Farmers Organizations Can Decide Archives - Daily Post Punjabi

ਕਿਸਾਨਾਂ ਦੀ ਸੰਸਦ ਮੈਂਬਰਾਂ ਨੂੰ ਚਿਤਾਵਨੀ ਕਿਹਾ- ਜੇ ਸੰਸਦ ‘ਚ ਬਿੱਲ ਰੱਦ ਕਰਨ ਦੀ ਆਵਾਜ਼ ਨਾ ਚੁੱਕੀ ਤਾਂ ਵਿਰੋਧ ਲਈ ਰਹਿਣ ਤਿਆਰ
farmers organizations warn mps raise:ਖੇਤੀ ਦੇ ਕਾਲੇ ਕਾਨੂੰਨਾਂ ਵਿਰੁੱਧ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਪਿਛਲੇ 8 ਮਹੀਨਿਆਂ ਤੋਂ ਡਟੇ ਹੋਏ ਹਨ।ਭਿਆਨਕ ਗਰਮੀ, ਕੜਾਕੇਦਾਰ ਠੰਡ ਕਿਸਾਨਾਂ ਨੇ ਦਿੱਲੀ ਦੇ ਬਾਰਡਰਾਂ ‘ਤੇ ਹੰਢਾਈ।ਇਸ ਕਿਸਾਨੀ ਅੰਦੋਲਨ ‘ਚ ਸੈਂਕੜੇ ਕਿਸਾਨਾਂ ਨੇ ਜਾਨਾਂ ਕੁਰਬਾਨ ਕੀਤੀਆਂ।ਪਰ ਅਜੇ ਵੀ ਕੇਂਦਰ ਸਰਕਾਰ ਦੇ ਕੰਨ ‘ਤੇ ਜੂੰ ਤੱਕ ਨਹੀਂ ਸਰਕ ਰਹੀ।ਜ਼ਿਕਰਯੋਗ ਹੈ ਕਿ ਮਾਨਸੂਨ ਸੈਸ਼ਨ ਤੋਂ ਪਹਿਲਾਂ ਕਿਸਾਨਾਂ ਨੇ ਸੰਸਦ ਮੈਂਬਰਾਂ ਨੂੰ ਸੰਸਦ ਮੈਂਬਰਾਂ ਨੂੰ ਸੰਸਦ ‘ਚ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਉਠਾਉਣ ਦੀ ਅਪੀਲ ਕੀਤੀ ਹੈ।

farmers organizations warn mps raise

ਕਿਸਾਨ ਸੰਗਠਨਾਂ ਨੇ ਆਪਣੇ ਚੁਣੇ ਗਏ ਸੰਸਦ ਮੈਂਬਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਸੰਸਦ ਮੈਂਬਰ ਸੰਸਦ ‘ਚ ਖੇਤੀਬਾੜੀ ਕਾਨੂੰਨਾਂ ਦਾ ਮੁੱਦਾ ਨਹੀਂ ਉਠਾਉਂਦੇ ਤਾਂ ਕਿਸਾਨ ਸੰਸਦ ਮੈਂਬਰਾਂ ਅਤੇ ਉਨਾਂ੍ਹ ਦੀ ਪਾਰਟੀ ਦਾ ਵਿਰੋਧ ਕਰਨਗੇ।ਇਸ ਨੂੰ ‘ਵੋਟਰ ਵਿਪ’ ਕਰਾਰ ਦਿੰਦਿਆਂ ਕਿਸਾਨ ਯੂਨੀਅਨਾਂ ਸੰਸਦ ਮੈਂਬਰਾਂ ਤੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੀਆਂ ਹਨ।

