Farmers Chakka jam today Archives - Daily Post Punjabi

ਕਿਸਾਨਾਂ ਦੇ ਸਮਰਥਨ ‘ਚ ਦਿੱਲੀ ਵਿੱਚ ਹੋਇਆ ਵੀ ਪ੍ਰਦਰਸ਼ਨ, ਪੁਲਿਸ ਨੇ 50 ਲੋਕਾਂ ਨੂੰ ਲਿਆ ਹਿਰਾਸਤ ‘ਚ
Delhi police detains 50 people : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ 73ਵੇਂ ਦਿਨ ਵੀ ਜਾਰੀ ਹੈ। ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਤਿੰਨ ਘੰਟੇ ਤੱਕ ਦਾ ਕਿਸਾਨ ਚੱਕਾ ਜਾਮ ਦੇਸ਼ ਭਰ ਵਿੱਚ ਸਫਲ ਅਤੇ ਸ਼ਾਂਤੀਪੂਰਨ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਭਰ ਵਿੱਚ ਅੱਜ ਯਾਨੀ ਕਿ ਸ਼ਨੀਵਾਰ ਦੁਪਹਿਰ ਨੂੰ 12 ਵਜੇ ਤੋਂ 3 ਵਜੇ ਤੱਕ ਚੱਕਾ ਜਾਮ ਕਰਨ ਦਾ ਫੈਸਲਾ ਲਿਆ ਸੀ। ਇਸ ਚੱਕਾ ਜਾਮ ਦੌਰਾਨ ਐਂਬੂਲੈਂਸ ਤੇ ਸਕੂਲ ਬੱਸਾਂ ਵਰਗੀਆਂ ਸੇਵਾਵਾਂ ਨੂੰ ਛੂਟ ਦੇਣ ਦੀ ਗੱਲ ਕਹਿ ਗਈ ਸੀ। ਯੂਪੀ, ਉਤਰਾਖੰਡ ਅਤੇ ਦਿੱਲੀ ਨੂੰ ਇਸ ਤੋਂ ਵੱਖ ਰੱਖਿਆ ਗਿਆ ਸੀ। ਚੱਕਾ ਜਾਮ ਖਤਮ ਹੋਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦੋ ਟੂਕ ਕਿਹਾ ਕਿ ਜਦੋਂ ਤੱਕ ਖੇਤੀਬਾੜੀ ਕਾਨੂੰਨਾਂ ਵਾਪਿਸ ਨਹੀਂ ਹੋਣਗੇ ਓਦੋਂ ਤੱਕ ਕਿਸਾਨ ਆਪਣੇ ਘਰਾਂ ਨੂੰ ਨਹੀਂ ਪਰਤਣਗੇ।

Delhi police detains 50 peopleਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ 73ਵੇਂ ਦਿਨ ਵੀ ਜਾਰੀ ਹੈ। ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ

ਪਰ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸ਼ਨੀਵਾਰ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਕਾ ਜਾਮ ਦੇ ਸਮਰਥਨ ਵਿੱਚ ਕਥਿਤ ਤੌਰ ‘ਤੇ ਪ੍ਰਦਰਸ਼ਨ ਕਰਨ ਲਈ ਕੇਂਦਰੀ ਦਿੱਲੀ ਦੇ ਸ਼ਹੀਦੀ ਪਾਰਕ ਨੇੜੇ 50 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਚੱਕਾ ਜਾਮ ਨੂੰ ਲੈ ਕੇ ਰਾਜਧਾਨੀ ਦਿੱਲੀ, ਯੂਪੀ ਸਮੇਤ ਸਾਰੇ ਰਾਜਾਂ ਵਿੱਚ ਬੇਮਿਸਾਲ ਸੁਰੱਖਿਆ ਪ੍ਰਬੰਧ ਵੇਖੇ ਗਏ। ਲੱਗਭਗ 50,000 ਸਿਪਾਹੀ ਦਿੱਲੀ-ਐਨਸੀਆਰ ਵਿੱਚ ਤਾਇਨਾਤ ਕੀਤੇ ਗਏ ਸਨ ਅਤੇ ਲਾਲ ਕਿਲ੍ਹੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਉੱਤਰ ਭਾਰਤ ਦੇ, ਯੂਪੀ, ਉਤਰਾਖੰਡ, ਦਿੱਲੀ ਨੂੰ ਛੱਡ ਸਾਰੇ ਰਾਜ ਅਤੇ ਦੱਖਣੀ ਭਾਰਤ ਵਿੱਚ ਤੇਲੰਗਾਨਾ, ਤਾਮਿਲਨਾਡੂ, ਕਰਨਾਟਕ, ਤੇਲੰਗਾਨਾ ਸਣੇ ਕਈ ਰਾਜਾ ਵਿੱਚ ਚੱਕਾ ਜਾਮ ਦੇ ਸੱਦੇ ਦਾ ਪ੍ਰਭਾਵ ਦੇਖਣ ਨੂੰ ਮਿਲਿਆ। ਕਾਂਗਰਸ, ਖੱਬੀਆਂ ਪਾਰਟੀਆਂ ਤੋਂ ਇਲਾਵਾ ਸਾਰੀਆਂ ਰਾਜਨੀਤਿਕ ਪਾਰਟੀਆਂ ਦਾ ਵੀ ਕਿਸਾਨਾਂ ਨੂੰ ਸਮਰਥਨ ਮਿਲਿਆ ਹੈ।

