farmers mahapanchayat Archives - Daily Post Punjabi

ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੀ ਤੀਜੀ ਮਹਾਪੰਚਾਇਤ ਅੱਜ, ਭਲਕੇ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਹੋਵੇਗੀ ਮੀਟਿੰਗ
ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਦੇ ਨਾਲ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਹੋ ਗਿਆ ਹੈ। ਕੇਂਦਰ ਸਰਕਾਰ ਨਾਲ ਭਲਕੇ (14 ਫਰਵਰੀ) ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਅੱਜ ਸ਼ੰਭੂ ਮੋਰਚੇ ਵਿੱਚ ਕਿਸਾਨ ਵੱਲੋਂ ਤੀਜੀ ਵੱਡੀ ਮਹਾਪੰਚਾਇਤ ਕੀਤੀ ਜਾਵੇਗੀ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 80ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਬੀਤੇ ਕੱਲ੍ਹ ਖਨੌਰੀ ਬਾਰਡਰ ਤੇ ਸੰਬੋਧਨ ਕਰਦਿਆਂ ਡੱਲੇਵਾਲ ਨੇ ਕਿਹਾ ਉਹ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਖੁਦ ਹਾਜ਼ਰ ਹੋਣਾ ਚਾਹੁੰਦੇ ਹਨ। ਨਾਲ ਹੀ ਕਿਸਾਨਾਂ ਦਾ ਪੱਖ ਵੀ ਸਰਕਾਰ ਅੱਗੇ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ ਜਾਵੇ।

ਦੂਜੇ ਪਾਸੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦਿਲ ਦਾ ਦੌਰਾ ਪੈਣ ਕਾਰਨ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖ਼ਲ ਹਨ। ਦੇਰ ਰਾਤ ਕਿਸਾਨਾਂ ਦਾ ਵਫ਼ਦ ਉਨ੍ਹਾਂ ਨੂੰ ਮਿਲਿਆ। ਹਸਪਤਾਲ ‘ਚ ਦਾਖਲ ਬਲਦੇਵ ਸਿੰਘ ਸਿਰਸਾ ਨੇ 33 ਸੈਕਿੰਡ ਦਾ ਸੰਦੇਸ਼ ਜਨਤਾ ਨੂੰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਠੀਕ ਹੋ ਗਏ ਤਾਂ ਉਹ ਮੋਰਚੇ ‘ਤੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ‘ਚ ਭਰਤੀ ਹੋਣ ਦੇ ਚਾਹਵਾਨਾਂ ਲਈ ਖੁਸ਼ਖਬਰੀ, ਕਾਂਸਟੇਬਲ ਦੀਆਂ 1746 ਅਸਾਮੀਆਂ ਲਈ ਹੋਵੇਗੀ ਭਰਤੀ

ਕਿਸਾਨ ਆਗੂ ਨੇ ਐਲਾਨ ਕੀਤਾ ਹੈ ਕਿ ਜੇਕਰ ਉਸ ਦੀ ਮੌਤ ਹੋ ਗਈ ਤਾਂ ਉਸ ਦਾ ਅੰਤਿਮ ਸੰਸਕਾਰ ਉਦੋਂ ਤੱਕ ਨਹੀਂ ਕੀਤਾ ਜਾਵੇਗਾ, ਜਦੋਂ ਤੱਕ ਸਰਕਾਰ ਉਸ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ। ਸਰਕਾਰ ਵੱਲੋਂ ਕੋਈ ਫੈਸਲਾ ਨਹੀਂ ਲਿਆ ਜਾਂਦਾ। ਜਦੋਂ ਤੱਕ ਕਿਸਾਨਾਂ-ਮਜ਼ਦੂਰਾਂ ਨੂੰ ਇਨਸਾਫ਼ ਨਹੀਂ ਮਿਲਦਾ, ਮੇਰੀ ਲਾਸ਼ ਮੋਰਚੇ ‘ਤੇ ਰਹੇਗੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੀ ਤੀਜੀ ਮਹਾਪੰਚਾਇਤ ਅੱਜ, ਭਲਕੇ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਹੋਵੇਗੀ ਮੀਟਿੰਗ appeared first on Daily Post Punjabi.

