farmers lathicharged in panchkula Archives - Daily Post Punjabi

ਪੰਜਾਬ ਤੋਂ ਲੈ ਕੇ ਹਰਿਆਣੇ ਤੱਕ ਕਿਸਾਨਾਂ ਦਾ ਹੱਲਾ ਬੋਲ, ਪੰਚਕੂਲਾ ‘ਚ ਕਿਸਾਨ ਅਤੇ ਪੁਲਿਸ ਹੋਈ ਆਹਮੋ-ਸਾਹਮਣੇ, ਦੇਖੋ ਵੀਡੀਓ
ਕੇਂਦਰ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ ਝੋਨੇ ਦੀ ਖਰੀਦ ‘ਚ ਕੀਤੀ ਗਈ ਦੇਰੀ ਦਾ ਮੁੱਦਾ ਹੁਣ ਕਾਫੀ ਭੱਖਦਾ ਜਾ ਰਿਹਾ ਹੈ। ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨ ਬਹੁਤ ਚਿੰਤਤ ਹਨ।

farmers lathicharged in panchkula

ਸਰਕਾਰ ਦੇ ਇਸ ਫੈਸਲੇ ਦੇ ਖਿਲਾਫ ਪੰਜਾਬ ਤੋਂ ਹਰਿਆਣੇ ਤੱਕ ਘਮਸਾਣ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਸਣੇ ਹਰਿਆਣੇ ਦੇ ਵਿੱਚ ਕਿਸਾਨਾਂ ਦੇ ਵੱਲੋ ਖਰੀਦ ਸ਼ੁਰੂ ਕਰਨ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿੱਥੇ ਪਹਿਲਾ ਕਿਸਾਨਾਂ ਨੇ ਸਰਕਾਰ ਦੇ ਇਸ ਫੈਸਲੇ ਦੇ ਵਿਰੋਧ ‘ਚ ਹਰਿਆਣਾ ਦੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਸੀ। ਹੁਣ ਕਿਸਾਨਾਂ ਨੇ ਹਰਿਆਣਾ ਦੇ ਪੰਚਕੂਲਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਅਤੇ ਹਰਿਆਣਾ ਵਿਧਾਨ ਸਭਾ ਦੇ ਮੌਜੂਦਾ ਸਪੀਕਰ ਗਿਆਨ ਚੰਦ ਗੁਪਤਾ ਦੇ ਘਰ ਦਾ ਘਿਰਾਓ ਕੀਤਾ ਹੈ।

ਇਹ ਵੀ ਪੜ੍ਹੋ : PM ਮੋਦੀ ਨੇ ਲਾਲ ਬਹਾਦੁਰ ਸ਼ਾਸਤਰੀ ਨੂੰ ਕੀਤੀ ਸ਼ਰਧਾਂਜਲੀ ਭੇਟ, ਕਿਹਾ- ‘ਤੁਸੀਂ ਇੱਕ ਪ੍ਰੇਰਣਾ ਹੋ’

ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਦੇ ਵਿਚਕਾਰ ਝੜਪ ਵੀ ਹੋਈ ਹੈ। ਪੁਲਿਸ ਨੇ ਕਿਸਾਨਾਂ ‘ਤੇ ਵਾਟਰ ਕੈਨਨ ਦੀ ਵਰਤੋਂ ਵੀ ਕੀਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗ ਪੂਰੀਆਂ ਹੋਣ ਤੱਕ ਇਹ ਪ੍ਰਦਰਸ਼ਨ ਜਾਰੀ ਰਹੇਗਾ। ਕਿਸਾਨਾਂ ਨੂੰ ਰੋਕਣ ਦੇ ਲਈ ਪੁਲਿਸ ਨੇ ਜੋ ਬੈਰੀਕੇਡ ਲਗਾਏ ਸੀ,ਕਿਸਾਨਾਂ ਨੇ ਉਹ ਵੀ ਤੋੜ ਦਿੱਤੇ ਹਨ। ਪਰ ਕਿਸਾਨਾਂ ਦੇ ਰੋਹ ਅੱਗੇ ਪੁਲਿਸ ਵੀ ਬੇਵੱਸ ਹੀ ਨਜ਼ਰ ਆਈ ਹੈ। ਝੋਨੇ ਦੀ ਖਰੀਦ ‘ਚ ਦੇਰੀ ਹੋਣ ਕਾਰਨ ਇਸ ਸਮੇ ਕਿਸਾਨ ਕਾਫੀ ਗੁੱਸੇ ਦੇ ਵਿੱਚ ਨਜ਼ਰ ਆ ਰਹੇ ਹਨ।

ਦੇਖੋ ਵੀਡੀਓ : ਪੰਚਕੂਲਾ ‘ਚ ਕਿਸਾਨ ਅਤੇ ਪੁਲਿਸ ਆਮੋ-ਸਾਹਮਣੇ, ਦੇਖੋ ਕਿਵੇਂ ਪੈ ਗਿਆ ਗਾਹ, Live

ਇਹ ਵੀ ਦੇਖੋ :

Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ | Navratre Special recipe | Easy Nashta Recipe

The post ਪੰਜਾਬ ਤੋਂ ਲੈ ਕੇ ਹਰਿਆਣੇ ਤੱਕ ਕਿਸਾਨਾਂ ਦਾ ਹੱਲਾ ਬੋਲ, ਪੰਚਕੂਲਾ ‘ਚ ਕਿਸਾਨ ਅਤੇ ਪੁਲਿਸ ਹੋਈ ਆਹਮੋ-ਸਾਹਮਣੇ, ਦੇਖੋ ਵੀਡੀਓ appeared first on Daily Post Punjabi.