farmers delhi march Archives - Daily Post Punjabi

ਕਿਸਾਨ 21 ਫਰਵਰੀ ਨੂੰ ਸਵੇਰੇ ਕਰਨਗੇ ਦਿੱਲੀ ਕੂਚ- ਕੇਂਦਰ ਦਾ ਪ੍ਰਸਤਾਵ ਰੱਦ ਕਰਨ ਮਗਰੋਂ ਕੀਤਾ ਐਲਾਨ
ਕਿਸਾਨਾਂ ਨੇ ਦਾਲ, ਉੜਦ, ਅਰਹਰ (ਤੂਰ), ਮੱਕੀ ਅਤੇ ਕਪਾਹ ਦੀਆਂ ਫ਼ਸਲਾਂ ਲਈ ਠੇਕੇ ਦੀ ਸ਼ਰਤ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਦੇਣ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਸਰਕਾਰ ਨਾਲ ਗੱਲਬਾਤ ਜਾਰੀ ਰੱਖਣਗੇ। 21 ਫਰਵਰੀ ਨੂੰ ਸਵੇਰੇ 11 ਵਜੇ ਦਿੱਲੀ ਲਈ ਰਵਾਨਾ ਹੋਣਗੇ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਦਿੱਲੀ ‘ਚ ਦਾਖਲ ਹੋਣ ਤੋਂ ਰੋਕ ਰਹੀ ਹੈ, ਕਿਸਾਨਾਂ ਬੁੱਧਵਾਰ ਨੂੰ ਆਪਣਾ ਮਾਰਚ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ “ਸਰਕਾਰ ਦਾ ਇਰਾਦਾ ਸਾਫ਼ ਸੀ ਕਿ ਉਹ ਸਾਨੂੰ ਕਿਸੇ ਵੀ ਕੀਮਤ ‘ਤੇ ਦਿੱਲੀ ‘ਚ ਦਾਖ਼ਲ ਨਹੀਂ ਹੋਣ ਦੇਣਾ ਚਾਹੁੰਦੀ… ਜੇ ਤੁਸੀਂ ਕਿਸਾਨਾਂ ਨਾਲ ਗੱਲਬਾਤ ਕਰਕੇ ਕੋਈ ਹੱਲ ਨਹੀਂ ਕੱਢਣਾ ਚਾਹੁੰਦੇ ਤਾਂ ਸਾਨੂੰ ਦਿੱਲੀ ਵੱਲ ਮਾਰਚ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਅਸੀਂ ਦਿੱਲੀ ਵੱਲ ਵਧੇ, ਗੋਲੀਬਾਰੀ ਹੋਈ…ਟਰੈਕਟਰਾਂ ਦੇ ਟਾਇਰਾਂ ‘ਤੇ ਵੀ ਗੋਲੀਆਂ ਚਲਾਈਆਂ ਗਈਆਂ।

ਉਨ੍ਹਾਂ ਕਿਹਾ ਕਿ ਡੀਜੀਪੀ ਹਰਿਆਣਾ ਨੇ ਕਿਹਾ ਹੈ ਕਿ ਉਹ ਕਿਸਾਨਾਂ ‘ਤੇ ਅੱਥਰੂ ਗੈਸ ਦੀ ਵਰਤੋਂ ਨਹੀਂ ਕਰ ਰਹੇ ਹਨ…ਅਸੀਂ ਇਸ ਦੀ ਵਰਤੋਂ ਕਰਨ ਵਾਲਿਆਂ ਨੂੰ ਸਜ਼ਾ ਦੀ ਮੰਗ ਕਰਦੇ ਹਾਂ… ਗਲਤ ਬਿਆਨ ਵੀ ਦਿੱਤੇ ਜਾ ਰਹੇ ਹਨ…ਹਰਿਆਣਾ ਦੇ ਹਾਲਾਤ ਕਸ਼ਮੀਰ ਵਰਗੇ ਹਨ ਅਸੀਂ ਹੁਣ ਜੋ ਵੀ ਹੋਵੇ 21 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਾਂਗੇ।

ਕੇਂਦਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਫਸਲਾਂ ਦੀ ਖਰੀਦ ਦਾ ਪ੍ਰਸਤਾਵ ਲਿਆਉਣ ਤੋਂ ਬਾਅਦ ਕਿਸਾਨਾਂ ਨੇ ਸੋਮਵਾਰ ਸ਼ਾਮ ਨੂੰ ਇਹ ਕਹਿੰਦੇ ਹੋਏ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਕਿ ਇਹ ਉਨ੍ਹਾਂ ਦੇ ਪੱਖ ਵਿੱਚ ਨਹੀਂ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਵਿਚਾਰ-ਵਟਾਂਦਰੇ ਤੋਂ ਬਾਅਦ ਮੰਚ ਨੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ।

ਇਹ ਵੀ ਪੜ੍ਹੋ : PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਬੋਲੇ- ‘ਜਲਦ ਹੀ ਕਿਸਾਨੀ ਮਸਲੇ ਦਾ ਹੋਵੇਗਾ ਤਸੱਲੀਬਖਸ਼ ਹੱਲ’

ਉਨ੍ਹਾਂ ਕਿਹਾ ਕਿ “ਦੋਵਾਂ ਫੋਰਮਾਂ ਦੀ ਚਰਚਾ ਤੋਂ ਬਾਅਦ, ਇਹ ਫੈਸਲਾ ਕੀਤਾ ਗਿਆ ਹੈ ਕਿ ਜੇਕਰ ਤੁਸੀਂ ਵਿਸ਼ਲੇਸ਼ਣ ਕਰਦੇ ਹੋ ਤਾਂ ਸਰਕਾਰ ਦੇ ਪ੍ਰਸਤਾਵ ਵਿੱਚ ਕੁਝ ਵੀ ਨਹੀਂ ਹੈ। ਸਾਡੀ ਸਰਕਾਰ 1.75 ਕਰੋੜ ਰੁਪਏ ਦਾ ਪਾਮ ਤੇਲ ਬਾਹਰੋਂ ਦਰਾਮਦ ਕਰਦੀ ਹੈ ਜਿਸ ਨਾਲ ਆਮ ਲੋਕਾਂ ਨੂੰ ਬੀਮਾਰੀਆਂ ਵੀ ਹੁੰਦੀਆਂ ਹਨ, ਜੇਕਰ ਇਹ ਪੈਸਾ ਉਨ੍ਹਾਂ ਨੂੰ ਦਿੱਤਾ ਜਾਂਦਾ ਹੈ। ਦੇਸ਼ ਦੇ ਕਿਸਾਨਾਂ ਨੂੰ ਤੇਲ ਬੀਜਾਂ ਦੀਆਂ ਫਸਲਾਂ ਉਗਾਉਣ ਅਤੇ ਐਮਐਸਪੀ ਦਾ ਐਲਾਨ ਕੀਤਾ ਜਾਂਦਾ ਹੈ, ਫਿਰ ਉਹ ਪੈਸਾ ਇੱਥੇ ਵਰਤਿਆ ਜਾ ਸਕਦਾ ਹੈ, ਇਹ ਕਿਸਾਨਾਂ ਦੇ ਹੱਕ ਵਿੱਚ ਨਹੀਂ ਹੈ, ਅਸੀਂ ਇਸ ਨੂੰ ਰੱਦ ਕਰਦੇ ਹਾਂ। ਉਨ੍ਹਾਂ ਕਿਹਾ, “ਜੇਕਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਨਹੀਂ ਦੇ ਰਹੀ ਹੈ, ਤਾਂ ਇਸ ਦਾ ਮਤਲਬ ਹੈ ਕਿ ਦੇਸ਼ ਦੇ ਕਿਸਾਨਾਂ ਦੀ ਲੁੱਟ ਹੁੰਦੀ ਰਹੇਗੀ। ਇਹ ਸਵੀਕਾਰ ਨਹੀਂ ਹੈ।”

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਕਿਸਾਨ 21 ਫਰਵਰੀ ਨੂੰ ਸਵੇਰੇ ਕਰਨਗੇ ਦਿੱਲੀ ਕੂਚ- ਕੇਂਦਰ ਦਾ ਪ੍ਰਸਤਾਵ ਰੱਦ ਕਰਨ ਮਗਰੋਂ ਕੀਤਾ ਐਲਾਨ appeared first on Daily Post Punjabi.