ਕਿਸਾਨਾਂ ਦੇ ਹੱਕ ‘ਚ ਆਏ BJP ਸੰਸਦ ਮੈਂਬਰ ਵਰੁਣ ਗਾਂਧੀ, ਕਿਹਾ- “ਕਿਸਾਨ ਸਾਡਾ ਹੀ ਖੂਨ, ਉਨ੍ਹਾਂ ਦਾ ਦਰਦ ਸਮਝੋ”
ਦਿੱਲੀ ਦੀਆ ਸਰਹੱਦਾਂ ‘ਤੇ ਕੇਂਦਰ ਸਰਕਾਰ ਦੇ ਨਵੇਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 9 ਮਹੀਨੇ ਤੋਂ ਵੀ ਜਿਆਦਾ ਦਾ ਸਮਾਂ ਹੋ ਚੁੱਕਾ ਹੈ। ਇਸ ਦੌਰਾਨ ਹੁਣ ਕਿਸਾਨਾਂ ਨੇ ਅੰਦੋਲਨ ਨੂੰ ਤੇਜ਼ ਕਰਨ ਦੀਆ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ।

Varun Gandhi supports mahapanchayat

ਕਿਸਾਨਾਂ ਵੱਲੋਂ ਅੱਜ ਮੁਜੱਫਰਨਗਰ ਵਿੱਚ ਕਿਸਾਨ ਮਹਾਪੰਚਾਇਤ ਹੋ ਰਹੀ ਹੈ। ਇਸ ਮਹਾਪੰਚਾਇਤ ਵਿੱਚ ਲੱਖਾਂ ਦੀ ਤਾਦਾਦ ਵਿੱਚ ਕਿਸਾਨ ਪਹੁੰਚੇ ਹਨ। ਇਸ ਵਿਚਾਲੇ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਕਿਸਾਨਾਂ ਦੇ ਮੁੱਦੇ ‘ਤੇ ਆਪਣੀ ਹੀ ਸਰਕਾਰ ਦਾ ਘਿਰਾਓ ਕੀਤਾ ਹੈ। ਉਨ੍ਹਾਂ ਨੇ ਕਿਸਾਨ ਮਹਾਪੰਚਾਇਤ ਦਾ ਸਮਰਥਨ ਕਰਦਿਆਂ ਕਿਸਾਨਾਂ ਦੇ ਦਰਦ ਨੂੰ ਸਮਝਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਫਤਿਹਗੜ੍ਹ ਸਾਹਿਬ ਦੇ ਜਗਤਾਰ ਸਿੰਘ ਮਨੈਲਾ ਸਣੇ 44 ਅਧਿਆਪਕ ਕੌਮੀ ਐਵਾਰਡ ਨਾਲ ਸਨਮਾਨਿਤ, ਰਾਸ਼ਟਰਪਤੀ ਨੇ ਵੀ ਕੀਤੀ ਤਾਰੀਫ

ਦਰਅਸਲ, ਉਨ੍ਹਾਂ ਨੇ ਕਿਸਾਨਾਂ ਦੇ ਹੱਕ ‘ਚ ਟਵਿੱਟਰ ‘ਤੇ ਟਵੀਟ ਵੀ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਮੁਜ਼ੱਫਰਨਗਰ ਵਿੱਚ ਅੱਜ ਲੱਖਾਂ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਹ ਸਾਡਾ ਹੀ ਖੂਨ ਹਨ। ਸਾਨੂੰ ਉਨ੍ਹਾਂ ਨਾਲ ਦੁਬਾਰਾ ਸਤਿਕਾਰ ਢੰਗ ਨਾਲ ਜੁੜਨ ਦੀ ਜ਼ਰੂਰਤ ਹੈ।

