Farmers observe black day Archives - Daily Post Punjabi

ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ ਕਿਸਾਨ ਮਨਾ ਰਹੇ ਨੇ ‘ਕਾਲਾ ਦਿਵਸ’, ਕਿਹਾ- ‘ਕੋਰੋਨਾ ਦਾ ਡਰ ਦਿਖਾ ਕੇ ਸਾਨੂੰ ਹਟਾਉਣਾ ਚਾਹੁੰਦੀ ਹੈ ਸਰਕਾਰ’
ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਬੁੱਧਵਾਰ ਨੂੰ ਕਿਸਾਨ ਅੰਦੋਲਨ ਦੇ ਛੇ ਮਹੀਨੇ ਪੂਰੇ ਹੋ ਗਏ ਹਨ। ਕਿਸਾਨ ਅੱਜ ਕਾਲਾ ਦਿਵਸ ਮਨਾ ਰਹੇ ਹਨ। ਜੋ ਕਿਸਾਨ ਜਿੱਥੇ ਵੀ ਹੈ, ਉਹ ਉੱਥੇ ਹੀ ਅਤੇ ਘਰਾਂ ‘ਤੇ ਕਾਲੇ ਝੰਡੇ ਲਗਾ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਕਾਲੇ ਝੰਡੇ ਲਗਾ ਕੇ ਅਤੇ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕਰਦਿਆਂ ਕਾਲਾ ਦਿਵਸ ਮਨਾ ਰਹੇ ਹਨ।

Farmers observe black day

ਕਿਸਾਨ ਪਿੱਛਲੇ 6 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ। ਦੂਜੇ ਪਾਸੇ, ਕਿਸਾਨ ਸਿੰਘੂ ਸਰਹੱਦ ‘ਤੇ ਖੇਤੀਬਾੜੀ ਕਾਨੂੰਨ ਵਿਰੁੱਧ ਕਾਲਾ ਝੰਡਾ ਦਿਖਾ ਕੇ ਕਾਲਾ ਦਿਨ ਮਨਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਕੋਰੋਨਾ ਦਾ ਡਰ ਦਿਖਾ ਕੇ ਉਨ੍ਹਾਂ ਨੂੰ ਹਟਾਉਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ : ਸਭ ਤੋਂ ਪਹਿਲਾ ਕੋਰੋਨਾ ਵੈਕਸੀਨ ਲਗਵਾਉਣ ਵਾਲੇ ਵਿਲੀਅਮ ਸ਼ੇਕਸਪੀਅਰ ਦੀ ਹੋਈ ਮੌਤ, ਪਰਿਵਾਰ ਨੇ ਕੀਤੀ ਇਹ ਅਪੀਲ

ਰਾਸ਼ਟਰੀ ਬੁਲਾਰੇ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ, “ਸਾਡਾ ਵਿਰੋਧ ਸਰਕਾਰ ਦੇ ਨਾਲ ਹੈ। ਅਸੀਂ ਤਾਂ ਤਰੰਗਾਂ ਵੀ ਹੱਥ ਵਿੱਚ ਲੈ ਲਿਆ ਹੈ, ਸਰਕਾਰ ਇਹ ਵੀ ਕਹਿੰਦੀ ਹੈ ਕਿ ਤਿਰੰਗਾ ਕਿਉਂ ਹੱਥ ਵਿੱਚ ਲਿਆ ਹੈ, 6 ਮਹੀਨੇ ਹੋ ਗਏ ਹਨ, ਸਰਕਾਰ ਜੇ ਨਹੀਂ ਸੁਣ ਰਹੀ ਹੈ, ਤਾਂ ਕਾਲੇ ਝੰਡੇ ਤਾਂ ਲਗਾਵਾਂਗੇ ਹੀ।”

ਇਹ ਵੀ ਦੇਖੋ : Tautae cyclone ਤੋਂ ਬਾਅਦ Yaas ਤੂਫ਼ਾਨ ਦਾ ਕਹਿਰ, ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਸ਼ੁਰੂ ਦੇਖੋ LIVE

The post ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ ਕਿਸਾਨ ਮਨਾ ਰਹੇ ਨੇ ‘ਕਾਲਾ ਦਿਵਸ’, ਕਿਹਾ- ‘ਕੋਰੋਨਾ ਦਾ ਡਰ ਦਿਖਾ ਕੇ ਸਾਨੂੰ ਹਟਾਉਣਾ ਚਾਹੁੰਦੀ ਹੈ ਸਰਕਾਰ’ appeared first on Daily Post Punjabi.