ਦਿੱਲੀ ਨੂੰ ਚਾਲੇ ਪਏ ਪੰਜਾਬ-ਹਰਿਆਣਾ ਦੇ ਕਿਸਾਨ, ਸ਼ੰਭੂ ਬਾਰਡਰ ‘ਤੇ ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਕਿਸਾਨ ਦਿੱਲੀ ਲਈ ਕੂਚ ਕਰ ਚੁੱਕੇ ਹਨ। ਵੱਡੀ ਗਿਣਤੀ ਵਿੱਚ ਕਿਸਾਨ ਸ਼ੰਭੂ ਬਾਰਡਰ ‘ਤੇ ਦਿੱਲੀ ਵੱਲ ਵਧ ਰਹੇ ਹਨ। ਇਸ ਦੌਰਾਨ ਸ਼ੰਭੂ ਬਾਰਡਰ ‘ਤੇ ਹਾਲਾਤ ਤਣਾਅਪੂਰਨ ਹੋ ਗਏ ਹਨ। ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ। ਕਈ ਕਿਸਾਨਾਂ ਨੇ ਆਪਣੇ ਮੂੰਹ ‘ਤੇ ਰੁਮਾਲ ਬੰਨ੍ਹੇ ਹੋਏ ਹਨ। ਪੁਲਿਸ ਡਰੋਨ ਰਾਹੀਂ ਕਿਸਾਨਾਂ ‘ਤੇ ਨਜ਼ਰ ਰਖ ਰਹੀ ਹੈ। ਵਿਚ-ਵਿਚ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ। ਚਾਰੇ ਪਾਸੇ ਧੂੰਆਂ-ਧੂੰਆਂ ਹੋਇਆ ਪਿਆ ਹੈ। ਕਈ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਥੇ ਹੀ ਪੰਜਾਬ ਪੁਲਿਸ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਰਿਆਣਾ ਦੇ ਅੰਬਾਲਾ ਵੱਲ ਵਧਣ ਲਈ ਰਾਜਪੁਰਾ ਬਾਈਪਾਸ ਤੋਂ ਬਿਨਾਂ ਕਿਸੇ ਰੋਕ-ਟੋਕ ਲੰਘਣ ਦਿੱਤਾ ਗਿਆ।

ਉਥੇ ਹੀ ਸਿੰਘੂ ਬਾਰਡਰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਹਰਿਆਣਾ ਤੋਂ ਦਿੱਲੀ ਆਉਣ ਵਾਲੇ ਰਸਤੇ ‘ਤੇ ਵੀ ਕੰਡਿਆਲੀ ਤਾਰਾਂ ਵਿਛਾਈਆਂ ਜਾ ਰਹੀਆਂ ਹਨ। ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਕੰਕ੍ਰੀਟ ਸਲੈਬ, ਲੋਹੇ ਦੀਆਂ ਕਿੱਲਾਂ, ਬੈਰੀਕੇਡ, ਕੰਡਿਆਲੀਆਂ ਤਾਰਾਂ, ਪੁਲਿਸ ਤੇ ਨੀਮ ਫੌਜੀ ਬਲ ਤਾਇਨਾਤ ਕੀਤੇ ਗਏ ਹਨ। ਬਹਾਦੁਰਗੜ੍ਹ ਬਾਈਪਾਸ ਕੋਲ ਬਹਾਦੁਰਗੜ੍ਹ ਤੋਂ ਦਿੱਲੀ ਜਾਣ ਵਾਲੇ ਰਸਤੇ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਇਹ ਰਸਤਾ ਟਿਕਰੀ ਬਾਰਡਰ ਵੱਲ ਜਾਂਦਾ ਹੈ। ਉਥੇ ਹੀ ਯੂਪੀ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਨਾਲ ਲੱਗਦੇ ਟਿਕਰੀ ਬਾਰਡਰ ‘ਤੇ ਸੀਮੈਂਟ ਦੇ ਵੱਡੇ-ਵੱਡੇ ਬੈਰੀਕੇਡ ਲਾਏ ਗਏ ਹਨ। ਦਿੱਲੀ-ਯੂਪੀ ਬਾਰਡਰ ‘ਤੇ ਵੀ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਇਹ ਵੀ ਪੜ੍ਹੋ : ਲਾਈਵ ਫੁਟਬਾਲ ਮੈਚ ਦੌਰਾਨ ਅਸਮਾਨ ਤੋਂ ਵਰ੍ਹੀ ਮੌ.ਤ, ਖਿਡਾਰੀ ‘ਤੇ ਡਿੱਗੀ ਬਿਜਲੀ

ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਕਿਸਾਨ ਲਈ ਜੋ ਸਕਦਾ ਹੈ ਅਸੀਂ ਕਰ ਰਹੇ ਹਾਂ। ਕੁਝ ਚੀਜ਼ਾਂ ਵਿੱਚ ਸਾਨੂੰ ਸਲਾਹ-ਮਸ਼ਵਰਾ ਕਰਨਾ ਹੋਵੇਗਾ। ਉਨ੍ਹਾਂ ਨੂੰ ਸਮਝਣਾ ਹੋਵੇਗਾ ਕਿ ਰਸਤਾ ਤੇ ਹੱਲ ਕੱਢੀਏ। ਮੈਂ ਕੁਝ ਵੀ ਇਸ ਲਈ ਨਹੀਂ ਕਹਾਂਗਾ ਕਿ ਕਿਸਾਨਾਂ ਦੀ ਜ਼ਿਆਦਾ ਚਿੰਤਾ ਸਾਨੂੰ ਹੈ, ਜੋ ਵੀ ਰਸਤਾ ਹੋਵੇ ਅਸੀਂ ਹੱਲ ਕੱਢਣ ਲਈ ਤਿਆਰ ਹਾਂ।

ਇਹ ਕਿਸਾਨਾਂ ਦੀਆਂ ਮੁੱਖ ਮੰਗਾਂ ਸਨ

ਸਵਾਮੀਨਾਥਨ ਰਿਪੋਰਟ ਮੁਤਾਬਕ ਸਾਰੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ

ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ

ਲਖੀਮਪੁਰ ਖੀਰੀ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਇਨਸਾਫ਼ ਅਤੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਕੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ।

ਲਖੀਮਪੁਰ ਖੀਰੀ ਕਾਂਡ ਵਿੱਚ ਜ਼ਖਮੀ ਹੋਏ ਸਾਰੇ ਕਿਸਾਨਾਂ ਨੂੰ ਕੀਤੇ ਵਾਅਦੇ ਮੁਤਾਬਕ 10 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ।

ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਕੇਸ ਨੂੰ ਰੱਦ ਕਰਨ ਦੀ ਮੰਗ

ਪਿਛਲੇ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦਿੱਤੀਆਂ ਜਾਣ

ਮਨਰੇਗਾ ਤਹਿਤ 200 ਦਿਨਾਂ ਦੀ ਦਿਹਾੜੀ ਮਿਲੇ

700 ਰੁਪਏ ਮਜ਼ਦੂਰੀ ਦੀ ਮੰਗ ਕੀਤੀ

ਸਰਕਾਰ ਫਸਲੀ ਬੀਮਾ ਖੁਦ ਕਰੇ

ਕਿਸਾਨਾਂ ਅਤੇ ਮਜ਼ਦੂਰਾਂ ਨੂੰ 60 ਸਾਲ ਦੇ ਹੋਣ ਤੋਂ ਬਾਅਦ ਪ੍ਰਤੀ ਮਹੀਨਾ 10,000 ਰੁਪਏ ਮਿਲਣ

ਖੇਤੀ ਨੂੰ ਵਿਸ਼ਵ ਵਪਾਰ ਸੰਸਥਾ ਤੋਂ ਬਾਹਰ ਕੀਤਾ ਜਾਵੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਦਿੱਲੀ ਨੂੰ ਚਾਲੇ ਪਏ ਪੰਜਾਬ-ਹਰਿਆਣਾ ਦੇ ਕਿਸਾਨ, ਸ਼ੰਭੂ ਬਾਰਡਰ ‘ਤੇ ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ appeared first on Daily Post Punjabi.