ਕਿਸਾਨ ਜਥੇਬੰਦੀਆਂ ਨੇ ਇਹ ਸੰਦੇਸ਼ ਮਾਨਸੂਨ ਸੈਸ਼ਨ ਤੋਂ ਪਹਿਲਾਂ ਸਾਰੇ ਸੰਸਦ ਮੈਂਬਰਾਂ ਨੂੰ ਈਮੇਲ ਰਾਹੀਂ ਭੇਜਣ ਦਾ ਫੈਸਲਾ ਕੀਤਾ ਹੈ।ਕਿਸਾਨ ਯੂਨੀਅਨ ਦੇ ਡਾ. ਦਰਸ਼ਨ ਪਾਲ ਨੇ ਕਿਹਾ ਕਿ ਹਰ ਯੂਨੀਅਨ ਨੂੰ ਹਰ ਰੋਜ਼ ਸੰਸਦ ‘ਚ ਪੰਜ ਨੁਮਾਇੰਦੇ ਭੇਜਣ।ਜੇ ਕਿਸਾਨਾਂ ਦਾ ਇੱਕ ਜੱਥਾ ਰੋਕਿਆ ਜਾਂਦਾ ਹੈ ਜਾਂ ਗ੍ਰਿਫਤਾਰ ਕਰ ਲਿਆ ਜਾਂਦਾ ਹੈ, ਤਾਂ ਅਗਲਾ ਜਥਾ ਅਗਲੇ ਦਿਨ ਮਾਰਚ ਕਰੇਗਾ।ਅਸੀਂ ਇਸ ਨੂੰ ਸੈਸ਼ਨ ਦੇ ਅੰਤ ਤੱਕ ਜਾਰੀ ਰੱਖਾਂਗੇ।

26 ਜਨਵਰੀ ਦੀ ਹਿੰਸਾ ਨੂੰ ਧਿਆਨ ‘ਚ ਰੱਖਦਿਆਂ, ਹੁਣ ਕਿਸਾਨ 22 ਜੁਲਾਈ ਤੋਂ 13 ਅਗਸਤ ਤੱਕ ਦੁਬਾਰਾ ਸੰਸਦ ਵੱਲ ਮਾਰਚ ਕਰਨਗੇ।26 ਜੁਲਾਈ ਅਤੇ 9 ਅਗਸਤ ਨੂੰ ਬੈਂਚਾਂ ‘ਚ ਸਿਰਫ ਔਰਤਾਂ ਹੋਣਗੀਆਂ।

The post ਕਿਸਾਨਾਂ ਦੀ ਸੰਸਦ ਮੈਂਬਰਾਂ ਨੂੰ ਚਿਤਾਵਨੀ ਕਿਹਾ- ਜੇ ਸੰਸਦ ‘ਚ ਬਿੱਲ ਰੱਦ ਕਰਨ ਦੀ ਆਵਾਜ਼ ਨਾ ਚੁੱਕੀ ਤਾਂ ਵਿਰੋਧ ਲਈ ਰਹਿਣ ਤਿਆਰ appeared first on Daily Post Punjabi.

ਕਿਸਾਨਾਂ ਦੇ ਅੰਦੋਲਨ ਨੂੰ ਇੱਕ ਮਹੀਨਾ ਪੂਰਾ, ਸਰਕਾਰ ਦੇ ਨਵੇਂ ਪ੍ਰਸਤਾਵ ‘ਤੇ ਕਿਸਾਨ ਜੱਥੇਬੰਦੀਆਂ ਅੱਜ ਕਰ ਸਕਦੀਆਂ ਫ਼ੈਸਲਾ
Farmers Organizations Can Decide: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਇੱਕ ਮਹੀਨਾ ਪੂਰਾ ਹੋ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਯੂਨੀਅਨਾਂ ਨੇ ਸ਼ੁੱਕਰਵਾਰ ਨੂੰ ਸਰਕਾਰ ਦੀ ਨਵੀਂ ਪੇਸ਼ਕਸ਼ ਬਾਰੇ ਵਿਚਾਰ ਵਟਾਂਦਰੇ ਕੀਤੇ। ਕੁਝ ਸੰਗਠਨਾਂ ਨੇ ਸੰਕੇਤ ਦਿੱਤਾ ਕਿ ਉਹ ਮੌਜੂਦਾ ਰੁਕਾਵਟ ਦਾ ਹੱਲ ਲੱਭਣ ਲਈ ਕੇਂਦਰ ਨਾਲ ਗੱਲਬਾਤ ਦੁਬਾਰਾ ਸ਼ੁਰੂ ਕਰਨ ਦਾ ਫੈਸਲਾ ਕਰ ਸਕਦੇ ਹਨ । ਯੂਨੀਅਨਾਂ ਨੇ ਕਿਹਾ ਕਿ ਅੱਜ ਯਾਨੀ ਕਿ ਸ਼ਨੀਵਾਰ ਨੂੰ ਇੱਕ ਹੋਰ ਬੈਠਕ ਹੋਵੇਗੀ, ਜਿਸ ਵਿੱਚ ਰੁਕੀ ਹੋਈ ਗੱਲਬਾਤ ਨੂੰ ਮੁੜ ਤੋਂ ਸ਼ੁਰੂ ਕਰਨ ਲਈ ਕੇਂਦਰ ਦੇ ਸੱਦੇ ‘ਤੇ ਰਸਮੀ ਫੈਸਲਾ ਲਿਆ ਜਾਵੇਗਾ।

