Farmers government talks Archives - Daily Post Punjabi

ਮੀਟਿੰਗ ਲਈ ਰਵਾਨਾ ਹੋਏ ਕਿਸਾਨ ਆਗੂ, ਕੀ ਅੱਜ ਕਿਸਾਨਾਂ ਅੱਗੇ ਝੁਕੇਗੀ ਕੇਂਦਰ ਸਰਕਾਰ ?
Farmers government talks : ਕਿਸਾਨਾਂ ਦੇ ਅੰਦੋਲਨ ਦਾ ਅੱਜ 44 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਅੱਜ ਹੋਣ ਵਾਲੀ ਮੀਟਿੰਗ ਤੋਂ ਪਹਿਲਾ ਕੱਲ ਕਿਸਾਨਾਂ ਨੇ ਆਪਣਾ ਸ਼ਕਤੀ ਪ੍ਰਦਰਸ਼ਨ ਵੀ ਕੀਤਾ ਸੀ। ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਨੇ ਕੱਲ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸ ਵੇਅ ਤੇ ਟਰੈਕਟਰ ਮਾਰਚ ਕੱਢਿਆ ਸੀ। ਜੋ ਕਿ ਸਫਲ ਵੀ ਰਿਹਾ ਸੀ। ਟਰੈਕਟਰ ਰੈਲੀ ਵਿੱਚ ਤਾਕਤ ਦਿਖਾਉਣ ਤੋਂ ਬਾਅਦ ਕਿਸਾਨ ਆਗੂ ਅੱਜ ਇੱਕ ਵਾਰ ਫਿਰ ਸਰਕਾਰ ਨਾਲ ਗੱਲਬਾਤ ਦੀ ਮੇਜ਼ ‘ਤੇ ਆ ਰਹੇ ਹਨ। ਇਸ ਦੌਰਾਨ ਕਿਸਾਨ ਆਗੂ ਸਿੰਘੂ ਸਰਹੱਦ ਤੋਂ ਵਿਗਿਆਨ ਭਵਨ ਲਈ ਰਵਾਨਾ ਹੋ ਗਏ ਹਨ। ਅੱਜ ਵਿਗਿਆਨ ਭਵਨ ਵਿੱਚ ਕਿਸਾਨਾਂ ਅਤੇ ਸਰਕਾਰ ਦਰਮਿਆਨ 8 ਵੇਂ ਗੇੜ ਦੀ ਗੱਲਬਾਤ ਹੋਣੀ ਹੈ। ਕਿਸਾਨ ਆਗੂ 2 ਬੱਸਾਂ ਰਾਹੀਂ ਵਿਗਿਆਨ ਭਵਨ ਜਾ ਰਹੇ ਹਨ।

Farmers government talks

ਨੈਸ਼ਨਲ ਵਿੰਗ ਵਰਕਰਜ਼ ਫੈਡਰੇਸ਼ਨ ਦੇ ਯੂਥ ਵਿੰਗ ਦੇ ਪ੍ਰਧਾਨ ਅਭਿਮਨਿਊ ਦਾ ਕਹਿਣਾ ਹੈ ਕਿ ਸਰਕਾਰ ਨੂੰ ਤਿੰਨੋਂ ਕਾਨੂੰਨਾਂ ਨੂੰ ਵਾਪਿਸ ਲੈਣਾ ਚਾਹੀਦਾ ਹੈ ਅਤੇ ਐਮਐਸਪੀ ਗਰੰਟੀ ਐਕਟ ਲਾਗੂ ਕਰਨਾ ਚਾਹੀਦਾ ਹੈ। ਭਾਵੇਂ ਹੁਣ ਬਣਾਉਣ ਜਾਂ ਬਾਅਦ ਵਿੱਚ ਬਣਾਉਣ। ਜੇ ਸਰਕਾਰ ਜਲਦੀ ਫੈਸਲਾ ਨਹੀਂ ਲੈਂਦੀ ਤਾਂ ਇਹ ਅੰਦੋਲਨ ਹੋਰ ਤੇਜ਼ ਹੋ ਜਾਵੇਗਾ। ਸਾਰਿਆਂ ਨੇ ਕੱਲ੍ਹ ਦੀ ਰਿਹਰਸਲ ਜ਼ਰੂਰ ਦੇਖੀ ਹੋਵੇਗੀ ਅਤੇ ਇਹ ਅੰਦੋਲਨ ਸਿਰਫ ਕੁੱਝ ਲੋਕਾਂ ਦੀ ਲਹਿਰ ਨਹੀਂ ਬਲਕਿ ਪੂਰੇ ਦੇਸ਼ ਦੀ ਲਹਿਰ ਹੈ। ਅੱਜ ਦੀ ਮੀਟਿੰਗ ਵਿੱਚ ਅਸੀਂ ਸਕਾਰਾਤਮਕ ਸੋਚ ਨਾਲ ਜਾਵਾਗੇ। ਪਹਿਲਾਂ ਵੀ ਅਸੀਂ ਖੁੱਲੇ ਮਨ ਅਤੇ ਸਕਾਰਾਤਮਕ ਸੋਚ ਨਾਲ ਆਏ ਸੀ, ਪਰ ਸਰਕਾਰ ਟਾਲ ਮਟੋਲ ਕਰ ਰਹੀ ਹੈ। ਹੁਣ ਦੇਖਣਾ ਹੋਵੇਗਾ ਕੇ ਕੀ ਅੱਜ ਕੇਂਦਰ ਸਰਕਾਰ ਕਿਸਾਨਾਂ ਅੱਗੇ ਝੁਕੇਗੀ ਜਾ ਨਹੀਂ। ਸਭ ਦੀ ਨਜਰਾਂ ਹੁਣ ਅੱਜ ਹੋਣ ਵਾਲੀ ਇਸ ਮੀਟਿੰਗ ਵੱਲ ਹਨ।

