farmers died in road accident Archives - Daily Post Punjabi

ਕਿਸਾਨ ਅੰਦੋਲਨ: ਭਿਆਨਕ ਸੜਕ ਹਾਦਸੇ ‘ਚ 2 ਕਿਸਾਨਾਂ ਦੀ ਮੌਤ, ਕਈ ਜ਼ਖਮੀ
farmers died in road accident: ਕੇਂਦਰ ਸਰਕਾਰ ਖਿਲਾਫ ਕਿਸਾਨ ਅੰਦੋਲਨ ਦੇ ਵਿਚ ਇਕ ਬਹੁਤ ਹੀ ਬੁਰੀ ਖ਼ਬਰ ਸਾਹਮਣੇ ਆਈ ਹੈ। ਪਟਿਆਲਾ ਜ਼ਿਲ੍ਹੇ ਦੇ ਦੋ ਕਿਸਾਨਾਂ, ਜੋ ਕਿ ਦਿੱਲੀ ਧਰਨੇ ਤੋਂ ਪਰਤ ਰਹੇ ਸਨ, ਦੀ ਇਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਵੀ ਪਤਾ ਲੱਗਿਆ ਹੈ ਕਿ ਇਸ ਹਾਦਸੇ ਵਿੱਚ ਕਈ ਹੋਰ ਜ਼ਖਮੀ ਹੋਏ ਹਨ। ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਜਦੋਂ ਬੀਤੀ ਰਾਤ ਕਿਸਾਨ ਧਰਨੇ ਤੋਂ ਵਾਪਸ ਆ ਰਹੇ ਸਨ ਤਾਂ ਜੀ.ਆਰ. ਟੀ ਰੋਡ ‘ਤੇ ਇਕ ਟਰੱਕ ਨੇ ਟਰੈਕਟਰ-ਟਰਾਲੇ ਨੂੰ ਭਾਰੀ ਟੱਕਰ ਮਾਰ ਦਿੱਤੀ।

farmers died in road accident

ਟੱਕਰ ਹੋਣ ਤੋਂ ਬਾਅਦ ਟਰੈਕਟਰ-ਟਰਾਲੀ ਪਲਟ ਗਈ। ਇਸ ਹਾਦਸੇ ਵਿਚ ਕਿਸਾਨ ਲਾਭ ਸਿੰਘ ਅਤੇ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ ਅਤੇ ਕਈ ਕਿਸਾਨ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਹ ਇਲਾਜ ਲਈ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹੈ।

The post ਕਿਸਾਨ ਅੰਦੋਲਨ: ਭਿਆਨਕ ਸੜਕ ਹਾਦਸੇ ‘ਚ 2 ਕਿਸਾਨਾਂ ਦੀ ਮੌਤ, ਕਈ ਜ਼ਖਮੀ appeared first on Daily Post Punjabi.