Varun Gandhi supports mahapanchayat

ਉਨ੍ਹਾਂ ਦਾ ਦਰਦ ਤੇ ਉਨ੍ਹਾਂ ਦੇ ਨਜ਼ਰੀਏ ਨੂੰ ਸਮਝੋ ਅਤੇ ਜ਼ਮੀਨ ‘ਤੇ ਪਹੁੰਚਣ ਲਈ ਉਨ੍ਹਾਂ ਦੇ ਨਾਲ ਕੰਮ ਕਰਨ ਕਰੋ। ਇਸ ਤੋਂ ਇਲਾਵਾ ਵਰੁਣ ਗਾਂਧੀ ਵੱਲੋਂ ਕਿਸਾਨ ਮਹਾਪੰਚਾਇਤ ਦੀ ਇੱਕ ਵੀਡੀਓ ਵੀ ਸਾਂਝੀ ਕੀਤੀ ਗਈ ਹੈ।

ਇਹ ਵੀ ਪੜ੍ਹੋ: ਮੁਜ਼ੱਫਰਨਗਰ ਤੋਂ ਸਾਹਮਣੇ ਆਈ ਅਨੋਖੀ ਤਸਵੀਰ, ਮਹਾਪੰਚਾਇਤ ਲਈ ਪਹੁੰਚ ਰਹੇ ਕਿਸਾਨਾਂ ਨੂੰ ਲੰਗਰ ਛਕਾ ਰਹੇ ਮੁਸਲਿਮ ਨੌਜਵਾਨ

ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਲੱਖਾਂ ਦੀ ਤਾਦਾਦ ਵਿੱਚ ਕਿਸਾਨ ਇਸ ਮਹਾਪੰਚਾਇਤ ਲਈ ਇਕੱਠੇ ਹੋਏ ਹਨ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕਟ ਨੇ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨਾਂ ਦੀ ਵਾਪਸੀ ਨਹੀਂ ਹੁੰਦੀ, ਉਦੋਂ ਤੱਕ ਕਿਸਾਨਾਂ ਦੀ ਵੀ ਘਰ ਵਾਪਸੀ ਨਹੀਂ ਹੋਵੇਗੀ।

ਇਹ ਵੀ ਦੇਖੋ: Muzaffarnagar Mahapanchayat – ਜਦੋਂ ਸਟੇਜ ਤੋਂ ਭੜਕੇ Balbir Rajewal ਫਿਰ ਦੇਖੋ Rakesh Tikait ਨੇ …

The post ਕਿਸਾਨਾਂ ਦੇ ਹੱਕ ‘ਚ ਆਏ BJP ਸੰਸਦ ਮੈਂਬਰ ਵਰੁਣ ਗਾਂਧੀ, ਕਿਹਾ- “ਕਿਸਾਨ ਸਾਡਾ ਹੀ ਖੂਨ, ਉਨ੍ਹਾਂ ਦਾ ਦਰਦ ਸਮਝੋ” appeared first on Daily Post Punjabi.

ਮੁਜ਼ੱਫਰਨਗਰ ‘ਚ ਇਤਿਹਾਸਿਕ ਮਹਾਂਪੰਚਾਇਤ ਅੱਜ, ਭਾਰੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨ
ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਅੱਜ ਕਿਸਾਨਾਂ ਦੀ ਮਹਾਪੰਚਾਇਤ ਹੋਣ ਜਾ ਰਹੀ ਹੈ। ਇਹ ਮਹਾਂਪੰਚਾਇਤ ਜੀਆਈਸੀ ਗਰਾਊਂਡ ਵਿੱਚ ਹੋਵੇਗੀ। ਵੱਖ-ਵੱਖ ਰਾਜਾਂ ਤੋਂ ਕਿਸਾਨ ਇੱਥੇ ਪਹੁੰਚ ਰਹੇ ਹਨ।

Muzaffarnagar Kisan Mahapanchayat

ਦਿੱਲੀ ਦੀ ਸਰਹੱਦ ‘ਤੇ ਲੰਮੇ ਸਮੇਂ ਤੋਂ ਚੱਲ ਰਹੇ ਅੰਦੋਲਨ ਤੋਂ ਵੀ ਕਿਸਾਨ ਇਸ ਮਹਾਪੰਚਾਇਤ ਵਿੱਚ ਹਿੱਸਾ ਲੈਣ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਦਾ ਦਾਅਵਾ ਹੈ ਕਿ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਮਹਾਪੰਚਾਇਤ ਹੋਵੇਗੀ।