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਨੇ ਗਾਜ਼ੀਪੁਰ ਬਾਰਡਰ ’ਤੇ ਮਨਾਇਆ ਕਾਲਾ ਦਿਵਸ, ਲਹਿਰਾਏ ਕਾਲੇ ਝੰਡੇ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਨੂੰ ਅੱਜ 6 ਮਹੀਨੇ ਪੂਰੇ ਹੋ ਗਏ ਹਨ। ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਅੱਜ ਦੇ ਦਿਨ ਨੂੰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ ।

Farmers observe black day

ਇਸ ਮੌਕੇ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਵੀ ਦਿੱਲੀ ਦੇ ਗਾਜ਼ੀਪੁਰ ਬਾਰਡਰ ’ਤੇ ਆਪਣੇ ਸਾਥੀ ਕਿਸਾਨਾਂ ਨਾਲ ਮਿਲ ਕੇ ਕਾਲੇ ਝੰਡੇ ਲਹਿਰਾਏ ਗਏ ।

ਇਹ ਵੀ ਪੜ੍ਹੋ: ਓਡੀਸ਼ਾ ਤੱਟ ‘ਤੇ ਟਕਰਾਇਆ ਚੱਕਰਵਾਤ ‘ਯਾਸ’, ਸਮੁੰਦਰ ਤੋਂ ਉੱਠ ਰਹੀਆਂ ਨੇ 6 ਮੀਟਰ ਉੱਚੀਆਂ ਲਹਿਰਾਂ

ਦਰਅਸਲ, ਕਿਸਾਨਾਂ ਵੱਲੋਂ ਕੀਤੇ ਗਏ ਇਸ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਕਾਲੇ ਝੰਡੇ ਫੜੇ ਕੇ ਵਿਰੋਧ ਪ੍ਰਦਰਸ਼ਨ ਕੀਤਾ । ਕਿਸਾਨਾਂ ਨੇ ਵਿਰੋਧ ਪ੍ਰਦਸ਼ਨ ਕਰਦਿਆਂ ਗਾਜ਼ੀਪੁਰ ਬਾਰਡਰ ‘ਤੇ ਮੋਦੀ ਸਰਕਾਰ ਦੇ ਪੁਤਲੇ ਵੀ ਫੂਕੇ। ਇਸ ਸਬੰਧੀ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ ਵਿੱਚ ਪੁਲਿਸ ਵੱਲੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ।

Farmers observe black day

ਉੱਥੇ ਹੀ ਦੂਜੇ ਪਾਸੇ ਕਾਲਾ ਦਿਵਸ ਮਨਾ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਜਿੰਨਾ ਸਮਾਂ ਇੰਨ੍ਹਾ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਨ੍ਹਾਂ ਦਾ ਇਹ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਗਾਉਣ ਲਈ ਅਸੀਂ ਖੇਤੀ ਕਾਨੂੰਨਾਂ ਖ਼ਿਲਾਫ਼ ਕਾਲੇ ਝੰਡੇ ਲਹਿਰਾ ਕੇ ਰੋਸ ਜ਼ਾਹਿਰ ਕਰ ਰਹੇ ਹਾਂ । ਦੱਸ ਦੇਈਏ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਲਗਾਤਾਰ ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰਾਂ ’ਤੇ ਡਟੇ ਹੋਏ ਹਨ ।

ਇਹ ਵੀ ਦੇਖੋ: Tautae cyclone ਤੋਂ ਬਾਅਦ Yaas ਤੂਫ਼ਾਨ ਦਾ ਕਹਿਰ, ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਸ਼ੁਰੂ ਦੇਖੋ LIVE

The post ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਨੇ ਗਾਜ਼ੀਪੁਰ ਬਾਰਡਰ ’ਤੇ ਮਨਾਇਆ ਕਾਲਾ ਦਿਵਸ, ਲਹਿਰਾਏ ਕਾਲੇ ਝੰਡੇ appeared first on Daily Post Punjabi.

