farmers news Archives - Daily Post Punjabi

ਡੱਲੇਵਾਲ ਦੇ ਮਰਨ ਵਰਤ ਦਾ 33ਵਾਂ ਦਿਨ, ਹਸਪਤਾਲ ਨਾ ਭੇਜਣ ‘ਤੇ ਸੁਪਰੀਮ ਕੋਰਟ ਨੇ ਕਿਸਾਨ ਆਗੂਆਂ ਨੂੰ ਪਾਈ ਝਾੜ
ਖਨੌਰੀ ਬਾਰਡਰ ‘ਤੇ 33 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਉਨ੍ਹਾਂ ਕਿਸਾਨ ਆਗੂਆਂ ਨੂੰ ਝਾੜ ਪਾਈ ਹੈ, ਜੋ ਡੱਲੇਵਾਲ ਦੀ ਵਿਗੜਦੀ ਸਿਹਤ ਕਾਰਨ ਵੀ ਉਨ੍ਹਾਂ ਨੂੰ ਹਸਪਤਾਲ ਨਹੀਂ ਜਾਣ ਦੇ ਰਹੇ।

ਜਸਟਿਸ ਸੂਰਿਆ ਕਾਂਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕਿਹਾ ਕਿ ਕਿਰਪਾ ਕਰਕੇ ਉਨ੍ਹਾਂ ਨੂੰ ਦੱਸੋ ਕਿ ਜੋ ਲੋਕ ਡੱਲੇਵਾਲ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਦਾ ਵਿਰੋਧ ਕਰ ਰਹੇ ਹਨ, ਉਹ ਉਨ੍ਹਾਂ ਦੇ ਸ਼ੁਭਚਿੰਤਕ ਨਹੀਂ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਹਸਪਤਾਲ ਜਾਣ ਲਈ ਮਨਾਉਣ ਦੇ 20 ਦਸੰਬਰ ਦੇ ਹੁਕਮਾਂ ਦੀ ਪਾਲਣਾ ਸਬੰਧੀ ਪੰਜਾਬ ਦੀਆਂ ਕੋਸ਼ਿਸ਼ਾਂ ਤੋਂ ਸੰਤੁਸ਼ਟ ਨਹੀਂ ਹੈ।

ਸੁਪਰੀਮ ਕੋਰਟ ਨੇ ਕਿਹਾ ਹੈ ਕਿ ਡੱਲੇਵਾਲ ਨੂੰ ਸ਼ਨੀਵਾਰ ਦੁਪਹਿਰ 1 ਵਜੇ ਤੱਕ ਕਿਸੇ ਵੀ ਕੀਮਤ ‘ਤੇ ਹਸਪਤਾਲ ‘ਚ ਦਾਖਲ ਕਰਵਾਇਆ ਜਾਵੇ। ਪਰ ਅਜੇ ਤੱਕ ਉਨ੍ਹਾਂ ਨੂੰ ਹਸਪਤਾਲ ਨਹੀਂ ਭੇਜਿਆ ਗਿਆ ਹੈ।

ਪੰਜਾਬ ਦੇ ਐਡਵੋਕੇਟ ਜਨਰਲ, ਮੁੱਖ ਸਕੱਤਰ ਅਤੇ ਡੀਜੀਪੀ ਦੇ ਭਰੋਸੇ ‘ਤੇ ਸੁਪਰੀਮ ਕੋਰਟ ਨੇ ਆਪਣੇ ਨਿਰਦੇਸ਼ਾਂ ਦੀ ਪਾਲਣਾ ਲਈ ਢੁਕਵੇਂ ਕਦਮ ਚੁੱਕਣ ਲਈ ਹੋਰ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਜੇ ਪੰਜਾਬ ਰਾਜ ਨੂੰ ਕਿਸੇ ਸਹਾਇਤਾ ਦੀ ਲੋੜ ਹੈ ਤਾਂ ਕੇਂਦਰ ਸਰਕਾਰ ਅਦਾਲਤ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਹਰ ਲੋੜੀਂਦੀ ਸਹਾਇਤਾ ਦੇਵੇਗੀ। ਸੁਪਰੀਮ ਕੋਰਟ ਇਸ ਮਾਮਲੇ ਦੀ ਅਗਲੀ ਸੁਣਵਾਈ 31 ਦਸੰਬਰ ਨੂੰ ਕਰੇਗਾ।