ਇਹ ਵੀ ਪੜ੍ਹੋ: ਕੱਚੇ ਮੁਲਾਜ਼ਮ ਦੇ ਵਾਰਿਸ ਤਰਸ ਦੇ ਆਧਾਰ ‘ਤੇ ਨੌਕਰੀ ਦੇ ਹੱਕਦਾਰ ਨਹੀਂ : ਹਾਈਕੋਰਟ

ਇਸ ਮਹਾਂਪੰਚਾਇਤ ਵਿੱਚ ਸੈਂਕੜੇ ਦੀ ਗਿਣਤੀ ਵਿੱਚ ਮਹਿਲਾਵਾਂ ਵੀ ਪਹੁੰਚੀਆਂ ਹਨ। ਇੱਥੇ ਆਈਆਂ ਮਹਿਲਾਵਾਂ ਵੱਲੋਂ ਵੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਇੱਕ ਟਵੀਟ ਕਰ ਕੇ ਮਹਾਂਪੰਚਾਇਤ ਵਿੱਚ ਹੋਏ ਕਿਸਾਨਾਂ ਦੇ ਇਕੱਠ ਨੂੰ ਤਾਕਤ ਦੱਸਿਆ ਗਿਆ ਹੈ। ਇਸ ਬਾਰੇ ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਹੁਣ ਸਰਕਾਰ ਨੂੰ ਸਾਡੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ।

Muzaffarnagar Kisan Mahapanchayat

ਦੱਸ ਦੇਈਏ ਕਿ ਇਸ ਮਹਾਂਪੰਚਾਇਤ ਵਿੱਚ ਸ਼ਾਮਿਲ ਹੋਣ ਆਏ ਲੋਕਾਂ ਦੇ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਥੇ 500 ਲੰਗਰ ਲਗਾਏ ਗਏ ਹਨ। ਲੋਕਾਂ ਨੇ ਐਤਵਾਰ ਸਵੇਰ ਤੋਂ ਹੀ ਇੱਥੇ ਪਹੁੰਚਣਾ ਸ਼ੁਰੂ ਕਰ ਦਿੱਤਾ।

ਇਹ ਵੀ ਦੇਖੋ: Hollywood ਦੇ ਸਟੰਟਮੈਨ ਵੀ ਫੇਲ੍ਹ ਕੀਤੇ ਪਿੰਡ ਦੇ ਇਸ ਮੁੰਡੇ ਨੇ!ਇਹਦੀ ਮਿਹਨਤ ਬਾਰੇ ਸੁਣ ਲਾਓਗੇ ਕੰਨਾਂ ਨੂੰ ਹੱਥ

The post ਮੁਜ਼ੱਫਰਨਗਰ ‘ਚ ਇਤਿਹਾਸਿਕ ਮਹਾਂਪੰਚਾਇਤ ਅੱਜ, ਭਾਰੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨ appeared first on Daily Post Punjabi.

ਸਹਾਰਨਪੁਰ ‘ਚ ਕਿਸਾਨਾਂ ਦੀ ਮਹਾਪੰਚਾਇਤ ਅੱਜ , ਪ੍ਰਿਅੰਕਾ ਗਾਂਧੀ ਹੋਣਗੇ ਸ਼ਾਮਿਲ
Priyanka Gandhi to attend kisan mahapanchayat: ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਕਿਸਾਨੀ ਅੰਦੋਲਨ ਨੂੰ ਆਪਣਾ ਕਾਫ਼ੀ ਸਮਰਥਨ ਦੇ ਰਹੀ ਹੈ । ਇਸੇ ਦੇ ਚੱਲਦੇ ਬੁੱਧਵਾਰ ਨੂੰ ਪ੍ਰਿਯੰਕਾ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਵਿੱਚ ਹਿੱਸਾ ਲੈਣ ਜਾ ਰਹੀ ਹੈ। ਇੱਥੇ ਉਹ ਕਿਸਾਨਾਂ ਨੂੰ ਸੰਬੋਧਿਤ ਕਰਨਗੇ। ਇਸ ਤੋਂ ਪਹਿਲਾਂ ਪ੍ਰਿਯੰਕਾ ਪਿਛਲੇ ਹਫਤੇ ਉੱਤਰ ਪ੍ਰਦੇਸ਼ ਦੇ ਰਾਮਪੁਰ ਦੇ ਦਿਬਦੀਬਾ ਪਿੰਡ ਗਈ ਸੀ, ਜਿੱਥੇ ਉਨ੍ਹਾਂ ਨੇ ਦਿੱਲੀ ਦੀ ਟਰੈਕਟਰ ਰੈਲੀ ਵਿੱਚ ਆਪਣੀ ਜਾਨ ਗੁਆਉਣ ਵਾਲੇ ਨਵਰੀਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਸੀ।