26 ਮਈ ਦਾ ਕਿਸਾਨ ਅੰਦੋਲਨ ‘ਸ਼ਕਤੀ ਪ੍ਰਦਰਸ਼ਨ’ ਨਹੀਂ, ਬਲਕਿ ਕਿਸਾਨਾਂ ਦੀ ਡੂੰਘੀ ਅਸੰਤੁਸ਼ਟੀ ਦਾ ਪ੍ਰਗਟਾਵਾ: ਸੰਯੁਕਤ ਕਿਸਾਨ ਮੋਰਚਾ
ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੇ 26 ਮਈ ਦੇ ਦਿਨ ਨੂੰ ‘ਕਾਲਾ ਦਿਵਸ’ ਮਨਾਉਣ ਦਾ ਐਲਾਨ ਕੀਤਾ ਹੈ । ਇਸ ਦੇ ਸਬੰਧ ਵਿੱਚ  ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਦੀਆਂ ਸਰਹੱਦਾਂ ਵੱਲ ਰਵਾਨਾ ਹੋਏ ਹਨ ।

Farmers observe black day

ਕੇਂਦਰ ਸਰਕਾਰ ਦੇ ਤਿੰਨ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਸਾਨਾਂ ਨੂੰ 6 ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਿਆ ਹੈ । ਸਰਕਾਰ ਅਤੇ ਕਿਸਾਨ ਧਿਰਾਂ ਵਿਚਾਲੇ 11 ਦੌਰ ਦੀ ਗੱਲਬਾਤ ਤੋਂ ਬਾਅਦ ਵੀ ਕਿਸੇ ਠੋਸ ਮੁੱਦੇ ‘ਤੇ ਕੋਈ ਠੋਸ ਸਮਝੌਤਾ ਨਹੀਂ ਹੋਈ ਹੈ ।

ਇਹ ਵੀ ਪੜ੍ਹੋ: ਦੇਸ਼ ‘ਚ 42 ਦਿਨਾਂ ਬਾਅਦ ਦਰਜ ਕੀਤੇ ਗਏ 2 ਲੱਖ ਤੋਂ ਘੱਟ ਨਵੇਂ ਕੋਰੋਨਾ ਮਾਮਲੇ, ਬੀਤੇ 24 ਘੰਟਿਆਂ ਦੌਰਾਨ 3511 ਲੋਕਾਂ ਦੀ ਮੌਤ

ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਡਾਕਟਰ ਦਰਸ਼ਨ ਪਾਲ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ, ‘ਅਸੀਂ ਪਿੰਡਾਂ, ਸ਼ਹਿਰਾਂ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਵਿਰੋਧ ਪ੍ਰਦਰਸ਼ਨ ਕਰਾਂਗੇ । ਹਾਲਾਂਕਿ, ਇਹ ਤਾਕਤ ਦਾ ਪ੍ਰਦਰਸ਼ਨ ਨਹੀਂ, ਬਲਕਿ ਵਿਰੋਧਤਾ ਹੋਵੇਗਾ।

ਅਸੀਂ ਇਹ ਕਾਲੀ ਪੱਗ, ਸਕਾਰਫ ਜਾਂ ਕਾਲੇ ਕੱਪੜੇ ਪਾ ਕੇ ਕਰਾਂਗੇ … ਕਿਸਾਨ ਆਪਣੀਆਂ ਛੱਤਾਂ, ਟਰੈਕਟਰਾਂ ਤੇ ਕਾਲੇ ਝੰਡੇ ਲਗਾਉਣਗੇ ਅਤੇ ਸੂਬੇ ਦੇ ਹਰ ਪਿੰਡ ਅਤੇ ਦਿੱਲੀ ਦੀਆਂ ਸਰਹੱਦਾਂ ਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ ।” ਉਨ੍ਹਾਂ ਕਿਹਾ ਕਿ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਕੋਵਿਡ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਜਾਵੇਗਾ।

Farmers observe black day

ਸਿੰਘ ਨੇ ਕਿਹਾ, ‘ਇਹ ਮੰਦਭਾਗਾ ਹੈ ਕਿ ਸਰਕਾਰ ਸਾਡੀ ਦੁਰਦਸ਼ਾ ਨੂੰ ਨਾ ਦੇਖ ਕੇ ਸਾਨੂੰ ਖਲਨਾਇਕ ਵਜੋਂ ਦਿਖਾ ਰਹੀ ਹੈ। ਉਨ੍ਹਾਂ ਨੂੰ ਆਪਣੇ ਪੁਰਾਣੇ ਪ੍ਰਸਤਾਵਾਂ ਨੂੰ ਸੁਧਾਰਨ ਦੀ ਜ਼ਰੂਰਤ ਹੈ। ਕਿਸਾਨ ਅਸਲ ਮੰਗਾਂ ਲਈ ਆਪਣੀ ਜਾਨ ਜੋਖਮ ਵਿੱਚ ਪਾ ਰਹੇ ਹਨ ।