Farmers Organizations Can Decide

ਇਸ ਸਬੰਧੀ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਇਹ ਵੀ ਕਿਹਾ ਕਿ ਸਰਕਾਰ ਨੂੰ ਉਮੀਦ ਹੈ ਕਿ ਅਗਲੀਆਂ ਮੀਟਿੰਗਾਂ ਦੋ-ਤਿੰਨ ਦਿਨਾਂ ਵਿੱਚ ਹੋ ਸਕਦੀਆਂ ਹਨ। ਇਸ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਰੰਟੀ ਦੀ ਮੰਗ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਚਿੱਠੀ ਬਾਰੇ ਫੈਸਲਾ ਲੈਣ ਲਈ ਸਾਡੀ ਇੱਕ ਹੋਰ ਮੀਟਿੰਗ ਹੋਵੇਗੀ । ਉਸ ਮੀਟਿੰਗ ਵਿੱਚ ਅਸੀਂ ਸਰਕਾਰ ਨਾਲ ਗੱਲਬਾਤ ਦੁਬਾਰਾ ਸ਼ੁਰੂ ਕਰਨ ਦਾ ਫੈਸਲਾ ਕਰ ਸਕਦੇ ਹਾਂ, ਕਿਉਂਕਿ ਉਸ ਦੇ ਪਿਛਲੇ ਪੱਤਰਾਂ ਤੋਂ ਲੱਗਦਾ ਹੈ ਕਿ ਉਹ ਅਜੇ ਤੱਕ ਸਾਡੇ ਮੁੱਦਿਆਂ ਨੂੰ ਸਮਝ ਹੀ ਨਹੀਂ ਸਕੇ ਹਨ।

ਕਿਸਾਨ ਆਗੂ ਅਨੁਸਾਰ ਸਰਕਾਰੀ ਪੱਤਰਾਂ ਵਿੱਚ ਕੋਈ ਪ੍ਰਸਤਾਵ ਨਹੀਂ ਹੈ ਅਤੇ ਇਹੀ ਕਾਰਨ ਹੈ ਕਿ ਕਿਸਾਨ ਸੰਗਠਨ ਨਵੇਂ ਸਿਰੇ ਤੋਂ ਗੱਲਬਾਤ ਕਰਨ ਦਾ ਫ਼ੈਸਲਾ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਦੱਸ ਸਕਦੇ ਹਨ । ਇਕ ਹੋਰ ਕਿਸਾਨ ਆਗੂ ਨੇ ਕਿਹਾ ਕਿ ਐਮਐਸਪੀ ਨੂੰ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਸਾਡੀ ਮੰਗ ਤੋਂ ਵੱਖ ਨਹੀਂ ਕੀਤਾ ਜਾ ਸਕਦਾ। ਇਨ੍ਹਾਂ ਕਾਨੂੰਨਾਂ ਵਿੱਚ ਨਿੱਜੀ ਮੰਡੀਆਂ ਦਾ ਜ਼ਿਕਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੌਣ ਸੁਨਿਸ਼ਚਿਤ ਕਰੇਗਾ ਕਿ ਸਾਡੀ ਫਸਲ ਨਿਸ਼ਚਤ ਐਮਐਸਪੀ ‘ਤੇ ਵੇਚੀ ਜਾਵੇ।

ਇਹ ਵੀ ਦੇਖੋ: ਕਿਸਾਨ ਆਗੂ ਚੜੂਨੀ ਤੋਂ ਸੁਣੋ ਮੋਦੀ ਸਰਕਾਰ ਖਿਲਾਫ ਲੜਾਈ ਲੜਣ ਦੀ ਨਵੀਂ ਵਿਉਂਤਬੰਦੀ

The post ਕਿਸਾਨਾਂ ਦੇ ਅੰਦੋਲਨ ਨੂੰ ਇੱਕ ਮਹੀਨਾ ਪੂਰਾ, ਸਰਕਾਰ ਦੇ ਨਵੇਂ ਪ੍ਰਸਤਾਵ ‘ਤੇ ਕਿਸਾਨ ਜੱਥੇਬੰਦੀਆਂ ਅੱਜ ਕਰ ਸਕਦੀਆਂ ਫ਼ੈਸਲਾ appeared first on Daily Post Punjabi.