ਇਹ ਵੀ ਦੇਖੋ : ਕਿਸਾਨਾਂ ਦੇ ਹੱਕ ‘ਚ ਆਏ ਆਮ ਲੋਕ, ਚੱਕਾ ਜਾਮ ਦਾ ਵੱਡਾ ਅਸਰ, ਖਾਲੀ ਹੋਈਆਂ ਸੜਕਾਂ, ਦੇਖੋ ਤਾਜ਼ਾ ਹਾਲਾਤ

The post ਕਿਸਾਨਾਂ ਦੇ ਸਮਰਥਨ ‘ਚ ਦਿੱਲੀ ਵਿੱਚ ਹੋਇਆ ਵੀ ਪ੍ਰਦਰਸ਼ਨ, ਪੁਲਿਸ ਨੇ 50 ਲੋਕਾਂ ਨੂੰ ਲਿਆ ਹਿਰਾਸਤ ‘ਚ appeared first on Daily Post Punjabi.

ਚੱਕਾ ਜਾਮ ਦੇ ਸਮਰਥਨ ‘ਚ ਸੜਕਾਂ ‘ਤੇ ਉਤਰੇ ਜੰਮੂ ਦੇ ਕਿਸਾਨ , ਔਰਤਾਂ ਵੀ ਹੋਈਆ ਸ਼ਾਮਿਲ
Farmers chakka jam were : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ 73ਵੇਂ ਦਿਨ ਵੀ ਜਾਰੀ ਹੈ। ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਭਰ ਵਿੱਚ ਅੱਜ ਯਾਨੀ ਕਿ ਸ਼ਨੀਵਾਰ ਦੁਪਹਿਰ ਨੂੰ 12 ਵਜੇ ਤੋਂ 3 ਵਜੇ ਤੱਕ ਚੱਕਾ ਜਾਮ ਕਰਨ ਦਾ ਫੈਸਲਾ ਲਿਆ ਸੀ। ਇਸ ਚੱਕਾ ਜਾਮ ਦੌਰਾਨ ਐਂਬੂਲੈਂਸ ਤੇ ਸਕੂਲ ਬੱਸਾਂ ਵਰਗੀਆਂ ਸੇਵਾਵਾਂ ਨੂੰ ਛੂਟ ਦੇਣ ਦੀ ਗੱਲ ਕਹਿ ਗਈ ਸੀ। ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਵਲੋਂ ਕਿਹਾ ਗਿਆ ਸੀ ਕਿ ਦਿੱਲੀ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਚੱਕਾ ਜਾਮ ਨਹੀਂ ਹੋਵੇਗਾ। ਅੰਦੋਲਨ ਨੂੰ ਬੈਕਅਪ ਦੇਣ ਦੇ ਲਈ ਯੂਪੀ ਅਤੇ ਉਤਰਾਖੰਡ ਦੇ ਇੱਕ ਲੱਖ ਕਿਸਾਨਾਂ ਨੂੰ ਬੈਕਅਪ ਵਿੱਚ ਰੱਖਿਆ ਗਿਆ ਸੀ।

ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਕਰਨ ਦੀ ਮੰਗ ਨੂੰ ਲੇ ਕੇ ਅੱਜ ਜੰਮੂ ‘ਚ ਵੀ ਕਿਸਾਨਾਂ ਨੇ ਚੱਕਾ ਜਾਮ ਕੀਤਾ। ਕਿਸਾਨ ਜੱਥੇਬੰਦੀਆਂ ਨੇ ਪਠਾਨਕੋਟ ਹਾਈਵੇ ਨੂੰ ਜਾਮ ਕਰ ਕੇਂਦਰ ਸਰਕਾਰ ਦੇ ਖ਼ਿਲਾਫ਼ ਜਮ ਕੇ ਨਾਰੇਬਾਜੀ ਕੀਤੀ। ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਦੇ ਸਮਰਥਨ ‘ਚ ਸ਼ਨੀਵਾਰ ਨੂੰ ਜੰਮੂ ‘ਚ ਵੀ ਕਿਸਾਨ ਵੱਡੀ ਗਿਣਤੀ ‘ਚ ਸੜਕਾਂ ‘ਤੇ ਉਤਰੇ ਹਨ। ਉੱਥੇ ਹੀ ਕਿਸਾਨਾਂ ਦੇ ਚੱਕਾ ਜਾਮ ਦੇ ਸਮਰਥਨ ‘ਚ ਸ਼ਨੀਵਾਰ ਨੂੰ ਔਰਤਾਂ ਨੇ ਵੀ ਇਸ ਪ੍ਰਦਰਸ਼ਨ ‘ਚ ਹਿੱਸਾ ਲਿਆ। ਕਿਸਾਨਾਂ ਦੀ ਮੰਗ ਹੈ ਕਿ ਜਦੋ ਤੱਕ ਕੇਂਦਰ ਸਰਕਾਰ ਨਵੇਂ ਖੇਤੀ ਕਾਨੂੰਨ ਵਾਪਿਸ ਨਹੀਂ ਲੈਂਦੀ ਓਦੋ ਤੱਕ ਕਿਸਾਨ ਦਿੱਲੀ ਦੀਆ ਸੜਕਾਂ ਤੋਂ ਨਹੀਂ ਉੱਠਣਗੇ। ਪ੍ਰਦਰਸ਼ਨ ਵਿੱਚ ਸ਼ਾਮਿਲ ਔਰਤਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਇਹ ਨਵੇਂ ਖੇਤੀਬਾੜੀ ਕਾਨੂੰਨ ਵਾਪਿਸ ਲੇ ਲੈਣੇ ਚਾਹੀਦੇ ਹਨ।

ਇਹ ਵੀ ਦੇਖੋ : ਗੁਰਪ੍ਰੀਤ ਕੋਟਲੀ ਨੇ ਦੱਸ’ਤਾ ਕਿਸਾਨ ਅੰਦੋਲਨ ‘ਚ ਕੌਣ ਹੈ ਸਰਕਾਰ ਦਾ ਬੰਦਾ ! ਗੱਲਾਂ ਸੁਣ ਖ਼ੂਨ ਮਾਰੂ ਉਬਾਲਾ !

The post ਚੱਕਾ ਜਾਮ ਦੇ ਸਮਰਥਨ ‘ਚ ਸੜਕਾਂ ‘ਤੇ ਉਤਰੇ ਜੰਮੂ ਦੇ ਕਿਸਾਨ , ਔਰਤਾਂ ਵੀ ਹੋਈਆ ਸ਼ਾਮਿਲ appeared first on Daily Post Punjabi.

ਕਿਸਾਨ ਅੰਦੋਲਨ: ਦੇਸ਼ ਭਰ ‘ਚ ਕਿਸਾਨਾਂ ਦਾ ਚੱਕਾ ਜਾਮ ਅੱਜ, ਬਾਰਡਰ ‘ਤੇ ਕੜੀ ਸੁਰੱਖਿਆ, ਪੁਲਿਸ ਫੋਰਸ ਵੀ ਤਾਇਨਾਤ
Farmers Chakka jam today: ਨਵੀਂ ਦਿੱਲੀ: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ 73ਵੇਂ ਦਿਨ ਵੀ ਜਾਰੀ ਹੈ। ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਭਰ ਵਿੱਚ ਅੱਜ ਯਾਨੀ ਕਿ ਸ਼ਨੀਵਾਰ ਦੁਪਹਿਰ ਨੂੰ 12 ਵਜੇ ਤੋਂ 3 ਵਜੇ ਤੱਕ ਚੱਕਾ ਜਾਮ ਕਰਨ ਦਾ ਫੈਸਲਾ ਲਿਆ ਹੈ। ਇਸ ਚੱਕਾ ਜਾਮ ਦੌਰਾਨ ਐਂਬੂਲੈਂਸ ਤੇ ਸਕੂਲ ਬੱਸਾਂ ਵਰਗੀਆਂ ਸੇਵਾਵਾਂ ਨੂੰ ਛੂਟ ਮਿਲੇਗੀ।

