੇ 10 ਵਜੇ ਦਿੱਲੀ ਵੱਲ ਕੂਚ ਕਰਨਗੇ।

ਇਹ ਵੀ ਪੜ੍ਹੋ : ਸਮਾਰਟਫੋਨ ਤੋਂ ਮਨਪਸੰਦ ਫੋਟੋ ਹੋ ਗਈ ਹੈ ਡਿਲੀਟ, ਨਾ ਹੋਵੋ ਪ੍ਰੇਸ਼ਾਨ, ਜਾਣੋ ਵਾਪਸ ਲਿਆਉਣ ਦਾ ਤਰੀਕਾ

ਕਿਸਾਨ ਆਗੂ ਪੰਧੇਰ ਦਾ ਕਹਿਣਾ ਹੈ ਕਿ ਮੀਟਿੰਗ ਵਿਚ ਕੋਈ ਸਿੱਟਾ ਨਹੀਂ ਨਿਕਲਿਆ ਹੈ। ਸਾਡੇ ਅੰਦੋਲਨ ਨੂੰ ਘੁਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਸਾਡੀਆਂ ਮੰਗਾਂ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਰਹੀ ਬੇਸਿੱਟਾ, ਸਵੇਰੇ 10 ਵਜੇ ਦਿੱਲੀ ਵੱਲ ਕੂਚ ਕਰਨਗੇ ਕਿਸਾਨ appeared first on Daily Post Punjabi.

ਕਾਨੂੰਨਾਂ ‘ਤੇ ਤਕਰਾਰ ਜਾਰੀ, ਬੈਠਕ ਲਈ ਰਵਾਨਾ ਹੋਏ ਕਿਸਾਨ ਆਗੂ, ਕੀ ਅੱਜ ਹੋਵੇਗਾ ਹੱਲ ?
Farmers and govt meeting : ਅੱਜ ਕੇਂਦਰ ਸਰਕਾਰ ਅਤੇ ਕਿਸਾਨ ਸੰਗਠਨਾਂ ਦਰਮਿਆਨ ਖੇਤੀਬਾੜੀ ਕਾਨੂੰਨਾਂ ਬਾਰੇ ਗੱਲਬਾਤ ਦਾ 11 ਵਾਂ ਦੌਰ ਹੈ। ਇਸ ਗੱਲਬਾਤ ਵਿੱਚ ਕੋਈ ਹੱਲ ਲੱਭਣ ਦੀ ਉਮੀਦ ਹੈ, ਕਿਉਂਕਿ ਪਿੱਛਲੀ ਵਾਰ ਸਰਕਾਰ ਨੇ ਕਾਨੂੰਨਾਂ ਨੂੰ ਕੁੱਝ ਸਮੇਂ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਸੀ। ਹਾਲਾਂਕਿ, ਕਿਸਾਨ ਜੱਥੇਬੰਦੀਆਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ, ਪਰ ਹੁਣ ਗੱਲਬਾਤ ਵਿੱਚ ਕੀ ਹੋਵੇਗਾ ਸਭ ਦੀ ਨਜ਼ਰ ਉਸ ‘ਤੇ ਹੈ।

Farmers and govt meeting

ਹੁਣ ਤੋਂ ਕੁੱਝ ਸਮੇਂ ਵਿੱਚ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਵਿਚਾਰ ਵਟਾਂਦਰੇ ਹੋਣੇ ਹਨ। ਕਿਸਾਨ ਆਗੂ ਸਿੰਘੂ ਸਰਹੱਦ ਤੋਂ ਬੈਠਕ ਲਈ ਰਵਾਨਾ ਹੋ ਚੁੱਕੇ ਹਨ। ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਣਾ ਅੰਦੋਲਨ ਜਾਰੀ ਰੱਖਣਗੇ ਅਤੇ ਕਾਨੂੰਨ ਰੱਦ ਹੋਣ ਤੋਂ ਪਹਿਲਾਂ ਪਿੱਛੇ ਨਹੀਂ ਹੱਟਣਗੇ। ਕਿਸਾਨ ਅਜੇ ਵੀ ਦਿੱਲੀ ਵਿੱਚ ਟਰੈਕਟਰ ਰੈਲੀ ਕੱਢਣ ‘ਤੇ ਅੜੇ ਹੋਏ ਹਨ। ਅੱਜ ਸ਼ੁੱਕਰਵਾਰ ਨੂੰ ਪਹਿਲਾ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਬੈਠਕ ਹੋਵੇਗੀ ਅਤੇ ਉਸ ਤੋਂ ਬਾਅਦ ਟਰੈਕਟਰ ਰੈਲੀ ਨੂੰ ਲੈ ਕੇ ਪੁਲਿਸ ਅਤੇ ਕਿਸਾਨਾਂ ਦਰਮਿਆਨ ਇੱਕ ਮੀਟਿੰਗ ਹੋਵੇਗੀ।

ਇਹ ਵੀ ਦੇਖੋ : ਪਹਿਲੀ ਵਾਰ ਦੇਖੋਂਗੇ ਕਿਸਾਨੀ ਅੰਦੋਲਨ ਦੀਆਂ ਅਜਿਹੀਆਂ ਤਸਵੀਰਾਂ ਜੋ ਜਨ ਅੰਦੋਲਨ ਦਾ ਮਤਲਬ ਦੱਸਣਗਿਆਂ !

The post ਕਾਨੂੰਨਾਂ ‘ਤੇ ਤਕਰਾਰ ਜਾਰੀ, ਬੈਠਕ ਲਈ ਰਵਾਨਾ ਹੋਏ ਕਿਸਾਨ ਆਗੂ, ਕੀ ਅੱਜ ਹੋਵੇਗਾ ਹੱਲ ? appeared first on Daily Post Punjabi.