ਇਹ ਵੀ ਪੜ੍ਹੋ: ਟੂਲਕਿਟ ਕੇਸ : ਰਾਹੁਲ ਗਾਂਧੀ ਨੇ ਟਵਿੱਟਰ ਦਫਤਰ ‘ਤੇ ਮਾਰੇ ਛਾਪੇ ਨੂੰ ਲੈ ਕੇ ਘੇਰੀ ਮੋਦੀ ਸਰਕਾਰ, ਕਿਹਾ- ‘ਸੱਚ ਡਰਦਾ ਨਹੀਂ’

ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਣ ਸਿੰਘ ਪੰਧੇਰ ਨੇ ਕਿਹਾ, “ਪਹਿਲਾਂ ਅਸੀਂ ਇੱਕ ਸਮੇਂ ਵਿੱਚ 15-20 ਹਜ਼ਾਰ ਦੇ ਕਾਫਲੇ ਵਿੱਚ ਜਾਂਦੇ ਸੀ, ਹੁਣ ਇਹ ਅੰਕੜੇ ਇੱਕ ਵਾਰ ਵਿੱਚ 4-5 ਹਜ਼ਾਰ ਹੋ ਗਏ ਹਨ।” ਉਨ੍ਹਾਂ ਕਿਹਾ, ‘ਸਾਡਾ ਧਰਨਾ ਦਿੱਲੀ ਸਰਹੱਦ ‘ਤੇ ਮਹਾਂਮਾਰੀ ਦੇ ਵਿਚਕਾਰ ਸ਼ੁਰੂ ਹੋਇਆ ਸੀ, ਸਾਡੇ ਧਰਨੇ ਨੂੰ 6 ਮਹੀਨੇ ਪੂਰੇ ਹੋਣ ਜਾ ਰਹੇ ਹਨ ਅਤੇ ਕੋਵਿਡ ਅਜੇ ਵੀ ਇੱਥੇ ਹੈ ।

ਦੱਸ ਦੇਈਏ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਸੁਖਦੇਵ ਸਿੰਘ ਕੋਕਰੀਕਲਾਂ ਨੇ ਕਿਹਾ ਕਿ ਅਸੀਂ ਕਿਸਾਨ ਅੰਦੋਲਨ ਨੂੰ ਖੇਤੀ ਕਾਨੂੰਨ ਰੱਦ ਹੋਣ ਤੱਕ ਜਾਰੀ ਰੱਖਾਂਗੇ। ਕੋਰੋਨਾ ਨਾਲ ਮੌਤ ਦਰ 5 ਤੋਂ 10 ਪ੍ਰਤੀਸ਼ਤ ਹੈ, ਜਦਕਿ ਕਾਨੂੰਨਾਂ ਦੀ ਮੌਤ ਦਰ 100 ਫ਼ੀਸਦੀ ਹੈ।

ਇਹ ਵੀ ਦੇਖੋ: ਕਿਸਾਨਾਂ ਦੇ ਹੱਕ ਚ ਡਟੇ Navjot Sidhu, ਅੰਮ੍ਰਿਤਸਰ ਤੇ ਪਟਿਆਲਾ ਚ ਲਹਿਰਾਏ ਕਾਲੇ ਝੰਡੇ, ਕੈਪਟਨ ਨੂੰ ਪਿਆ ਵਖਤ LIVE

The post 26 ਮਈ ਦਾ ਕਿਸਾਨ ਅੰਦੋਲਨ ‘ਸ਼ਕਤੀ ਪ੍ਰਦਰਸ਼ਨ’ ਨਹੀਂ, ਬਲਕਿ ਕਿਸਾਨਾਂ ਦੀ ਡੂੰਘੀ ਅਸੰਤੁਸ਼ਟੀ ਦਾ ਪ੍ਰਗਟਾਵਾ: ਸੰਯੁਕਤ ਕਿਸਾਨ ਮੋਰਚਾ appeared first on Daily Post Punjabi.