ਦੱਸ ਦੇਈਏ ਕਿ ਖਨੌਰੀ ਮੋਰਚੇ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 33ਵੇਂ ਦਿਨ ਵੀ ਜਾਰੀ ਹੈ। ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਦੀਆਂ ਟੀਮਾਂ ਨੇ ਕਿਸਾਨ ਆਗੂਆਂ ਨੂੰ ਕੀਟੋਨ ਬਾਡੀ ਟੈਸਟ ਦੀ ਤਾਜ਼ਾ ਰਿਪੋਰਟ ਸੌਂਪੀ।

ਇਹ ਵੀ ਪੜ੍ਹੋ : ਨਵਾਂ ਸਾਲ ਹਿਮਾਚਲ-ਕਸ਼ਮੀਰ ਜਾ ਕੇ ਮਨਾਉਣ ਦਾ ਇਰਾਦਾ ਏ ਤਾਂ ਪੜ੍ਹ ਲਓ ਇਹ ਖ਼ਬਰ, ਟੂਰਿਸਟ ਫ਼ਸੇ

ਜਗਜੀਤ ਸਿੰਘ ਡੱਲੇਵਾਲ ਦੀ ਕੀਟੋਨ ਬਾਡੀ ਦੇ ਨਤੀਜੇ ਦੋਵੇਂ ਰਿਪੋਰਟਾਂ ਵਿੱਚ ਬਹੁਤ ਜ਼ਿਆਦਾ ਹਨ, ਪ੍ਰਾਈਵੇਟ ਡਾਕਟਰਾਂ ਦੀ ਰਿਪੋਰਟ ਵਿੱਚ 6.8 ਅਤੇ ਸਰਕਾਰੀ ਡਾਕਟਰਾਂ ਦੀ ਰਿਪੋਰਟ ਵਿੱਚ 5.8 ਜੋ ਕਿ ਆਮ ਨਾਲੋਂ ਬਹੁਤ ਜ਼ਿਆਦਾ ਹਨ ਜੋ ਕਿ ਬਹੁਤ ਚਿੰਤਾਜਨਕ ਹੈ। ਉਧਰ ਡੱਲੇਵਾਲ ਨੇ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਮਰਨ ਵਰਤ ਜਾਰੀ ਰਹੇਗਾ। ਖੂਨ ਦਾ ਕਤਰਾ-ਕਤਰਾ ਵਹਾ ਦੇਣਗੇ।

ਦੱਸ ਦੇਈਏ ਕਿ ਐਮਐਸਪੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ ਹੈ। 18 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਤੋਂ ਬਾਅਦ ਹੁਣ ਕਿਸਾਨ 30 ਦਸੰਬਰ ਨੂੰ ਪੰਜਾਬ ਵਿੱਚ ਹੜਤਾਲ ਕਰਨਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 30 ਦਸੰਬਰ ਦੇ ‘ਪੰਜਾਬ ਬੰਦ’ ਦੇ ਸੱਦੇ ਨੂੰ ਕਈ ਜਥੇਬੰਦੀਆਂ ਦਾ ਸਮਰਥਨ ਮਿਲ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਡੱਲੇਵਾਲ ਦੇ ਮਰਨ ਵਰਤ ਦਾ 33ਵਾਂ ਦਿਨ, ਹਸਪਤਾਲ ਨਾ ਭੇਜਣ ‘ਤੇ ਸੁਪਰੀਮ ਕੋਰਟ ਨੇ ਕਿਸਾਨ ਆਗੂਆਂ ਨੂੰ ਪਾਈ ਝਾੜ appeared first on Daily Post Punjabi.