Priyanka Gandhi to attend kisan mahapanchayat

ਇਸ ਸਬੰਧੀ ਪ੍ਰਿਅੰਕਾ ਗਾਂਧੀ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਦੱਸਿਆ ਕਿ ਅੱਜ ਉਹ ਕਿਸਾਨਾਂ ਦੇ ਸੰਘਰਸ਼ ਵਿੱਚ ਉਨ੍ਹਾਂ ਦਾ ਸਾਥ ਦੇਣ ਲਈ ਅੱਜ ਸਹਾਰਨਪੁਰ ਜਾ ਰਹੀ ਹੈ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ, ‘ਕਿਸਾਨਾਂ ਦੇ ਦਿਲਾਂ ਦੀ ਗੱਲ ਸੁਣਨ, ਸਮਝਣ, ਉਨ੍ਹਾਂ ਨਾਲ ਆਪਣੀਆਂ ਭਾਵਨਾਵਾਂ ਸਾਂਝੇ ਕਰਨ ਅਤੇ ਉਨ੍ਹਾਂ ਦੇ ਸੰਘਰਸ਼ ਦਾ ਸਮਰਥਨ ਕਰਨ ਲਈ ਮੈਂ ਅੱਜ ਸਹਾਰਨਪੁਰ ਵਿੱਚ ਰਹਾਂਗੀ । ਭਾਜਪਾ ਸਰਕਾਰ ਨੂੰ ਕਾਲੇ ਖੇਤੀਬਾੜੀ ਕਾਨੂੰਨ ਵਾਪਸ ਲੈਣੇ ਹੀ ਪੈਣਗੇ।”

किसानों के दिल की बात सुनने, समझने, उनसे अपनी भावनाएँ बाँटने, उनके संघर्ष का साथ देने आज सहारनपुर में रहूँगी।

भाजपा सरकार को काले कृषि कानून वापस लेने होंगे। #JaiJawan_JaiKisan
— Priyanka Gandhi Vadra (@priyankagandhi) February 10, 2021

ਦੱਸ ਦੇਈਏ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਨੂੰ ਦੋ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸਦੇ ਚੱਲਦੇ ਪੰਜਾਬ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨ ਲਗਾਤਾਰ ਮਹਾਪੰਚਾਇਤ ਕਰ ਰਹੇ ਹਨ । ਇਸਤੋਂ ਪਹਿਲਾ ਹਰਿਆਣਾ ਦੇ ਜਿੰਦ ਵਿੱਚ ਮਹਾਪੰਚਾਇਤ ਕੀਤੀ ਗਈ ਸੀ, ਜਿਸ ਵਿੱਚ ਰਾਕੇਸ਼ ਟਿਕੈਤ ਪੁਹੰਚੇ ਸਨ।  ਉੱਥੇ ਹੀ ਉੱਤਰ ਪ੍ਰਦੇਸ਼ ਦੇ ਸ਼ਾਮਲੀ ਵਿੱਚ ਵੀ 5 ਫ਼ਰਵਰੀ ਨੂੰ ਮਹਾਪੰਚਾਇਤ ਰੱਖੀ ਗਈ ਸੀ,ਪਰ ਪ੍ਰਸਾਸ਼ਨ ਵੱਲੋਂ ਇਸਦੇ ਲਈ ਮੰਜੂਰੀ ਨਹੀਂ ਦਿੱਤੀ ਗਈ ਸੀ। ਮੰਜੂਰੀ ਨਾ ਮਿਲਣ ਤੋਂ ਬਾਅਦ ਵੀ ਕਾਫ਼ੀ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲੀ ਵਿੱਚ ਇਕੱਠੇ ਹੋ ਗਏ ਸਨ।