ਇਹ ਵੀ ਦੇਖੋ : ਕਿਸਾਨਾਂ ਦੇ ਟ੍ਰੈਕਟਰਾਂ ਨੇ ਦਿੱਲੀ ਦੀ ਹਿੱਕ ਤੇ ਕੀਤੀ ਚੜ੍ਹਾਈ, ਰਾਜੇਵਾਲ, ਡੱਲੇਵਾਲ, ਸਮੇਤ ਹਜ਼ਾਰਾਂ ਕਿਸਾਨ ਹੋਏ ਸ਼ਾਮਲ

The post ਮੀਟਿੰਗ ਲਈ ਰਵਾਨਾ ਹੋਏ ਕਿਸਾਨ ਆਗੂ, ਕੀ ਅੱਜ ਕਿਸਾਨਾਂ ਅੱਗੇ ਝੁਕੇਗੀ ਕੇਂਦਰ ਸਰਕਾਰ ? appeared first on Daily Post Punjabi.

ਕਿਸਾਨ ਅੰਦੋਲਨ LIVE : ਕੁੱਝ ਸਮੇਂ ਤੱਕ ਸ਼ੁਰੂ ਹੋਵੇਗੀ ਗੱਲਬਾਤ, ਕਿਸਾਨ ਆਗੂਆਂ ਨੇ ਕਿਹਾ- ਵਾਪਿਸ ਲੈਣੇ ਪੈਣਗੇ ਕਾਨੂੰਨ
Farmers government talks :  ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 34ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਯਾਨੀ ਕਿ ਬੁੱਧਵਾਰ ਨੂੰ ਮੁੜ ਗੱਲਬਾਤ ਹੋਵੇਗੀ। ਅੱਜ ਦੁਪਹਿਰ 2 ਵਜੇ ਕਿਸਾਨਾਂ ਦੇ ਸਰਕਾਰ ਵਿਚਾਲੇ 7ਵੇਂ ਦੌਰ ਦੀ ਗੱਲਬਾਤ ਹੋਵੇਗੀ। ਕਿਸਾਨ ਆਗੂ ਗੱਲਬਾਤ ਲਈ ਰਵਾਨਾ ਹੋ ਚੁੱਕੇ ਹਨ। ਅੱਜ ਹੋਣ ਵਾਲੀ ਗੱਲਬਾਤ ਵਿੱਚੋਂ ਕੁੱਝ ਸਿੱਟੇ ਨਿਕਲਣ ਦੀ ਉਮੀਦ ਹੈ, ਹਾਲਾਂਕਿ ਸਰਕਾਰ ਨੇ ਕਾਨੂੰਨ ਵਾਪਿਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ।

ਕਿਸਾਨਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਕੁੱਝ ਸਮੇਂ ਤੱਕ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਕਿਸਾਨ ਯੂਨੀਅਨ ਦੇ ਮਨਜੀਤ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਅੰਦੋਲਨ ਨੂੰ ਖਤਮ ਕਰਨਾ ਚਾਹੁੰਦੀ ਹੈ ਤਾਂ ਉਨ੍ਹਾਂ ਨੂੰ ਤਿੰਨੋਂ ਕਾਨੂੰਨਾਂ ਨੂੰ ਵਾਪਿਸ ਲੈਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਦੇ ਨਾਲ ਹੈ, ਫਿਰ ਉਨ੍ਹਾਂ ਨੂੰ ਸਾਡੀ ਮੰਗ ਮੰਨਣੀ ਚਾਹੀਦੀ ਹੈ। ਕਿਸਾਨ ਜੱਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਕੋਈ ਸੋਧ ਨਹੀਂ ਚਾਹੁੰਦੇ, ਸਿਰਫ ਕਾਨੂੰਨ ਰੱਦ ਕੀਤੇ ਜਾਣੇ ਚਾਹੀਦੇ ਹਨ।

ਇਹ ਵੀ ਦੇਖੋ : ਸੁਣੋ ਖੇਤੀਬਾੜੀ ਮੰਤਰੀ ਬਾਰੇ ਕੀ ਕਹਿ ਗਏ Balbir Singh Rajewal ਤੇ ਸੁਣੋ ਮੀਟਿੰਗ ਨੂੰ ਲੈਕੇ ਕੀ ਕਿਹਾ

The post ਕਿਸਾਨ ਅੰਦੋਲਨ LIVE : ਕੁੱਝ ਸਮੇਂ ਤੱਕ ਸ਼ੁਰੂ ਹੋਵੇਗੀ ਗੱਲਬਾਤ, ਕਿਸਾਨ ਆਗੂਆਂ ਨੇ ਕਿਹਾ- ਵਾਪਿਸ ਲੈਣੇ ਪੈਣਗੇ ਕਾਨੂੰਨ appeared first on Daily Post Punjabi.