farmers organisation Archives - Daily Post Punjabi

19 ਕਿਸਾਨ ਸੰਗਠਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਤੋਂ ਸ਼ੁਰੂ, ਤਿੰਨ ਦਿਨ ਟਰੈਕ ‘ਤੇ ਦੇਣਗੇ ਧਰਨਾ
ਉੱਤਰ ਭਾਰਤ ਦੇ 6 ਸੂਬਿਆਂ ਦੇ 19 ਕਿਸਾਨ ਸੰਗਠਨ ਕੇਂਦਰ ਸਰਕਾਰ ਦੇ ਕਿਸਾਨੀ ਮੁੱਦਿਆਂ ਨਾਲ ਜੁੜੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ ਤਿੰਨ ਦਿਨਾ ਰੇਲ ਰੋਕੋ ਅੰਦੋਲਨ ਸ਼ੁਰੂ ਕਰਨਗੇ। ਪੰਜਾਬ ਵਿਚ ਕਿਸਾਨ 12 ਥਾਵਾਂ ‘ਤੇ ਟ੍ਰੇਨਾਂ ਦਾ ਚੱਕਾ ਜਾਮ ਕਰ ਧਰਨਾ ਦੇਣਗੇ। ਹੜ੍ਹ ਪੀੜਤਾਂ ਲਈ ਪੈਕੇਜ, ਐੱਮਐੱਸਪੀ ਦੀ ਗਾਰੰਟੀ ਕਾਨੂੰਨ, ਕਿਸਾਨ ਮਜ਼ਦੂਰ ਕਰਜ਼ਾ ਮੁਕਤੀ, ਮਨਰੇਗਾ, ਨਸ਼ਾ ਤੇ ਹੋਰ ਮੁੱਦਿਆਂ ਨੂੰ ਲੈ ਕੇ ਇਹ ਅੰਦੋਲਨ ਹੋਵੇਗਾ।

ਕਿਸਾਨ ਨੇਤਾਵਾਂ ਸਰਵਨ ਸਿੰਘ ਪੰਧੇਰ, ਜਸਵਿੰਦ ਸਿੰਘ ਲੌਂਗੋਵਾਲ, ਸੁਖਵਿੰਦਰ ਸਿੰਘ ਨੇ ਦੱਸਿਆ ਕਿ 16 ਸੰਘਰਸ਼ ਕਰ ਰਹੇ ਸੰਗਠਨਾਂ ਦੇ ਫੋਰਮ ‘ਚ ਹੁਣ ਕਿਸਾਨ ਮਜ਼ਦੂਰ ਯੂਨੀਅਨ ਭਟੇਰੀ ਕਲਾਂ ਅਤੇ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਸ਼ਾਮਲ ਹੋਣ ਦੇ ਬਾਅਦ ਗਿਣਤੀ ਵੱਧ ਕੇ 17 ਹੋ ਗਈ ਸੀ। ਹੁਣ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੇ ਸਮਰਥਨ ਦੇ ਬਾਅਦ ਅੰਦੋਲਨਕਾਰੀ ਸੰਗਠਨਾਂ ਦੀ ਗਿਣਤੀ 19 ਹੋ ਗਈ ਹੈ।

ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਇਸ ਅੰਦੋਲਨ ਨੂੰ ਦਬਾਉਂਦੀ ਹੈ ਤਾਂ ਉਨ੍ਹਾਂ ਨੂੰ ਇਹ ਸਪੱਸ਼ਟ ਹੋ ਜਾਵੇਗਾ ਕਿ ਪੰਜਾਬ ਸਰਕਾਰ ਕਿਸ ਤਰ੍ਹਾਂ ਕੇਂਦਰ ਸਰਕਾਰ ਦੀ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਜਨ ਵਿਰੋਧੀ ਗਤੀਵਿਧੀਆਂ ਤੋਂ ਬਚਣਾ ਚਾਹੀਦਾ।

ਇਹ ਵੀ ਪੜ੍ਹੋ : ਸ਼ੂਟਿੰਗ ‘ਚ ਦੇਸ਼ ਨੂੰ 1 ਹੋਰ ਤਮਗਾ, ਪੁਰਸ਼ ਟੀਮ ਨੇ ਜਿੱਤਿਆ ਗੋਲਡ, ਭਾਰਤ ਦੀ ਝੋਲੀ ‘ਚ ਕੁੱਲ 24 ਤਮਗੇ

ਪੰਜਾਬ ਵਿਚ 12 ਥਾਵਾਂ ਮੋਗਾ, ਹੁਸ਼ਿਆਰਪੁਰ, ਗੁਰਦਾਸਪੁਰ ਦੇ ਬਟਾਲਾ, ਜਲੰਧਰ ਕੈਂਟ, ਤਰਨਤਾਰਨ, ਸੁਨਾਮ, ਨਾਭਾ, ਫਿਰੋਜ਼ਪੁਰ ‘ਚ ਬਸਤੀ ਟੈਂਕਵਾਲੀ ਤੇ ਮੱਲਾਂਵਾਲਾ, ਬਠਿੰਡਾ ‘ਚ ਰਾਮਪੁਰਾ, ਅੰਮ੍ਰਿਤਸਰ ਵਿਚ ਦੇਵੀਦਾਸਪੁਰਾ ‘ਚ ਰੇਲ ਟਰੈਕ ਜਾਮ ਕੀਤੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post 19 ਕਿਸਾਨ ਸੰਗਠਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਤੋਂ ਸ਼ੁਰੂ, ਤਿੰਨ ਦਿਨ ਟਰੈਕ ‘ਤੇ ਦੇਣਗੇ ਧਰਨਾ appeared first on Daily Post Punjabi.