Farmers Chakka jam today

ਦਰਅਸਲ, ਕਿਸਾਨ ਨੇਤਾਵਾਂ ਵੱਲੋਂ ਦਿੱਲੀ-ਐਨਸੀਆਰ ਵਿੱਚ ਚੱਕਾ ਜਾਮ ਨਾ ਕਰਨ ਦੀ ਗੱਲ ਕਹੀ ਗਈ ਹੈ, ਪਰ ਫਿਰ ਵੀ ਦਿੱਲੀ ਪੁਲਿਸ ਸੁਚੇਤ ਹੈ । 26 ਜਨਵਰੀ ਦੇ ਦਿਨ ਵਾਪਰੀ ਘਟਨਾ ਤੋਂ ਸਬਕ ਲੈਂਦਿਆਂ ਪੁਲਿਸ ਇਸ ਵਾਰ ਕੋਈ ਵੀ ਢਿੱਲ ਦੇਣ ਦੇ ਮੂਡ ਵਿੱਚ ਨਹੀਂ ਹੈ। ਦਿੱਲੀ ਪੁਲਿਸ ਨੇ ਗੁਆਂਢੀ ਰਾਜਾਂ ਨਾਲ ਲੱਗਣ ਵਾਲੇ ਬਾਰਡਰ ‘ਤੇ ਸੁਰੱਖਿਆ ਸਖਤ ਕਰ ਦਿੱਤੀ ਹੈ।

Farmers Chakka jam today

ਦਿੱਲੀ ਪੁਲਿਸ ਦੇ ਡੀਸੀਪੀ ਕ੍ਰਾਈਮ ਚਿੰਨਮਈ ਬਿਸਵਾਲ ਨੇ ਕਿਹਾ ਕਿ ਟਿਕਰੀ, ਸਿੰਘੂ ਅਤੇ ਗਾਜੀਪੁਰ ਬਾਰਡਰ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਦੇ ਅੰਦਰ ਸਖਤ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਹਨ । ਨਵੀਂ ਦਿੱਲੀ ਦੇ ਡੀਸੀਪੀ ਨੇ ਦਿੱਲੀ ਮੈਟਰੋ ਦੇ ਅਧਿਕਾਰੀਆਂ ਨੂੰ ਇੱਕ ਪੱਤਰ ਲਿਖ ਕੇ ਕਿਹਾ ਹੈ ਕਿ ਜੇ ਲੋੜ ਪਈ ਤਾਂ ਕੇਂਦਰੀ ਸਕੱਤਰੇਤ ਰਾਜੀਵ ਚੌਕ ਸਮੇਤ ਖੇਤਰ ਦੇ 12 ਮੈਟਰੋ ਸਟੇਸ਼ਨਾਂ ਨੂੰ ਬੰਦ ਕਰਨ ਲਈ ਤਿਆਰ ਰਹਿਣ ਲਈ ਕਿਹਾ ਹੈ।

ਉੱਥੇ ਹੀ ਇਸ ਬਾਰੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਦਿੱਲੀ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਚੱਕਾ ਜਾਮ ਨਹੀਂ ਹੋਵੇਗਾ । ਪਰ ਯੂਪੀ ਅਤੇ ਉਤਰਾਖੰਡ ਦੇ ਇੱਕ ਲੱਖ ਕਿਸਾਨਾਂ ਨੂੰ ਸਟੈਂਡ ਬਾਏ ‘ਤੇ ਰੱਖਿਆ ਗਿਆ ਹੈ । ਚੱਕਾ ਜਾਮ ‘ਤੇ ਰਾਕੇਸ਼ ਟਿਕੈਤ ਨੇ ਕਿਹਾ, “ਯੂਪੀ ਅਤੇ ਉਤਰਾਖੰਡ ਦੇ ਕਿਸਾਨ ਸੜਕ ‘ਤੇ ਜਾਮ ਨਹੀਂ ਲਗਾਉਣਗੇ । ਅੰਦੋਲਨ ਦੇ ਬੈਕਅਪ ਦੇਣ ਦੇ ਲਈ ਯੂਪੀ ਅਤੇ ਉਤਰਾਖੰਡ ਦੇ ਇੱਕ ਲੱਖ ਕਿਸਾਨਾਂ ਨੂੰ ਬੈਕਅਪ ਵਿੱਚ ਰੱਖਿਆ ਗਿਆ ਹੈ।

ਇਹ ਵੀ ਦੇਖੋ: ਦੇਖੋ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਯੂਪੀ ਦੇ ਗੰਨਾਂ ਉਤਪਾਦਕ ਕਿਸਾਨ ਕਿਵ਼ੇਂ ਹੋ ਰਹੇ ਨੇ ਕਰਜ਼ਾਈ

The post ਕਿਸਾਨ ਅੰਦੋਲਨ: ਦੇਸ਼ ਭਰ ‘ਚ ਕਿਸਾਨਾਂ ਦਾ ਚੱਕਾ ਜਾਮ ਅੱਜ, ਬਾਰਡਰ ‘ਤੇ ਕੜੀ ਸੁਰੱਖਿਆ, ਪੁਲਿਸ ਫੋਰਸ ਵੀ ਤਾਇਨਾਤ appeared first on Daily Post Punjabi.