ਇਹ ਵੀ ਦੇਖੋ: ਪ੍ਰਧਾਨਮੰਤਰੀ ਦੇ ਰਾਜਸਭਾ ਦੀ ਧਾਕੜ ਤਕਰੀਰ ‘ਤੇ ਬਲਬੀਰ ਸਿੰਘ ਰਾਜੇਵਾਲ ਦੀ Exclusive Interview

The post ਸਹਾਰਨਪੁਰ ‘ਚ ਕਿਸਾਨਾਂ ਦੀ ਮਹਾਪੰਚਾਇਤ ਅੱਜ , ਪ੍ਰਿਅੰਕਾ ਗਾਂਧੀ ਹੋਣਗੇ ਸ਼ਾਮਿਲ appeared first on Daily Post Punjabi.

ਚੱਕਾ ਜਾਮ ਤੋਂ ਬਾਅਦ ਚਰਖੀ ਦਾਦਰੀ ‘ਚ ਕਿਸਾਨਾਂ ਦੀ ਮਹਾਪੰਚਾਇਤ ਅੱਜ, ਰਾਕੇਸ਼ ਟਿਕੈਤ ਹੋਣਗੇ ਸ਼ਾਮਿਲ
Farmers Mahapanchayat in Charkhi Dadri: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ 74ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਵੱਲੋਂ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਦੀ ਮੰਗ ਕੀਤੀ ਜਾ ਰਹੀ ਹੈ। ਕੇਂਦਰ ਦੇ ਇਨ੍ਹਾਂ ਕਾਨੂੰਨਾਂ ਖਿਲਾਫ ਸ਼ਨੀਵਾਰ ਯਾਨੀ ਕਿ ਬੀਤੇ ਦਿਨ ਨੂੰ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਚੱਕਾ ਜਾਮ ਕੀਤਾ ਗਿਆ ਸੀ ਤੇ ਇਸ ਜਾਮ ਦਾ ਅਸਰ ਵੇਖਣ ਨੂੰ ਮਿਲਿਆ । ਬਹੁਤ ਸਾਰੇ ਸ਼ਹਿਰਾਂ ਵਿੱਚ ਜਦੋਂ ਚੱਕਾ ਜਾਮ ਕਰਨ ਲਈ ਕਿਸਾਨ ਸੜਕਾਂ ‘ਤੇ ਉਤਰੇ ਤਾਂ ਆਵਾਜਾਈ ਦੀ ਰਫ਼ਤਾਰ ਪੂਰੀ ਤਰ੍ਹਾਂ ਠੱਪ ਹੋ ਗਈ। ਦੇਸ਼ ਵਿੱਚ ਚੱਕਾ ਜਾਮ ਕਰਨ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਚਰਖੀ ਅੱਜ ਦਾਦਰੀ ਵਿੱਚ ਹੋਣ ਵਾਲੀ ਮਹਾਪੰਚਾਇਤ ਵਿੱਚ ਸ਼ਾਮਿਲ ਹੋਣਗੇ।

Farmers Mahapanchayat in Charkhi Dadri

ਦਰਅਸਲ, ਹਰਿਆਣਾ ਦੇ ਚਰਖੀ ਦਾਦਰੀ ਵਿੱਚ ਸਵੇਰੇ ਸਵੇਰੇ 11 ਵਜੇ ਪਹਿਲੀ ਕਿਸਾਨ ਮਹਾਪੰਚਾਇਤ ਹੋਵੇਗੀ, ਜਦੋਂਕਿ ਦੂਸਰੀ ਕਿਸਾਨ ਮਹਾਪੰਚਾਇਤ ਦੁਪਹਿਰ 2 ਵਜੇ ਚਰਖੀ ਦਾਦਰੀ ਵਿਖੇ ਹੋਵੇਗੀ । ਮਹਾਪੰਚਾਇਤ ਤੋਂ ਪਹਿਲਾਂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਅਤੇ ਕਿਹਾ ਹੈ ਕਿ ਅੰਦੋਲਨ 2 ਅਕਤੂਬਰ ਤੱਕ ਜਾਰੀ ਰਹੇਗਾ । ਉਨ੍ਹਾਂ ਕਿਹਾ ਕਿ ਅਸੀਂ ਕਿਸੇ ਨੇਤਾ ਨਾਲ ਫੋਨ ’ਤੇ ਗੱਲ ਨਹੀਂ ਕਰਨਾ ਚਾਹੁੰਦੇ । ਸਰਕਾਰ ਨਾਲ ਹੁਣ ਬਰਾਬਰ ਦੀ ਗੱਲ ਹੋਵੇਗੀ ।

