farmers arrested at chilla border Archives - Daily Post Punjabi

ਚਿੱਲਾ ਬਾਰਡਰ ‘ਤੇ ਵੱਡੇ ਕਿਸਾਨ ਆਗੂ ਨੂੰ ਕੀਤਾ ਗ੍ਰਿਫਤਾਰ: ਕਿਸਾਨ ਆਗੂ ਸ਼ਿਵ ਕੁਮਾਰ
farmers arrested at chilla border: ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 22ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੀ ਵੱਡੀ ਪ੍ਰੈਸ ਕਾਨਫਰੰਸ ਕੀਤੀ ਜਿਸ ਵਿਚ ਕਿਸਾਨ ਆਗੂ ਸ਼ਿਵ ਕੁਮਾਰ ਕੱਕਾ ਨੇ ਦਾਅਵਾ ਕਰਦੇ ਕਿਹਾ ਕਿ ਚਿੱਲਾ ਬਾਰਡਰ ‘ਤੇ ਵੱਡੇ ਕਿਸਾਨ ਆਗੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

farmers arrested at chilla border

ਮਹਿਲਾਵਾਂ ‘ਤੇ ਲਾਠੀਚਾਰਜ ਜਦਕਿ ਕਈ ਕਿਸਾਨ ਹਿਰਾਸਤ ‘ਚ ਲਏ ਗਏ ਹਨ। ਭਾਰਤ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਦੇ 4 ਸੀਨੀਅਰ ਵਕੀਲਾਂ ਪ੍ਰਸ਼ਾਂਤ ਭੂਸ਼ਣ, ਐਚ.ਐਸ ਫੂਲਕਾ, ਕੋਲਿਨ ਗੋਂਜ਼ਾਲਵਸ, ਦੁਸ਼ਯੰਤ ਦਵੇ ਨਾਲ ਵਿਚਾਰ ਕਰਨ ਤੋਂ ਬਾਅਦ ਕੋਈ ਫੈਸਲਾ ਲਵਾਂਗੇ। ਇਸਦੇ ਨਾਲ ਹੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਵਕੀਲਾਂ ਨਾਲ ਗੱਲਬਾਤ ਕੀਤੇ ਬਗੈਰ ਕੋਈ ਟਿੱਪਣੀ ਨਹੀਂ ਕਰ ਸਕਦੇ। ਸਾਡੇ ਲਈ ਸਾਰੇ ਇੱਕੋ ਜਿਹੇ ਹੀ ਹਨ ਤੇ ਉਨ੍ਹਾਂ ਕਿਹਾ ਸਾਡਾ ਕਿਸੇ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ।

The post ਚਿੱਲਾ ਬਾਰਡਰ ‘ਤੇ ਵੱਡੇ ਕਿਸਾਨ ਆਗੂ ਨੂੰ ਕੀਤਾ ਗ੍ਰਿਫਤਾਰ: ਕਿਸਾਨ ਆਗੂ ਸ਼ਿਵ ਕੁਮਾਰ appeared first on Daily Post Punjabi.