Farmers close Punjab Archives - Daily Post Punjabi

ਕਿਸਾਨਾਂ ਵੱਲੋਂ ਪੰਜਾਬ ਬੰਦ ਦੇ ਸੱਦੇ ‘ਤੇ ਲੁਧਿਆਣਾ ‘ਚ ਵੱਡੀ ਗਿਣਤੀ ‘ਚ ਪੁਲਿਸ ਤਾਇਨਾਤ (ਤਸਵੀਰਾਂ)
Farmers close Punjab Police deployed: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਸੜਕਾਂ ‘ਤੇ ਪੁਲਿਸ ਦੀ ਮੁਸਤੈਦੀ ਪਹਿਲਾਂ ਤੋਂ ਜਿਆਦਾ ਦੇਖੀ ਜਾ ਰਹੀ ਹੈ। ਪੁਲਿਸ ਕਰਮਚਾਰੀਆਂ ਦਾ ਲਗਭਗ 80 ਫੀਸਦੀ ਹਿੱਸਾ ਸੜਕਾਂ ‘ਤੇ ਉਤਰਿਆ ਦੇਖਿਆ ਗਿਆ ਹੈ ਤਾਂ ਕਿ ਲੋਕਾਂ ਨੂੰ ਜਾਮ ਦੀ ਸਮੱਸਿਆ ਨਾਲ ਜੂਝਣਾ ਨਾ ਪਵੇ। ਇਸ ਦੇ ਮੱਦੇਨਜ਼ਰ ਸਾਰੇ ਥਾਣਾ ਮੁਖੀਆਂ ਅਤੇ ਏ.ਸੀ.ਪੀ ਨੂੰ ਵੀ ਤਾਕਤ ਦੇ ਨਾਲ ਫੀਲਡ ‘ਚ ਰਹਿਣ ਨੂੰ ਕਿਹਾ ਗਿਆ ਹੈ।

Farmers close Punjab Police deployed

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਖੇਤੀਬਾੜੀ ਸਬੰਧੀ 3 ਆਰਡੀਨੈਂਸਾਂ ਨੂੰ ਕਿਸਾਨ ਅਤੇ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਦੇ ਰਾਹ ਪਈਆਂ ਪੰਜਾਬ ਦੀਆਂ 31 ਕਿਸਾਨ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆ ਵੱਲੋਂ ਰੋਸ ਵਜੋਂ ਅੱਜ ਪੰਜਾਬ ਬੰਦ ਸੱਦਾ ਦਿੱਤਾ ਗਿਆ ।

Farmers close Punjab Police deployed

ਕਿਸਾਨਾਂ ਵੱਲੋਂ ਸੂਬੇ ਭਰ ‘ਚ ਰੇਲ ਪਟੜੀਆਂ, ਖਾਸ ਕਰਕੇ ਦਿੱਲੀ ਨੂੰ ਜਾਣ ਵਾਲੀਆਂ ਰੇਲ ਪਟੜੀਆਂ ‘ਤੇ ਧਰਨੇ ਲਾ ਦਿੱਤੇ ਗਏ ਹਨ।

Farmers close Punjab Police deployed

ਕਿਸਾਨ ਸੰਗਠਨ ਮੁਤਾਬਕ ਵੀਰਵਾਰ ਨੂੰ ਸ਼ੁਰੂ ਹੋਏ ਇਹ ਧਰਨੇ 48 ਘੰਟੇ ਚੱਲਣਗੇ ਅਤੇ ਅਗਲੀ ਰਣਨੀਤੀ ਬਾਅਦ ‘ਚ ਐਲਾਨ ਕੀਤੀ ਜਾਵੇਗੀ।

The post ਕਿਸਾਨਾਂ ਵੱਲੋਂ ਪੰਜਾਬ ਬੰਦ ਦੇ ਸੱਦੇ ‘ਤੇ ਲੁਧਿਆਣਾ ‘ਚ ਵੱਡੀ ਗਿਣਤੀ ‘ਚ ਪੁਲਿਸ ਤਾਇਨਾਤ (ਤਸਵੀਰਾਂ) appeared first on Daily Post Punjabi.