Farmers Mahapanchayat in Charkhi Dadri

ਦੱਸ ਦੇਈਏ ਕਿ ਕਿਸਾਨਾਂ ਦੇ ਸਮਰਥਨ ਵਿੱਚ ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਵਿੱਚ ਲਗਾਤਾਰ ਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ । ਹਰਿਆਣਾ ਦੇ ਫ਼ਤਿਹਾਬਾਦ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚਡੂਨੀ ਨੇ ਸ਼ਨੀਵਾਰ ਨੂੰ ਮਹਾਪੰਚਾਇਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਨੇਤਾਵਾਂ ਨੂੰ ਮਾਡਰਨ ਡਾਕੂ ਦੱਸਿਆ। ਉੱਥੇ ਹੀ ਰਾਕੇਸ਼ ਟਿਕੈਤ ਮਹਾਪੰਚਾਇਤ ਵਿੱਚ ਹਿੱਸੇਦਾਰੀ ਕਰਨ ਵਾਲੇ ਹਨ।  ਇਸ ਦੌਰਾਨ ਟਿਕੈਤ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵਿਚਾਲੇ ਆਪਣੀ ਗੱਲ ਰੱਖਣਗੇ।

ਜ਼ਿਕਰਯੋਗ ਹੈ ਕਿ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਕਿਸਾਨ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਘੱਟ ਕਿਸੇ ਵੀ ਚੀਜ਼ ਨੂੰ ਮੰਨਣ  ਲਈ ਤਿਆਰ ਨਹੀਂ ਹਨ। ਕੇਂਦਰ ਸਰਕਾਰ ਨੇ ਇੱਥੋਂ ਤੱਕ ਕਿਹਾ ਹੈ ਕਿ ਉਹ ਇਨ੍ਹਾਂ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰ ਦੇਣਗੇ ਅਤੇ ਇਸ ਦੌਰਾਨ ਜੋ ਸੁਝਾਅ ਆਉਣਗੇ ਉਨ੍ਹਾਂ ਨੂੰ ਨਵੇਂ ਸਿਰੇ ਤੋਂ ਲਾਗੂ ਕੀਤਾ ਜਾਵੇਗਾ । ਪਰ ਕਿਸਾਨਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਜਦੋਂ ਤੱਕ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਨ੍ਹਾਂ ਦੀ ਘਰ ਵਾਪਸੀ ਨਹੀਂ ਹੋਵੇਗੀ।

ਇਹ ਵੀ ਦੇਖੋ: ਰੁਲਦੂ ਸਿੰਘ ਕਹਿੰਦਾ ਤੋਮਰ ਮਾਰਦੈ ਵੱਡੇ-ਵੱਡੇ ਗੱਪ, ਸਾਨੂੰ ਕਹਿੰਦਾ ਕੁਝ ਹੋਰ ਤੇ ਮੀਡੀਆ ਸਾਹਮਣੇ ਬਦਲ ਜਾਂਦੈ

The post ਚੱਕਾ ਜਾਮ ਤੋਂ ਬਾਅਦ ਚਰਖੀ ਦਾਦਰੀ ‘ਚ ਕਿਸਾਨਾਂ ਦੀ ਮਹਾਪੰਚਾਇਤ ਅੱਜ, ਰਾਕੇਸ਼ ਟਿਕੈਤ ਹੋਣਗੇ ਸ਼ਾਮਿਲ appeared first on Daily Post Punjabi.