farmers of punjab haryana Archives - Daily Post Punjabi

ਪਰਾਲੀ ਸਾੜਨ ਦੇ ਮੁੱਦੇ ‘ਤੇ ਲਏ ਗਏ ਫ਼ੈਸਲਿਆਂ ਖ਼ਿਲਾਫ਼ ਪੰਜਾਬ-ਹਰਿਆਣਾ ‘ਚ ਕਿਸਾਨ ਭਲਕੇ DC ਦਫਤਰਾਂ ਦਾ ਕਰਨਗੇ ਘਿਰਾਓ
ਸੁਪਰੀਮ ਕੋਰਟ ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਸਖਤੀ ਦੇ ਬਾਅਦ ਪਰਾਲੀ ਸਾੜਨ ਦੇ ਮੁੱਦੇ ‘ਤੇ ਪੰਜਾਬ-ਹਰਿਆਣਾ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਖਿਲਾਫ ਕਿਸਾਨ ਲਾਮਬੰਦ ਹੋਣ ਦੀ ਤਿਆਰੀ ਵਿਚ ਹਨ। ਪੰਜਾਬ ਤੇ ਹਰਿਆਣਾ ਵਿਚ ਕਿਸਾਨਾੰ ਨੇ ਡੀਸੀ ਦਫਤਰਾਂ ਨੂੰ ਘੇਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਐਲਾਨ ਕਰ ਦਿੱਤਾ ਹੈ ਕਿ ਕਿਸਾਨ ਪਰਾਲੀ ਸਾੜਨ ‘ਤੇ ਕੀਤੇ ਗਏ ਜੁਰਮਾਨੇ ਨਹੀਂ ਭਰਨਗੇ। ਇਸ ਫਰਮਾਨ ਨੂੰ ਵਾਪਸ ਲਿਆ ਜਾਵੇ।

ਦੱਸ ਦੇਈਏ ਪੰਜਾਬ ਵਿਚ ਸਖ਼ਤ ਕਾਰਵਾਈ ਕਰਦੇ ਹੋਏ 400 ਦੇ ਕਰੀਬ ਕਿਸਾਨਾਂ ਖ਼ਿਲਾਫ਼ FIR ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਕਈ ਕਿਸਾਨਾਂ ਨੂੰ ਜੁਰਮਾਨੇ ਵੀ ਲਗਾਏ ਗਏ ਹਨ। ਇਕੱਲੇ ਅੰਮ੍ਰਿਤਸਰ ਵਿਚ ਹੀ 6.50 ਲੱਖ ਦੇ ਕਰੀਬ ਕਿਸਾਨਾਂ ਨੂੰ ਜੁਰਮਾਨਾ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਹੁਣ ਇਸ ਦੇ ਵਿਰੋਧ ਵਿਚ ਇਕੱਠੀਆਂ ਹੋ ਗਈਆਂ ਹਨ ਅਤੇ ਐਲਾਨ ਕੀਤਾ ਹੈ ਕਿ ਭਲਕੇ ਪੰਜਾਬ ਅਤੇ ਹਰਿਆਣਾ ਦੇ ਸਾਰੇ ਡੀਸੀ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਰਾਜਸਥਾਨ ‘ਚ ਭਿਆ.ਨਕ ਸੜਕ ਹਾ.ਦਸਾ, PM ਮੋਦੀ ਦੀ ਰੈਲੀ ਲਈ ਜਾ ਰਹੇ 6 ਪੁਲਿਸ ਮੁਲਾਜ਼ਮਾਂ ਦੀ ਸੜਕ ਹਾ/ਦਸੇ ‘ਚ ਮੌ.ਤ

ਉਨ੍ਹਾਂ ਕਿਹਾ ਕਿ ਜੇ ਕਿਸਾਨਾਂ ਖਿਲਾਫ ਦਰਜ ਐੱਫਆਈਆਰ ਰੱਦ ਨਾ ਕੀਤੀ ਗਈ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੋਸ਼ ਲਾਇਆ ਹੈ ਕਿ ਲੋਕਾਂ ਸਾਹਮਣੇ ਗਲਤ ਧਾਰਨਾ ਪੈਦਾ ਕੀਤੀ ਜਾ ਰਹੀ ਹੈ। ਜਿਸ ਵਿਚ ਕਿਹਾ ਗਿਆ ਸੀ ਕਿ ਦਿੱਲੀ ਵਿਚ ਕਿਸਾਨਾਂ ਵੱਲੋਂ ਪਰਾਲੀ ਸਾੜਨ ਨਾਲ ਪ੍ਰਦੂਸ਼ਣ ਵੱਧ ਰਿਹਾ ਹੈ। ਪਰ ਸਰਕਾਰੀ ਅੰਕੜੇ ਖੁਦ ਦੱਸਦੇ ਹਨ ਕਿ ਪ੍ਰਦੂਸ਼ਣ ਵਧਾਉਣ ਵਿਚ ਉਦਯੋਗ ਦਾ ਯੋਗਦਾਨ 51 ਫ਼ੀਸਦੀ ਹੈ। ਫਿਰ ਕਿਸਾਨਾਂ ਨੂੰ ਕਿਉਂ ਟਾਰਗੈੱਟ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਪਰਾਲੀ ਸਾੜਨ ਦੇ ਮੁੱਦੇ ‘ਤੇ ਲਏ ਗਏ ਫ਼ੈਸਲਿਆਂ ਖ਼ਿਲਾਫ਼ ਪੰਜਾਬ-ਹਰਿਆਣਾ ‘ਚ ਕਿਸਾਨ ਭਲਕੇ DC ਦਫਤਰਾਂ ਦਾ ਕਰਨਗੇ ਘਿਰਾਓ appeared first on Daily Post Punjabi.